CNC coverage
India News News from across India, including public affairs, education and community developments. Browse current reports and the Cross Nation Chronical archive.
India ਲੋਕ ਸਭਾ ਵਿਚ ਹੰਗਾਮੇ ਕਾਰਨ ਸਦਨ ਪੂਰੇ ਦਿਨ ਲਈ ਉਠਾਇਆ ਨਵੀਂ ਦਿੱਲੀ : ਲੋਕ ਸਭਾ ਵਿਚ ਅੱਜ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਸਮੇਤ ਕਈ ਮੁੱਦਿਆਂ ’ਤੇ ਹੰਗਾਮਾ ਕੀਤਾ। ਵਿਰੋਧੀ ਧਿਰਾਂ ਚਰਚਾ ਦੀ ਆਪਣੀ ਮੰਗ ’ਤੇ ਬਜ਼ਿੱਦ ਰਹੀਆਂ, ਜਿਸ ਕਰਕੇ ਸਦਨ ਦੀ ਕਾਰਵਾਈ ਨੂੰ ਪਹਿਲਾਂ 12 ਵਜੇ ਤੱਕ […]
Jul 22, 2025 • CNC News
India ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੁਲੀਸ ਇਹਨਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਮਾਨ […]
Jul 22, 2025 • CNC News
Crime ਕਾਰੋਬਾਰੀ ’ਤੇ ਗੋਲੀਆਂ ਚਲਾਉਣ ਵਾਲਾ ਕਾਬੂ ਮੁਹਾਲੀ : ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਐਰੋਸਿਟੀ ਇਲਾਕੇ ਵਿੱਚ ਇੱਕ ਕਾਰੋਬਾਰੀ ਦੇ ਦਫ਼ਤਰ ’ਤੇ ਗੋਲੀਆਂ ਚਲਾਉਣ ਵਾਲੇ ਇੱਕ ਮੁਲਜ਼ਮ ਨਾਲ ਮੁਕਾਬਲੇ ਮਗਰੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਵੱਜੀ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁਹਾਲੀ ਦੇ ਐੱਸਪੀ (ਡੀ) […]
Jul 22, 2025 • CNC News
India ਦਲਜੀਤ ਦੋਸਾਂਝ ‘ਬਾਰਡਰ 2’ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚਿਆ ਅੰਮ੍ਰਿਤਸਰ : ਗਾਇਕ-ਅਦਾਕਾਰ ਦਿਲਜੀਤ ਦੋਸਾਂਝ 1971 ਦੀ ਜੰਗ ’ਤੇ ਆਧਾਰਿਤ ਫਿਲਮ ‘ਬਾਰਡਰ 2’ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਪਿੰਡ ਤੋਂ ਸ਼ੂਟਿੰਗ ਮੌਕੇ ਪਰਦੇ ਪਿੱਛੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਪਹੁੰਚਣ ਬਾਰੇ […]
Jul 22, 2025 • CNC News
India ਵਿਰੋਧੀ ਧਿਰਾਂ ਵੱਲੋਂ ਸੰਸਦ ਭਵਨ ਬਾਹਰ ਭਾਰੀ ਪ੍ਰਦਰਸ਼ਨ ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਅਹਾਤੇ ਵਿਚ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਖਿਲਾਫ਼ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮਕਰ ਦੁਆਰ ਦੀਆਂ ਪੌੜੀਆਂ ’ਤੇ […]
Jul 22, 2025 • CNC News
Crime ਹੋਟਲ ਦੇ ਮਾਲਕ ਵੱਲੋਂ ਬਲਾਤਕਾਰ ਸ਼ਿਮਲਾ : ਪੁਲੀਸ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਦਿੱਲੀ ਦੀ ਮਹਿਲਾ ਸੈਲਾਨੀ ਨਾਲ ਕਥਿਤ ਬਲਾਤਕਾਰ ਕਰਨ ਵਾਲੇ ਹੋਟਲ ਦੇ ਮਾਲਕ […]
Jul 22, 2025 • CNC News
India ضلع اسپتال بانڈی پورہ میں میڈیکل سپرنٹنڈنٹ کی تعیناتی میں تاخیر پر مقامی لوگوں کا احتجاج لون سلیمان بانڈی پورہ، 22 جولائی: ضلع اسپتال بانڈی پورہ میں نئے تعینات میڈیکل سپرنٹنڈنٹ کی جوینیگ میں تاخیر کے خلاف آج مقامی لوگوں نے احتجاج کیا۔ مظاہرین نے اسپتال کے باہر جمع ہوکر انتظامیہ کے خلاف شدید ناراضگی […]
Jul 22, 2025 • CNC News
India ਟਰੰਪ ਦੇ ਦਾਅਵੇ ਦਾ ਮੁੱਦਾ ਉੱਠੇ ਤਾਂ ਮੋਦੀ ਸਾਬ੍ਹ ਮੌਦੂਦ ਰਹਿਣ: ਕਾਂਗਰਸ ਨਵੀਂ ਦਿੱਲੀ, ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਵਾਇਤੀ ਭਾਸ਼ਣ ਤੋਂ ਪਹਿਲਾਂ, ਕਾਂਗਰਸ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਵਿਰੋਧੀ ਧਿਰ ਪਹਿਲਗਾਮ ਦਹਿਸ਼ਤੀ ਹਮਲੇ, ਆਪ੍ਰੇਸ਼ਨ ਸਿੰਧੂਰ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਜੰਗਬੰਦੀ ਨੂੰ ਲੈ ਕੇ ਵਿਚੋਲਗੀ […]
Jul 21, 2025 • CNC News
India ਮੈਟਾ ਅਤੇ ਗੂਗਲ ਅਧਿਕਾਰੀ ਈਡੀ ਅੱਗੇ ਪੇਸ਼ ਨਹੀਂ ਹੋਏ ਨਵੀਂ ਦਿੱਲੀ : ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਅਤੇ ਜੂਏ ਦੇ ਪਲੇਟਫਾਰਮਾਂ ਨੂੰ ਉਤਸ਼ਾਹਿਤ ਕਰਨ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਤਕਨੀਕੀ ਦਿੱਗਜ ਮੈਟਾ ਅਤੇ ਗੂਗਲ ਦੇ ਕਾਰਜਕਾਰੀ ਅਧਿਕਾਰੀ ਸੋਮਵਾਰ ਨੂੰ ਨਿਰਧਾਰਤ ਸਮੇਂ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਈਡੀ ਵੱਲੋਂ 28 ਜੁਲਾਈ […]
Jul 21, 2025 • CNC News
India 19 ਤੋਂ 25 ਨਵੰਬਰ ਤੱਕ ਗੁਰੂ ਤੇਗ ਬਹਾਦਰ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਵੇਗੀ ਪੰਜਾਬ ਸਰਕਾਰ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ […]
Jul 21, 2025 • CNC News
Crime ਪਤਨੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਪਤੀ ਦਾ ਕਤਲ ਜ਼ੀਰਕਪੁਰ, ਇੱਥੋਂ ਦੇ ਪਿੰਡ ਭਬਾਤ ’ਚ ਪਤਨੀ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਪਰਵਾਸੀ ਮਜ਼ਦੂਰ ਨੇ ਆਪਣੇ ਹੀ ਸਾਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਮੋਦ ਕੁਮਾਰ (40) ਅਤੇ ਮੁਲਜ਼ਮ ਦੀ ਪਛਾਣ ਫੈਜ਼ਾਨ ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕ ਪ੍ਰਮੋਦ ਕੁਮਾਰ […]
Jul 21, 2025 • CNC News
India ਵਿਧਾਇਕਾ ਅਨਮੋਲ ਗਗਨ ਮਾਨ ਵੱਲੋਂ ਯੂ-ਟਰਨ ਹਲਕੇ ਦੀ ਸੇਵਾ ਕਰਦੇ ਰਹਿਣ ਦਾ ਕੀਤਾ ਐਲਾਨ ਕੁਰਾਲੀ : ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਪਾਰਟੀ ਵੱਲੋਂ ਨਾ-ਮਨਜ਼ੂਰ ਕੀਤੇ ਜਾਣ ਮਗਰੋਂ ‘ਆਪ’ ਆਗੂ ਨੇ ਹਲਕੇ ਦੀ ਸੇਵਾ ਕਰਦੇ ਰਹਿਣ ਦਾ ਫ਼ੈਸਲਾ ਕੀਤਾ ਹੈ, ਜਿਸ ਮਗਰੋਂ ਪਾਰਟੀ ਵਰਕਰ ਅਤੇ ਸਮਰਥਕ ਕਾਫ਼ੀ ਉਤਸ਼ਾਹਿਤ ਹਨ। ਵਿਧਾਇਕਾ ਦੇ ਅਸਤੀਫ਼ੇ ਮਗਰੋਂ […]
Jul 21, 2025 • CNC News
India ਬੰਗਲਾਦੇਸ਼ ਵਿਖੇ ਜਹਾਜ਼ ਸਕੂਲ ’ਤੇ ਡਿੱਗਿਆ 19 ਮਰੇ, ਦਰਜਨਾਂ ਜ਼ਖਮੀ ਢਾਕਾ : ਬੰਗਲਾਦੇਸ਼ ਏਅਰ ਫੋਰਸ ਦਾ ਇੱਕ ਸਿਖਲਾਈ ਜਹਾਜ਼ ਸੋਮਵਾਰ ਨੂੰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਢਾਕਾ ਵਿੱਚ ਇੱਕ ਸਕੂਲ ਦੀ ਇਮਾਰਤ ਨਾਲ ਟਕਰਾ ਗਿਆ, ਜਿਸ ਕਾਰਨ ਘੱਟੋ-ਘੱਟ 19 ਵਿਅਕਤੀਆਂ (ਜ਼ਿਆਦਾਤਰ ਬੱਚੇ) ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ […]
Jul 21, 2025 • CNC News
India 24 ਕਰੋੜ ਭਾਰਤੀਆਂ ਦੇ ਗਰੀਬੀ ’ਚੋਂ ਉਭਰਨ ਦਾ ਦਾਅਵਾ ਸੰਯੁਕਤ ਰਾਸ਼ਟਰ : ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਅਨੁਸਾਰ 2013-14 ਤੇ 2022-23 ਵਿਚਲੇ ਦਹਾਕੇ ’ਚ 24 ਕਰੋੜ ਭਾਰਤੀਆਂ ਨੂੰ ਗਰੀਬੀ ਰੇਖਾ ’ਚੋਂ ਬਾਹਰ ਕੱਢਿਆ ਗਿਆ ਹੈ ਅਤੇ ਨਾਲ ਹੀ 2015 ਤੋਂ ਬਾਅਦ ਸਮਾਜਿਕ ਸੁਰੱਖਿਆ ਦਾਇਰਾ ਦੁੱਗਣੇ ਤੋਂ ਵੱਧ ਹੋ ਗਿਆ ਹੈ। ਬੇਰੀ ਨੇ ਲੰਘੇ […]
Jul 21, 2025 • CNC News
Crime ਭਾਰਤੀ ਡਾਕਟਰ ਨਸ਼ੀਲੀਆਂ ਦਵਾਈਆਂ ਦੇ ਕੇ ਕਰਦਾ ਸੀ ਜਿਨਸੀ ਸੋਸ਼ਣ ਨਿਊਯਾਰਕ : ਨਊਜਰਸੀ ਵਿੱਚ ਇੱਕ ਭਾਰਤੀ ਮੂਲ ਦੇ ਡਾਕਟਰ ’ਤੇ ਜਿਨਸੀ ਸੋਸ਼ਣ ਦੀ ਆੜ ਹੇਠ ਆਪਣੇ ਮਰੀਜ਼ਾਂ ਨੂੰ ਬਿਨਾਂ ਕਿਸੇ ਮੈਡੀਕਲ ਉਦੇਸ਼ ਦੇ ਨਸ਼ੀਲੀਆਂ ਦਵਾਈਆਂ ਦੇਣ ਦੇ ਦੋਸ਼ ਲੱਗੇ ਹਨ। ਨਿਊਜਰਸੀ ਦੇ ਅਮਰੀਕੀ ਅਟਾਰਨੀ ਦਫ਼ਤਰ ਨੇ ਕਿਹਾ ਕਿ 51 ਸਾਲਾ ਰਿਤੇਸ਼ ਕਾਲੜਾ ਕਥਿਤ ਤੌਰ ’ਤੇ […]
Jul 21, 2025 • CNC News