CNC coverage
India News
News from across India, including public affairs, education and community developments. Browse current reports and the Cross Nation Chronical archive.

Floodਪੰਜਾਬ ਸਰਕਾਰ ਨੇ ਕੇਂਦਰ ਨੂੰ ਹੜ੍ਹ ਰਾਹਤ ਪੈਕੇਜ ਲਈ ਮੈਮੋਰੰਡਮ ਭੇਜਿਆਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਰਾਹਤ ਪੈਕੇਜ ਵਾਸਤੇ ਅੱਜ ਕੇਂਦਰ ਸਰਕਾਰ ਨੂੰ ਮੈਮੋਰੰਡਮ ਭੇਜ ਦਿੱਤਾ ਹੈ। ਇਹ ਮੈਮੋਰੰਡਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਉਣ ਤੋਂ ਦਸ ਦਿਨ […]
•CNC News

Indiaਪ੍ਰਿਯੰਕਾ ਗਾਂਧੀ ਨੂੰ ਨਵਜੋਤ ਸਿੱਧੂ ਦੇ ਮਿਲਣ ਕਾਰਨ ਰਾਜਨੀਤਿਕ ਅਟਕਲਾਂ ਤੇਜ਼ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਪ੍ਰਿਯੰਕਾ ਗਾਂਧੀ […]
•CNC News

Americaਸਿੰਘਾਪੁਰ ’ਚ ਔਰਤ ਨਾਲ ਛੇੜਛਾੜ ਕਾਰਨ ਭਾਰਤੀ ਗਿ੍ਰਫ਼ਤਾਰ ਸਿੰਗਾਪੁਰ : ਸਿੰਗਾਪੁਰ ਵਿੱਚ ਉਸਾਰੀ ਉਦਯੋਗ ਵਿੱਚ ਕੰਮ ਕਰਨ ਵਾਲੇ ਭਾਰਤੀ ਨਾਗਰਿਕ ਨੂੰ ਅਮਰੀਕੀ ਮਹਿਲਾ ਨਾਲ ਬਦਸਲੂਕੀ ਤੇ ਛੇੜ-ਛਾੜ ਕਰਨ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ’ਤੇ 13 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਭਾਰਤੀ ਨਾਗਰਿਕ ਦੀ ਪਛਾਣ ਤਿਰੂਪਤੀ ਮੋਹਨਦਾਸ (41) ਵਜੋਂ ਹੋਈ ਹੈ। ਸਜ਼ਾ ਸੁਣਾਏ […]
•CNC News

Actorsਪ੍ਰਸਿੱਧ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ ਦਾ ਦੇਹਾਂਤਜਲੰਧਰ : ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਹਸਪਤਾਲ ਵਿੱਚ ਆਪਣੇ ਮੋਢੇ ਦੀ ਸਰਜਰੀ ਵਾਸਤੇ ਆਏ ਸਨ, ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਉਸ ਦੀ ਮੌਤ […]
•CNC News

Actorsਬਾਲੀਵੁੱਡ ਨੂੰ ਉਤਸ਼ਾਹਿਤ ਕਰੇਗਾ ਯੂਕੇਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਵੱਲੋਂ ਮੀਟਿੰਗ ਦੌਰਾਨ ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਯੂਕੇ ਵਿੱਚ ਹੋਰ ਬਾਲੀਵੁੱਡ ਫ਼ਿਲਮਾਂ ਬਣਾਉਣ ਲਈ ਇੱਕ ਸੌਦੇ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਸਟਾਰਮਰ ਨਾਲ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਮੋਦੀ ਨੇ ਕਿਹਾ ਕਿ ਭਾਰਤ ਅਤੇ ਯੂਕੇ […]
•CNC News

Canadaਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਭਾਰਤ ਦੌਰਾ ਅਗਲੇ ਹਫ਼ਤੇਓਟਾਵਾ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਅਗਲੇ ਹਫ਼ਤੇ ਭਾਰਤ ਦੌਰੇ ’ਤੇ ਆਉਣਗੇ। ਇਹ ਇਸ ਵਰ੍ਹੇ ਦੇ ਸ਼ੁਰੂ ’ਚ ਵਿਦੇਸ਼ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੋਵੇਗਾ।ਅਨੀਤਾ ਆਨੰਦ ਦਾ ਇਹ ਦੌਰਾ ਭਾਰਤ ਤੇ ਕੈਨੇਡਾ ਵਿਚਾਲੇ ਦੁਵੱਲੇ ਸਬੰਧਾਂ ਦੀ ਬਹਾਲੀ […]
•CNC News

Deathਪੰਜ ਤੱਤਾਂ ਵਿੱਚ ਵਿਲੀਨ ਹੋਇਆ ਰਾਜਵੀਰ ਜਵੰਦਾਜਿੱਥੋਂ ਗਾਇਕੀ ਦਾ ਸੁਫ਼ਨਾ ਦੇਖਿਆ, ਉਸ ਸਕੂਲ ਦੇ ਮੈਦਾਨ ’ਤੇ ਹੋਇਆ ਸਸਕਾਰਅੰਤਿਮ ਯਾਤਰਾ ਵਿਚ ਵੱਡੀ ਗਿਣਤੀ ਪ੍ਰਸ਼ੰਸਕ ਸ਼ਾਮਲ ਹੋਏਲੁਧਿਆਣਾ : ਗਾਇਕ ਰਾਜਵੀਰ ਜਵੰਦਾ ਦਾ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ ਬਿਲਕੁਲ ਨਾਲ ਲੱਗਦੀ ਉਹੀ ਥਾਂ ਹੈ […]
•CNC News

Governmentਪੰਜਾਬ ਸਰਕਾਰ 4 ਲੱਖ ਨੌਕਰੀਆਂ ਦੇਵੇਗੀ: ਕੇਜਰੀਵਾਲਬਠਿੰਡਾ : ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੇ ਪੜਾਅ ਤਹਿਤ 3000 ਤੋਂ ਵੱਧ ਪਿੰਡਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਉਣ ਦਾ ਆਗ਼ਾਜ਼ ਪਿੰਡ ਕਾਲਝਰਾਣੀ ਤੋਂ ਕੀਤਾ ਗਿਆ। ਇੱਥੇ ਵਿਆਪਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ […]
•CNC News

Arrestਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਅੱਤਵਾਦੀ ਢਾਈ ਕਿਲੋ ਧਮਾਕਾਖੇਜ਼ ਸਮੱਗਰੀ ਸਮੇਤ ਗਿ੍ਰ੍ਰਫਤਾਰਜਲੰਧਰ : ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਜਲੰਧਰ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਅਤਿਵਾਦੀਆਂ […]
•CNC News

Arrestਸਰੀ ਪੁਲੀਸ ਵੱਲੋਂ ਫਿਰੌਤੀ ਤੇ ਗੋਲੀਬਾਰੀ ਮਾਮਲੇ ’ਚ ਪੰਜ ਭਾਰਤੀ ਗ੍ਰਿਫ਼ਤਾਰਵੈਨਕੂਵਰ, ਸਰੀ ਪੁਲੀਸ ਨੇ ਫਿਰੌਤੀ ਤੇ ਗੋਲੀਬਾਰੀ ਨਾਲ ਜੁੜੇ ਦੋ ਮਾਮਲਿਆਂ ਵਿੱਚ ਭਾਰਤੀ ਮੂਲ ਦੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਇਨ੍ਹਾਂ ਉੱਤੇ ਗੋਲੀਬਾਰੀ ਦੇ ਦੋਸ਼ ਆਇਦ ਕੀਤੇ ਹਨ ਜਦੋਂਕਿ ਫਿਰੌਤੀ ਦੇ ਦੋਸ਼ ਹੋਰ ਪੁੱਛਗਿੱਛ ਅਤੇ ਸਬੂਤ ਇਕੱਤਰ ਕਰਨ ਮਗਰੋਂ ਆਇਦ ਕੀਤੇ ਜਾਣਗੇ। ਮੁਲਜ਼ਮਾਂ […]
•CNC News

Deathਪੰਜਾਬ ’ਚ ਖੰਘ ਦੀ ਦਵਾਈ ’ਤੇ ਪ੍ਰਬੰਧੀਚੰਡੀਗੜ੍ਹ : ਪੰਜਾਬ ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 14 ਬੱਚਿਆਂ ਦੀ ਮੌਤ ਤੋਂ ਬਾਅਦ ’ਕੋਲਡਰਿਫ’ ਖੰਘ ਦੇ ਸੀਰਪ ਦੀ ਵਿਕਰੀ, ਵੰਡ ਅਤੇ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਅਨੁਸਾਰ ਇਹ ਮੌਤਾਂ ਦੂਸ਼ਿਤ ਦਵਾਈ ਦੇ ਸੇਵਨ ਕਾਰਨ ਹੋਈਆਂ ਸਨ।ਸੋਮਵਾਰ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟ?ਰੇਸ਼ਨ (ਐਫ.ਡੀ.ਏ.), ਪੰਜਾਬ ਸਰਕਾਰ ਵੱਲੋਂ ਜਾਰੀ […]
•CNC News

Americaਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਦਾ ਮਾਮਲਾ ਸ਼੍ਰੋਮਣੀ ਕਮੇਟੀ ਨੇ ਭਾਰਤੀ ਵਿਦੇਸ਼ ਮੰਤਰੀ ਕੋਲ ਰੱਖਿਆਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ ।ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ […]
•CNC News

Armyਪਾਕਿਸਤਾਨ ਵੱਲੋਂ ਭਾਰਤ ਨੂੰ ਚਿਤਾਵਨੀ ਇਸਲਾਮਾਬਾਦ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਐਤਵਾਰ ਨੂੰ ਭਾਰਤ ਨੂੰ ਪਾਕਿਸਤਾਨ ਨਾਲ ਕਿਸੇ ਵੀ ਭਵਿੱਖੀ ਫੌਜੀ ਟਕਰਾਅ ਵਿਰੁੱਧ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀ ਕਿਸੇ ਵੀ ਦੁਸ਼ਮਣੀ ਦੀ ਸੂਰਤ ਵਿੱਚ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਆਸਿਫ਼ ਦਾ ਇਹ ਜਵਾਬ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਫੌਜ ਮੁਖੀ […]
•CNC News

Arrestਟੈਕਸਾਸ ’ਚੋਂ ਦੋਸ਼ੀ ਭਾਰਤੀ ਨੂੰ ਕੈਨੇਡਾ ਪੁਲਿਸ ਹਵਾਲੇ ਕੀਤਾਓਂਟਾਰੀਓ (ਕੈਨੇਡਾ) :ਹਮਲੇ ਦੇ ਮਾਮਲੇ ਵਿੱਚ ਅਮਰੀਕਾ ਦੇ ਟੈਕਸਾਸ ਵਿੱਚ ਗ੍ਰਿਫ਼ਤਾਰ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਕੈਨੇਡਾ ਹਵਾਲੇ ਕਰ ਦਿੱਤਾ ਗਿਆ ਹੈ।ਸਥਾਨਕ ਮੀਡੀਆ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ। ‘ਸੀਟੀਵੀ ਨਿਊਜ਼’ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੁਖਪ੍ਰੀਤ ਸਿੰਘ (25) 2021 ਵਿੱਚ ਕੈਨੇਡਾ ਵਿੱਚ ਐਲਨਾਜ਼ ਹਜਤਾਮੀਰੀ ਨਾਮ […]
•CNC News

Electionਤਰਨ ਤਾਰਨ ਵਿਧਾਨ ਸਭਾ ਸੀਟ ਲਈ ਵੋਟਿੰਗ 11 ਨਵੰਬਰ ਨੂੰਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ […]
•CNC News