CNC coverage

India News

News from across India, including public affairs, education and community developments. Browse current reports and the Cross Nation Chronical archive.

India

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ ਮੁਹਾਲੀ : ਪੁਲੀਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ ਜਦੋਂਕਿ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ ਜਾਂਚ ਅਜੇ ਵੀ ਜਾਰੀ ਹੈ। ਪੁਲੀਸ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਤੇ ਅਦਾਲਤ ਵੱਲੋਂ ਇਸ ਬਾਰੇ 14 […]

•CNC News
India

ਸੰਜੀਵ ਅਰੋੜਾ ਨੇ ਹਲਫ਼ ਲਿਆ

ਸੰਜੀਵ ਅਰੋੜਾ ਨੇ ਹਲਫ਼ ਲਿਆ ਚੰਡੀਗੜ੍ਹ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਅਹੁਦੇ ਦਾ ਹਲਫ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇੇ ਸੰਜੀਵ ਅਰੋੜਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ […]

•CNC News
India

ਸੁਪਰੀਮ ਕੋਰਟ ਨੇ ਜੇਲ੍ਹ ਬੰਦ ਲਾਅ ਵਿਦਿਆਰਥੀ ਨੂੰ ਕੀਤਾ ਰਿਹਾਅ

ਸੁਪਰੀਮ ਕੋਰਟ ਨੇ ਜੇਲ੍ਹ ਬੰਦ ਲਾਅ ਵਿਦਿਆਰਥੀ ਨੂੰ ਕੀਤਾ ਰਿਹਾਅ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਵਿੱਚ ਕੌਮੀ ਸੁਰੱਖਿਆ ਐਕਟ (National Security 1ct – NS1) ਤਹਿਤ ਜੇਲ੍ਹ ਵਿਚ ਬੰਦ ਲਾਅ ਦੇ ਇਕ ਵਿਦਿਆਰਥੀ ਨੂੰ ਫ਼ੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸਿਖਰਲੀ ਅਦਾਲਤ ਨੇ ਇਸ ਕਾਰਵਾਈ ਨੂੰ ‘ਪੂਰੀ ਤਰ੍ਹਾਂ ਨਾਵਾਜਬ’ ਕਰਾਰ ਦਿੱਤਾ ਹੈ। […]

•CNC News
India

ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ

ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ ਨਵੀਂ ਦਿੱਲੀ : ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ਨੂੰ ਦੇਸ ਦੀ ਖੁਫ਼ੀਆ ਏਜੰਸੀ ‘ਰਾਅ’ (ਰਿਸਰਚ ਤੇ ਅਨੈਲੇਸਿਸ ਵਿੰਗ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਪਰਾਗ ਜੈਨ ਨੂੰ ਖੁਫੀਆ ਜਾਣਕਾਰੀ ਇਕੱਤਰ ਕਰਨ ਅਤੇ ਭਾਰਤ ਦੇ ਆਂਢ-ਗੁਆਂਢ ਨਾਲ ਸਬੰਧਤ ਮਾਮਲਿਆਂ ਵਿੱਚ ਮੁਹਾਰਤ ਹਾਸਲ ਹੈ। ਜੈਨ ‘ਰਾਅ’ ਮੁਖੀ ਦਾ ਅਹੁਦਾ ਛੱਡ […]

•CNC News
India

ਜਗਨਨਾਥ ਰੱਥ ਯਾਤਰਾ ਲਈ ਲੋਕਾਂ ’ਚ ਭਾਰੀ ਉਤਸ਼ਾਹ

ਜਗਨਨਾਥ ਰੱਥ ਯਾਤਰਾ ਲਈ ਲੋਕਾਂ ’ਚ ਭਾਰੀ ਉਤਸ਼ਾਹ ਪੁਰੀ : ਭਗਵਾਨ ਜਗਨਨਾਥ ਦੀ ਸਾਲਾਨਾ ਰੱਥ ਯਾਤਰਾ ਲਈ ਸਮੁੰਦਰ ਕਿਨਾਰੇ ਸਥਿਤ ਤੀਰਥ ਸਥਾਨ ਪੁਰੀ ਵਿੱਚ ਸ਼ੁੱਕਰਵਾਰ ਨੂੰ ਲੱਖਾਂ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ, ਜਿਸ ਲਈ ਉੜੀਸਾ ਸਰਕਾਰ ਨੇ ਵਿਆਪਕ ਪ੍ਰਬੰਧ ਕੀਤੇ ਹਨ। ਪੁਲੀਸ ਸੂਤਰਾਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਲਗਭਗ ਇੱਕ ਲੱਖ ਲੋਕ ਪੁਰੀ […]

•CNC News
India

ਭਾਜਪਾ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ : ਅਖਿਲੇਸ਼ ਯਾਦਵ

ਭਾਜਪਾ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ : ਅਖਿਲੇਸ਼ ਯਾਦਵ ਲਖਨਉ : ਬੇਬਾਕ ਲਹਿਜੇ ਵਾਲੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇੱਕ ਵਾਰ ਫਿਰ ਭਾਜਪਾ ’ਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ ਪਰ ਜਿਵੇਂ ਹੀ ਉਹ ਸੱਤਾ ਵਿੱਚ […]

•CNC News
India

ਆਸਾਰਾਮ ਦੀ ਜ਼ਮਾਨਤ 7 ਤੱਕ ਵੱਧੀ

ਆਸਾਰਾਮ ਦੀ ਜ਼ਮਾਨਤ 7 ਤੱਕ ਵੱਧੀ ਅਹਿਮਦਾਬਾਦ : ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਵੈ-ਘੋਸ਼ਿਤ ਸੰਤ ਆਸਾਰਾਮ ਨੂੰ 2013 ਦੇ ਜਬਰ ਜਨਾਹ ਕੇਸ ਵਿੱਚ ਮਿਲੀ ਅੰਤ੍ਰਿਮ ਜ਼ਮਾਨਤ ਨੂੰ 7 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਕੇਸ ਵਿਚ ਉਹ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜਸਟਿਸ ਇਲੇਸ਼ ਵੋਰਾ ਅਤੇ ਸੰਦੀਪ ਭੱਟ ਦੀ ਡਿਵੀਜ਼ਨ ਬੈਂਚ ਨੇ […]

•CNC News
India

ਵਿਧਾਇਕ ਤਰਨ ਤਾਰਨ ਡਾ.ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ

ਵਿਧਾਇਕ ਤਰਨ ਤਾਰਨ ਡਾ.ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ ਤਰਨਤਾਰਨ : ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ, ਜਿਸ ਕਰਕੇ ਉਹ ਸਿਆਸੀ ਸਰਗਰਮੀਆਂ ਤੋਂ ਦੂਰ ਸਨ। ਉਨ੍ਹਾਂ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ ਵਿਚ ਆਖਰੀ ਸਾਹ […]

•CNC News
Crime

ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ

ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ ਬਟਾਲਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਚਚੇਰੇ ਭਰਾ ਨੂੰ ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਪੁਲੀਸ ਸੂਤਰਾਂ ਦਾ ਦਾਅਵਾ ਹੈ ਕਿ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ, ਜੋ ਬਟਾਲਾ-ਡੇਰਾ ਬਾਬਾ ਨਾਨਕ ਰੋਡ ‘ਤੇ […]

•CNC News
Crime

ਵਿਦਿਆਰਥਣ ਨਾਲ ‘ਸਮੂਹਿਕ ਜਬਰ-ਜਨਾਹ

ਵਿਦਿਆਰਥਣ ਨਾਲ ‘ਸਮੂਹਿਕ ਜਬਰ-ਜਨਾਹ ਕੋਲਕਾਤਾ : ਕੋਲਕਾਤਾ ਦੇ ਇੱਕ ਲਾਅ ਕਾਲਜ ਵਿਚ ਇਕ ਵਿਦਿਆਰਥਣ ਨਾਲ ਇੱਕ ਸਾਬਕਾ ਵਿਦਿਆਰਥੀ ਵੱਲੋਂ ਸੰਸਥਾ ਦੇ ਅੰਦਰ ਕਥਿਤ ਤੌਰ ‘ਤੇ ਜਬਰ-ਜਨਾਹ ਕੀਤਾ ਗਿਆ, ਜਦੋਂ ਕਿ ਵਿਦਿਅਕ ਸੰਸਥਾ ਦੇ ਦੋ ਸੀਨੀਅਰ ਵਿਦਿਆਰਥੀਆਂ ਨੇ ਇਸ ਕਾਰੇ ਵਿਚ ਮੁੱਖ ਮੁਲਜ਼ਮ ਦੀ ਮਦਦ ਕੀਤੀ। ਇਹ ਜਾਣਕਾਰੀ ਇੱਕ ਪੁਲੀਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। […]

•CNC News
India

ਅਗਸਤ ਤੋਂ ਭਾਰਤੀ ਡਾਕ ਵਿਭਾਗ ਵੱਲੋਂ ਡਿਜੀਟਲ ਭੁਗਤਾਨ ਸੁਵਿਧਾ ਹੋਵੇਗੀ ਉਪਲੱਬਧ

ਅਗਸਤ ਤੋਂ ਭਾਰਤੀ ਡਾਕ ਵਿਭਾਗ ਵੱਲੋਂ ਡਿਜੀਟਲ ਭੁਗਤਾਨ ਸੁਵਿਧਾ ਹੋਵੇਗੀ ਉਪਲੱਬਧ ਨਵੀਂ ਦਿੱਲੀ : ਚਿੱਠੀ, ਪੱਤਰ ਬੰਦ ਹੋਣ ਕਾਰਨ ਡਾਕ ਵਿਭਾਗਕਾਫੀ ਘਾਟੇ ਵਿੱਚ ਜਾ ਰਿਹਾ ਹੈ, ਹੁਣ ਦੇਸ਼ ਭਰ ਦੇ ਡਾਕਖ਼ਾਨੇ ਆਗਾਮੀ ਅਗਸਤ ਤੋਂ ਕਾਊਂਟਰਾਂ ’ਤੇ ਡਿਜੀਟਲ ਭੁਗਤਾਨ ਸਵੀਕਾਰ ਹੋਣਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਡਾਕਘਰ ਡਿਜੀਟਲ ਅਦਾਇਗੀਆਂ ਸਵੀਕਾਰ ਕਰਨ ਵਿੱਚ ਅਸਮਰੱਥ […]

•CNC News
India

ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ।

ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਪੁਲੀਸ ਨੂੰ ਧਮਕਾਉਣ ਦੇ ਵੀ ਲੱਗ ਰਹੇ ਦੋਸ਼ ਮੁਹਾਲੀ : ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ ਖਿਲਾਫ਼ ਇੱਕ ਹੋਰ ਐੱਫਆਈਆਰ ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮਜੀਠੀਆ ਦੇ ਘਰ […]

•CNC News
India

ਭਾਰਤ ਨਾਲ ਇਕ ਵੱਡਾ ਵਪਾਰਕ ਸਮਝੌਤਾ ਕਰਨ ਜਾ ਰਹੇ ਹਾਂ : ਟਰੰਪ

ਭਾਰਤ ਨਾਲ ਇਕ ਵੱਡਾ ਵਪਾਰਕ ਸਮਝੌਤਾ ਕਰਨ ਜਾ ਰਹੇ ਹਾਂ : ਟਰੰਪ ਵਾਸ਼ਿੰਗਟਨ : ਡੋਨਲਡ ਟਰੰਪ ਨੇ ਕੱੱਲ੍ਹ ਵ੍ਹਾਈਟ ਹਾਊਸ ਵਿਚ ‘ਬਿੱਗ ਬਿਊਟੀਫੁਲ ਬਿੱਲ’ ਸਮਾਗਮ ਵਿੱਚ ਸੰਬੋਧਨ ਕਰਦਿਆਂ ਕਿਹਾ ਭਾਰਤ ਨਾਲ ਇੱਕ ‘ਬਹੁਤ ਵੱਡਾ’ ਵਪਾਰ ਸਮਝੌਤਾ ਹੋਣ ਜਾ ਰਿਹਾ ਹੈ ਜਿਸ ਦੀ ਲੰਮੇ ਸਮੇਂ ਤੋਂ ਦੋਵਾਂ ਦੇਸ਼ਾਂ ਨੂੰ ਉਡੀਕ ਸੀ। ਟਰੰਪ ਨੇ ਕਿਹਾ ਕਿ ਅਮਰੀਕਾ […]

•CNC News
India

ਪ੍ਰਸਿੱਧ ਕ੍ਰਿਕਟਰ ਸ਼ਿਖਰ ਧਵਨ ਵੱਲੋਂ ‘ਦਿ ਵਨ: ਕ੍ਰਿਕਟ, ਮਾਈ ਲਾਈਫ ਐਂਡ ਮੋਰ’ ਦੀ ਚਰਚਾ

ਪ੍ਰਸਿੱਧ ਕ੍ਰਿਕਟਰ ਸ਼ਿਖਰ ਧਵਨ ਵੱਲੋਂ ‘ਦਿ ਵਨ: ਕ੍ਰਿਕਟ, ਮਾਈ ਲਾਈਫ ਐਂਡ ਮੋਰ’ ਦੀ ਚਰਚਾ ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਆਪਣੀਆਂ ਯਾਦਾਂ ਨੂੰ ਕਿਤਾਬੀ ਰੂਪ ਵਿਚ ਲੈ ਕੇ ਆਏ ਹਨ ਜਿਸ ਵਿੱਚ ਉਨ੍ਹਾਂ ਆਪਣੀਆਂ ਬਹੁਤ ਸਾਰੀਆਂ ਯਾਦਾਂ ਨੂੰ ਜੱਗਜ਼ਾਹਰ ਕੀਤਾ ਹੈ – ਆਪਣੇ ਰਿਸ਼ਤਿਆਂ ਤੋਂ ਲੈ ਕੇ ਦੋਸਤੀ ਤੱਕ, […]

•CNC News
Crime

ਆਪ’ ਦੇ ਦੋ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

‘ਆਪ’ ਦੇ ਦੋ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਨਵੀਂ ਦਿੱਲੀ “: ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਪਿਛਲੀ ‘ਆਪ’ ਸਰਕਾਰ ਦੇ ਸਿਹਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸਾਬਕਾ ਮੰਤਰੀਆਂ ਸੌਰਭ ਭਾਰਦਵਾਜ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਮਾਮਲਾ […]

•CNC News
Send a news tip