CNC coverage

India News

News from across India, including public affairs, education and community developments. Browse current reports and the Cross Nation Chronical archive.

Crime

Tesla ਦੀ ਭਾਰਤ ਵਿਚ ਐਂਟਰੀ

Tesla ਦੀ ਭਾਰਤ ਵਿਚ ਐਂਟਰੀ ਮੁੰਬਈ : ਬਹੁ-ਚਰਚਿਤ TESLA ਦੀ ਭਾਰਤ ਵਿਚ ਐਂਟਰੀ ਹੋ ਗਈ ਹੈ। ਇਲੈਕਟ੍ਰਿਕ ਵਾਹਨ (5V) ਬਣਾਉਣ ਵਾਲੀ ਕੰਪਨੀ ਨੇ ਆਪਣਾ ਪਹਿਲਾ ਸ਼ੋਅਰੂਮ ਮੁੰਬਈ ਵਿਚ ਖੋਲ੍ਹਿਆ ਹੈ। ਸ਼ੋਅਰੂਮ ਦਾ ਉਦਘਾਟਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੀਤਾ। TESLA ਭਾਰਤ ਵਿਚ Model Y ਕਾਰਾਂ ਵੇਚੇਗੀ, ਜਿਸ ਦੀ ਕੀਮਤ 69,770 ਡਾਲਰ ਤੋਂ ਸ਼ੁਰੂ […]

•CNC News
India

ਭਾਰਤੀ ਵਿਦੇਸ਼ ਮੰਤਰੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ

ਭਾਰਤੀ ਵਿਦੇਸ਼ ਮੰਤਰੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ ਪੇਈਚਿੰਗ : ਭਾਰਤ ਦੇ ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਨੇ ਅੱਜ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (S3O) ਦੇ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਵਫ਼ਦ ਵਿਚ ਸ਼ਾਮਲ ਸਨ, ਜਿਨ੍ਹਾਂ ਚੀਨੀ ਸਦਰ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਐਕਸ ’ਤੇ ਇਕ ਪੋਸਟ […]

•CNC News
India

ਭਾਰਤ, ਚੀਨ ਤੇ ਬ੍ਰਾਜ਼ੀਲ ਨੂੰ ਚੇਤਾਵਨੀ: ਰੂਸ ਨਾਲ ਕਾਰੋਬਾਰੀ ਸਬੰਧ ਜਾਰੀ ਰਹੇ ਤਾਂ ਸਖ਼ਤ ਪਾਬੰਦੀਆਂ ਲਈ ਤਿਆਰ ਰਹੋ

ਭਾਰਤ, ਚੀਨ ਤੇ ਬ੍ਰਾਜ਼ੀਲ ਨੂੰ ਚੇਤਾਵਨੀ: ਰੂਸ ਨਾਲ ਕਾਰੋਬਾਰੀ ਸਬੰਧ ਜਾਰੀ ਰਹੇ ਤਾਂ ਸਖ਼ਤ ਪਾਬੰਦੀਆਂ ਲਈ ਤਿਆਰ ਰਹੋ ਵਾਸ਼ਿੰਗਟਨ : ਨਾਟੋ ਦੇ ਸਕੱਤਰ ਜਨਰਲ ਮਾਰਕ ਰੂਟੇ ਨੇ ਬੁੱਧਵਾਰ ਨੂੰ ਚੇਤਾਵਨੀ ਦਿੱਤੀ ਕਿ ਭਾਰਤ, ਬ੍ਰਾਜ਼ੀਲ ਤੇ ਚੀਨ ਵਰਗੇ ਮੁਲਕ ਜੇਕਰ ਰੂਸ ਨਾਲ ਕਾਰੋਬਾਰ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਸਖ਼ਤ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ […]

•CNC News
India

ਪ੍ਰਧਾਨ ਮੰਤਰੀ, ਆਰ.ਐਸ.ਐਸ. ਬਾਰੇ ‘ਇਤਰਾਜ਼ਯੋਗ’ ਪੋਸਟਾਂ ਪਾਉਣ ਵਾਲੇ ਕਾਰਟੂਨਿਸਟ ਨੂੰ ਅੰਤਰਿਮ ਰਾਹਤ

ਪ੍ਰਧਾਨ ਮੰਤਰੀ, ਆਰ.ਐਸ.ਐਸ. ਬਾਰੇ ‘ਇਤਰਾਜ਼ਯੋਗ’ ਪੋਸਟਾਂ ਪਾਉਣ ਵਾਲੇ ਕਾਰਟੂਨਿਸਟ ਨੂੰ ਅੰਤਰਿਮ ਰਾਹਤ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ.ਐਸ.ਐਸ., ਵਰਕਰਾਂ ਦੇ ਕਥਿਤ ਇਤਰਾਜ਼ਯੋਗ ਕਾਰਟੂਨ ਸ਼ੇਅਰ ਕਰਨ ਦੇ ਮੁਲਜ਼ਮ ਕਾਰਟੂਨਿਸਟ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦੇ ਦਿੱਤੀ ਹੈ। ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਅਰਵਿੰਦ ਕੁਮਾਰ ਦੇ […]

•CNC News
Crime

ਬਜ਼ੁਰਗ ਦੌੜਾਕ ਫ਼ੌਜਾ ਸਿੰਘ ਦੀ ਸੜਕ ਹਾਦਸੇ ’ਚ ਮੌਤ

ਬਜ਼ੁਰਗ ਦੌੜਾਕ ਫ਼ੌਜਾ ਸਿੰਘ ਦੀ ਸੜਕ ਹਾਦਸੇ ’ਚ ਮੌਤ ਜਲੰਧਰ : ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਅੱਜ ਦੇਰ ਸ਼ਾਮ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 114 ਸਾਲ ਦੇ ਸਨ। ਜਦੋਂ ਉਹ ਘਰ ਤੋਂ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਜਲੰਧਰ ਦੇ […]

•CNC News
India

ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕਾਂਗਰਸੀਆਂ ਦਫ਼ਤਰ ਘੇਰਿਆ

ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕਾਂਗਰਸੀਆਂ ਦਫ਼ਤਰ ਘੇਰਿਆ ਲੁਧਿਆਣਾ : ਲੈਂਡ ਪੂਲਿੰਗ ਪਾਲਿਸੀ ਤਹਿਤ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਦੀ 24 ਹਜ਼ਾਰ ਤੋਂ ਵੱਧ ਏਕੜ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪਾਰਟੀ ਦੇ ਆਗੂਆਂ ਅਤੇ ਕਾਰਕੁਨਾਂ ਨੇ ਗਲਾਡਾ ਦਫ਼ਤਰ […]

•CNC News
India

ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂ ਹਿਰਾਸਤ ’ਚ ਲਏ

ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂ ਹਿਰਾਸਤ ’ਚ ਲਏ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਪੱਖੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਤੋਂ ਨਾਰਾਜ਼ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਅੱਜ ਆਪਣੇ ਸਮਰਥਕਾਂ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਕੁਝ ਦੂਰੀ ’ਤੇ ਹੀ ਪੁਲੀਸ […]

•CNC News
India

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਦਾ ਫ਼ੈਸਲਾ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਦਾ ਫ਼ੈਸਲਾ ਅੰਮ੍ਰਿਤਸਰ : ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ ਇੰਡੀਆ ਤੇ ਹੋਰਨਾ ਨੂੰ ਸਿੱਖ ਸੰਸਥਾ […]

•CNC News
India

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾ

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ, ਤਾਂ ਜੋ ਉਹ ਸਾਰੇ ਹਿੱਸੇਦਾਰਾਂ ਨਾਲ ਬਿੱਲ ਦੇ ਉਪਬੰਧਾਂ ’ਤੇ ਚਰਚਾ ਕਰ ਸਕੇ। ਸਿਲੈਕਟ ਕਮੇਟੀ ’ਚ ਸਾਰੀਆਂ ਪਾਰਟੀਆਂ […]

•CNC News
India

ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ

ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਮਿਲੀ ਹੈ ਜਿਸ ਵਿਚ ਹਰਿਮੰਦਰ ਸਾਹਿਬ ਵਿਖੇ ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ ਹੈ। ਕਮੇਟੀ ਨੇ ਇਸ ਸਬੰਧੀ ਸਿਟੀ ਪੁਲੀਸ ਕੋਲ ਸ਼ਿਕਾਇਤ ਦਰਜ ਕੀਤੀ ਹੈ, ਜਿਸ ਮਗਰੋਂ ਹਰਿਮੰਦਰ ਸਾਹਿਬ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ […]

•CNC News
India

ਭਾਰਤ ਤੋਂ 1 ਲੱਖ ਹੁਨਰਮੰਦ ਕਾਮੇ ਮੰਗਵਾਏਗਾ ਰੂਸ

ਭਾਰਤ ਤੋਂ 1 ਲੱਖ ਹੁਨਰਮੰਦ ਕਾਮੇ ਮੰਗਵਾਏਗਾ ਰੂਸ ਮਾਸਕੋ : ਇੱਥੇ ਕਾਰੋਬਾਰੀ ਆਗੂ ਆਂਦਰੇ ਬੇਸਦਿਨ ਨੇ ਕਿਹਾ ਹੈ ਕਿ ਰੂਸ ਦੇ ਸਨਅਤੀ ਖੇਤਰਾਂ ਵਿੱਚ ਲੇਬਰ ਦੀ ਭਾਰੀ ਘਾਟ ਨਾਲ ਨਜਿੱਠਣ ਲਈ ਮੁਲਕ ਵੱਲੋਂ ਵਰ੍ਹੇ ਦੇ ਅਖੀਰ ਤੱਕ ਭਾਰਤ ਤੋਂ ਇੱਕ ਲੱਖ ਕੁਸ਼ਲ ਕਾਮੇ ਮੰਗਵਾਏ ਜਾਣਗੇ। ‘ਯੂਰਲ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ’ ਦੇ ਮੁਖੀ ਬੇਸਦਿਨ ਨੇ […]

•CNC News
India

ਜਲੰਧਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਤੇ ਕੁੜਮ ਦੀ ਗ੍ਰਿਫ਼ਤਾਰੀ ਲਈ ਲੁਕਆਊਟ ਜਾਰੀ

ਜਲੰਧਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਤੇ ਕੁੜਮ ਦੀ ਗ੍ਰਿਫ਼ਤਾਰੀ ਲਈ ਲੁਕਆਊਟ ਜਾਰੀ ਜਲੰਧਰ : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਘਿਰੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਦੇ ਫ਼ਰਾਰ ਪੁੱਤਰ ਰਾਜਨ ਅਰੋੜਾ ਤੇ ਕੁੜਮ ਰਾਜੂ ਮਦਾਨ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਨੇ ਲੁਕਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਹੈ। ਰਮਨ ਅਰੋੜਾ ਤੇ ਉਨ੍ਹਾਂ ਦੇ ਕੁੜਮ ਰਾਜੂ […]

•CNC News
Crime

ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਸਹਿਮ ਦਾ ਮਾਹੌਲ

ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਸਹਿਮ ਦਾ ਮਾਹੌਲ ਨਵੀਂ ਦਿੱਲੀ : ਕੌਮੀ ਰਾਜਧਾਨੀ ਵਿਚ ਅੱਜ ਸਵੇਰੇ ਘੱਟੋ ਘੱਟ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਕਿਹਾ ਕਿ ਇਸ ਧਮਕੀ ਮਗਰੋਂ ਹੰਗਾਮੀ ਸੇਵਾਵਾਂ ਤੁਰੰਤ ਹਰਕਤ ਵਿਚ ਆ ਗਈਆਂ। ਉਨ੍ਹਾਂ ਕਿਹਾ ਕਿ ਸਵੇਰੇ 8 ਵਜੇ […]

•CNC News
India

ਮੰਡੀ-ਕੁੱਲੂ ਸੜਕ ਆਵਾਜਾਈ ਲਈ ਮੁੜ ਖੋਲ੍ਹਿਆ

ਮੰਡੀ-ਕੁੱਲੂ ਸੜਕ ਆਵਾਜਾਈ ਲਈ ਮੁੜ ਖੋਲ੍ਹਿਆ ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਮੰਡੀ-ਕੁੱਲੂ ਸੜਕ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈ ਸੀ ਤੇ ਇਸ ਸੜਕ ’ਤੇ ਟ?ਰੈਫਿਕ ਜਾਮ ਹੋ ਗਿਆ ਸੀ ਪਰ ਇਸ ਸੜਕ ਨੂੰ ਅੱਜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਕਾਰਨ ਇਸ ਜਾਮ ਵਿੱਚ ਫਸੇ ਸੈਂਕੜੇ ਲੋਕਾਂ ਨੇ ਸੁਖ ਦਾ ਸਾਹ […]

•CNC News
India

ਪਿੰਡਾਂ ’ਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ: ਮਾਨ

ਪਿੰਡਾਂ ’ਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ: ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ […]

•CNC News
Send a news tip