CNC coverage
India News News from across India, including public affairs, education and community developments. Browse current reports and the Cross Nation Chronical archive.
India ਚੰਡੀਗੜ੍ਹ: ਹਰਿਆਣਾ ਦੀ ਪਹਿਲਵਾਨ ਤੇ ਜੁਲਾਨਾ ਤੋਂ ਕਾਂਗਰਸ ਵਿਧਾਇਕਾ ਵਿਨੇਸ਼ ਫੋਗਾਟ ਮਾਂ ਬਣ ਗਈ ਹੈ। ਉਸ ਨੇ ਅੱਜ ਸਵੇਰੇ ਲਗਪਗ ਨੌਂ ਵਜੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਲੜਕੇ ਨੂੰ ਜਨਮ ਦਿੱਤਾ। ਉਸ ਨੂੰ ਇੱਕ ਦਿਨ ਪਹਿਲਾਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਡਿਲਿਵਰੀ ਅਪਰੇਸ਼ਨ ਰਾਹੀਂ ਹੋਈ। ਜ਼ੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ। ਵਿਨੇਸ਼ ਨੇ ਆਪਣੇ […]
Jul 2, 2025 • CNC News
India ਪੰਜਾਬ ਵਿੱਚ 157 ਕਰੋੜ ਰੁਪਏ ਦਾ ਜੀਐੱਸਟੀ ਘਪਲੇ ਦੀ ਸੰਭਾਵਨਾ ਚੰਡੀਗੜ੍ਹ : ਲੁਧਿਆਣਾ ਦੇ ਲੇਖਾਕਾਰ ਸਰਬਜੀਤ ਸਿੰਘ ਵੱਲੋਂ ਫਰਜ਼ੀ ਫਰਮਾਂ ਰਾਹੀਂ ਜੀਐੱਸਟੀ ਨੰਬਰ ਹਾਸਲ ਕਰਕੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਰਬਜੀਤ ਸਿੰਘ ਹਾਲੇ ਫਰਾਰ ਚੱਲ ਰਿਹਾ ਹੈ। ਉਸ ਵੱਲੋਂ ਇਹ ਫਰਜ਼ੀਵਾੜਾ ਲਗਪਗ ਤਿੰਨ ਸਾਲ ਤੋਂ ਚਲਾਇਆ ਜਾ ਰਿਹਾ […]
Jul 2, 2025 • CNC News
India ਅਮਰਨਾਥ ਯਾਤਰਾ ਲਈ 5892 ਸ਼ਰਧਾਲੂ ਰਵਾਨਾ ਜੰਮੂ : ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅਮਰਨਾਥ ਯਾਤਰਾ ਲਈ ਪਹਿਲੇ ਜਥੇ ਨੂੰ ਰਵਾਨਾ ਕੀਤਾ। ਇਸ ਜਥੇ ਵਿਚ 5880 ਤੋਂ ਵੱਧ ਸ਼ਰਧਾਲੂ ਸ਼ਾਮਲ ਹਨ। ਜਥਾ ਸਖ਼ਤ ਸੁਰੱਖਿਆ ਪਹਿਰੇ ਹੇਠ ਸਾਲਾਨਾ ਯਾਤਰਾ ਲਈ ਰਵਾਨਾ ਹੋਇਆ। 3,880 ਮੀਟਰ ਉੱਚੇ ਇਸ ਧਾਰਮਿਕ ਸਥਾਨ ਦੀ 38 ਦਿਨਾ ਯਾਤਰਾ 3 ਜੁਲਾਈ […]
Jul 2, 2025 • CNC News
India ਉੱਤਰਾਧਿਕਾਰੀ ਦੀ ਚੋਣ ’ਚ ਚੀਨ ਦੀ ਕੋਈ ਭੂਮਿਕਾ ਨਹੀਂ ਹੋਵੇਗੀ : ਦਲਾਈ ਲਾਮਾ ਨਵੀਂ ਦਿੱਲੀ : ਤਿੱਬਤੀ ਭਾਈਚਾਰੇ ਲਈ ਇਕ ਵੱਡੀ ਖ਼ਬਰ ਵਿਚ 14ਵੇਂ ਦਲਾਈ ਲਾਮਾ ਤੈਨਜਿਨ ਗਿਆਤਸੋ ਨੇ ਨੂੰ ਐਲਾਨ ਕੀਤਾ ਕਿ ‘ਦਲਾਈ ਲਾਮਾ ਦੀ ਰਵਾਇਤ (ਸੰਸਥਾ) ਜਾਰੀ ਰਹੇਗੀ।’ ਉਨ੍ਹਾਂ ਆਪਣੇ ਉੱਤਰਾਧਿਕਾਰੀ ਭਾਵ ਨਵੇਂ ਦਲਾਈ ਲਾਮਾ ਦੀ ਚੋਣ ਦੇ ਅਮਲ ਵਿਚ ਚੀਨ ਦੀ ਕਿਸੇ […]
Jul 2, 2025 • CNC News
India ਮਜੀਠੀਆ ਦੇ ਹੱਕ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਵਰਕਰ ਹਿਰਾਸਤ ’ਚ ਲਏ ਬਠਿੰਡਾ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ਵਿਚ ਪੇਸ਼ੀ ਮੌਕੇ ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ ’ਤੇ ਮੁਹਾਲੀ ਜਾ ਰਹੇ ਅਕਾਲੀ […]
Jul 2, 2025 • CNC News
India ਮਜੀਠੀਆ ਦੇ ਰਿਮਾਂਡ ’ਚ ਚਾਰ ਦਿਨ ਦਾ ਵਾਧਾ ਮੁਹਾਲੀ : ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ […]
Jul 2, 2025 • CNC News
India ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਸਣੇ ਪੰਜ ਮੁਲਕਾਂ ਦੀ ਫੇਰੀ ਲਈ ਅੱਜ ਰਵਾਨਾ ਹੋ ਗਏ। ਆਪਣੀ ਅੱਠ ਰੋਜ਼ਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਬ੍ਰਾਜ਼ੀਲ ਵਿਚ ‘ਬ੍ਰਿਕਸ’ ਸੰਮੇਲਨ ਵਿਚ ਵੀ ਸ਼ਾਮਲ ਹੋਣਗੇ। ਸ੍ਰੀ ਮੋਦੀ ਨੇ ਕਿਹਾ ਕਿ ‘ਬ੍ਰਿਕਸ’ ਉੱਭਰਦੇ ਅਰਥਚਾਰਿਆਂ ਦਰਮਿਆਨ ਸਹਿਯੋਗ ਲਈ ਅਹਿਮ ਮੰਚ ਹੈ […]
Jul 2, 2025 • CNC News
India ضلع بانڈی پورہ کے ڈی سی کی جانب سے امرناتھ یاترا کے پہلے قافلے کا شاندار خیرمقدم لون سلیمان بانڈی پورہ، 2 جولائی:شری امرناتھ جی یاترا کے پہلے قافلے کا شادپورہ ٹرانزٹ کیمپ، بانڈی پورہ میں پُر جوش استقبال کیا گیا۔ ڈپٹی کمشنر بانڈی پورہ، منظور احمد قادری نے ذاتی طور پر یاتریوں کا خیرمقدم […]
Jul 2, 2025 • CNC News
India ਭਾਰਤੀ ਕ੍ਰਿਕਟਰਾਂ ਹੋਟਲ ਅੰਦਰ ਹੀ ਰਹਿਣ ਦੀ ਸਲਾਹ ਬਰਮਿੰਘਮ : ਬਰਮਿੰਘਮ ਵਿੱਚ ਦੂਜੇ ਕ੍ਰਿਕਟ ਟੈਸਟ ਮੈਚ ਦੀ ਪੂਰਬਲੀ ਸੰਧਿਆ ਨੇੜਲੇ ਸੈਂਟੇਨਰੀ ਚੌਕ ’ਤੇ ਸ਼ੱਕੀ ਪੈਕੇਟ ਮਿਲਣ ਮਗਰੋਂ ਭਾਰਤੀ ਟੀਮ ਨੂੰ ਹੋਟਲ ਅੰਦਰ ਰਹਿਣ ਦੀ ਸਲਾਹ ਜਾਰੀ ਕੀਤੀ ਗਈ। ਬੀਸੀਸੀਆਈ ਦੇ ਇੱਕ ਸੂਤਰ ਨੇ ਪੀਟੀਆਈ ਨੂੰ ਪੁਸ਼ਟੀ ਕੀਤੀ ਕਿ ਬਰਮਿੰਘਮ ਸਿਟੀ ਸੈਂਟਰ ਪੁਲੀਸ ਵੱਲੋਂ ਇੱਕ ਸੋਸ਼ਲ […]
Jul 2, 2025 • CNC News
India ਹਵਾਈ ਅੱਡੇ ਨੂੰ ਬੰਬ ਦੀ ਧਮਕੀ ਝੂਠੀ ਨਿੱਕਲੀ ਪਟਨਾ : ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ (ਜੇਪੀਐਨਆਈ) ਨੂੰ ਈਮੇਲ ਰਾਹੀਂ ਆਈ ਬੰਬ ਦੀ ਧਮਕੀ ਜਾਂਚ ਤੋਂ ਬਾਅਦ ਝੂਠੀ ਨਿਕਲੀ। ਪਟਨਾ ਦੀ ਨਗਰ ਪੁਲੀਸ ਸੁਪਰਡੈਂਟ (ਮੱਧ) ਦੀਕਸ਼ਾ ਨੇ ਦੱਸਿਆ, ”ਪਟਨਾ ਦੇ ਜੇਪੀਐਨਆਈ ਹਵਾਈ ਅੱਡੇ ‘ਤੇ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਅਧਿਕਾਰੀਆਂ ਨੇ ਹਵਾਈ ਅੱਡੇ ’ਤੇ […]
Jul 1, 2025 • CNC News
India ਮੰਡੀ ਵਿੱਚ ਭਾਰੀ ਹੜ੍ਹ, 4 ਮੌਤਾਂ, 16 ਲਾਪਤਾ ਹਾਈਵੇਅ ਜਾਮ, ਯਾਤਰੀ ਫਸੇ, ਸਕੂਲ ਬੰਦ ਮੰਡੀ : ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਚਾਰ ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਜਦੋਂਕਿ 16 ਵਿਅਕਤੀ ਲਾਪਤਾ […]
Jul 1, 2025 • CNC News
India ਭਾਰਤ-ਪਾਕਿ ਨੇ ਕੈਦੀਆਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਪਾਕਿਸਤਾਨ ਦੀਆਂ ਜੇਲ੍ਹਾਂ ’ਚ 246 ਭਾਰਤੀ ਨਜ਼ਰਬੰਦ ਭਾਰਤ ਦੀਆਂ ਜੇਲ੍ਹਾਂ ’ਚ 463 ਪਾਕਿਸਤਾਨੀ ਇਸਲਾਮਾਬਾਦ “: ਪਾਕਿਸਤਾਨ ਅਤੇ ਭਾਰਤ ਨੇ ਅੱਜ ਇੱਕ ਦੂਜੇ ਦੀ ਹਿਰਾਸਤ ਵਿੱਚ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ ਕੀਤਾ ਜਿਸ ਵਿੱਚ ਇਸਲਾਮਾਬਾਦ ਨੇ 53 ਨਾਗਰਿਕ ਅਤੇ 193 ਮਛੇਰਿਆਂ ਸਮੇਤ 246 ਭਾਰਤੀ ਨਜ਼ਰਬੰਦਾਂ ਦੇ ਨਾਮ ਸੌਂਪੇ। ਵਿਦੇਸ਼ […]
Jul 1, 2025 • CNC News
India ਪਟੀਸ਼ਨ ਵਾਪਸ ਲੈਣਗੇ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ “: ਪੰਥਕ ਸੰਸਥਾਵਾਂ ਦੇ ਦਬਾਅ ਅਤੇ ਆਲੋਚਨਾ ਮਗਰੋਂ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼?ਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਖਦਸ਼ਾ […]
Jul 1, 2025 • CNC News
India ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਿਰੁੱਧ ਕਰੇਗਾ ਸੰਘਰਸ਼ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਕੋਰ ਕਮੇਟੀ ਦੇ ਲਗਪਗ ਸਾਰੇ ਮੈਂਬਰ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ […]
Jul 1, 2025 • CNC News
India ਪੰਜਾਬ ਨੂੰ ਮਿਲੇਗਾ 8500 ਕਰੋੜ ਰੁਪਏ ਦਾ ਕਰਜ਼ਾ ਚੰਡੀਗੜ੍ਹ : ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਭਲਕੇ ਮੰਗਲਵਾਰ ਤੋਂ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਸ਼ੁਰੂ ਹੋ ਰਹੀ ਹੈ ਅਤੇ ਪੰਜਾਬ ਦੀ ਵਿੱਤੀ ਸਿਹਤ ਦੇ ਮੱਦੇਨਜ਼ਰ ਕਰਜ਼ੇ ’ਤੇ ਨਿਰਭਰਤਾ ਲਗਾਤਾਰ ਵਧ ਰਹੀ ਹੈ। ਰਿਜ਼ਰਵ ਬੈਂਕ ਆਫ਼ […]
Jul 1, 2025 • CNC News