CNC coverage
India News
News from across India, including public affairs, education and community developments. Browse current reports and the Cross Nation Chronical archive.

Crimeਲੁਧਿਆਣਾ ’ਚ ਲਵਾਰਿਸ ਲਿਫ਼ਾਫਾ ਬਣਿਆ ਪੁਲਿਸ ਤੇ ਲੋਕਾਂ ਲਈ ਮੁਸੀਬਤਲੁਧਿਆਣਾ : ਲੁਧਿਆਣਾ ਸ਼ਹਿਰ ਦੇ ਬਸਤੀ ਜੋਧੇਵਾਲ ਵਿੱਚ ਇੱਕ ਨੀਲਾ ਲਿਫ਼ਾਫਾ ਮਿਲਣ ਤੋਂ ਬਾਅਦ ਪੁਲੀਸ ਤੇ ਲੋਕਾਂ ਵਿੱਚ ਹਫੜਾ ਦਫ਼ੜੀ ਦੇਖਣ ਨੂੰ ਮਿਲੀ। ਚਾਰ ਦਿਨ ਪਹਿਲਾਂ ਇੱਕ ਵਿਅਕਤੀ ਇਹ ਲਿਫ਼ਾਫਾ ਕਿਸੇ ਦੁਕਾਨਦਾਰ ਦੇ ਕੋਲ ਰੱਖ ਕੇ ਗਿਆ ਸੀ, ਜਿਸ ਨੂੰ ਜਦੋਂ ਹੁਣ ਦੁਕਾਨਦਾਰ ਨੇ ਖੋਲ੍ਹ ਕੇ […]
•CNC News

Indiaਤੁਰਕੀ ਦੇ ਰਾਸ਼ਟਰਪਤੀ ਨੇ ਮੁੜ ਅਲਾਪਿਆ ਕਸ਼ਮੀਰ ਦਾ ਰਾਗਸੰਯੁਕਤ ਰਾਸ਼ਟਰ : ਤੁਰਕੀ ਦੇ ਰਾਸ਼ਟਰਪਤੀ ਤਈਪ ਅਰਦੋਜਾਂ ਨੇ ਸੰਯੁਕਤ ਰਾਸ਼ਟਰ ਦੀ ਆਮ ਸਭਾ ਵਿਚ ਆਪਣੇ ਸੰਬੋਧਨ ਵਿਚ ਮੁੜ ਕਸ਼ਮੀਰ ਦਾ ਰਾਗ ਅਲਾਪਿਆ ਹੈ। ਅਰਦੋਜਾਂ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਇਸ ਸਾਲ ਦੇ ਸ਼ੁਰੂ ਵਿੱਚ ਟਕਰਾਅ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ‘ਜੰਗਬੰਦੀ’ ਤੋਂ ‘ਖੁਸ਼’ ਹੈ। ਉਨ੍ਹਾਂ […]
•CNC News

Americaਟਰੰਪ ਨੇ ਰੂਸੀ ਤੇਲ ਦੀ ਖਰੀਦ ’ਤੇ ਹੀ ਲਗਾਇਆ ਵਾਧੂ ਟੈਕਸ: ਰੂਬੀਓਨਿਊਯਾਰਕ : ਅਮਰੀਕਾ ਦੇ ਸਕੱਤਰ ਆਫ਼ ਸਟੇਟ ਮਾਰਕੋ ਰੂਬੀਓ ਨੇ ਹਾਲ ਹੀ ਦੇ ਬਿਆਨ ਵਿੱਚ ਕਿਹਾ ਹੈ ਕਿ ਭਾਰਤ ਅਮਰੀਕਾ ਦਾ ਬਹੁਤ ਨਜ਼ਦੀਕੀ ਭਾਈਵਾਲ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਯੁੱਧ ਲਈ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖ਼ਿਲਾਫ਼ ਕੀਤੀਆਂ ਕਾਰਵਾਈਆਂ ਦੇ ਹਿੱਸੇ ਵਜੋਂ ਰੂਸੀ ਤੇਲ ਦੀ […]
•CNC News

Crimeਇਨਸਾਨੀਅਤ ਸ਼ਰਮਸਾਰ:15 ਦਿਨ ਦੇ ਬੱਚੇ ਦੇ ਮੂੰਹ ਵਿੱਚ ਪੱਥਰ ਪਾ ਕੇ ਲਾਈ ਗੂੰਦਜੈਪੁਰ, ਤੇਜ਼ੀ ਨਾਲ ਵਧ ਰਹੇ ਦੇਸ਼ ਵਿੱਚ ਇਨਸਾਨੀਅਤ ਐਨੀ ਬੇਰਹਿਮ ਹੋ ਸਕਦੀ ਕਿ ਉਸ ਦਾ ਅੰਦਾਜ਼ਾ ਲਾਇਆ ਜਾਣਾ ਸੰਭਵ ਨਹੀਂ। ਰਾਜਸਥਾਨ ਵਿੱਚ 15 ਦਿਨਾਂ ਦੇ ਬੱਚੇ ਨਾਲ ਕੀਤਾ ਗਿਆ ਝਿੰਜੋੜ ਕੇ ਰੱਖ ਦੇਣ ਵਾਲਾ ਵਰਤਾਰਾ ਸਾਹਮਣੇ ਆਇਆ ਹੈ।ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਵਿੱਚ ਮੰਗਲਵਾਰ […]
•CNC News

Fireਲੁਧਿਆਣਾ ’ਚ ਘਰ ਨੂੰ ਲੱਗੀ ਅੱਗ ਦੌਰਾਨ ਦਾਦੀ ਪੋਤੇ ਦੀ ਮੌਤਲੁਧਿਆਣਾ, ਲੁਧਿਆਣਾ ਵਿੱਚ ਅੱਜ ਸਵੇਰੇ ਸਵੇਰੇ ਇੱਕ ਦੁਖਦਾਈ ਹਾਦਸਾ ਵਾਪਰਿਆ ਹੈ। ਸ਼ਹਿਰ ਦੇ ਭਾਰਤ ਨਗਰ ਚੌਂਕ ਨੇੜੇ ਇੱਕ ਹੌਜ਼ਰੀ ਕਾਰੋਬਾਰੀ ਦੀ ਦੇ ਘਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦਮ ਘੁੱਟਣ ਨਾਲ ਦਾਦੀ ਤੇ ਪੋਤੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਿਸ ਸਮੇਂ ਅੱਗਲੱਗੀ […]
•CNC News

Electionਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਚੰਡੀਗੜ੍ਹ : ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ […]
•CNC News

Deathਸਿਡਨੀ ’ਚ ਭਾਰਤੀ ਵਿਦਿਆਰਥੀ ਦੀ ਮੌਤਸਿਡਨੀ : ਆਸਟਰੇਲੀਆ ਵਿੱਚ ਕੌਮਾਂਤਰੀ ਵਿਦਿਆਰਥੀ ਵੀਜ਼ਾ ’ਤੇ ਆਏ ਨੌਜਵਾਨ ਪ੍ਰਭਜੋਤ ਸਿੰਘ (25) ਦੀ ਕੰਮ ਦੌਰਾਨ ਦਰਦਨਾਕ ਤਰੀਕੇ ਨਾਲ ਮੌਤ ਹੋਈ ਹੈ। ਉਹ ਹਰਿਆਣਾ ਦੇ ਪਿੰਡ ਹਰੀਪੁਰਾ ਜ਼ਿਲ੍ਹਾ ਸਿਰਸਾ ਦਾ ਵਸਨੀਕ ਸੀ। ਕਰੀਬ ਤਿੰਨ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ’ਤੇ ਆਸਟਰੇਲੀਆ ਆਇਆ ਸੀ। ਉਹ ਪੜ੍ਹਾਈ ਦੇ ਨਾਲ-ਨਾਲ ਆਪਣੀਆਂ ਫ਼ੀਸਾਂ ਤੇ ਖਰਚੇ […]
•CNC News

Aircraftਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ ਵਧਾਈ ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨੀ ਨਾਗਰਿਕ ਅਤੇ ਫੌਜੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ਦੀ ਪਾਬੰਦੀ ਨੂੰ 24 ਅਕਤੂਬਰ ਤੱਕ ਵਧਾ ਦਿੱਤਾ ਹੈ। ਪਾਕਿਸਤਾਨ ਨੇ ਵੀ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਅਪਰੈਲ ਤੋਂ ਆਪਣੇ ਹਵਾਈ ਖੇਤਰ ਨੂੰ ਭਾਰਤੀ ਜਹਾਜ਼ਾਂ ਲਈ ਬੰਦ ਕਰ ਰੱਖਿਆ ਹੈ। ਦੋਹਾਂ […]
•CNC News

Afghanistanਜਹਾਜ਼ ਦੇ ਲੈਂਡਿੰਗ ਗੇਅਰ ਵਿੱਚ ਲੁਕ ਕੇ ਭਾਰਤ ਪੁੱਜਿਆ ਅਫਗਾਨੀ ਲੜਕਾਨਵੀਂ ਦਿੱਲੀ : ਇੱਥੇ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਇਕ 13 ਸਾਲ ਦਾ ਅਫਗਾਨੀ ਲੜਕਾ ਉਡਾਣ ਵਿਚ ਲੁਕ ਕੇ ਪੁੱਜਿਆ। ਉਹ ਕਾਬੁਲ ਤੋਂ ਉਡਾਣ ਭਰਨ ਵਾਲੇ ਇੱਕ ਜਹਾਜ਼ ਦੇ ਲੈਂਡਿੰਗ ਗੀਅਰ ਦੇ ਡੱਬੇ ਵਿੱਚ ਦਾਖਲ ਹੋ ਕੇ ਦਿੱਲੀ ਪੁੱਜਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਲੜਕਾ […]
•CNC News

Delhiਦਿੱਲੀ ਦੇ ਸਾਬਕਾ ਮੰਤਰੀ ਦੀ 7.44 ਕਰੋੜ ਰੁਪਏ ਦੀ ਜਾਇਦਾਦ ਜ਼ਬਤਨਵੀਂ ਦਿੱਲੀ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਕੁਮਾਰ ਜੈਨ ਵਲੋਂ ਕਥਿਤ ਤੌਰ ’ਤੇ ਨਿਯੰਤਰਿਤ ਕੰਪਨੀਆਂ ਨਾਲ ਜੁੜੀਆਂ 7.44 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਹ ਕਾਰਵਾਈ 15 ਸਤੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ), 2002 ਤਹਿਤ ਕੀਤੀ […]
•CNC News

Bettingਆਨਲਾਈਨ ਸੱਟੇਬਾਜ਼ੀ ’ਚ ਯੁਵਰਾਜ ਸਿੰਘ ਈਡੀ ਅੱਗੇ ਪੇਸ਼ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਮਨੀ ਲਾਂਡਰਿੰਗ ਨਾਲ ਜੁੜੇ ਆਨਲਾਈਨ ਸੱਟੇਬਾਜ਼ੀ ਕੇਸ ਵਿਚ ਅੱਜ ਈਡੀ ਅੱਗੇ ਪੇਸ਼ ਹੋਏ। ਸੰਘੀ ਜਾਂਚ ਏਜੰਸੀ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਸਾਬਕਾ ਕ੍ਰਿਕਟਰਾਂ ਸੁਰੇਸ਼ ਰੈਣਾ, ਰੌਬਿਨ ਉਥੱਪਾ, ਸ਼ਿਖਰ ਧਵਨ ਤੇ ਬੌਲੀਵੁੱਡ ਅਦਾਕਾਰ ਸੋਨੂ ਸੂਦ ਸਣੇ ਕਈ ਹੋਰ ਹਸਤੀਆਂ ਤੋਂ ਪੁੱਛ […]
•CNC News

Freeਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ: ਮੁੱਖ ਮੰਤਰੀ ਮਾਨ ਚੰਡੀਗੜ੍ਹ : ਪੰਜਾਬ ਸਰਕਾਰ ਮੰਗਲਵਾਰ ਨੂੰ ਆਪਣੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਇਲਾਜ ਯਕੀਨੀ ਬਣਾਇਆ ਜਾਵੇਗਾ। ਇਹ ਯੋਜਨਾ ਪਹਿਲਾਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਜਾ […]
•CNC News

Americaਟਰੰਪ ਵੱਲੋਂ H1-B ਵੀਜ਼ਾ ’ਤੇ 100,000 ਅਮਰੀਕੀ ਡਾਲਰ ਫੀਸ ਕਰਨ ਐਲਾਨਨਿਊਯਾਰਕ/ਵਾਸ਼ਿੰਗਟਨ, :ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸ਼ੁੱਕਰਵਾਰ ਨੂੰ ਇੱਕ ਘੋਸ਼ਣਾ ’ਤੇ ਦਸਤਖਤ ਕੀਤੇ, ਜੋ H1-B ਵੀਜ਼ਾ ਦੀ ਫੀਸ ਨੂੰ ਸਾਲਾਨਾ 100,000 ਅਮਰੀਕੀ ਡਾਲਰ ਤੱਕ ਵਧਾ ਦੇਵੇਗਾ। ਇਹ ਅਮਰੀਕਾ ਵਿੱਚ ਵੀਜ਼ਾ ਪ੍ਰਾਪਤ […]
•CNC News

India
ਸਾਊਦੀ ਅਰਬ-ਪਾਕਿ ਸਮਝੌਤਾ ਭਾਰਤ ਲਈ ਚਿੰਤਾ ਦਾ ਵਿਸ਼ਾ: ਭਾਰਤੀ ਰਾਜਦੂਤਨਵੀਂ ਦਿੱਲੀ : ਸਾਊਦੀ ਅਰਬ-ਪਾਕਿ ਦਰਮਿਆਨ ਹੋਇਆ ਰੱਖਿਆ ਸਮਝੋਤੇ ਨੂੰ ਲੈ ਸਾਬਕਾ ਭਾਰਤੀ ਰਾਜਦੂਤਾਂ ਨੇ ਕਿਹਾ ਕਿ ਭਾਰਤ ਦੇ ਦ੍ਰਿਸ਼ਟੀਕੋਣ ਤੋਂ ਇਹ ‘ਇੱਕ ਸਕਾਰਾਤਮਕ ਵਿਕਾਸ’ ਨਹੀਂ ਹੈ ਅਤੇ ਨਵੀਂ ਦਿੱਲੀ ਨੂੰ ਰਿਆਧ ਨਾਲ ਆਪਣੇ ਸਬੰਧਾਂ ਨੂੰ ਸਾਵਧਾਨੀ ਨਾਲ ਸੰਭਾਲਣਾ ਹੋਵੇਗਾ। ਹਾਲਾਂਕਿ ਤਜਰਬੇਕਾਰ ਡਿਪਲੋਮੈਟਾਂ ਨੇ ਮੁਲਾਂਕਣ ਕੀਤਾ […]
•CNC News

Flood50 ਹਜ਼ਾਰ ਪਰਿਵਾਰਾਂ ਨੂੰ ਕਣਕ ਦੇਣਗੇ ਸੁਖਬੀਰ ਬਾਦਲਚਮਕੌਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਪਸ਼ੂਆਂ ਲਈ ਚਾਰੇ ਦੇ 100 ਟਰੱਕ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਵਾਨਾ ਕੀਤੇ ਗਏ। ਇਨ੍ਹਾਂ ਜ਼ਿਲ੍ਹਿਆਂ ਵਿੱਚ ਜਲੰਧਰ, ਗੁਰਦਾਸਪੁਰ, […]
•CNC News