CNC coverage

India News

News from across India, including public affairs, education and community developments. Browse current reports and the Cross Nation Chronical archive.

India

ਤਿਲੰਗਾਨਾ ਪਲਾਂਟ ਧਮਾਕਾ ਦੇ ਮਿ੍ਰਤਕਾਂ ਦੇ ਵਾਰਸਾਂ ਨੂੰ ਮਿਲੇਗਾ 1-1 ਕਰੋੜ ਮੁਆਵਜ਼ਾ

ਤਿਲੰਗਾਨਾ ਪਲਾਂਟ ਧਮਾਕਾ ਦੇ ਮਿ੍ਰਤਕਾਂ ਦੇ ਵਾਰਸਾਂ ਨੂੰ ਮਿਲੇਗਾ 1-1 ਕਰੋੜ ਮੁਆਵਜ਼ਾ ਹੈਦਰਾਬਾਦ : ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਨਾਲ ਸੰਪਰਕ ਵਿੱਚ ਹੈ ਤਾਂ ਜੋ ਪਸ਼ਮਯਲਾਰਮ ਦੇ ਫਾਰਮਾ ਪਲਾਂਟ ਦੇ ਧਮਾਕੇ ਵਿੱਚ ਮ੍ਰਿਤਕਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮੁਹੱਈਆ ਕਰਵਾਈ ਜਾ […]

•CNC News
India

ਅਗਲੇ 6-7 ਦਿਨਾਂ ’ਚ ਹਿਮਾਚਲ, ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਲੇ 6-7 ਦਿਨਾਂ ’ਚ ਹਿਮਾਚਲ, ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਨਵੀਂ ਦਿੱਲੀ “: ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅੱਜ ਕਿਹਾ ਕਿ ਦੇਸ਼ ਦੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਅਗਲੇ ਛੇ ਤੋਂ ਸੱਤ ਦਿਨਾਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਉੱਤਰ-ਪੱਛਮੀ, […]

•CNC News
India

ਪਹਿਲੀ ਜੁਲਾਈ ਵਧਿਆ ਰੇਲ ਕਿਰਾਇਆ

ਪਹਿਲੀ ਜੁਲਾਈ ਵਧਿਆ ਰੇਲ ਕਿਰਾਇਆ ਨਵੀਂ ਦਿੱਲੀ : ਰੇਲਵੇ ਮੰਤਰਾਲੇ ਨੇ ਮੇਲ ਅਤੇ ਐਕਸਪ੍ਰੈਸ ਟਰੇਨਾਂ ਵਿੱਚ ਨਾਨ-ਏਸੀ ਕਲਾਸਾਂ ਦੇ ਕਿਰਾਏ ਵਿੱਚ ਇਕ ਪੈਸੇ ਅਤੇ ਸਾਰੀਆਂ ਏਸੀ ਕਲਾਸਾਂ ਦੇ ਕਿਰਾਏ ਵਿੱਚ ਦੋ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਹੈ। ਇਹ ਵਾਧਾ ਪਹਿਲੀ ਜੁਲਾਈ ਤੋਂ ਲਾਗੂ ਹੋਵੇਗਾ। ਮੰਤਰਾਲੇ ਦੇ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ 24 ਜੂਨ ਨੂੰ […]

•CNC News
Crime

60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ ਤਹਿਤ ਪੁਲੀਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਿਲ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਵੀ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ […]

•CNC News
India

ਧੂਰੀ ਰੇਲਵੇ ਓਵਰਬ੍ਰਿਜ ਦੀ ਉਸਾਰੀ ਛੇਤੀ ਸ਼ੁਰੂ ਹੋਵੇਗੀ : ਮੁੱਖ ਮੰਤਰੀ

ਧੂਰੀ ਰੇਲਵੇ ਓਵਰਬ੍ਰਿਜ ਦੀ ਉਸਾਰੀ ਛੇਤੀ ਸ਼ੁਰੂ ਹੋਵੇਗੀ : ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦੀ ਉਸਾਰੀ ਜਲਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ […]

•CNC News
India

ਮਜੀਠੀਆ ਦੀ ਗ੍ਰਿਫ਼ਤਾਰੀ ਜਮਹੂਰੀ ਪ੍ਰਕਿਰਿਆ ’ਤੇ ਸਵਾਲ: ਅਸ਼ਵਨੀ ਕੁਮਾਰ

ਮਜੀਠੀਆ ਦੀ ਗ੍ਰਿਫ਼ਤਾਰੀ ਜਮਹੂਰੀ ਪ੍ਰਕਿਰਿਆ ’ਤੇ ਸਵਾਲ: ਅਸ਼ਵਨੀ ਕੁਮਾਰ ਚੰਡੀਗੜ੍ਹ : ਸਾਬਕਾ ਕਾਨੂੰਨ ਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਕਥਿਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਕਾਨੂੰਨੀ, ਰਾਜਨੀਤਕ ਤੇ ਜਮਹੂਰੀ ਪ੍ਰਕਿਰਿਆਵਾਂ ਨਾਲ ਸਬੰਧਤ ਕਈ ਸਵਾਲ ਖੜ੍ਹੇ ਕਰਦੀ ਹੈ। ਮਜੀਠੀਆ ਵਿਰੁੱਧ ਨਸ਼ਿਆਂ ਨਾਲ ਕਥਿਤ ਸਬੰਧਿਤ ਮਾਮਲਾ ਪਿਛਲੇ […]

•CNC News
India

ਬਿਕਰਮ ਮਜੀਠੀਆ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਟਿਕਾਣਿਆਂ ’ਤੇ ਲਿਜਾਣ ਦੇ ਚਰਚੇ

ਬਿਕਰਮ ਮਜੀਠੀਆ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਟਿਕਾਣਿਆਂ ’ਤੇ ਲਿਜਾਣ ਦੇ ਚਰਚੇ ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਤੜਕੇ ਮੁਹਾਲੀ ਤੋਂ ਲੈ ਕੇ ਰਵਾਨਾ ਹੋਈ। ਵਿਜੀਲੈਂਸ […]

•CNC News
India

ਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹ

ਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹ ਨਵੀਂ ਦਿੱਲੀ : ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਦਾ ਵਿਵਾਦ ਖਤਮ ਹੁੰਦਾ ਦਿਖਾਈ ਨਹੀਂ ਦੇ ਰਿਹਾ। ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਵਿਚਕਾਰ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ’ਤੇ ਦਿਲਜੀਤ ਨੂੰ ਸੋਸ਼ਲ ਮੀਡੀਆ ਤੇ ਹੋਰਾਂ ਦਾ ਵਿਰੋਧ ਸਹਿਣਾ ਪੈ ਰਿਹਾ ਹੈ। ਹੁਣ […]

•CNC News
India

ਫਾਰਮਾ ਪਲਾਂਟ ਵਿੱਚ ਧਮਾਕਾ, 12 ਮੌਤਾਂ, 34 ਜ਼ਖਮੀ

ਫਾਰਮਾ ਪਲਾਂਟ ਵਿੱਚ ਧਮਾਕਾ, 12 ਮੌਤਾਂ, 34 ਜ਼ਖਮੀ ਤਿਲੰਗਾਨਾ : ਮੇਦਕ ਜ਼ਿਲ੍ਹੇ ਦੇ ਇੱਕ ਫਾਰਮਾ ਪਲਾਂਟ ਵਿੱਚ ਸ਼ੱਕੀ ਧਮਾਕੇ ’ਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 34 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪਸ਼ਾਮਿੱਲਰਾਮ ਉਦਯੋਗਿਕ ਅਸਟੇਟ ਵਿਖੇ ਸਿਗਾਚੀ ਫਾਰਮਾ ਕੰਪਨੀ ਵਿੱਚ ਹਾਦਸੇ ਵਾਲੀ ਥਾਂ ’ਤੇ ਕਈ ਮਜ਼ਦੂਰਾਂ ਦੇ ਫਸੇ ਹੋਣ ਦਾ […]

•CNC News
Crime

ਕੋਲਕਾਤਾ ਵਿਖੇ ਲਾਅ ਵਿਦਿਆਰਥਣ ਜਬਰ ਜਨਾਹ ਯੋਜਨਾਬੱਧ: ਪੁਲੀਸ

ਕੋਲਕਾਤਾ ਵਿਖੇ ਲਾਅ ਵਿਦਿਆਰਥਣ ਜਬਰ ਜਨਾਹ ਯੋਜਨਾਬੱਧ: ਪੁਲੀਸ ਕੋਲਕਾਤਾ : ਦੱਖਣੀ ਕੋਲਕਾਤਾ ਦੇ ਲਾਅ ਕਾਲਜ ਦੀ ਇੱਕ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਕੀਤੇ ਗਏ ਸਮੂਹਿਕ ਜਬਰ ਜਨਾਹ ਬਾਰੇ ਪੁਲੀਸ ਵੱਲੋਂ ਜਾਰੀ ਜਾਂਚ ਦੌਰਾਨ ਨਵੇਂ ਖੁਲਾਸੇ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਕਾਲਜ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਗੈਂਗਰੇਪ ਦੇ ਸਬੰਧ ਵਿੱਚ […]

•CNC News
India

ਅਨੰਤ ਅੰਬਾਨੀ ਨੂੰ ਮਿਲੇਗੀ 10-20 ਕਰੋੜ ਰੁਪਏ ਸਾਲਾਨਾ ਤਨਖਾਹ

ਅਨੰਤ ਅੰਬਾਨੀ ਨੂੰ ਮਿਲੇਗੀ 10-20 ਕਰੋੜ ਰੁਪਏ ਸਾਲਾਨਾ ਤਨਖਾਹ ਨਵੀਂ ਦਿੱਲੀ: ਰਿਲਾਇੰਸ ਇੰਡਸਟਰੀਜ਼ ਦੇ ਕਾਰਜਕਾਰੀ ਨਿਰਦੇਸ਼ਕ ਅਨੰਤ ਅੰਬਾਨੀ ਨੂੰ 10-20 ਕਰੋੜ ਰੁਪਏ ਦੀ ਸਾਲਾਨਾ ਤਨਖਾਹ ਅਤੇ ਕੰਪਨੀ ਦੇ ਮੁਨਾਫ਼ੇ ’ਤੇ ਕਮਿਸ਼ਨ ਸਮੇਤ ਕਈ ਭੱਤੇ ਦਿੱਤੇ ਜਾਣਗੇ। ਇਹ ਜਾਣਕਾਰੀ ਸ਼ੇਅਰਧਾਰਕਾਂ ਨੂੰ ਭੇਜੀ ਗਈ ਜਾਣਕਾਰੀ ਵਿੱਚ ਦਿੱਤੀ ਗਈ ਹੈ। ਅਨੰਤ ਅਰਬਪਤੀ ਸਨਅਤਕਾਰ ਮੁਕੇਸ਼ ਅੰਬਾਨੀ ਦਾ ਸਭ ਤੋਂ […]

•CNC News
India

ਮੋਦੀ ਸਰਕਾਰ ਨੇ ਦੇਸ਼ ਨੂੰ ਗੁੰਮਰਾਹ ਕੀਤਾ: ਕਾਂਗਰਸ

ਮੋਦੀ ਸਰਕਾਰ ਨੇ ਦੇਸ਼ ਨੂੰ ਗੁੰਮਰਾਹ ਕੀਤਾ: ਕਾਂਗਰਸ ਨਵੀਂ ਦਿੱਲੀ : ਕਾਂਗਰਸ ਨੇ ‘ਅਪਰੇਸ਼ਨ ਸਿੰਧੂਰ’ ਸਬੰਧੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਭਾਰਤੀ ਲੜਾਕੂ ਜਹਾਜ਼ ਤਬਾਹ ਹੋ ਗਏ ਪਰ ਇਸ ਦੀ ਮੋਦੀ ਸਰਕਾਰ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਤੇ ਨਾ ਹੀ ਇਸ ਮਾਮਲੇ […]

•CNC News
Crime

ਕਮਾਂਡੋ ਨਿਕਲਿਆ ਨਸ਼ੇ ਦਾ ਸੌਦਾਗਰ

ਕਮਾਂਡੋ ਨਿਕਲਿਆ ਨਸ਼ੇ ਦਾ ਸੌਦਾਗਰ ਫ਼ਿਰੋਜ਼ਪੁਰ : ਸੂਬੇ ਦੀਆਂ ਜੇਲ੍ਹਾਂ ਵਿੱਚੋਂ ਨਸ਼ਿਆਂ ਦੀ ਸਮਗਲਿੰਗ ਰੋਕਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਨੂੰ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਸਾਹਮਣੇ ਆਏ ਇੱਕ ਹੈਰਾਨੀਜਨਕ ਮਾਮਲੇ ਨੇ ਫਿਰ ਸ਼ੀਸ਼ਾ ਦਿਖਾ ਦਿੱਤਾ ਹੈ। ਇੱਥੇ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਕਮਾਂਡੋ ਮੁਲਾਜ਼ਮ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਫੜਿਆ ਗਿਆ […]

•CNC News
India

ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਪੜਾਅ ’ਚ ਪਾਰਟੀ ਦੀ ਕੋਰ ਕਮੇਟੀ ਅਤੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਦੀ 31 ਮੈਂਬਰੀ ਕੋਰ ਕਮੇਟੀ ਐਲਾਨੀ ਗਈ ਹੈ, ਜਿਸ […]

•CNC News
India

ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ

ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ ਫਗਵਾੜਾ : ਜਲੰਧਰ-ਅੰਮ੍ਰਿਤਸਰ ਹਾਈਵੇ ਉੱਤੇ ਅੱਜ ਸਵੇਰੇ ਗੁਡਾਨਾ ਪੁਲ ਨੇੜੇ ਤੇ ਢਿੱਲਵਾਂ ਟੌਲ ਪਲਾਜ਼ਾ ਤੋਂ ਐਨ ਪਹਿਲਾਂ ਅਰਟਿਗਾ ਗੱਡੀ ਦੇ ਚਾਰ ਪਹੀਆ ਵਾਹਨ ਨਾਲ ਟਕਰਾਉਣ ਕਰਕੇ ਦੋ ਮਹਿਲਾਵਾਂ ਸਣੇ ਤਿੰੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 14 ਤੋਂ 15 ਵਿਅਕਤੀ ਹੋਰ ਜ਼ਖ਼ਮੀ ਦੱਸਦੇ ਜਾਂਦੇ ਹਨ। ਮੁੱਢਲੀਆਂ ਰਿਪੋਰਟਾਂ ਅਨੁਸਾਰ […]

•CNC News
Send a news tip