CNC coverage
India News
News from across India, including public affairs, education and community developments. Browse current reports and the Cross Nation Chronical archive.

Deathਜੈਸਲਮੇਰ ਤੋਂ ਜੋਧਪੁਰ ਜਾ ਰਹੀ ਬੱਸ ’ਚ ਲੱਗੀ ਭਿਆਨ ਅੱਗ ਹਾਦਸੇ ਦੌਰਾਨ 20 ਦੀ ਮੌਤ, 16 ਜ਼ਖ਼ਮੀ, ਬੱਸ ’ਚ 57 ਯਾਤਰੀ ਸਨ ਜੈਸਲਮੇਰ :ਜੈਸਲਮੇਰ ਤੋਂ ਜੋਧਪੁਰ ਜਾ ਰਹੀ ਇੱਕ ਨਿੱਜੀ ਬੱਸ ਨੂੰ ਥਾਈਆਤ ਪਿੰਡ ਦੇ ਨੇੜੇ ਅੱਗ ਲੱਗ ਗਈ। ਜੈਸਲਮੇਰ ਦੇ ਐਡੀਸ਼ਨਲ ਐਸ ਪੀ ਕੈਲਾਸ਼ ਧਨ ਅਨੁਸਾਰ ਇਸ ਘਟਨਾ ਵਿੱਚ ਕਈ ਲੋਕਾਂ ਦੇ ਮਾਰੇ ਜਾਣ […]
•CNC News

Chinaਹਾਂਗਕਾਂਗ ਵਾਲੀ ਉਡਾਣ ਅਹਿਮਦਾਬਾਦ ਹਵਾਈ ਅੱਡੇ ਲਾਉਣੀ ਪਈਅਹਿਮਦਾਬਾਦ, :ਕਤਰ ਦੀ ਹਾਂਗਕਾਂਗ ਜਾਣ ਵਾਲੀ ਇੱਕ ਉਡਾਣ ਵਿਚ ਤਕਨੀਕੀ ਸਮੱਸਿਆ ਆ ਗਈ ਜਿਸ ਕਾਰਨ ਇਸ ਨੂੰ ਹੰਗਾਮੀ ਹਾਲਤ ਵਿੱਚ ਅਹਿਮਦਾਬਾਦ ਭੇਜਿਆ ਗਿਆ। ਇਹ ਜਾਣਕਾਰੀ ਇੱਕ ਅਧਿਕਾਰੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਕਤਰ ਏਅਰਵੇਜ਼ ਦੀ ਅਧਿਕਾਰਤ ਵੈੱਬਸਾਈਟ ਅਨੁਸਾਰ ਇਸ ਦੀ ਉਡਾਣ ਕਿਊ ਆਰ 816 ਨੇ ਸਵੇਰੇ 9 ਵਜੇ […]
•CNC News

Americaਭਾਰਤ-ਅਮਰੀਕਾ ਡਾਕ ਸੇਵਾਵਾਂ 15 ਅਕਤੂਬਰ ਤੋਂ ਮੁੜ ਸ਼ੁਰੂਨਵੀਂ ਦਿੱਲੀ : ਡਾਕ ਵਿਭਾਗ ਨੇ ਅੱਜ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ (ਯੂਐਸਏ) ਨੂੰ ਸਾਰੀਆਂ ਸ਼੍ਰੇਣੀਆਂ ਦੀਆਂ ਅੰਤਰਰਾਸ਼ਟਰੀ ਡਾਕ ਸੇਵਾਵਾਂ 15 ਅਕਤੂਬਰ ਤੋਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇੰਡੀਆ ਪੋਸਟ ਨੇ ਇਸ ਅਗਸਤ ਤੋਂ ਅਮਰੀਕਾ ਲਈ ਸਾਰੀਆਂ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ ਕਿਉਂਕਿ ਨਵੇਂ ਅਮਰੀਕੀ ਨਿਯਮਾਂ […]
•CNC News

Aiਭਾਰਤ 15 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ ਗੂਗਲਬੰਗਲੁਰੂ : ਗੂਗਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਭਾਰਤ ਦੇ ਆਂਧਰਾ ਪ੍ਰਦੇਸ਼ ਵਿੱਚ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ (19) ਹੱਬ ਲਈ ਡਾਟਾ ਸੈਂਟਰ ਸਮਰੱਥਾ ਸਥਾਪਤ ਕਰਨ ਲਈ ਅਗਲੇ ਪੰਜ ਸਾਲਾਂ ਵਿੱਚ 15 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ, ਜੋ ਕਿ ਦੇਸ਼ ਵਿੱਚ ਇਸ ਦੇ ਸਭ ਤੋਂ ਵੱਡੇ ਨਿਵੇਸ਼ਾਂ ਵਿੱਚੋਂ ਇੱਕ […]
•CNC News

Canadaਭਾਰਤ-ਕੈਨੇਡਾ ਸਬੰਧ ਮਜ਼ਬੂਤ ਹੋਣਗੇਨਵੀਂ ਦਿੱਲੀ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਅੱਜ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਦੀ ਨੇ ਵਪਾਰ, ਊਰਜਾ, ਤਕਨਾਲੋਜੀ ਅਤੇ ਲੋਕਾਂ ਵਿਚਾਲੇ ਸਬੰਧਾਂ ਵਰਗੇ ਖੇਤਰਾਂ ਵਿੱਚ ਭਾਰਤ-ਕੈਨੇਡਾ ਸਬੰਧਾਂ ਦੀ ਮਹੱਤਤਾ ਨੂੰ ਉਭਾਰਿਆ। ਅਧਿਕਾਰਤ ਬਿਆਨ ਅਨੁਸਾਰ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ […]
•CNC News

Air Forceਬੀ ਐੱਸ ਐੱਫ ਦੀ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਬਣੀ ਭਾਵਨਾਨਵੀਂ ਦਿੱਲੀ : ਬੀ ਐੱਸ ਐੱਫ ਦੇ ਹਵਾਈ ਵਿੰਗ ਨੂੰ ਆਪਣੇ 50 ਸਾਲ ਤੋਂ ਵੱਧ ਦੇ ਇਤਿਹਾਸ ’ਚ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਮਿਲੀ ਹੈ। ਬੀ ਐੱਸ ਐੱਫ ਦੇ ਹਵਾਈ ਵਿੰਗ ’ਚ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਦੀ ਨਿਯੁਕਤੀ ਅੰਦਰੂਨੀ ਸਿਖਲਾਈ ਪੂਰੀ ਹੋਣ ਤੋਂ ਬਾਅਦ ਹੋਈ ਹੈ। ਇੰਸਪੈਕਟਰ […]
•CNC News

Americaਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀ: ਟਰੰਪਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਸਮੇਤ ਕਈ ਕੋਮਾਂਤਰੀ ਟਕਰਾਵਾਂ ਨੂੰ ਹੱਲ ਕਰਨ ਲਈ ਟੈਕਸ ਨੂੰ ਇੱਕ ਹਥਿਆਰ ਵਜੋਂ ਵਰਤਿਆ।ਉਨ੍ਹਾਂ ਨੇ ਏਅਰ ਫੋਰਸ […]
•CNC News

Celebrationਵਿਨੀਪੈਗ ਭਾਰਤੀ ਕਮਿਊਨਿਟੀ ਨੇ ਰਲ ਕੇ ਮਨਇਆਦੀਵਾਲੀ ਮੇਲਾਵਿਨੀਪੈੱਗ, ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਮੈਨੀਟੋਬਾ ਦੀ ਹਿੰਦੂ ਸੁਸਾਇਟੀ ਵੱਲੋਂ ਦੀਵਾਲੀ ਦਾ ਸਾਲਾਨਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਦੀਵਾਲੀ ਮੇਲੇ ਦਾ ਨਾਂ ਦਿੱਤਾ ਗਿਆ ਤੇ ਪ੍ਰੋਗਰਾਮ ਦੀ ਸ਼ੁਰੂਆਤ ਪੰਜ ਵਜੇ ਦੇ ਕਰੀਬ ਹੋਈ ਅਤੇ ਰਾਤ ਨੂੰ ਦਸ ਵਜੇ ਪ੍ਰੋਗਰਾਮ ਦੀ ਸਮਾਪਤੀ ਦਾ ਐਲਾਨ ਕੀਤਾ ਗਿਆ। ਦੀਵਾਲੀ […]
•CNC News

Indiaਲਾਲੂ, ਰਾਬੜੀ ਅਤੇ ਤੇਜਸਵੀ ਖ਼ਿਲਾਫ਼ ਦੋਸ਼ਨਵੀਂ ਦਿੱਲੀ ੲੱਥੋਂ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ, ਜੋ ਰਾਜ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ, ਵਿਰੁੱਧ ਕਥਿਤ ਆਈਆਰਸੀਟੀਸੀ ਘੁਟਾਲੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਇਸ […]
•CNC News

Indiaਭਾਰਤ-ਬਰਤਾਨੀਆ ’ਚ ਮਿਜ਼ਾਈਲ ਸਮਝੌਤਾਨਵੀਂ ਦਿੱਲੀ, : ਭਾਰਤ ਅਤੇ ਬਰਤਾਨੀਆ ਨੇ ਨਵੀਆਂ ਮਿਜ਼ਾਈਲਾਂ ਲਈ 35 ਕਰੋੜ ਪੌਂਡ ਦੇ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅਹਿਮ ਖਣਿਜਾਂ ’ਚ ਸਹਿਯੋਗ ਅਤੇ ਭਾਰਤ ’ਚ ਯੂ ਕੇ ਅਧਾਰਤ ਯੂਨੀਵਰਸਿਟੀਆਂ ਦੇ ਵਧੇਰੇ ਕੈਂਪਸ ਖੋਲ੍ਹਣ ’ਤੇ ਵੀ ਸਹਿਮਤੀ ਜਤਾਈ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ […]
•CNC News

Actors83 ਸਾਲ ਦੇ ਹੋਏ ਮੈਗਾਟਾਰ ਅਮਿਤਾਬ ਬਚਨਮੁੰਬਈ : ਮੈਗਾਸਟਾਰ ਅਮਿਤਾਭ ਬੱਚਨ 83 ਸਾਲਾਂ ਦੇ ਹੋ ਗਏ ਹਨ। ਬਿੱਗ ਬੀ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਨਮਦਿਨ ਦੇ ਮੌਕੇ ’ਤੇ ਆਪਣੇ ਮਨਪਸੰਦ ਫ਼ਿਲਮੀ ਸਿਤਾਰੇ ਦੀ ਝਲਕ ਪਾਉਣ ਲਈ ਉਨ੍ਹਾਂ ਦੇ ਬੰਗਲੇ ‘ਜਲਸਾ’ ਦੇ ਬਾਹਰ ਇਕੱਠੇ ਹੋਏ।ਅਦਾਕਾਰ ਦੇ ਘਰ ਬਾਹਰ ਪੁੱਜੇ ਇੱਕ ਪ੍ਰਸ਼ੰਸਕ ਨੇ ਕਿਹਾ ਕਿ ਬਿੱਗ ਬੀ ਦਾ […]
•CNC News

Floodਪੰਜਾਬ ਸਰਕਾਰ ਨੇ ਕੇਂਦਰ ਨੂੰ ਹੜ੍ਹ ਰਾਹਤ ਪੈਕੇਜ ਲਈ ਮੈਮੋਰੰਡਮ ਭੇਜਿਆਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਰਾਹਤ ਪੈਕੇਜ ਵਾਸਤੇ ਅੱਜ ਕੇਂਦਰ ਸਰਕਾਰ ਨੂੰ ਮੈਮੋਰੰਡਮ ਭੇਜ ਦਿੱਤਾ ਹੈ। ਇਹ ਮੈਮੋਰੰਡਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਉਣ ਤੋਂ ਦਸ ਦਿਨ […]
•CNC News

Indiaਪ੍ਰਿਯੰਕਾ ਗਾਂਧੀ ਨੂੰ ਨਵਜੋਤ ਸਿੱਧੂ ਦੇ ਮਿਲਣ ਕਾਰਨ ਰਾਜਨੀਤਿਕ ਅਟਕਲਾਂ ਤੇਜ਼ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਪ੍ਰਿਯੰਕਾ ਗਾਂਧੀ […]
•CNC News

Americaਸਿੰਘਾਪੁਰ ’ਚ ਔਰਤ ਨਾਲ ਛੇੜਛਾੜ ਕਾਰਨ ਭਾਰਤੀ ਗਿ੍ਰਫ਼ਤਾਰ ਸਿੰਗਾਪੁਰ : ਸਿੰਗਾਪੁਰ ਵਿੱਚ ਉਸਾਰੀ ਉਦਯੋਗ ਵਿੱਚ ਕੰਮ ਕਰਨ ਵਾਲੇ ਭਾਰਤੀ ਨਾਗਰਿਕ ਨੂੰ ਅਮਰੀਕੀ ਮਹਿਲਾ ਨਾਲ ਬਦਸਲੂਕੀ ਤੇ ਛੇੜ-ਛਾੜ ਕਰਨ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ’ਤੇ 13 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਭਾਰਤੀ ਨਾਗਰਿਕ ਦੀ ਪਛਾਣ ਤਿਰੂਪਤੀ ਮੋਹਨਦਾਸ (41) ਵਜੋਂ ਹੋਈ ਹੈ। ਸਜ਼ਾ ਸੁਣਾਏ […]
•CNC News

Actorsਪ੍ਰਸਿੱਧ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ ਦਾ ਦੇਹਾਂਤਜਲੰਧਰ : ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਹਸਪਤਾਲ ਵਿੱਚ ਆਪਣੇ ਮੋਢੇ ਦੀ ਸਰਜਰੀ ਵਾਸਤੇ ਆਏ ਸਨ, ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਉਸ ਦੀ ਮੌਤ […]
•CNC News