CNC coverage
India News
News from across India, including public affairs, education and community developments. Browse current reports and the Cross Nation Chronical archive.

Indiaਬਾਜਵਾ ਦੀ ਵੀਡੀਓ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਐੱਫਆਈਆਰ ਦਰਜ ਚੰਡੀਗੜ੍ਹ : ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਚੰਡੀਗੜ੍ਹ ਪੁਲੀਸ ਕੋਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਰਸਮੀ […]
•CNC News

Indiaਜੰਮੂ ਕਸ਼ਮੀਰ ’ਚ ਸੈਰ-ਸਪਾਟਾ ਮੁੜ ਬਹਾਲ: ਅਬਦੁੱਲਾ ਕੋਲਕਾਤਾ, 10 ਜੁਲਾਈ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਮਗਰੋਂ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸੈਰ-ਸਪਾਟਾ ਬਹਾਲ ਹੋਣ ਨੂੰ ਲੈ ਕੇ ਆਸ ਦਾ ਮਾਹੌਲ ਹੈ। ਇਸ ਹਮਲੇ ’ਚ 26 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇੱਥੇ ਯਾਤਰਾ ਤੇ ਸੈਰ-ਸਪਾਟੇ ਬਾਰੇ […]
•CNC News

Indiaਹਰਿਆਣਾ ਦੇ ਮੁੱਖ ਮੰਤਰੀ ਨੂਰਮਹਿਲ ਪੁੱਜੇ ਜਲੰਧਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂਰਮਹਿਲ ਵਿਖੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਕਰਵਾਏ ਗੁਰੂ ਪੂਰਨਿਮਾ ਮਹਾਉਤਸਵ ਵਿੱਚ ਹਿੱਸਾ ਲਿਆ। ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸਰਬਜੀਤ ਮੱਕੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। ਸ੍ਰੀ ਸੈਣੀ ਬਾਅਦ ਦੁਪਹਿਰ […]
•CNC News

Indiaਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ […]
•CNC News

Crimeਹੈਰੋਇਨ ਸਣੇ ਮੁਲਜ਼ਮ ਕਾਬੂ ਅੰਮ੍ਰਿਤਸਰ : ਬੀਐੱਸਐੱਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦੀ ਖੇਤਰ ਵਿੱਚ ਕੀਤੇ ਇੱਕ ਸਾਂਝੇ ਆਪਰੇਸ਼ਨ ਤਹਿਤ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ ਹੈਰੋਇਨ, ਦੋ ਮੋਬਾਈਲ ਫੋਨ ਆਦਿ ਸਮਾਨ ਬਰਾਮਦ ਕੀਤਾ ਗਿਆ ਹੈ। ਬੀਐੱਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਖਾਸਾ ਇਲਾਕੇ ਵਿੱਚੋਂ […]
•CNC News

Indiaਬਿਲਾਸਪੁਰ ਵਿੱਚ ਬੱਸ ਹਾਦਸੇ ਵਿੱਚ ਪੰਜਾਬ ਦੇ 32 ਸ਼ਰਧਾਲੂ ਜ਼ਖਮੀ ਸ਼ਿਮਲਾ : ਪੰਜਾਬ ਦੇ ਨੂਰਮਹਿਲ ਤੋਂ ਹਿਮਾਚਲ ਪ੍ਰਦੇਸ਼ ਦੇ ਦਰਲਾਘਾਟ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਨਿੱਜੀ ਬੱਸ ਸ਼ੁੱਕਰਵਾਰ ਤੜਕੇ ਨਮਹੋਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 32 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਬਿਲਾਸਪੁਰ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ […]
•CNC News

Indiaਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਸ੍ਰੀ ਆਨੰਦਪੁਰ ਸਾਹਿਬ “: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਮੁਲਾਕਾਤ ਕੀਤੀ ਗਈ। ਇਹਜਾਣਕਾਰੀ ਇਥੇ ਜਥੇਦਾਰ ਗੜਗੱਜ ਨੇ ਦਿੱਤੀ। ਜਥੇਦਾਰ ਗੜਗੱਜ ਨੇ […]
•CNC News

Indiaਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰ ਬਣਨਗੇ ਮਿਊਜ਼ੀਅਮ ਪੇਸ਼ਾਵਰ “: ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖ਼ਵਾ ਸੂਬਾਈ ਸਰਕਾਰ ਨੇ ਬੀਤੇ ਦਿਨ ਬੁੱਧਵਾਰ ਨੂੰ ਇੱਥੇ ਭਾਰਤ ਦੇ ਨਾਮੀ ਫਿਲਮ ਸਿਤਾਰਿਆਂ ਦਲੀਪ ਕੁਮਾਰ ਅਤੇ ਰਾਜ ਕਪੂਰ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਬਹਾਲੀ ਅਤੇ ਸੰਭਾਲ ਲਈ 3.38 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ। ਸੂਬੇ ਮੁੱਖ ਮੰਤਰੀ ਅਲੀ […]
•CNC News

Crimeਵਿਦਿਆਰਥੀਆਂ ਵੱਲੋਂ ਸਕੂਲ ਡਾਇਰੈਕਟਰ ਦਾ ਕਤਲ ਹਿਸਾਰ : ਹਿਸਾਰ ਜ਼ਿਲ੍ਹੇ ਦੇ ਨਾਰਨੌਂਦ ਉਪ-ਮੰਡਲ ਦੇ ਬਾਸ ਪਿੰਡ ਵਿੱਚ ਵੀਰਵਾਰ ਨੂੰ ਇੱਕ ਪ੍ਰਾਈਵੇਟ ਸਕੂਲ ਦੇ ਡਾਇਰੈਕਟਰ ਦਾ ਦੋ ਵਿਦਿਆਰਥੀਆਂ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਸਕੂਲ ਡਾਇਰੈਕਟਰ ਜਗਬੀਰ ਪੰਨੂ ਨੂੰ ਹਿਸਾਰ ਦੇ ਇੱਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ […]
•CNC News

Indiaਚੋਣ ਕਮਿਸ਼ਨ ‘ਭਾਜਪਾ ਦੇ ਸੈੱਲ ਵਾਂਗ’ ਕੰਮ ਕਰ ਰਿਹੈ: ਤੇਜਸਵੀ ਯਾਦਵ ਪਟਨਾ : ਇਕ ਪਾਸੇ ਜਿਥੇ ਅੱਜ ਸੁਪਰੀਮ ਕੋਰਟ ਚੋਣ ਕਮਿਸ਼ਨ ਦੇ ਚੋਣ ਵਾਲੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਖ਼ਾਸ ਜ਼ੋਰਦਾਰ ਸੋਧ ਕਰਨ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ, ਉਥੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਚੋਣ […]
•CNC News

Indiaਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਹਵਾਲੇ ਕਿਉਂ ਨਹੀਂ ਕੀਤਾ?: ਚੀਮਾ ਚੰਡੀਗੜ੍ਹ : ਵਿਧਾਨ ਸਭਾ ਦੇ ਸੈਸ਼ਨ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਬੋਹਰ ਵਿੱਚ ਵਪਾਰੀ ਦਾ ਹੋਇਆ ਕਤਲ ਲਾਰੈਂਸ ਬੁਸ਼ਨੋਈ ਵਲੋਂ ਕਰਵਾਇਆ ਗਿਆ ਹੈ, ਜੋ ਗੁਜਰਾਤ ਜੇਲ੍ਹ ਵਿੱਚ ਹੈ। ਉਨ੍ਹਾਂ ਕਿਹਾ, ‘‘ਬਹੁਤ ਦੁੱਖ ਦੀ ਗੱਲ ਹੈ ਕਿ ਉਹ ਗੁਜਰਾਤ ਵਿੱਚ ਬੈਠਾ ਪੰਜਾਬ ਨੂੰ […]
•CNC News

Crimeਗੋਲੀ ਕਾਂਡ ’ਚ ਅਸਲਾ ਮੁੱਹਈਆ ਕਰਵਾਉਣ ਵਾਲਾ ਕਾਬੂ ਧਰਮਕੋਟ : ਕੋਟ ਈਸੇ ਖਾਂ ਦੇ ਨਾਮੀ ਡਾਕਟਰ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਦੇ ਮਾਮਲੇ ਵਿੱਚ ਅੱਜ ਪੁਲੀਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲੀਸ ਕਪਤਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਗੋਲੀ ਕਾਂਡ ਵਿੱਚ ਦੋਸ਼ੀਆਂ ਨੂੰ ਹਥਿਆਰ […]
•CNC News

Indiaਪੰਜਾਬ ਤੇ ਹਰਿਆਣਾ ’ਚ ‘ਡੰਕੀ ਰੂਟ’ ਲਵਾਉਣ ਵਾਲੇ ਏਮੀਗ੍ਰੇਸ਼ਨ ਸੈਂਟਰਾਂ ’ਤੇ ਛਾਪੇ ਜਲੰਧਰ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਵਰ੍ਹੇ ਅਮਰੀਕਾ ਵੱਲੋਂ ਵਾਪਸ ਭੇਜੇ ਗਏ ਗ਼ੈਰਕਾਨੂੰਨੀ ਪਰਵਾਸੀਆਂ ਨਾਲ ਜੁੜੇ ‘ਡੰਕੀ ਰੂਟ’ ਮਾਮਲੇ ਦੀ ਮਨੀ ਲਾਂਡਰਿੰਗ ਜਾਂਚ ਤਹਿਤ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ’ਚ ਛਾਪੇ ਮਾਰੇ ਹਨ। ਸੂਤਰਾਂ ਨੇ ਦੱਸਿਆ ਕਿ ਦੋਵਾਂ ਸੂਬਿਆਂ ਵਿੱਚ ਕੁੱਲ […]
•CNC News

Indiaਭਾਰਤੀ ਟੀਮ ਵਪਾਰਕ ਗੱਲਬਾਤ ਲਈ ਵਾਸ਼ਿੰਗਟਨ ਆਵੇਗੀ ਨਵੀਂ ਦਿੱਲੀ : ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਵਣਜ ਮੰਤਰਾਲੇ ਦੀ ਟੀਮ ਪ੍ਰਸਤਾਵਿਤ ਵਪਾਰ ਸਮਝੌਤੇ ਲਈ ਅਮਰੀਕਾ ਨਾਲ ਗੱਲਬਾਤ ਦੇ ਇੱਕ ਹੋਰ ਦੌਰ ਲਈ ਜਲਦ ਹੀ ਵਾਸ਼ਿੰਗਟਨ ਦਾ ਦੌਰਾ ਕਰੇਗੀ। ਅਧਿਕਾਰੀ ਨੇ ਕਿਹਾ ਕਿ ਇਸ ਦੌਰੇ ਦੌਰਾਨ ਅੰਤਰਿਮ ਅਤੇ ਦੁਵੱਲੇ ਵਪਾਰ ਸਮਝੌਤੇ (2“1) ਦੇ ਪਹਿਲੇ ਪੜਾਅ […]
•CNC News

Indiaਮੋਦੀ ਬ੍ਰਾਜ਼ੀਲ ’ਚ ‘ਗਰੈਂਡ ਕਾਲਰ ਆਫ ਦਿ ਨੈਸ਼ਨਲ ਆਰਡਰ ਆਫ ਦਿ ਸਦਰਨ ਕਰਾਸ’ ਪੁਰਸਕਾਰ ਨਾਲ ਸਨਮਾਨਿਤ ਬ੍ਰਾਜ਼ੀਲ : ਬ੍ਰਾਜ਼ੀਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਸਰਬਉੱਚ ਪੁਰਸਕਾਰ ‘ਗਰੈਂਡ ਕਾਲਰ ਆਫ ਦਿ ਨੈਸ਼ਨਲ ਆਰਡਰ ਆਫ ਦਿ ਸਦਰਨ ਕਰਾਸ’ ਨਾਲ ਸਨਮਾਨਿਤ ਕੀਤਾ ਹੈ। ਇਸ ਤਰ੍ਹਾਂ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਆਲਮੀ ਪੁਰਸਕਾਰਾਂ ਦੀ ਗਿਣਤੀ 26 ਹੋ […]
•CNC News