CNC coverage
India News
News from across India, including public affairs, education and community developments. Browse current reports and the Cross Nation Chronical archive.

Indiaਭਾਰਤੀ ਮੂਲ ਦਾ ਵਕੀਲ ਬਰਖ਼ਾਸਤਲੰਡਨ : ਭਾਰਤੀ ਮੂਲ ਦਾ ਵਕੀਲ ਆਕਸਫੋਰਡ ਯੂਨੀਵਰਸਿਟੀ ਤੋਂ ਮੈਡੀਸਨ ਦੀ ਪੜ੍ਹਾਈ ਕਰਨ ਦਾ ਝੂਠਾ ਦਾਅਵਾ ਕਰਕੇ ਯੂਕੇ ਦੇ ਇੱਕ ਬੈਰਿਸਟਰ ਚੈਂਬਰ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਇਆ ਗਿਆ , ਜਿਸ ਕਰਕੇ ਉਸਨੂੰ ਬਰਖ਼ਾਸਤ ਕਰ ਦਿੱਤਾ ਗਿਆ।ਬਾਰ ਸਟੈਂਡਰਡ ਬੋਰਡ ਨੇ 50 ਸਾਲਾ ਅਨੁਰਾਗ ਮੋਹਿੰਦਰੂ ’ਤੇ ਬਦਨਾਮ ਕਰਨ ਵਾਲੇ ਆਚਰਣ ਵਿੱਚ ਸ਼ਾਮਲ […]
•CNC News

Indiaਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਨੇ ਪ੍ਰਸਤਾਵਿਤ ਵਪਾਰ ਸਮਝੌਤੇ ’ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਾਰੀ ਟੈਕਸ ਕਾਰਨ ਪੈਦਾ ਹੋਏ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ। ਅਮਰੀਕੀ ਟੀਮ ਦੀ ਅਗਵਾਈ ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕੀ ਵਪਾਰ ਪ੍ਰਤੀਨਿਧੀ ਦੇ ਸਹਾਇਕ, ਬ੍ਰੈਂਡਨ ਲਿੰਚ ਕਰ ਰਹੇ […]
•CNC News

Canadaਖ਼ਾਲਸਾ ਏਡ’ ਵੱਲੋਂ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਦੀ ਰਾਸ਼ੀ ਇਕੱਤਰਵਿਨੀਪੈਗ : ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰ ਰਹੀ ਸੰਸਥਾ ‘ਖ਼ਾਲਸਾ ਏਡ’ ਨੇ ਕੈਨੇਡਾ ਦੇ ਸੂਬੇ ਮੈਨੀਟੋਬਾ ਦੇ ਵਿਨੀਪੈਗ ਸ਼ਹਿਰ ਵਿਚ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਇਕੱਤਰ ਕੀਤੇ ਹਨ। ਇਸ ਵਿਚ ਮੈਨੀਟੋਬਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਕ ਲੱਖ ਡਾਲਰ […]
•CNC News

Australiaਆਸਟਰੇਲੀਆ ਦੇ ਗੁਰਦੁਆਰੇ ਨੇ ਖ਼ਾਲਸਾ ਏਡ ਕੋਲੋਂ ਹੜ੍ਹ ਪੀੜਤਾਂਦੀ ਮਦਦ ਲਈ ਦਿੱਤਾ 40 ਹਜ਼ਾਰ ਡਾਲਰ ਵਾਪਸ ਮੰਗਿਆਸਿਡਨੀ : ਸਿਡਨੀ ਵਿਚਲੇ ਇਕ ਗੁਰਦੁਆਰੇ ਨੇ ਖਾਲਸਾ ਏਡ ਕੋਲੋਂ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਵਜੋਂ ਦਿੱਤੀ 40 ਹਜ਼ਾਰ ਡਾਲਰ ਦੀ ਰਾਸ਼ੀ ਵਾਪਸ ਮੰਗੀ ਹੈ। ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਦੇ […]
•CNC News

Indiaਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਪ੍ਰਵਾਨਗੀਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦੇ ਚਲਦਿਆਂ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਵਿੱਚ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ […]
•CNC News

Indiaਪੰਜਾਬ ਤੇ ਹਰਿਆਣਾ ਮੁੜ ਭਾਰੀ ਬਾਰਿਸ਼ ਦੀ ਸੰਭਾਵਨਾਚੰਡੀਗੜ੍ਹ : ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੱਖਣ-ਪੱਛਮੀ ਮੌਨਸੂਨ ਦੀ ਰਾਜਸਥਾਨ ਦੇ ਕੁਝ ਹੋਰ ਹਿੱਸਿਆਂ, ਗੁਜਰਾਤ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਤੋਂ ਵਾਪਸੀ ਹੋ ਗਈ ਹੈ ਤੇ ਅਗਲੇ ਦੋ ਤੋਂ […]
•CNC News

Banਮੈਚ ਨੂੰ ਖੁੱਲ੍ਹ, ਆਸਥਾ ’ਤੇ ਪਾਬੰਦੀ’ਬਾਬੇ ਦੇ ਦਰ ’ਤੇ ਜਾਣ ’ਤੇ ਪਾਬੰਦੀ ਲਾਉਣਾ ਘੋਰ ਜ਼ਿਆਦਤੀ : ਭਗਵੰਤ ਮਾਨਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ’ਤੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਦੇ ਪਾਕਿਸਤਾਨ ਜਾਣ ’ਤੇ ਲਾਈ ਪਾਬੰਦੀ ’ਤੇ ਇਤਰਾਜ਼ ਕਰਦਿਆਂ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਮੁੱਖ […]
•CNC News

Floodਰਾਹੁਲ ਗਾਂਧੀ ਨੂੰ ਰਾਵੀ ਪਾਰ ਜਾਣ ਤੋਂ ਰੋਕਿਆਗੁਰਦਾਸਪੁਰ : ਕੇਂਦਰ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਡੇਰਾ ਬਾਬਾ ਨਾਨਕ ਦੇ ਦੌਰੇ ਮਗਰੋਂ ਦੀਨਾਨਗਰ ਦੇ ਮਕੌੜਾ ਪਤਨ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਰਾਹੁਲ ਗਾਂਧੀ ਨੂੰ ਮਕੌੜਾ ਪੱਤਣ ਰਾਵੀ ਨਦੀ ਦੇ […]
•CNC News

Crimeਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਨੇ ਜਬਰ ਜਨਾਹ ਦੀ ਕੀਤੀ ਨਿਖੇਧੀਲੰਡਨ : ਬਰਤਾਨੀਆ ਦੀ ਸਿੱਖ ਸੰਸਦ ਮੈਂਬਰੀ ਪ੍ਰੀਤ ਕੌਰ ਨੇ ਇਕ ਸਿੱਖ ਮਹਿਲਾ ਨਾਲ ਜਬਰ ਜਨਾਹ ਕੀਤੇ ਜਾਣ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਵੈਸਟ ਮਿਡਲੈਂਡਜ਼ ਪੁਲੀਸ ਨੇ ਕਿਹਾ ਕਿ ਉਹ ਇਸ ਹਮਲੇ ਨੂੰ ਨਸਲੀ ਅਪਰਾਧ ਮੰਨ ਕੇ ਜਾਂਚ ਕਰ ਰਹੀ ਹੈ।ਪ੍ਰੀਤ ਕੌਰ ਗਿੱਲ ਨੇ […]
•CNC News

Crimeਯੂਕੇ ਵਿਚ ਜਬਰ-ਜਨਾਹ ਮਾਮਲੇ ਦਾ ਦੋਸ਼ੀ ਗ੍ਰਿਫ਼ਤਾਰਲੰਡਨ : ਬਰਤਾਨਵੀ ਪੁਲੀਸ ਨੇ ਸਿੱਖ ਮਹਿਲਾ ਨਾਲ ਕਥਿਤ ਜਬਰ-ਜਨਾਹ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਹਿਲਾ ਜਿਸ ਦੀ ਉਮਰ 20 ਸਾਲ ਦੀ ਕਰੀਬ ਦੱਸੀ ਜਾਂਦੀ ਹੈ, ਨਾਲ ਦੋ ਗੋਰਿਆਂ ਨੇ 9 ਸਤੰਬਰ ਨੂੰ ਓਲਡਬਰੀ ਦੇ ਟੇਮ ਰੋਡ ਇਲਾਕੇ ਵਿਚ ਕਥਿਤ ਦੁਰਾਚਾਰ ਕੀਤਾ ਸੀ।ਵੈਸਟ ਮਿਡਲੈਂਡਜ਼ ਪੁਲੀਸ […]
•CNC News

Attackਟਰੰਪ ਵੱਲੋਂ ਜੋਅ ਬਾਇਡਨ ਦੇ ਕਾਰਜਕਾਲ ’ਚ ਬਣੀ ਪਰਵਾਸ ਨੀਤੀ ਦੀ ਨਿਖੇਧੀਹਿਊਸਟਨ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿੱਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦਾ ਸਿਰ ਕਲਮ ਕੀਤੇ ਜਾਣ ਮਗਰੋਂ ਆਪਣੇ ਤੋਂ ਪਹਿਲੇ ਰਾਸ਼ਟਰਪਤੀ ਜੋਅ ਬਾਇਡਨ ਦੇ ਕਾਰਜਕਾਲ ਵਿਚ ਬਣੀ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ […]
•CNC News

Indiaਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਛੁੱਟੀ ਮਿਲੀਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸ਼ਾਮ ਵੇਲੇ ਹਸਪਤਾਲ ਤੋਂ ਛੁੱਟੀ ਮਿਲ ਗਈ। ਉਹ ਸਾਢੇ ਚਾਰ ਵਜੇ ਹਸਪਤਾਲ ਵਿੱਚੋਂ ਘਰ ਲਈ ਰਵਾਨਾ ਹੋਏ। ਮੁੱਖ ਮੰਤਰੀ ਭਗਵੰਤ ਮਾਨ ਪੱਤਰਕਾਰਾਂ ਨਾਲ ਕੋਈ ਗੱਲ ਕੀਤੇ ਬਿਨਾਂ ਗੱਡੀ ਵਿੱਚ ਬੈਠਿਆਂ ਹੀ ਸਿਰਫ ਹੱਥ ਜੋੜ ਕੇ ਫਤਿਹ […]
•CNC News

Indiaਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀਨਵੀਂ ਦਿੱਲੀ/ਨਿਊਯਾਰਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵਧ ਰਹੇ ਹਨ। ਮੋਦੀ ਨੇ ਭਾਰਤ ਅਤੇ ਅਮਰੀਕਾ ਨੂੰ ‘ਨਜ਼ਦੀਕੀ ਦੋਸਤ ਅਤੇ ਕੁਦਰਤੀ ਭਾਈਵਾਲ’ ਦੱਸਿਆ। […]
•CNC News

Aiਪ੍ਰਧਾਨ ਮੰਤਰੀ ਮੋਦੀ ਅਤੇ ਮੇਲੋਨੀ ਦੀ ਏਆਈ ਰਾਹੀਂ ਇਤਰਾਜ਼ਯੋਗ ਵੀਡੀਓ ਤਿਆਰ ਕਰਨ ਵਾਲਾ ਗ੍ਰਿਫਤਾਰਰਾਏਬਰੇਲੀ (ਯੂਪੀ), ਏ.ਆਈ. ਰਾਹੀਂ ਕੁੱਝ ਲੋਕ ਇਸ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕਰ ਰਹੇ ਹਨ। ਏਆਈ ਦੀ ਵਰਤੋਂ ਵਾਲਿਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੂੰ ਵੀ ਨਹੀਂ ਬਖਸ਼ਿਆ, ਉਸ ਨੇ ਦੋਹਾਂ ਦੀ ਇਤਰਾਜ਼ਯੋਗ […]
•CNC News

Armyਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦਰੂਸੀ ਫ਼ੌਜ ’ਚ ਅਜੇ ਵੀ ਭਰਤੀ ਕੀਤੇ ਜਾ ਰਹੇ ਨੇ ਪੰਜਾਬੀ ਨੌਜਵਾਨਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦ ਰੂਸ ਭਾਰਤੀ ਨੌਜਵਾਨਾਂ, ਜਿਨ੍ਹਾਂ ਵਿੱਚ ਪੰਜਾਬੀ ਵੀ ਸ਼ਾਮਲ ਹਨ, ਨੂੰ ਭਰਤੀ ਕਰ ਰਿਹਾ […]
•CNC News