CNC coverage

India News

News from across India, including public affairs, education and community developments. Browse current reports and the Cross Nation Chronical archive.

Business

ਜਰਮਨੀ ਵਿੱਚ ਘਰੇਲੂ ਹਿੰਸਾ ਦੇ ਮਾਮਲੇ ਵਧੇਬਰਲਿਨ

ਜਰਮਨੀ ਵਿੱਚ ਹਰੇਕ ਦੋ ਮਿੰਟ ਵਿੱਚ ਕੋਈ ਨਾ ਕੋਈ ਵਿਅਕਤੀ ਆਪਣੇ ਹੀ ਘਰ ਵਿੱਚ ਹਿੰਸਾ ਦਾ ਸ਼ਿਕਾਰ ਹੁੰਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਸਲ ਮਾਮਲਿਆਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੈ, ਕਿਉਂਕਿ ਬਹੁਤ ਸਾਰੇ ਮਾਮਲੇ ਦਰਜ ਹੀ ਨਹੀਂ ਹੋ ਰਹੇ।ਘਰੇਲੂ ਹਿੰਸਾ ਦੇ ਲਗਪਗ 80 ਫੀਸਦ ਮਾਮਲਿਆਂ ਵਿੱਚ ਪੀੜਤ ਔਰਤਾਂ ਹੁੰਦੀਆਂ ਹਨ। ਜਰਮਨ ਅਖ਼ਬਾਰ […]

•CNC News
Crime

ਆਸਟਰੇਲੀਆ ’ਚ ਭਾਰਤੀ ’ਤੇ ਨਸਲੀ ਹਮਲਾ, ਹਾਲਤ ਗੰਭੀਰ

ਆਸਟਰੇਲੀਆ ’ਚ ਭਾਰਤੀ ’ਤੇ ਨਸਲੀ ਹਮਲਾ, ਹਾਲਤ ਗੰਭੀਰ ਐਡੀਲੇਡ: ਆਸਟਰੇਲੀਆ ਦੇ ਐਡੀਲੇਡ ਸ਼ਹਿਰ ਦੇ ਕੇਂਦਰੀ ਹਿੱਸੇ ਵਿਚ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ (23) ਨੂੰ ਹਿੰਸਕ ਅਤੇ ਕਥਿਤ ਨਸਲੀ ਹਮਲੇ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ 19 ਜੁਲਾਈ ਦੀ ਦੱਸੀ ਜਾਂਦੀ ਹੈ। ਸਿੰਘ ਦੀ ਪਤਨੀ ਨੇ ਪੂਰੀ ਵਾਰਦਾਤ ਨੂੰ ਕੈਮਰੇ ਵਿਚ ਕੈਦ ਕਰ ਲਿਆ। […]

•CNC News
Business

ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਮੁੜ ਵਿਜ਼ਟਰ ਵੀਜ਼ਾ ਸ਼ੁਰੂ

ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਮੁੜ ਵਿਜ਼ਟਰ ਵੀਜ਼ਾ ਸ਼ੁਰੂ ਬੀਜਿੰਗ : ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ ਹੈ। ਭਾਰਤ ਨੇ 2020 ਵਿੱਚ […]

•CNC News
India

ਮੋਦੀ ਯੂਕੇ ਤੇ ਮਾਲਦੀਵ ਫੇਰੀ ਲਈ ਰਵਾਨਾ

ਮੋਦੀ ਯੂਕੇ ਤੇ ਮਾਲਦੀਵ ਫੇਰੀ ਲਈ ਰਵਾਨਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕੇ ਤੇ ਮਾਲਦੀਵਜ਼ ਦੀ ਚਾਰ ਰੋਜ਼ਾ ਫੇਰੀ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਦੀ ਯੂਕੇ ਫੇਰੀ ਦੌਰਾਨ ਭਾਰਤ-ਯੂਕੇ ਫ੍ਰੀ ਟਰੇਡ ਐਗਰੀਮੈਂਟ (ਮੁਕਤ ਵਪਾਰ ਸਮਝੌਤੇ) ਉੱਤੇ ਸਹੀ ਪੈਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਇਸ ਫੇਰੀ […]

•CNC News
Crime

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅਤਿਵਾਦੀ ਗ੍ਰਿਫਤਾਰ

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅਤਿਵਾਦੀ ਗ੍ਰਿਫਤਾਰ ਨਵੀਂ ਦਿੱਲੀ : ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬਟਾਲਾ ਵਿੱਚ ਹੋਏ ਗਰਨੇਡ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ 29 ਸਾਲਾ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਦੀਪ ਉਰਫ਼ […]

•CNC News
India

ਜਗਦੀਪ ਧਨਖੜ ਦਾ ਅਸਤੀਫਾ ਮਨਜੂਰ

ਜਗਦੀਪ ਧਨਖੜ ਦਾ ਅਸਤੀਫਾ ਮਨਜੂਰ ਚੋਣ ਕਮਿਸ਼ਨ ਵੱਲੋਂ ਨਵੇਂ ਅਹੁਦੇਦਾਰੀ ਲਈ ਤਿਆਰੀਆਂ ਨਵੀਂ ਦਿੱਲੀ : ਜਗਦੀਪ ਧਨਖੜ ਦਾ ਅਸਤੀਫਾ ਮੰਨਜੂਰ ਤੋਂ ਹੋਣ ਬਾਅਦ ਚੋਣ ਕਮਿਸ਼ਨ (53) ਜਲਦੀ ਹੀ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣਾਂ ਕਰਵਾਉਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਸੰਵਿਧਾਨ ਮੁਤਾਬਕ ਜੇਕਰ ਕਿਸੇ ਉਪ-ਰਾਸ਼ਟਰਪਤੀ ਦੀ ਆਪਣੇ ਕਾਰਜਕਾਰਲ ਦੌਰਾਨ ਮੌਤ ਹੁੰਦੀ ਹੈ ਜਾਂ […]

•CNC News
Crime

ਚੰਦਾ ਕੋਛੜ 64 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੀ ਦੋਸ਼ੀ ਕਰਾਰ

ਚੰਦਾ ਕੋਛੜ 64 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੀ ਦੋਸ਼ੀ ਕਰਾਰ ਨਵੀਂ ਦਿੱਲੀ : ਆਈਸੀਆਈਸੀਆਈ ਬੈਂਕ-ਵੀਡੀਓਕੌਨ ਕਰਜ਼ ਮਾਮਲੇ ’ਚ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਨੂੰ 2009 ’ਚ ਵੀਡੀਓਕੌਨ ਗਰੁੱਪ ਨੂੰ 300 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕਰਨ ਦੇ ਬਦਲੇ 64 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੀ ਦੋਸ਼ੀ ਕਰਾਰ ਦਿੱਤਾ ਹੈ। ਇਸ ਹੁਕਮ ਨੇ ਪੀਐੱਮਐੱਲਏ […]

•CNC News
Crime

ਸਾਰੀ ਉਮਰ ਦੀ ਬੱਚਤ ਲੁੱਟ ਕੇ ਹੋਇਆ ਫਰਾਰ

ਸਾਰੀ ਉਮਰ ਦੀ ਬੱਚਤ ਲੁੱਟ ਕੇ ਹੋਇਆ ਫਰਾਰ ਫ਼ਰੀਦਕੋਟ : ਫ਼ਰੀਦਕੋਟ ਦੇ ਸਟੇਟ ਬੈਂਕ ਆਫ਼ ਇੰਡੀਆ (S29) ਦੀ ਸਾਦਿਕ ਬ੍ਰਾਂਚ ਵਿੱਚ ਇੱਕ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੈਂਕ ਦਾ ਇੱਕ ਕਲਰਕ ਕਥਿਤ ਤੌਰ ’ਤੇ ਗ੍ਰਾਹਕਾਂ ਦੇ ਖਾਤਿਆਂ, ਐੱਫਡੀ ਅਤੇ ਕ੍ਰੈਡਿਟ ਸੀਮਾ ਵਿੱਚੋਂ ਕਰੋੜਾਂ ਰੁਪਏ ਕੱਢ ਕੇ ਫਰਾਰ ਹੋ ਗਿਆ। ਜਦੋਂ ਖਾਤਾਧਾਰਕ ਬ੍ਰਾਂਚ […]

•CNC News
India

ਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ

ਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ ਚੰਡੀਗੜ੍ਹ : ਇੱਕ 158 ਸਾਲ ਪੁਰਾਣੀ ਯੂਕੇ ਟਰਾਂਸਪੋਰਟ ਕੰਪਨੀ ਉੱਤੇ ਰੈਨਸਮਵੇਅਰ ਅਟੈਕ ਹੋਇਆ, ਜਿਸ ਕਰ ਕੇ ਕੰਪਨੀ ਬੰਦ ਹੋ ਗਈ ਅਤੇ 700 ਵਿਅਕਤੀਆਂ ਦਾ ਰੁਜ਼ਗਾਰ ਖੁੱਸ ਗਿਆ। ਰਿਪੋਰਟ ਅਨੁਸਾਰ ਅਕੀਰਾ ਹੈਕਰ ਗਰੁੱਪ ਨੇ ਕਥਿਤ ਤੌਰ ’ਤੇ ਇੱਕ ਕਰਮਚਾਰੀ ਦੇ ਪਾਸਵਰਡ ਦਾ ਅੰਦਾਜ਼ਾ ਲਗਾ ਕੇ ਕੰਪਨੀ ਦੇ ਡੇਟਾ ਨੂੰ ਐਨਕ੍ਰਿਪਟ ਕੀਤਾ […]

•CNC News
India

ਮਹਿਲਾ ਨੇ ਗੁਜ਼ਾਰੇ ਭੱਤੇ ਵਿੱਚ ਮੰਗੇ 12 ਕਰੋੜ, 2MW ਅਤੇ ਮਹਿੰਗਾ ਫਲੈਟ; ਸੁਪਰੀਮ ਕੋਰਟ ਨੇ ਕਿਹਾ ‘ਕੰਮ ਕਰੋ ਤੇ ਕਮਾਓ’

ਮਹਿਲਾ ਨੇ ਗੁਜ਼ਾਰੇ ਭੱਤੇ ਵਿੱਚ ਮੰਗੇ 12 ਕਰੋੜ, 2MW ਅਤੇ ਮਹਿੰਗਾ ਫਲੈਟ; ਸੁਪਰੀਮ ਕੋਰਟ ਨੇ ਕਿਹਾ ‘ਕੰਮ ਕਰੋ ਤੇ ਕਮਾਓ’ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇੱਕ ਵਿਆਹੁਤਾ ਜੋੜੇ ਦੇ ਵਿਵਾਦ ਵਿੱਚ ਵੱਡੇ ਗੁਜ਼ਾਰਾ ਭੱਤੇ ਦੀ ਮੰਗ ਕਰਦੀ ਮਹਿਲਾ ਲਈ ਸਖਤ ਟਿੱਪਣੀ ਕੀਤੀ ਹੈ ਅਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਇੱਕ […]

•CNC News
Crime

ਅਮਰੀਕਾ ’ਚ ਭਾਰਤੀ ਜੋੜੇ ਨੇ ਲੋਕਾਂ ਤੋਂ ਲੁੱਟੇ ਕਰੋੜਾਂ ਰੁਪਏ

ਅਮਰੀਕਾ ’ਚ ਭਾਰਤੀ ਜੋੜੇ ਨੇ ਲੋਕਾਂ ਤੋਂ ਲੁੱਟੇ ਕਰੋੜਾਂ ਰੁਪਏ ਟੈਕਸਾਸ : ਅਮਰੀਕਾ ਦੇ ਉੱਤਰੀ ਟੈਕਸਾਸ ਵਿੱਚ ਇੱਕ ਹਾਈ-ਪ੍ਰੋਫਾਈਲ ਭਾਰਤੀ ਜੋੜੇ ਨੂੰ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਿਧਾਰਥ ਮੁਖਰਜੀ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ’ਤੇ ਕਥਿਤ ਤੌਰ ’ਤੇ 100 ਤੋਂ ਵੱਧ ਲੋਕਾਂ ਨੂੰ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਨਿਵੇਸ਼ ਕਰਨ […]

•CNC News
India

ਕੈਨੇਡਾ ਨੇ ਭਾਰਤੀਆਂ ਨੂੰ ਫ਼ਰਜ਼ੀ ਈਮੇਲਾਂ ਤੇ ਕਾਲਾਂ ਤੋਂ ਚੌਕਸ ਕੀਤਾ

ਕੈਨੇਡਾ ਨੇ ਭਾਰਤੀਆਂ ਨੂੰ ਫ਼ਰਜ਼ੀ ਈਮੇਲਾਂ ਤੇ ਕਾਲਾਂ ਤੋਂ ਚੌਕਸ ਕੀਤਾ ਵਿਨੀਪੈੱਗ : ਕੈਨੇਡਾ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਮੁਤਾਬਕ ਕੈਨੇਡਾ ਵਿੱਚ ਕੁਝ ਭਾਰਤੀ ਨਾਗਰਿਕਾਂ ਜਾਂ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੇ ਕੈਨੇਡੀਅਨ ਵੀਜ਼ਾ, ਇਮੀਗ੍ਰੇਸ਼ਨ […]

•CNC News
India

ਬੰਗਲਾਦੇਸ਼ ਜਹਾਜ਼ ਹਾਦਸਾ ਕਾਰਨ ਮੌਤਾਂ ਦੀ ਗਿਣਤੀ ਵਧਕੇ 27 ਹੋਈ

ਬੰਗਲਾਦੇਸ਼ ਜਹਾਜ਼ ਹਾਦਸਾ ਕਾਰਨ ਮੌਤਾਂ ਦੀ ਗਿਣਤੀ ਵਧਕੇ 27 ਹੋਈ ਢਾਕਾ : ਬੰਗਲਾਦੇਸ਼ ਏਅਰ ਫੋਰਸ ਦੇ ਜੈੱਟ ਦੇ ਢਾਕਾ ਦੇ ਇੱਕ ਕਾਲਜ ਅਤੇ ਸਕੂਲ ਕੈਂਪਸ ਵਿੱਚ ਡਿੱਗਣ ਤੋਂ ਬਾਅਦ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 27 ਹੋ ਗਈ ਹੈ। ਇਮਾਰਤਾਂ ਵਿੱਚੋਂ ਕੱਢੀਆਂ ਗਈਆਂ 27 ਲਾਸ਼ਾਂ ਵਿੱਚੋਂ ਘੱਟੋ-ਘੱਟ 25 ਬੱਚੇ ਸਨ, ਜਦੋਂ ਕਿ 88 […]

•CNC News
India

ਏਅਰਲਾਈਨਜ਼ ਦੇ ਜਹਾਜ਼ ਦੀ ਸਹਾਇਕ ਪਾਵਰ ਯੂਨਿਟ ’ਚ ਅੱਗ ਲੱਗੀ

ਏਅਰਲਾਈਨਜ਼ ਦੇ ਜਹਾਜ਼ ਦੀ ਸਹਾਇਕ ਪਾਵਰ ਯੂਨਿਟ ’ਚ ਅੱਗ ਲੱਗੀ ਨਵੀਂ ਦਿੱਲੀ : ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਸਹਾਇਕ ਪਾਵਰ ਯੂਨਿਟ ਨੂੰ ਅੱਗ ਲੱਗ ਗਈ। ਇਸ ਦੌਰਾਨ ਸਾਰੇ ਮੁਸਾਫ਼ਰ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਏਅਰਲਾਈਨ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, […]

•CNC News
India

ਮਿਗ-21 ਜੰਗੀ ਜਹਾਜ਼ 19 ਸਤੰਬਰ ਨੂੰ ਕੀਤੇ ਜਾਣਗੇ ਬੰਦ

ਮਿਗ-21 ਜੰਗੀ ਜਹਾਜ਼ 19 ਸਤੰਬਰ ਨੂੰ ਕੀਤੇ ਜਾਣਗੇ ਬੰਦ ਨਵੀਂ ਦਿੱਲੀ “: ਭਾਰਤੀ ਹਵਾਈ ਸੈਨਾ (916) 19 ਸਤੰਬਰ ਨੂੰ ਆਪਣੇ ਆਖਰੀ ਮਿਗ-21 ਜੰਗੀ ਜਹਾਜ਼ ਨੂੰ ਰਸਮੀ ਤੌਰ ’ਤੇ ਸੇਵਾਮੁਕਤ ਕਰ ਦੇਵੇਗੀ, ਜਿਸ ਨਾਲ ਛੇ ਦਹਾਕਿਆਂ ਦੀ ਵਿਰਾਸਤ ਖਤਮ ਹੋ ਜਾਵੇਗੀ। ਇਸ ਦੇ ਨਾਲ ਹੀ ਇਸ ਕਾਰਵਾਈ ਨਾਲ 916 ਦੀ ਮਾਰੂ ਸਮਰੱਥਾ ਪਿਛਲੇ ਕੁਝ ਦਹਾਕਿਆਂ ਵਿੱਚ […]

•CNC News
Send a news tip