CNC coverage

India News

News from across India, including public affairs, education and community developments. Browse current reports and the Cross Nation Chronical archive.

India

ਮੋਦੀ ਨੇ ਪੁਤਿਨ ਨਾਲ ਕੀਤੀ ਮੁਲਾਕਾਤ

ਮੋਦੀ ਨੇ ਪੁਤਿਨ ਨਾਲ ਕੀਤੀ ਮੁਲਾਕਾਤਤਿਆਨਜਿਨ (ਚੀਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਯੂਕਰੇਨ ਸੰਘਰਸ਼ ਨੂੰ ਜਿੰਨੀ ਜਲਦੀ ਹੋ ਸਕੇ ਖ਼ਤਮ ਕਰਨਾ ਮਨੁੱਖਤਾ ਦਾ ਸੱਦਾ ਹੈ।ਮੋਦੀ ਅਤੇ ਪੁਤਿਨ ਨੇ ਚੀਨ ਦੇ ਬੰਦਰਗਾਹ ਸ਼ਹਿਰ ਵਿੱਚ ਸ਼ੰਘਾਈ ਸਹਿਯੋਗ ਸੰਗਠਨ (S3O) ਦੇ ਸਾਲਾਨਾ ਸੰਮੇਲਨ ਦੇ ਨਾਲ-ਨਾਲ ਗੱਲਬਾਤ ਕੀਤੀ। […]

•CNC News
India

ਇੰਡੋਨੇਸ਼ੀਆ ’ਚ ਹੈਲੀਕਾਪਟਰ ਦਾ ਸੰਪਰਕ ਟੁੱਟਿਆ,ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਗਰਮ ਦੇਸ਼ਾਂ ਦੇ ਟਾਪੂ ਬੋਰਨੀਓ ਦੇ ਇਕ ਜੰਗਲ ਵਿਚ ਅੱਠ ਵਿਅਕਤੀਆਂ ਨੂੰ ਲਿਜਾ ਰਹੇ ਹੈਲੀਕਾਪਟਰ ਦਾ ਉਡਾਣ ਭਰਨ ਤੋਂ ਅੱਠ ਮਿੰਟ ਬਾਅਦ ਹੀ ਸੰਪਰਕ ਟੁੱਟ ਗਿਆ। ਈਸਟਿੰਡੋ ਏਅਰ ਦੀ ਮਲਕੀਅਤ ਵਾਲਾ ਏਅਰਬੱਸ ਬੀਕੇ 117 ਡੀ-3, ਸੋਮਵਾਰ ਸਵੇਰੇ 08:46 ਵਜੇ ਇੰਡੋਨੇਸ਼ੀਆ ਦੇ ਦੱਖਣੀ ਕਾਲੀਮੰਤਨ ਸੂਬੇ ਦੇ ਕੋਟਾਬਾਰੂ […]

•CNC News
India

ਅਮਰੀਕਾ ਲਈ ਭਾਰਤੀ ਡਾਕ ਸੇਵਾਵਾਂ ਦੀ ਬੁਕਿੰਗ ਮੁਅੱਤਲਨਵੀਂ ਦਿੱਲੀ, ਭਾਰਤੀ ਡਾਕ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਬਾਰੇ ਸਪੱਸ਼ਟਤਾ ਨਾ ਹੋਣ ਕਾਰਨ ਅਮਰੀਕਾ ਨੂੰ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਅੱਜ ਇੱਥੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਦੇਸ਼ ਦੇ ਡਾਕ […]

•CNC News
India

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਪੁੱਜੇ, ਕੀਤੀ ਬੁਲੇਟ ਟਰੇਨ ਦੀ ਯਾਤਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਪੁੱਜੇ, ਕੀਤੀ ਬੁਲੇਟ ਟਰੇਨ ਦੀ ਯਾਤਰਾਪੇਚਿੰਗ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫੇ ਤੋਂ ਬਾਅਦ ਚੀਨ ਪੁੱਜ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਵਾਸੰਿਗਟਨ ਦੀਆਂ ਟੈਰਿਫ ਨੀਤੀਆਂ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਅਚਾਨਕ ਗਿਰਾਵਟ ਆ ਗਈ ਹੈ। ਮੋਦੀ ਪਹਿਲੀ […]

•CNC News
India

ਕੈਨੇਡਾ ਤੇ ਭਾਰਤ ਵੱਲੋਂ ਨਵੇਂ ਰਾਜਦੂਤ ਨਿਯੁਕਤ

ਕੈਨੇਡਾ ਤੇ ਭਾਰਤ ਵੱਲੋਂ ਨਵੇਂ ਰਾਜਦੂਤ ਨਿਯੁਕਤਵਿਨੀਪੈੱਗ : ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕ੍ਰਿਸਟੋਫ਼ਰ ਕੂਟਰ ਨੂੰ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤਕਰੀਬਨ 10 ਮਹੀਨੇ ਬਾਅਦ ਹੋਈ ਹੈ, ਜਦੋਂ ਦੋਵਾਂ ਮੁਲਕਾਂ ਨੇ ਇੱਕ ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਕ੍ਰਿਸਟੋਫ਼ਰ ਕੂਟਰ ਹੁਣ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ […]

•CNC News
India

ਪ੍ਰਧਾਨ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇ

ਪ੍ਰਧਾਨ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇਟੋਕੀਓ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦੋ ਰੋਜ਼ਾ ਫੇਰੀ ਲਈ ਟੋਕੀਓ ਪਹੁੰਚ ਗਏ ਹਨ, ਜਿੱਥੇ ਉਹ ਆਪਣੇ ਜਾਪਾਨੀ ਹਮਰੁਤਬਾ ਸ਼ਿਗੇਰੂ ਇਸ਼ੀਬਾ ਨਾਲ ਸਿਖਰ ਵਾਰਤਾ ਕਰਨਗੇ।ਵਿਦੇਸ਼ ਮੰਤਰਾਲੇ ਨੇ ਇੱਕ ਪੋਸਟ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ, ਜਾਪਾਨ ਪਹੁੰਚੇ ਹਨ। ਪ੍ਰਧਾਨ ਮੰਤਰੀ ਭਾਰਤ-ਜਾਪਾਨ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਸ਼ਾਮ […]

•CNC News
Crime

ਸੜਕ ’ਤੇ ਸੁੱਟੇ ਮਰੇ ਹੋਏ ਮੁਰਗੇ, ਹੋਵੇਗੀ ਕਾਰਵਾਈ: ਡਿਪਟੀ ਡਾਇਰੈਕਟਰ

ਸੜਕ ’ਤੇ ਸੁੱਟੇ ਮਰੇ ਹੋਏ ਮੁਰਗੇ, ਹੋਵੇਗੀ ਕਾਰਵਾਈ: ਡਿਪਟੀ ਡਾਇਰੈਕਟਰਗੁਰਦਾਸਪੁਰ, ਗਾਲ੍ਹੜੀ ਰੋਡ ’ਤੇ ਸਥਿਤ ਪਿੰਡ ਸੱਦਾ ਦੀ ਸੜਕ ਉੱਤੇ ਕੋਈ ਅਣਪਛਾਤਾ ਵਿਅਕਤੀ ਹਜ਼ਾਰਾਂ ਮਰੇ ਹੋਏ ਮੁਰਗ਼ੇ ਸੁੱਟ ਗਿਆ, ਜਿਸ ਨਾਲ ਦੂਰ ਦੂਰ ਤੱਕ ਬਦਬੂ ਫੈਲ ਗਈ, ਜਿਸ ਕਾਰਨ ਬਿਮਾਰੀਆਂ ਦਾ ਖਦਸ਼ਾ ਵੀ ਬਣ ਗਿਆ ਹੈ।ਇਹ ਮੁਰਗ਼ੇ ਕਿਸੇ ਪੋਲਟਰੀ ਫਾਰਮ ਵਿੱਚ ਹੜ੍ਹਾਂ ਦੀ ਮਾਰ ਜਾਂ ਫਿਰ […]

•CNC News
India

ਟਰੰਪ ਪ੍ਰਸ਼ਾਸਨ ਵੱਲੋਂ ਭਾਰਤ ’ਤੇ 50 ਫ਼ੀਸਦ ਟੈਰਿਫ ਲਾਉਣ ਕਾਰਨ

ਟਰੰਪ ਪ੍ਰਸ਼ਾਸਨ ਵੱਲੋਂ ਭਾਰਤ ’ਤੇ 50 ਫ਼ੀਸਦ ਟੈਰਿਫ ਲਾਉਣ ਕਾਰਨਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰਮੁੰਬਈ : ਸ਼ੇਅਰ ਬਾਜ਼ਾਰ ਦੇ ਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆ ਗਏ, ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਤੇਲ ਦੀ ਖਰੀਦ ’ਤੇ ਭਾਰਤ ’ਤੇ ਲਗਾਇਆ ਗਿਆ ਵਾਧੂ 25 ਫੀਸਦੀ ਟੈਕਸ ਲਾਗੂ ਹੋ ਗਿਆ। ਇਸ […]

•CNC News
India

ਇਹ ਮੋਦੀ ਦੀ ਜੰਗ ਹੈ’ : ਪੀਟਰ ਨੈਵਰੋ ਨੇ ਭਾਰਤ ’ਤੇ ਸਾਧਿਆ ਨਿਸ਼ਾਨਾ

‘ਇਹ ਮੋਦੀ ਦੀ ਜੰਗ ਹੈ’ : ਪੀਟਰ ਨੈਵਰੋ ਨੇ ਭਾਰਤ ’ਤੇ ਸਾਧਿਆ ਨਿਸ਼ਾਨਾਵਸ਼ਿੰਗਟਨ : ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨੈਵਰੋ ਨੇ ਯੂਕਰੇਨ ਸੰਘਰਸ਼ ਨੂੰ ‘ਮੋਦੀ ਦੀ ਜੰਗ’ ਕਹਿ ਕੇ ਅਤੇ ਭਾਰਤ ਦੀ ਰੂਸੀ ਤੇਲ ਖਰੀਦ ਨੂੰ ਸਿੱਧੇ ਤੌਰ ’ਤੇ ਮਾਸਕੋ ਦੀਆਂ ਜੰਗ ਦੇ ਮੈਦਾਨ ਵਿੱਚ ਪ੍ਰਾਪਤੀਆਂ ਅਤੇ ਅਮਰੀਕੀ ਟੈਕਸਦਾਤਾਵਾਂ ’ਤੇ ਵੱਧ ਰਹੇ ਬੋਝ ਨਾਲ […]

•CNC News
Crime

ਇੰਗਲੈਂਡ ਵਿਖੇ ਅਪਰਾਧੀਆਂ ’ਚ ਭਾਰਤੀਆਂ ਦੀ ਗਿਣਤੀ ਵੱਧ

ਇੰਗਲੈਂਡ ਵਿਖੇ ਅਪਰਾਧੀਆਂ ’ਚ ਭਾਰਤੀਆਂ ਦੀ ਗਿਣਤੀ ਵੱਧਲੰਡਨ : ਬਰਤਾਨਵੀ ਸਰਕਾਰ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਅਨੁਸਾਰ ਬਰਤਾਨੀਆ ’ਚ ਜਿਨਸੀ ਅਪਰਾਧਾਂ ਲਈ ਸਜ਼ਾ ਪਾਉਣ ਵਾਲੇ ਵਿਦੇਸ਼ੀਆਂ ਦੀ ਗਿਣਤੀ ’ਚ ਪਿਛਲੇ ਚਾਰ ਸਾਲਾਂ ਅੰਦਰ ਕਾਫੀ ਵਾਧਾ ਹੋਇਆ ਹੈ ਅਤੇ ਇਨ੍ਹਾਂ ’ਚ ਭਾਰਤੀ ਨਾਗਰਿਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਸਾਲ 2021 ਤੇ 2024 ਵਿਚਾਲੇ ਜਿਨਸੀ ਅਪਰਾਧਾਂ ਲਈ […]

•CNC News
India

ਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾ

ਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾਡੇਰਾ ਬਾਬਾ ਨਾਨਕ : ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।ਗੁਰਦੁਆਰੇ ਦੇ ਅਹਾਤੇ ਵਿੱਚ […]

•CNC News
India

ਰਣਜੀਤ ਸਾਗਰ ਡੈਮ ਤੋਂ ਛੱਡੇ ਪਾਣੀ ਨੇ ਮਚਾਈ ਭਾਰੀ ਤਬਾਹੀ

ਰਣਜੀਤ ਸਾਗਰ ਡੈਮ ਤੋਂ ਛੱਡੇ ਪਾਣੀ ਨੇ ਮਚਾਈ ਭਾਰੀ ਤਬਾਹੀਪਠਾਨਕੋਟ, ਰਣਜੀਤ ਸਾਗਰ ਡੈਮ ਤੋਂ ਭਾਰੀ ਮਾਤਰਾ ਵਿੱਚ ਛੱਡੇ ਜਾ ਰਹੇ ਪਾਣੀ ਨਾਲ ਲੰਘੀ ਰਾਤ ਮਾਧੋਪੁਰ ਹੈਡਵਰਕਸ ਦੀ ਇਮਾਰਤ ਵਿੱਚ ਵੀ ਪਾਣੀ ਦਾਖਲ ਹੋ ਗਿਆ ਅਤੇ ਉਥੋਂ ਨਿਕਲਦੀ ਯੂਬੀਡੀਸੀ ਹਾਈਡਲ ਨਹਿਰ ਓਵਰਫਲੋਅ ਹੋ ਕੇ ਸੁਜਾਨਪੁਰ ਕੋਲ ਅੱਤੇਪੁਰ, ਬੇਹੜੀਆਂ ਬਜ਼ੁਰਗ ਅਤੇ ਸੁਜਾਨਪੁਰ ਦੇ ਪੁਲ ਨੰਬਰ-4 ਕੋਲ ਪਾਣੀ […]

•CNC News
India

ਅਮਰੀਕਾ ਵੱਲੋਂ ਭਾਰਤ ’ਤੇ 25 ਫੀਸਦ ਵਾਧੂ ਟੈਕਸ ਲਗਾਉਣ ਬਾਰੇ ਨੋਟਿਸ ਜਾਰੀ

ਅਮਰੀਕਾ ਵੱਲੋਂ ਭਾਰਤ ’ਤੇ 25 ਫੀਸਦ ਵਾਧੂ ਟੈਕਸ ਲਗਾਉਣ ਬਾਰੇ ਨੋਟਿਸ ਜਾਰੀਵਾਸ਼ਿੰਗਟਨ : ਅਮਰੀਕੀ ਕਸਟਮਜ਼ ਅਤੇ ਸਰਹੱਦੀ ਸੁਰੱਖਿਆ (ਸੀਬੀਪੀ) ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਟੈਰਿਫ 50 ਪ੍ਰਤੀਸ਼ਤ ਤੱਕ ਵਧਾਉਣ ਦੇ ਐਲਾਨ ਤੋਂ ਬਾਅਦ, ਭਾਰਤ ਤੋਂ ਦਰਾਮਦ ਕੀਤੇ ਜਾਣ ਵਾਲੇ ਉਤਪਾਦਾਂ ’ਤੇ ਵਾਧੂ ਡਿਊਟੀਆਂ ਲਾਗੂ ਕਰਨ ਬਾਰੇ ਇੱਕ ਖਰੜਾ ਨੋਟਿਸ ਜਾਰੀ ਕੀਤਾ ਹੈ।ਨੋਟਿਸ […]

•CNC News
India

ਰੂਸ ਨਾਲ ਜੰਗ ਖ਼ਤਮੇ ਲਈ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀ

ਰੂਸ ਨਾਲ ਜੰਗ ਖ਼ਤਮੇ ਲਈ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਆਪਣੇ ਦੇਸ਼ ਦੇ ਆਜ਼ਾਦੀ ਦਿਵਸ ’ਤੇ ਵਧਾਈ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਗਲਵਾਰ ਨੂੰ ਧੰਨਵਾਦ ਕੀਤਾ ਅਤੇ ਕਿਹਾ ਕਿ ਕੀਵ ਨੂੰ ਰੂਸ ਨਾਲ ਜੰਗ ਖ਼ਤਮ ਕਰਵਾਉਣ ਸਬੰਧੀ ’ਭਾਰਤ ਦੇ ਯੋਗਦਾਨ’ ’ਤੇ ਭਰੋਸਾ ਹੈ।ਜ਼ੇਲੇਂਸਕੀ ਨੇ ਇੱਕ ਸੋਸ਼ਲ ਮੀਡੀਆ […]

•CNC News
India

ਲੱਦਾਖ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਲੱਦਾਖ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀਲੇਹ-ਲੱਦਾਖ ਦੇ ਉੱਚੇ ਇਲਾਕਿਆਂ, ਜਿਸ ਵਿੱਚ 18,379 ਫੁੱਟ ਉੱਚਾ ਖਾਰਦੁੰਗ ਲਾ ਪਾਸ ਵੀ ਸ਼ਾਮਲ ਹੈ, ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਜ਼ਿਆਦਾਤਰ ਪਹਾੜੀ ਦੱਰਿਆਂ ’ਤੇ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਈ ਹੈ। ਅਧਿਕਾਰੀਆਂ ਨੇ ਦੱਸਿਆ […]

•CNC News
Send a news tip