CNC coverage
India News News from across India, including public affairs, education and community developments. Browse current reports and the Cross Nation Chronical archive.
India ਸਿਆਟਲ ਦੇ ‘ਸਪੇਸ ਨੀਡਲ’ ਉੱਤੇ ਪਹਿਲੀ ਵਾਰ ਤਿਰੰਗਾ ਲਹਿਰਾਇਆਨਿਊਯਾਰਕ : ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ ’ਤੇ ਸਿਆਟਲ ਵਿੱਚ ਸਥਿਤ 605 ਫੁੱਟ ਉੱਚੇ ਸਪੇਸ ਨੀਡਲ ’ਤੇ ਭਾਰਤੀ ਤਿਰੰਗਾ ਲਹਿਰਾਇਆ ਗਿਆ। ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਦੂਜੇ ਦੇਸ਼ ਦਾ ਕੌਮੀ ਝੰਡਾ ਇਸ ਵੱਕਾਰੀ ਅਮਰੀਕੀ ਸਥਾਨ ’ਤੇ ਲਹਿਰਾਇਆ ਗਿਆ ਹੈ।ਸਿਆਟਲ ਵਿੱਚ ਭਾਰਤ ਦੇ ਕੌਂਸੁਲ ਜਨਰਲ ਪ੍ਰਕਾਸ਼ ਗੁਪਤਾ, […]
Aug 18, 2025 • CNC News
India ਭਾਰਤ-ਨੇਪਾਲ ਵਿਚਾਲੇ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇਕਾਠਮੰਡੂ : ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਅਤੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਹਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਮਿਸਰੀ ਆਪਣੇ ਨੇਪਾਲੀ ਹਮਰੁਤਬਾ ਅੰਮ੍ਰਿਤ ਬਹਾਦਰ ਰਾਏ ਦੇ ਸੱਦੇ ’ਤੇ ਦੋ […]
Aug 18, 2025 • CNC News
India ਡੈਮਾਂ ਤੋਂ ਪਾਣੀ ਛੱਡੇ ਜਾਣ ਉਪਰੰਤ ਸਥਿਤੀ ਦਾ ਲਿਆ ਜਾਇਜ਼ਾਅੰਮ੍ਰਿਤਸਰ : ਪਹਾੜਾਂ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਚੜੇ ਹੋਏ ਹਨ। ’ਉਝ’ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਇੱਥੇ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ ਅਤੇ ਪੱਧਰ ਵੱਧ ਗਿਆ ਹੈ। ਇਸ ਸਬੰਧ ਵਿੱਚ ਅੱਜ […]
Aug 18, 2025 • CNC News
India ‘ਚੋਣਾਂ ਚੋਰੀ’ ਕਰ ਰਿਹੈ ਚੋਣ ਕਮਿਸ਼ਨ: ਰਾਹੁਲਸਾਸਾਰਾਮ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਹੁਣ ਸਾਰਾ ਦੇਸ਼ ਜਾਣਦਾ ਹੈ ਕਿ ਚੋਣ ਕਮਿਸ਼ਨ, ਭਾਜਪਾ ਨਾਲ ਮਿਲ ਕੇ ‘ਚੋਣਾਂ ਚੋਰੀ’ ਕਰ ਰਿਹਾ ਹੈ ਪਰ ਇੰਡੀਆ ਗੱਠਜੋੜ ਉਨ੍ਹਾਂ ਨੂੰ ਆਪਣੀ ‘ਨਵੀਂ ਸਾਜ਼ਿਸ਼’ ਤਹਿਤ ਬਿਹਾਰ ਵਿਧਾਨ ਸਭਾ ਚੋਣਾਂ ਚੋਰੀ ਨਹੀਂ ਕਰਨ […]
Aug 18, 2025 • CNC News
Business ਅੰਮਿ੍ਰਤਸਰ : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ […]
Aug 17, 2025 • CNC News
Business ਮੌਂਟਰੀਅਲ : ਏਅਰ ਕੈਨੇਡਾ ਦੇ ਹਜਾਰਾਂ ਕੈਬਿਨ ਕਰੂ ਮੈਂਬਰ ਇਕਰਾਰਨਾਮੇ ਦੀ ਗੱਲਬਾਤ ਅਸਫ਼ਲ ਹੋਣ ਕਾਰਨ ਸਵੇਰੇ ਹੜਤਾਲ ’ਤੇ ਚਲੇ ਗਏ। ਏਅਰਲਾਈਨ ਨੂੰ ਸੈਂਕੜੇ ਉਡਾਣਾਂ ਰੱਦ ਕਰਨੀਆਂ ਪਈਆਂ ਅਤੇ ਇੱਕ ਲੱਖ ਤੋਂ ਵੱਧ ਯਾਤਰੀਆਂ ਦੀਆਂ ਯਾਤਰਾ ਯੋਜਨਾਵਾਂ ਵਿੱਚ ਵਿਘਨ ਪਿਆ। 1985 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਹੜਤਾਲ ’ਤੇ ਗਏ […]
Aug 17, 2025 • CNC News
Business ਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹ‘ਪੀਣ ਵਾਲਾ ਪਾਣੀ’ ਤੇ ਪਸ਼ੂ ਚਾਰੇ ਨਾਲ ਕੀਤੀ ਮੱਦਦ ਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹਸੁਲਤਾਨਪੁਰ ਲੋਧੀ : ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ ਦੇ ਲਾਗਲੇ ਪਿੰਡਾਂ ਵਿੱਚ ਦਰਿਆ ਬਿਆਸ ਦੇ ਪਾਣੀ ਨੇ ਬਹੁਤ ਕਹਿਰ ਮਚਾਇਆ ਹੋਇਆ ਹੈ। ਲੋਕਾਂ ਦੇ ਘਰ ਅਤੇ ਵਾਹੀ ਯੋਗ ਜ਼ਮੀਨਾਂ ਹੜ੍ਹ […]
Aug 17, 2025 • CNC News
India ਵਾਸ਼ਿੰਗਟਨ ਡੀ.ਸੀ. : ਭਾਰਤ ਆਪਣੀ ਅਜ਼ਾਦੀ ਦਾ 79ਵਾਂ ਸਵਤੰਤਰਤਾ ਦਿਵਸ ਮਨਾ ਰਿਹਾ ਹੈ। ਅਜ਼ਾਦੀ ਦੇ ਸਮਾਰੋਹ ਜਿਥੇ ਪੂਰੇ ਭਾਰਤ ਵਿੱਚ ਬਹੁਤ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ, ਉਥੇ ‘ਸਿੱਖ ਆਫ ਅਮਰੀਕਾ’ ਵੱਲੋਂ ਵੀ 79ਵਾਂ ਸਵਤੰਤਰਤਾ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਿੱਖ ਆਫ ਅਮਰੀਕਾ ਦੀ ਸਮੁੱਚੀ ਟੀਮ ਪ੍ਰਧਾਨ, ਵਾਈਸ ਪ੍ਰਧਾਨ, […]
Aug 17, 2025 • CNC News
Business Nebraska — In a shocking revelation, federal authorities have charged five Indian-Americans in connection with serious allegations of sex trafficking, labor exploitation, and visa fraud at various hotel establishments in Nebraska. The individuals charged include Kentakumar “Ken” Chaudhari (36), Rashmi Ajit “Falguni” Samani (42), Amit Prahladbhai “Amit” Chaudhari (32), Amit Babubhai “Matt” Chaudhari (33), and […]
Aug 15, 2025 • CNC News
India ਜੰਮ-ਕਸ਼ਮੀਰ ਵਿਖੇ ਬੱਦਲਣ ਫੱਟਣ ਕਾਰਨ 12 ਮੌਤਾਂਕਸ਼ਮੀਰ : (ਏਜੰਸੀਆਂ) ਵੀਰਵਾਰ ਨੂੰ ਜੰਮੂ ਖੇਤਰ ਦੇ ਪਹਾੜੀ ਜ਼ਿਲ੍ਹੇ ਕਿਸਤਵਾੜ ਦੇ ਪੱਡਰ ਵਿੱਚ ਬੱਦਲ ਫਟਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦੇ ਕਹਿਣਾ ਹੈ ਕਿ ਇਹ ਗਿਣਤੀ ਹੋਰ ਵਧ ਸਕਦੀ ਹੈ। ਰਿਪੋਰਟਾਂ ਮੁਤਾਬਕ ਪ੍ਰਭਾਵਿਤ ਖੇਤਰ ’ਚ 200 ਤੋਂ 300 ਲੋਕਾਂ ਦੇ ਫਸੇ ਹੋਣ ਦਾ ਖਦਸਾ […]
Aug 15, 2025 • CNC News
India ਦਿੱਲੀ ਐੱਨਸੀਆਰ ’ਚ ਆਵਾਰਾ ਕੁੱਤੇ: ਸੁਪਰੀਮ ਕੋਰਟ ਨੇ 11 ਅਗਸਤ ਦੇ ਹੁਕਮਾਂ ’ਤੇ ਫੈਸਲਾ ਰਾਖਵਾਂ ਰੱਖਿਆਸਰਬਉੱਚ ਕੋਰਟ ਨੇ ਕਿਹਾ ਕਿ ਸਾਰੀ ਸਮੱਸਿਆ ਸਥਾਨਕ ਅਧਿਕਾਰੀਆਂ ਦੀ ਨਾਕਾਮੀ ਕਰਕੇਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ-ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਆਵਾਰਾ ਕੁੱਤਿਆਂ ਨਾਲ ਸਬੰਧਤ ਮਾਮਲੇ ਵਿਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੜਕਾਂ ਤੋਂ ਆਵਾਰਾ ਜਾਨਵਰਾਂ […]
Aug 15, 2025 • CNC News
India ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀਚੰਡੀਗੜ੍ਹ (ਵਿਸ਼ਵ ਬਾਣੀ ਬਿੳੂਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਕਿਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। […]
Aug 15, 2025 • CNC News
India ਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀਅੰਮ੍ਰਿਤਸਰ : ਪੁਲੀਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਉਸ ਨੇ ਭੱਜਣ ਦਾ ਯਤਨ ਕਰਦਿਆ ਇੱਕ ਪੁਲੀਸ ਕਰਮਚਾਰੀ ਦੀ ਰਿਵਾਲਵਰ ਖੋਹੀ ਅਤੇ ਪੁਲੀਸ ਪਾਰਟੀ ’ਤੇ ਗੋਲੀ ਚਲਾਈ। ਪੁਲੀਸ ਵੱਲੋਂ ਜਵਾਬੀ ਗੋਲੀ ਚਲਾਏ ਜਾਣ ’ਤੇ ਮੁਲਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹੁਣ […]
Aug 13, 2025 • CNC News
India ਵਿਧਾਇਕ ਰਜਿੰਦਰ ਕੌਰ ਛੀਨਾ ਦੀ ਕਾਰ ਡਿਵਾਈਡਰ ਨਾਲ ਟਕਰਾਈਲੁਧਿਆਣਾ : ਦਿੱਲੀ ਤੋਂ ਲੁਧਿਆਣਾ ਆ ਰਹੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਦੀ ਕਾਰ ਅੱਜ ਤੜਕੇ ਖਨੌਰੀ ਬਾਰਡਰ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਈ।ਵਿਧਾਇਕਾ ਆਪਣੀ ਸਰਕਾਰੀ ਇਨੋਵਾ ਕਾਰ ਵਿਚ ਦਿੱਲੀ ਹਵਾਈ ਅੱਡੇ ਤੋਂ ਵਾਪਸ ਆ ਰਹੀ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਡਿਵਾਈਡਰ ਨਾਲ […]
Aug 13, 2025 • CNC News
Crime ਜਗਨਨਾਥ ਮੰਦਰ ਨੂੰ ਢਾਹੁਣ ਦੀ ਧਮਕੀਪੁਰੀ : ਉੜੀਸਾ ਦੇ ਪੁਰੀ ਵਿੱਚ 12ਵੀਂ ਸਦੀ ਦੇ ਜਗਨਨਾਥ ਮੰਦਰ ਦੇ ਨੇੜੇ ਇੱਕ ਛੋਟੇ ਮੰਦਰ ਦੀ ਕੰਧ ’ਤੇ ਦੋ ਧਮਕੀ ਭਰੇ ਸੰਦੇਸ਼ ਲਿਖੇ ਮਿਲੇ ਹਨ। ਇਨ੍ਹਾਂ ਵਿੱਚ ‘‘ਅਤਿਵਾਦੀ ਜਗਨਨਾਥ ਮੰਦਰ ਨੂੰ ਢਾਹ ਦੇਣਗੇ’’ ਦੀ ਧਮਕੀ ਦਿੱਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਵਿੱਚ ਰੋਸ ਪੈਦਾ ਹੋ ਗਿਆ ਹੈ। ਇੱਕ ਸੀਨੀਅਰ […]
Aug 13, 2025 • CNC News