CNC coverage
India News
News from across India, including public affairs, education and community developments. Browse current reports and the Cross Nation Chronical archive.

Actorsਸ਼ਾਹਰੁਖ ਖਾਨ 12,490 ਕਰੋੜ ਦੀ ਹੈ ਜਾਇਦਾਦ ਨਾਲ ਬਣੇ ਸਭ ਤੋਂ ਅਮੀਰ ਐਕਟਰ ਮੁੰਬਈ : ਬੌਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਵਿਸ਼ਵ ਦੇ ਸਭ ਤੋਂ ਅਮੀਰ ਅਦਾਕਾਰ ਬਣ ਗਏ ਹਨ। ਇਹ ਖੁਲਾਸਾ ਹੁਰੂਨ ਇੰਡੀਆ ਰਿਚ ਲਿਸਟ 2025 ਤੋਂ ਹੋਇਆ ਹੈ ਜਿਸ ਵਿਚ ਸ਼ਾਹਰੁਖ ਦੀ ਜਾਇਦਾਦ 12,490 ਕਰੋੜ ਰੁਪਏ ਦਿਖਾਈ ਗਈ ਹੈ। ਇਸ ਨਾਲ ਸ਼ਾਹਰੁਖ ਨੇ ਆਰਨੋਲਡ, […]
•CNC News

Accidentਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਵੱਲੋਂ ਅਰਦਾਸਾਂ ਦਾ ਸਿਲਸਿਲਾ ਜਾਰੀਲੁਧਿਆਣਾ : ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪ੍ਰਸ਼ੰਸਕ ਅਤੇ ਸ਼ੁਭਚਿੰਤਕ ਅਰਦਾਸਾਂ ਕਰ ਰਹੇ ਹਨ ਅਤੇ ਕਿਸੇ ਚੰਗੀ ਖ਼ਬਰ ਦੀ ਉਮੀਦ ਕਰ ਰਹੇ ਹਨ। ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਇੱਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਹ ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ […]
•CNC News

Deathਡੰਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਮੈਕਸਿਕੋ ’ਚ ਮੌਤਮੈਕਸੀਕੋ : ਡੰਕੀ ਲਾ ਕੇ ਅਮਰੀਕਾ ਜਾ ਰਹੇ ਪੰੰਜਾਬ ਦੇ ਪਿੰਡ ਸਮਗੋਲੀ ਦੇ ਨੌਜਵਾਨ ਹਰਦੀਪ ਸਿੰਘ ਦੀ ਮੈਕਸਿਕੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਪੁਲੀਸ ਨੇ ਉਸ ਦੇ ਪਰਿਵਾਰਕ ਮੈਂਬਰ ਦੇ ਬਿਆਨ ’ਤੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ […]
•CNC News

Dubaiਅਖੌਤੀ ਬਾਬਾ ਦਾ ਅਸ਼ਲੀਲ ਚੈਟ ਰਾਹੀਂ ਦੁਬਈ ਦੇ ਸ਼ੇਖ ਲਈ ਕਰ ਰਿਹਾ ਸੀ ਮਹਿਲਾ ਦਾ ਪ੍ਰਬੰਧਚੰਡੀਗੜ੍ਹ : ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਗ੍ਰਿਫਤਾਰ ਅਖੌਤੀ ਬਾਬੇ ਚੈਤੰਨਯਨੰਦ ਸਰਸਵਤੀ ਬਾਰੇ ਹੁਣ ਨਵਾਂ ਖੁਲਾਸਾ ਹੋਇਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਇੱਕ ਵਟਸਐਪ ਚੈਟ ਮੁਤਾਬਕ ਇਹ ਅਖੌਤੀ ਸਾਧ ਮਹਿਲਾਵਾਂ ਨੂੰ ਕਥਿਤ ਅਸ਼ਲੀਲ ਸੁਨੇਹੇ ਭੇਜਦਾ ਸੀ। ਚੈਤੰਨਯਨੰਦ ਨੂੰ ਪਿਛਲੇ […]
•CNC News

Actorsਈਡੀ ਵੱਲੋਂ ਉਰਵਸ਼ੀ ਰੌਟੇਲਾ ਤੋਂ ਪੁੱਛ-ਪੜਤਾਲਨਵੀਂ ਦਿੱਲੀ, ਭਾਰਤੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਕਾਰਾ ਤੇ ਮਾਡਲ ਉਰਵਸ਼ੀ ਰੌਟੇਲਾ ਤੋਂ ‘1ਐਕਸਬੈੱਟ’ ਨਾਂ ਦੇ ਆਨਲਾਈਨ ਸੱਟੇਬਾਜ਼ੀ ਤੇ ਗੇਮਿੰਗ ਪਲੇਟਫਾਰਮ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਕੀਤੀ। ਉਰਵਸ਼ੀ ਰੌਟੇਲਾ (31) ਇਸ ਪਲੇਟਫਾਰਮ ਦੀ ਭਾਰਤ ਵਿੱਚ ਅੰਬੈਸਡਰ ਹੈ, ਜੋ ਕੈਰੇਬਿਆਈ ਟਾਪੂ ਕੁਰਕਾਓ ਵਿੱਚ ਰਜਿਸਟਰਡ ਹੈ।ਸੂਤਰਾਂ ਨੇ ਦੱਸਿਆ ਕਿ ਸੰਘੀ […]
•CNC News

America
ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦੀ ਲੱਗੇਗਾ ਟੈਕਸਨਿਊਯਾਰਕ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦੇਸ਼ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ ਜਿਸ ਨਾਲ ਭਾਰਤੀ ਫਿਲਮ ਉਦਯੋਗ ’ਤੇ ਅਸਰ ਪੈਣ ਦੀ ਸੰਭਾਵਨਾ ਹੈ। ਅਮਰੀਕੀ ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਕਿ ਅਮਰੀਕਾ […]
•CNC News

Attackਕੰਗਨਾ ਬਠਿੰਡਾ ਅਦਾਲਤ ’ਚ ਨਾ ਹੋਈ ਪੇਸ਼ਬਠਿੰਡਾ : ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਦੇ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਨਿਰਧਾਰਤ ਸੀ ਪਰ ਉਹ ਇੱਥੇ ਪੇਸ਼ ਨਹੀਂ ਹੋਈ। ਅਦਾਲਤ ਨੇ ਅੱਜ ਦੀ ਕਾਰਵਾਈ ਦੌਰਾਨ […]
•CNC News

Indiaਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਨਾਟਕ ਬੇਤੁੱਕਾ: ਭਾਰਤਸੰਯੁਕਤ ਰਾਸ਼ਟਰ :ਪਾਕਿਸਤਾਨ ਦੀ ਫ਼ੌਜ ਨੇ ਮਈ ਵਿੱਚ ‘ਅਪਰੇਸ਼ਨ ਸਿੰਧੂਰ’ ਦੌਰਾਨ ਲੜਾਈ ਬੰਦ ਕਰਨ ਦੀ ‘ਬੇਨਤੀ’ ਕੀਤੀ ਸੀ, ਭਾਰਤ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਤੋਂ ਇੱਕ ਸਖ਼ਤ ਜਵਾਬ ਵਿੱਚ ਕਿਹਾ ਹੈ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਮੁੱਦਿਆਂ ਵਿੱਚ ਦਖ਼ਲ ਦੇਣ ਲਈ ‘ਕਿਸੇ ਵੀ ਤੀਜੀ ਧਿਰ ਲਈ ਕੋਈ […]
•CNC News

Americaਅਮਰੀਕਾ ਨੇ 73 ਸਾਲਾ ਬੀਬੀ ਨੂੰ 33 ਸਾਲਾਂ ਬਾਅਦ ਡਿਪੋਰਟ ਕੀਤਾਫਰਾਂਸਿਸਕੋ : ਅਮਰੀਕਾ ਵਿੱਚ 30 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੀ ਇੱਕ 73 ਸਾਲਾ ‘ਗੈਰ-ਦਸਤਾਵੇਜ਼ੀ’ ਸਿੱਖ ਬੀਬੀ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਕੈਲੀਫੋਰਨੀਆ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਅਲਵਿਦਾ ਕਹਿਣ ਦਾ ਮੌਕਾ ਦਿੱਤੇ ਬਿਨਾਂ ਹਿਰਾਸਤ ਵਿੱਚ ਲੈਣ ਮਗਰੋਂ ਭਾਰਤ ਭੇਜ ਦਿੱਤਾ। […]
•CNC News

Canadaਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਕੀਤਾ ਸੁਚੇਤਵਿਨੀਪੈਗ, ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਇੱਕ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਸਪੱਸ਼ਟ ਕੀਤਾ ਕਿ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੁਰੱਖਿਆ ਖ਼ਤਰੇ ਬਹੁਤ ਜ਼ਿਆਦਾ ਹਨ ਅਤੇ ਉੱਥੇ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣੀ ਜ਼ਰੂਰੀ ਹੈ।ਐਡਵਾਇਜ਼ਰੀ ਮੁਤਾਬਕ ਜੰਮੂ ਕਸ਼ਮੀਰ ਦੀ ਯਾਤਰਾ ਦੀ ਸਿਫ਼ਾਰਸ਼ ਨਹੀਂ […]
•CNC News

Accidentਕੈਲੀਫੋਰਨੀਆ ਹਾਦਸੇ ਲਈ ਜ਼ਿੰਮੇਵਾਰ ਭਾਰਤੀ ਗ੍ਰਿਫਤਾਰਨਿਊਯਾਰਕ/ਵਾਸ਼ਿੰਗਟਨ : ਕੈਲੀਫੋਰਨੀਆ ਵਿੱਚ ਟਰੱਕ ਚਲਾਉਂਦੇ ਸਮੇਂ ਕਈ ਵਾਹਨਾਂ ਦੇ ਟਕਰਾਉਣ ਦਾ ਕਾਰਨ ਬਣਨ ਦੇ ਦੋਸ਼ ਹੇਠ ਇੱਕ ਭਾਰਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਿਆ ਸੀ। ਹਾਦਸੇ ਵਿੱਚ ਇੱਕ ਪੰਜ ਸਾਲ ਦੀ ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਯੂ.ਐੱਸ. ਇਮੀਗ੍ਰੇਸ਼ਨ ਅਤੇ ਕਸਟਮਜ਼ […]
•CNC News

airportਚੰਡੀਗੜ੍ਹ ਤੋਂ 26 ਅਕਤੂਬਰ ਤੋਂ 7 ਨਵੰਬਰ ਤੱਕ ਉਡਾਣਾਂ ਬੰਦ ਚੰਡੀਗੜ੍ਹ : ਚੰਡੀਗੜ੍ਹ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ 26 ਅਕਤੂਬਰ ਤੋਂ 7 ਨਵੰਬਰ ਤੱਕ ਕੋਈ ਵੀ ਉਡਾਣ ਨਹੀਂ ਭਰੀ ਜਾਵੇਗੀ। ਹਵਾਈ ਅੱਡੇ ਨੂੰ 15 ਦਿਨਾਂ ਲਈ ਜਨਤਕ ਉਡਾਣਾਂ ਵਾਸਤੇ ਬੰਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਹਵਾਈ ਅੱਡੇ ਦੇ ਰਨਵੇਅ ਦੀ ਮੁਰੰਮਤ ਅਤੇ ਨਵੀਨੀਕਰਨ ਦਾ […]
•CNC News

Indiaਟਰੰਪ ਅਤੇ ਮੋਦੀ ਦੇ ‘ਬਹੁਤ ਸਕਾਰਾਤਮਕ’ ਸਬੰਧ: ਅਮਰੀਕੀ ਅਧਿਕਾਰੀ’ਵਾਸ਼ਿੰਗਟਨ: ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਦਾਅਵਾ ਕੀਤਾ ਹੈ ਕਿ ਭਾਰਤ, ਯੂਕਰੇਨ ਦੇ ਨਾਲ ਹੈ ਅਤੇ ਉਮੀਦ ਜਤਾਈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਖ਼ਲ ਨਾਲ ਨਵੀਂ ਦਿੱਲੀ ਦਾ ਰੂਸੀ ਊਰਜਾ ਖੇਤਰ ਪ੍ਰਤੀ ਰਵੱਈਆ ਬਦਲੇਗਾ। ‘ਫੌਕਸ ਨਿਊਜ਼’ ਨਾਲ ਇੰਟਰਵਿਊ ਦੌਰਾਨ ਯੂਕਰੇਨ ਖ਼?ਲਾਫ਼ ਰੂਸ ਦੀ ਜੰਗ ’ਚ ਚੀਨ ਅਤੇ […]
•CNC News

Indiaਭਾਰਤ ਵੱਲੋਂ ਅਗਨੀ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣਨਵੀਂ ਦਿੱਲੀ : ਭਾਰਤ ਨੇ ਰੇਲ ਅਧਾਰਤ ਮੋਬਾਈਲ ਲਾਂਚਰ ਸਿਸਟਮ ਤੋਂ ਇੰਟਰਮੀਡੀਏਟ(ਦਰਮਿਆਨੀ) ਰੇਂਜ ਦੀ ਅਗਨੀ-ਪ੍ਰਾਈਮ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਇਹ ਅਗਲੀ ਪੀੜ੍ਹੀ ਦੀ ਮਿਜ਼ਾਈਲ 2000 ਕਿਲੋਮੀਟਰ ਤੱਕ ਦੀ ਰੇਂਜ ਨੂੰ ਕਵਰ ਕਰਨ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਕਈ ਤਰ੍ਹਾਂ ਦੀਆਂ ਉੱਨਤ ਵਿਸ਼ੇਸ਼ਤਾਵਾਂ ਨਾਲ ਲੈਸ […]
•CNC News

Accidentਸ੍ਰੀਲੰਕਾ ਦੇ ਬੋਧੀ ਮੱਠ ਵਿਚ ਕੇਬਲ ਕਾਰਟ ਪਲਟੀ, ਭਾਰਤੀ ਸਮੇਤ 7 ਭਿਕਸ਼ੂਆਂ ਦੀ ਮੌਤਕੋਲੰਬੋ : ਉੱਤਰ ਪੱਛਮੀ ਸ੍ਰੀਲੰਕਾ ਦੇ ਇਕ ਜੰਗਲੀ ਮੱਠ ਵਿਚ ਕੇਬਲ ਨਾਲ ਚੱਲਣ ਵਾਲੀ ਰੇਲ ਕਾਰਟ ਪਲਟਣ ਕਰਕੇ ਭਾਰਤੀ ਨਾਗਰਿਕ ਸਣੇ ਸੱਤ ਬੋਧੀ ਭਿਕਸ਼ੂਆਂ ਦੀ ਮੌਤ ਹੋ ਗਈ ਜਦੋਂਕਿ ਛੇ ਜਣੇ ਜ਼ਖ਼ਮੀ ਦੱਸੇ ਜਾਂਦੇ ਹਨ।ਇਹ ਹਾਦਸਾ ਬੁੱਧਵਾਰ ਰਾਤ ਨੂੰ ਕੋਲੰਬੋ ਤੋਂ ਕਰੀਬ […]
•CNC News