CNC coverage
India News
News from across India, including public affairs, education and community developments. Browse current reports and the Cross Nation Chronical archive.

Crimeਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਦੋ ਕਾਬੂ ਸ੍ਰੀਨਗਰ: ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਵਾਲੇ ਅਤਿਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲਗਾਮ ਹਮਲੇ ’ਚ 26 ਵਿਅਕਤੀ ਮਾਰੇ ਗਏ ਸਨ। ਐੱਨਆਈਏ ਮੁਤਾਬਕ ਬਟਕੋਟੇ ਦੇ ਪਰਵੇਜ਼ ਅਹਿਮਦ ਜੋਥਰ ਅਤੇ ਹਿੱਲ ਪਾਰਕ ਦੇ […]
•CNC News

Indiaਇਰਾਨ ’ਚੋਂ 292 ਹੋਰ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਆਏ ਨਵੀਂ ਦਿੱਲੀ : ਮੱਧ ਪੂਰਬ ਵਿਚ ਜਾਰੀ ਤਣਾਅ ਦਰਮਿਆਨ ਭਾਰਤ ਵੱਲੋਂ ਇਰਾਨ ’ਚੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਹੁਣ ਤੱਕ 2200 ਤੋਂ ਵੱਧ ਭਾਰਤੀਆਂ ਨੂੰ ਇਰਾਨ ਤੋਂ ਵਾਪਸ ਲਿਆਂਦਾ ਜਾ ਚੁੱਕਾ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਦੱਸਿਆ ਕਿ […]
•CNC News

Indiaਲਾਲੂ ਮੁੜ ਬਣੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਪਟਨਾ : ਰਾਸ਼ਟਰੀ ਜਨਤਾ ਦਲ (ਆਰਜੇਡੀ) ਵੱਲੋਂ ਪਾਰਟੀ ਦੇ ਸੰਸਥਾਪਕ ਲਾਲੂ ਪ੍ਰਸਾਦ ਨੂੰ ਪਾਰਟੀ ਦਾ ਕੌਮੀ ਪ੍ਰਧਾਨ ਮੁੜ ਚੁਣ ਲਿਆ ਗਿਆ ਹੈ। ਸੰਗਠਨਾਤਮਕ ਚੋਣਾਂ ਲਈ ਪਾਰਟੀ ਦੇ ਚੋਣ ਅਧਿਕਾਰੀ ਰਾਮਚੰਦਰ ਪੁਰਬੇ ਨੇ ਕਿਹਾ ਕਿ ਲਾਲੂ ਇੱਕੋ-ਇੱਕ ਉਮੀਦਵਾਰ ਸਨ, ਜਿਨ੍ਹਾਂ ਨੇ ਬੀਤੇ ਦਿਨੀਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ […]
•CNC News

Indiaਅਤਿਵਾਦੀਆਂ ਲਈ ਫੰਡਿੰਗ ਬੰਦ ਹੋਵੇ : ਹਰਦੀਪ ਸਿੰਘ ਪੁਰੀ ਡਬਲਿਨ : ਕੇਂਦਰੀ ਗ੍ਰਹਿ ਮੰਤਰੀ ਹਰਦੀਪ ਪੁਰੀ ਨੇ ਏਅਰ ਇੰਡੀਆ ਦੀ ਉਡਾਣ 182 ਕਨਿਸ਼ਕ ਬੰਬ ਧਮਾਕੇ ਦੀ 40ਵੀਂ ਬਰਸੀ ਮੌਕੇ ਇਸ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਇਸ ਮੌਕੇ ਅਤਿਵਾਦੀਆਂ ਤੇ ਵੱਖਵਾਦੀਆਂ ਲਈ ਵਿੱਤੀ ਫੰਡਿੰਗ ਦੇ ਰਾਹ ਬੰਦ ਕਰਨ ਅਤੇ ਆਲਮੀ ਖਤਰੇ ਨਾਲ ਇਕਜੁੱਟ ਹੋ […]
•CNC News

Indiaਜੰਗ ਕਾਰਨ ਭਾਰਤ ਨੇ ਰੂਸ ਤੇ ਅਮਰੀਕਾ ਤੋਂ ਕੱਚੇ ਤੇਲ ਦੀ ਦਰਾਮਦ ਵਧਾਈ ਨਵੀਂ ਦਿੱਲੀ : ਇਜ਼ਰਾਈਲ ਵੱਲੋਂ ਇਰਾਨ ’ਤੇ ਹਮਲੇ ਮਗਰੋਂ ਬਾਜ਼ਾਰ ’ਚ ਆਏ ਉਤਰਾਅ-ਚੜ੍ਹਾਅ ਵਿਚਾਲੇ ਭਾਰਤ ਨੇ ਜੂਨ ਮਹੀਨੇ ਵਿੱਚ ਰੂਸ ਤੇ ਅਮਰੀਕਾ ਤੋਂ ਕੱਚੇ ਤੇਲ ਦੀ ਦਰਾਮਦ ਵਧਾ ਦਿੱਤੀ ਹੈ। ਭਾਰਤ ਦੀ ਜੂਨ ’ਚ ਰੂਸ ਤੋਂ ਕੀਤੀ ਗਈ ਖਰੀਦ ਪੱਛਮੀ ਏਸ਼ੀਆ ਦੇ […]
•CNC News

Indiaਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਨੂੰ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਜੂਨ ਨੂੰ ਹੋਣਗੀਆਂ। ਇਹ ਜਾਣਕਾਰੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਤੀ। ਉਨ੍ਹਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ […]
•CNC News

Indiaਏਅਰ ਇੰਡੀਆ ਐਕਸਪ੍ਰੈੱਸ ਉਡਾਣ ਜੰਮੂ ਤੋਂ ਵਾਪਸ ਪਰਤੀ ਜੰਮੂ : ਏਅਰ ਇੰਡੀਆ ਐਕਸਪ੍ਰੈੱਸ ਦੀ ਦਿੱਲੀ ਤੋਂ ਸ੍ਰੀਨਗਰ (ਵਾਇਆ ਜੰਮੂ) ਜਾ ਰਹੀ ਉਡਾਣ ਨੂੰ ਅੱਜ ਬਾਅਦ ਦੁਪਹਿਰ ‘ਜੀਪੀਐੱਸ ਵਿਚ ਬੇਲੋੜੀ ਦਖਲਅੰਦਾਜ਼ੀ’ ਦੇ ਸ਼ੱਕ ਕਰਕੇ ਦਿੱਲੀ ਮੁੜਨਾ ਪਿਆ। ਏਅਰਲਾਈਨ ਦੇ ਤਰਜਮਾਨ ਨੇ ਕਿਹਾ ਕਿ ਉਪਰੋਕਤ ਕਾਰਨ ਕਰਕੇ ਇਹਤਿਆਤ ਵਜੋਂ ਉਡਾਣ ਵਾਪਸ ਦਿੱਲੀ ਮੋੜ ਦਿੱਤੀ ਗਈ ਤੇ ਯਾਤਰੀਆਂ […]
•CNC News

Indiaਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਭਾਰਤ: ਸ਼ਾਹ ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ। ਗ੍ਰਹਿ ਮੰਤਰੀ ਦੀ ਇਸ ਟਿੱਪਣੀ ਮਗਰੋਂ ਦੋਵਾਂ ਮੁਲਕਾਂ ’ਚ ਸ਼ਬਦੀ ਜੰਗ ਛਿੜ ਗਈ ਹੈ। ਸ਼ਾਹ ਨੇ ਅੱਜ ਅੰਗਰੇਜ਼ੀ ਅਖਬਾਰ ਨਾਲ ਇੰਟਰਵਿਊ ’ਚ ਕਿਹਾ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ […]
•CNC News

Indiaਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਨਾਲ ਗੱਲਬਾਤ ਕਰਕੇ ਇਰਾਨ ਅਤੇ ਇਜ਼ਰਾਈਲ ਵਿਚਕਾਰ ਤਣਾਅ ਨੂੰ ਸੰਵਾਦ ਅਤੇ ਕੂਟਨੀਤੀ ਰਾਹੀਂ ਘਟਾਉਣ ਦੀ ਅਪੀਲ ਕੀਤੀ। ਦੋਵੇਂ ਆਗੂਆਂ ਵਿਚਕਾਰ ਫੋਨ ’ਤੇ ਇਹ ਗੱਲਬਾਤ ਅਮਰੀਕਾ ਵੱਲੋਂ ਇਰਾਨ ਦੇ ਤਿੰਨ ਪਰਮਾਣੂ ਟਿਕਾਣਿਆਂ ’ਤੇ ਬੰਬਾਰੀ […]
•CNC News

India3.50 ਲੱਖ ਦੀ ਸ਼ਰਾਬ ਤੇ 5 ਹਜ਼ਾਰ ਲੁੱਟ ਕੇ ਗਏ ਚੋਰ ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਕੌਮੀ ਮਾਰਗ 54 ’ਤੇ ਪਿੰਡ ਜੌਣੇਕੇ ਵਿਖੇ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰਾਂ ਨੇ ਸ਼ਟਰ ਤੋੜ ਕੇ ਕਰੀਬ ਸਾਢੇ ਤਿੰਨ ਲੱਖ ਰੁਪਏ ਦੀ ਸ਼ਰਾਬ ਅਤੇ ਕਰੀਬ 5000 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ […]
•CNC News

Indiaਮੋਦੀ ਨੇ ਲਾਲੂ ਪ੍ਰਸ਼ਾਦ ਨੂੰ ਘੇਰਿਆ ਬਿਹਾਰ “: ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਜਨਮ ਦਿਨ ਮਨਾਉਂਦੇ ਸਮੇਂ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਟਿੱਪਣੀ ਕੀਤੀ ਹੈ। ਲਾਲੂ ਪ੍ਰਸਾਦ ਵੱਲੋਂ ਅੰਬੇਡਕਰ ਜੀ ਦੀ ਤਸਵੀਰ ਪੈਰਾਂ ਕੋਲ ਲਗਾਉਣ ਵਾਲੀ ਘਟਨਾ ਨੂੰ ਮੁੱਦਾ ਬਣਾਇਆ ਗਿਆ ਹੈ ਤੇ ਲਾਲੂ ਪ੍ਰਸ਼ਾਦਿ ਦੀ […]
•CNC News

Indiaਕੰਚਨ ਭਾਬੀ ਦੀ ਮੌਤ ਨੂੰ ਸਹੀ ਕਹਿਣ ਵਾਲੇ 106 ਆਨਲਾਈਨ ਅਕਾਊਂਟ ਬੰਦ ਚੰਡੀਗੜ੍ਹ : ਕੰਚਨ ਕੁਮਾਰੀ ਜੋ ਸੋਸ਼ਲ ਮੀਡੀਆ ਉੱਤੇ ਆਪਣੇ ਕੰਨਟੈਂਟ ਕਰਕੇ ਚਰਚਾ ਵਿੱਚ ਰÇੰਹਦੀ ਸੀ ਅਤੇ ਕੁਝ ਅਸ਼ਲੀਲ ਪੋਸਟਾਂ ਸ਼ੇਅਰ ਕਰਦੀ ਸੀ ਉਸ ਨੂੰ ਕਤਲ ਕਰ ਦਿੱਤਾ ਗਿਆ। ਪੰਜਾਬ ਪੁਲੀਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਕਮਲ ਕੌਰ ਭਾਬੀ ਦੇ ਕਤਲ ਅਤੇ ਕਾਤਲਾਂ ਵੱਲੋਂ […]
•CNC News

Indiaਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ ਚੰਡੀਗੜ੍ਹ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਿੰਧ ਪ੍ਰਣਾਲੀ ਜ਼ਰੀਏ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ ਕੀਤਾ ਹੈ ਜਿਸ ਮਗਰੋਂ ਪੰਜਾਬ ’ਚ ਸਿਆਸੀ ਮਾਹੌਲ ਮੁੜ ਭਖ ਗਿਆ ਹੈ। ਪਾਣੀਆਂ ਨੂੰ ਲੈ ਕੇ ਪੰਜਾਬ ਦਾ ਪਹਿਲਾਂ ਹੀ ਗੁਆਂਢੀ ਸੂਬਿਆਂ ਨਾਲ ਕਿਸੇ […]
•CNC News

India256 ਹੋਰ ਭਾਰਤੀ ਵਿਦਿਆਰਥੀ ਇਰਾਨ ਤੋਂ ਸੁਰੱਖਿਅਤ ਦਿੱਲੀ ਪਹੁੰਚੇ ਨਵੀਂ ਦਿੱਲੀ : ਮੱਧ ਪੂਰਬ ਵਿੱਚ ਵਧ ਰਹੇ ਤਣਾਅ ਦੇ ਵਿਚਕਾਰ, ਇਰਾਨ ਵਿੱਚ ਫਸੇ 256 ਭਾਰਤੀ ਵਿਦਿਆਰਥੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕਸ਼ਮੀਰ ਘਾਟੀ ਤੋਂ ਹਨ, ਨੂੰ ਲੈ ਕੇ ‘ਮਹਾਨ ਏਅਰ’ ਦੀ ਉਡਾਣ ਅੱਜ ਸੁਰੱਖਿਅਤ ਦਿੱਲੀ ਹਵਾਈ ਅੱਡੇ ’ਤੇ ਉਤਰੀ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ […]
•CNC News

India5 ਜੁਲਾਈ ਨੂੰ ਰਿਲੀਜ਼ ਹੋਵੇਗੀ ‘ਸਨ ਆਫ ਸਰਦਾਰ 2’ ਮੁੰਬਈ : ਅਜੈ ਦੇਵਗਨ ਅਤੇ ਮ?ਰੁਣਾਲ ਠਾਕੁਰ ਦੀ ‘ਸਨ ਆਫ ਸਰਦਾਰ 2’ 25 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਵਿਜੇ ਕੁਮਾਰ ਅਰੋੜਾ ਦੀ ਇਹ ਫਿਲਮ 2012 ਵਿੱਚ ਰਿਲੀਜ਼ ਹੋਈ ‘ਸਨ ਆਫ ਸਰਦਾਰ’ ਦਾ ਸੀਕੁਅਲ ਹੈ। ਦੇਵਗਨ ਨੇ ਵੀਰਵਾਰ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ […]
•CNC News