CNC coverage

India News

News from across India, including public affairs, education and community developments. Browse current reports and the Cross Nation Chronical archive.

India

ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ

ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ ਨਵੀਂ ਦਿੱਲੀ : ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਆਵੇਗਾ। ਇਹ ਬਿਆਨ ਰਾਜ ਮੰਤਰੀ ਪੰਕਜ ਚੌਧਰੀ ਨੂੰ ਲੋਕ ਸਭਾ ’ਚ ਜਾਰੀ ਕੀਤਾ। ਉਨ੍ਹਾਂ ਕਿਹਾਲਕੀ ਸਰਕਾਰ ਨੇ ਭਾਰਤੀ ਵਸਤੂਆਂ ’ਤੇ ਅਮਰੀਕਾ ਵੱਲੋਂ ਲਗਾਏ ਜਾਣ ਵਾਲੇ […]

•CNC News
India

ਰਾਹੁਲ ਗਾਂਧੀ, ਪ੍ਰਿਯੰਕਾ, ਖੜਗੇ ਤੇ ਹੋਰ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ

ਰਾਹੁਲ ਗਾਂਧੀ, ਪ੍ਰਿਯੰਕਾ, ਖੜਗੇ ਤੇ ਹੋਰ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ ਨਵੀਂ ਦਿੱਲੀ : ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਤੇ ਕਥਿਤ ਵੋਟ ਚੋਰੀ ਖਿਲਾਫ਼ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ […]

•CNC News
India

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸ […]

•CNC News
India

ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼

ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼ ਮੁਹਾਲੀ : ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਅੱਜ ਮਹਿਲਾ ਕਮਿਸ਼ਨ ਦੇ ਦਫ਼ਤਰ ਪੇਸ਼ ਹੋਣ ਲਈ ਕਿਹਾ ਗਿਆ ਸੀ, […]

•CNC News
Crime

ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼

ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼ ਧਰਮਕੋਟ : ਇੱਥੇ ਇੰਦਗੜ੍ਹ ਹਲਕੇ ਦੇ ਪਟਵਾਰੀ ਹਰੀਸ਼ ਕੁਮਾਰ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਵਾਰੀ 8 ਸਾਲ ਤੋਂ ਇੱਥੇ ਤਾਇਨਾਤ ਸੀ ਅਤੇ ਜਲੰਧਰ ਰੋਡ ਉੱਤੇ ਮੁਹੱਲਾ ਨਾਨਕਸਰ ਵਿਖੇ ਰਹਿ ਰਿਹਾ ਸੀ। ਮੂਲ ਰੂਪ ਵਿੱਚ ਉਹ ਫਾਜ਼ਿਲਕਾ ਖੇਤਰ […]

•CNC News
India

ਆਵਾਰਾ ਕੁੱਤਿਆਂ ਨੂੰ ਆਸਰਾ ਕੇਂਦਰਾਂ ’ਚ ਤਬਦੀਲ ਕੀਤਾ ਜਾਵੇ: ਸੁਪਰੀਮ ਕੋਰਟ

ਆਵਾਰਾ ਕੁੱਤਿਆਂ ਨੂੰ ਆਸਰਾ ਕੇਂਦਰਾਂ ’ਚ ਤਬਦੀਲ ਕੀਤਾ ਜਾਵੇ: ਸੁਪਰੀਮ ਕੋਰਟ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਖਤਰੇ ਨੂੰ ‘ਬਹੁਤ ਹੀ ਭਿਆਨਕ’ ਕਰਾਰ ਦਿੰਦੇ ਹੋਏ ਸੋਮਵਾਰ ਨੂੰ ਦਿੱਲੀ ਸਰਕਾਰ ਅਤੇ ਨਗਰ ਨਿਗਮਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਲਦੀ ਤੋਂ ਜਲਦੀ ਸਾਰੇ ਇਲਾਕਿਆਂ ’ਚੋਂ ਆਵਾਰਾ ਕੁੱਤਿਆਂ ਨੂੰ ਚੁੱਕਣਾ ਸ਼ੁਰੂ ਕਰਨ […]

•CNC News
India

ਪਾਕਿ ਦੀਆਂ ਟਿੱਪਣੀਆਂ ਬਾਰੇ ਭਾਰਤ ਦਾ ਜਵਾਬ…

ਪਾਕਿ ਦੀਆਂ ਟਿੱਪਣੀਆਂ ਬਾਰੇ ਭਾਰਤ ਦਾ ਜਵਾਬ… ਪ੍ਰਮਾਣੂ ਬਲੈਕਮੇਲ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨ ਦੇ ਫੌਜ ਮੁਖੀ ਆਸਿਮ ਮੁਨੀਰ ਦੀ ਤਾਜ਼ਾ ਧਮਕੀ ਦੇ ਹਵਾਲੇ ਨਾਲ ਕਿਹਾ ਕਿ ਉਹ ਕਿਸੇ ਵੀ ’ਪ੍ਰਮਾਣੂ ਬਲੈਕਮੇਲ’ ਅੱਗੇ ਨਹੀਂ ਝੁਕੇਗਾ। ਅਮਰੀਕਾ ਦੌਰੇ ’ਤੇ ਗਏ ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਇਸਲਾਮਾਬਾਦ ਦੀ ਪ੍ਰਮਾਣੂ […]

•CNC News
Business

ਦੋਗਣੇ ਟੈਰਿਫ ਕਾਰਨ ਭਾਰਤੀ ਫੈਕਟਰੀ ਮਾਲਕ ਪ੍ਰੇਸ਼ਾਨ

ਚੰਡੀਗੜ੍ਹ ਅਮਰੀਕੀ ਸਦਰ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ਉਤੇ ਟੈਰਿਫ ਵਧਾਏ ਜਾਣ ਦੇ ਹਾਲੀਆ ਐਲਾਨ ਤੋਂ ਬਾਅਦ ਕੱਪੜਾ ਨਿਰਮਾਤਾ ਅਤੇ ਹੋਰ ਵੱਡਿਆਂ ਫੈਕਟਰੀਆਂ ਵਾਲੇ ਬਹੁਤ ਪ੍ਰੇਸ਼ਾਨੀ ਦੀ ਹਾਲਤ ਵਿੱਚ ਹਨ। ਅਮਰੀਕੀ ਖਰੀਦਦਾਰਾਂ ਵੱਲੋਂ ਸਾਫ਼ ਕਿਹਾ ਜਾ ਰਿਹਾ ਹੈ ਕਿ ਜਾਂ ਤਾਂ ਵਾਧੂ ਟੈਰਿਫ ਲਾਗਤਾਂ ਨੂੰ ਜਜ਼ਬ ਕਰੋ ਜਾਂ ਉਤਪਾਦਨ ਨੂੰ ਭਾਰਤ ਤੋਂ ਬਾਹਰ ਸ਼ਿਫਟ ਕਰੋ।ਐਨਡੀਟੀਵੀ […]

•CNC News
India

ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਨੂੰ ਗੋਲੀ ਮਾਰਨ ਵਾਲਾ ਕਾਬੂ

ਓਨਟਾਰੀਓ : ਕੈਨੇਡੀਅਨ ਪੁਲੀਸ ਨੇ ਦੱਸਿਆ ਹੈ ਕਿ ਕੈਨੇਡਾ ਵਿੱਚ 21 ਸਾਲਾ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਉਤੇ ਇਕ ਨਿਸ਼ਾਨਾ ਖੁੰਝੀ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ’ਤੇ ਪਹਿਲੇ ਦਰਜੇ ਦਾ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਗ਼ੌਰਤਲਬ ਹੈ ਕਿ ਗੈਂਗਵਾਰ ਵਿਚ ਚੱਲੀ ਇਸ ਗੋਲੀ ਕਾਰਨ ਹਰਸਿਮਰਤ ਦੀ ਮੌਤ ਹੋ […]

•CNC News
India

ਅਮਰੀਕਾ ’ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਕਾਰਨ ਦੋ ਭਾਰਤੀ ਗ੍ਰਿਫ਼ਤਾਰ

ਨਿਊਯਾਰਕ : ਬਾਰਡਰ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਤੌਰ ਤੇ ਦਾਖ਼ਲ ਹੋਣ ਵਾਲੇ ਦੋ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਯੂਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ (32P) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਾਉਲਟਨ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਦੋ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ, ਜੋ […]

•CNC News
India

ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ ਕਿਉਂਕਿ ਪੰਜਾਬ ਵਿੱਚ ਵਿਕਾਸ ਦੀ ਅਥਾਹ ਸੰਭਾਵਨਾ ਹੈ। ਸਨਅਤੀ ਵਿਕਾਸ ਲਈ ਅਲੱਗ ਅਲੱਗ ਨਵਗਠਿਤ ਦੋ ਦਰਜਨ ਕਮੇਟੀਆਂ ਦੀ ਸ਼ੁਰੂਆਤ ਕਰਨ ਲਈ ਅੱਜ ਇੱਥੇ ਸਮਾਗਮ ਕੀਤਾ ਗਿਆ, ਜਿਸ ਵਿੱਚ ਉਚੇਚੇ […]

•CNC News
India

ਡੈਮ ’ਚੋਂ ਮੁੜ ਪਾਣੀ ਛੱਡਣ ਕਾਰਨ ਪਿੰਡਾਂ ’ਚ ਸਹਿਮ

ਚੰਡੀਗੜ੍ਹ : ਪੰਜਾਬ ’ਚ ਸੈਂਕੜੇ ਪਿੰਡਾਂ ਦੇ ਫ਼?ਕਰ ਅੱਜ ਉਸ ਵੇਲੇ ਵਧ ਗਏ ਜਦੋਂ ਪੌਂਗ ਡੈਮ ਦੇ ਫਲੱਡ ਗੇਟ ਦੁਬਾਰਾ ਖੋਲ੍ਹ ਦਿੱਤੇ ਗਏ। ਪੌਂਗ ਡੈਮ ਤੋਂ ਅੱਜ ਬਿਆਸ ਦਰਿਆ ਵਿੱਚ 22 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ ਜਿਸ ਮਗਰੋਂ ਹੁਣ ਬਿਆਸ ਦਰਿਆ ਵਿੱਚ 40 ਹਜ਼ਾਰ ਕਿਊਸਿਕ ਪਾਣੀ ਵਗਣ ਲੱਗਿਆ ਹੈ। ਤਾਜ਼ਾ ਵੇਰਵਿਆਂ ਅਨੁਸਾਰ ਪੌਂਗ ਡੈਮ […]

•CNC News
Business

ਕਪਿਲ ਸ਼ਰਮਾ ਦੇ ਕੈਫੇ ’ਤੇ ਮੁੜ ਹਮਲਾ

ਸਰੀ : ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਬੌਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਅੱਜ ਦੂਜੀ ਵਾਰ ਹਮਲਾ ਕਰਦਿਆਂ ਸਵੇਰੇ ਤੜਕੇ ਗੋਲੀਆਂ ਚਲਾਈਆਂ ਗਈਆਂ।ਸਥਾਨਕ ਨਿਵਾਸੀਆਂ ਦੇ ਅਨੁਸਾਰ 85 ਐਵੇਨਿਊ ਅਤੇ ਸਕਾਟ ਰੋਡ ਦੇ ਚੌਰਾਹੇ ’ਤੇ ਸਥਿਤ ਕੈਫੇ, K1P’S 3afe ’ਤੇ ਸਵੇਰੇ 4:30 ਵਜੇ ਹਮਲਾ ਕੀਤਾ ਗਿਆ। […]

•CNC News
Business

ਅਮਰੀਕਾ ਅਤੇ ਭਾਰਤ ਨੇ ਫਿਰ ਆਪੋ ਆਪਣੇ ਰਾਗ ਅਲਾਪੇਟਰੰਪ ਵੱਲੋਂ ਮੁੜ ਦਾਅਵਾ…ਮੈਂ ਰੋਕੀ ਭਾਰਤ-ਪਾਕਿ ਜੰਗ

ਭਾਰਤ ਦਾ ਦਾਅਵਾ : ਭਾਰਤ-ਪਾਕਿ ਫੌਜੀ ਕਾਰਵਾਈ ਆਪਸੀ ਗੱਲਬਾਤ ਜ਼ਰੀਏ ਰੁਕੀਨਿਊਯਾਰਕ/ਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਚਾਰ ਦਿਨ ਚੱਲੇ ਫੌਜੀ ਟਕਰਾਅ ਮਗਰੋਂ ‘ਹਾਲਾਤ ਨੂੰ ਸੰਭਾਲ ਲਿਆ ਸੀ’, ਜੋ ਇਕ ‘ਪ੍ਰਮਾਣੂ ਜੰਗ’ ਵਿਚ ਬਦਲ ਸਕਦਾ ਸੀ। ਟਰੰਪ ਨੇ ਵਾਈਟ ਹਾਊਸ ਵਿਚ ਸ਼ੁੱਕਰਵਾਰ ਨੂੰ ਇਹ ਦਾਅਵਾ ਵੀ […]

•CNC News
India

ਟਰੰਪ ਤੇ ਪੂਤਿਨ ਦੀ ਮੀਟਿੰਗ 15 ਅਗਸਤ ਨੂੰ

ਟਰੰਪ ਤੇ ਪੂਤਿਨ ਦੀ ਮੀਟਿੰਗ 15 ਅਗਸਤ ਨੂੰਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਸ਼ਾਂਤੀ ਸਮਝੌਤੇ ਉੱਤੇ ਗੱਲਬਾਤ ਕਰਨ ਲਈ 15 ਅਗਸਤ ਨੂੰ ਅਲਾਸਕਾ ਵਿੱਚ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕਰਨਗੇ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਹ ਐਲਾਨ ਉਦੋਂ ਕੀਤਾ ਹੈ ਜਦੋਂ ਉਨ੍ਹਾਂ ਕਿਹਾ ਕਿ ਯੂਕਰੇਨ ਦੇ […]

•CNC News
Send a news tip