CNC coverage

India News

News from across India, including public affairs, education and community developments. Browse current reports and the Cross Nation Chronical archive.

India

ਨਾਸਾ ਦਾ ਮਿਸ਼ਨ 6ਵੀਂ ਵਾਰ ਮੁਲਤਵੀ

ਨਾਸਾ ਦਾ ਮਿਸ਼ਨ 6ਵੀਂ ਵਾਰ ਮੁਲਤਵੀ ਨਵੀਂ ਦਿੱਲੀ : ਨਾਸਾ ਨੇ 22 ਜੂਨ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਐਕਸੀਓਮ-4 ਮਿਸ਼ਨ ਦੀ ਲਾਂਚਿੰਗ ਇੱਕ ਵਾਰ ਫੇਰ ਮੁਲਤਵੀ ਕਰ ਦਿੱਤੀ ਹੈ। ਇਸ ਮਿਸ਼ਨ ਵਿੱਚ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਸਮੇਤ ਤਿੰਨ ਹੋਰ ਪੁਲਾੜ ਯਾਤਰੀਆਂ ਨੇ ਜਾਣਾ ਸੀ। ਨਾਸਾ ਨੇ ਕਿਹਾ ਹੈ ਕਿ ਹਾਲ ਹੀ ਵਿੱਚ 9SS ਦੇ […]

•CNC News
India

ਹੁਣ ਡਿਪਟੀ ਕਮਿਸ਼ਨਰ ਪ੍ਰਵਾਨਗੀ ਬਗੈਰ ਨਹੀਂ ਕਰਨਗੇ ਮੀਟਿੰਗਾਂ

ਹੁਣ ਡਿਪਟੀ ਕਮਿਸ਼ਨਰ ਪ੍ਰਵਾਨਗੀ ਬਗੈਰ ਨਹੀਂ ਕਰਨਗੇ ਮੀਟਿੰਗਾਂ ਚੰਡੀਗੜ੍ਹ : ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਡਿਪਟੀ ਕਮਿਸ਼ਨਰ ਕਿਸੇ ਵੀ ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਲੈਣ। ਹੁਣ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਦੀ ਕੋਈ ਮੀਟਿੰਗ ਸੂਬੇ ਦੇ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋ ਸਕੇਗੀ। ਪੰਜਾਬ ਦੇ ਪਰਸੋਨਲ ਵਿਭਾਗ ਨੇ ਸਾਰੇ ਵਿਭਾਗਾਂ […]

•CNC News
India

ਭਾਜਪਾ ਨਹੀਂ ਚਾਹੁੰਦੇ ਕਿ ਗਰੀਬ ਬੱਚੇ ਅੰਗਰੇਜ਼ੀ ਸਿੱਖਣ: ਰਾਹੁਲ ਗਾਂਧੀ

ਭਾਜਪਾ ਨਹੀਂ ਚਾਹੁੰਦੇ ਕਿ ਗਰੀਬ ਬੱਚੇ ਅੰਗਰੇਜ਼ੀ ਸਿੱਖਣ: ਰਾਹੁਲ ਗਾਂਧੀ ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਭਾਜਪਾ ਅਤੇ ਆਰਐੱਸਐੱਸ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਨੇਤਾ ਨਹੀਂ ਚਾਹੁੰਦੇ ਕਿ ਭਾਰਤ ਦੇ ਗਰੀਬ ਬੱਚੇ ਅੰਗਰੇਜ਼ੀ ਭਾਸ਼ਾ ਸਿੱਖਣ। ਗਾਂਧੀ ਦੀ ਇਹ ਟਿੱਪਣੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ […]

•CNC News
Crime

ਵਿਆਹੁਤਾ ਵੱਲੋਂ ਖੁਦਕੁਸ਼ੀ

ਵਿਆਹੁਤਾ ਵੱਲੋਂ ਖੁਦਕੁਸ਼ੀ ਮਾਛੀਵਾੜਾ : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਰੌੜ ਦੀ ਵਾਸੀ ਪਿੰਕੀ ਕੌਰ (29) ਜੋ ਨੇੜਲੇ ਪਿੰਡ ਢੋਲਣਵਾਲ ਵਿਖੇ ਵਿਆਹੀ ਹੋਈ ਸੀ, ਨੇ ਆਪਣੇ ਆਪ ਨੂੰ ਜ਼ਿੰਦਾ ਜਲਾ ਲਿਆ। ਮ੍ਰਿਤਕਾ ਦੇ ਭਰਾ ਫ਼ਤਹਿ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਡੇਢ ਸਾਲ ਪਹਿਲਾਂ ਪਿੰਡ ਢੋਲਣਵਾਲ ਦੇ ਅੰਗਰੇਜ਼ ਸਿੰਘ ਨਾਲ ਹੋਇਆ ਸੀ। […]

•CNC News
India

ਫਾਸਟਟੈਗ ’ਚ ਮਿਲੇਗੀ ਰਾਹਤ

ਫਾਸਟਟੈਗ ’ਚ ਮਿਲੇਗੀ ਰਾਹਤ ਨਵੀਂ ਦਿੱਲੀ “: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਪ੍ਰੇਸ਼ਾਨੀ ਰਹਿਤ ਹਾਈਵੇ ਸਫ਼ਰ ਦੀ ਸਹੂਲਤ ਮੁਹੱਈਆ ਕਰਾਉਣ ਵੱਲ ਇੱਕ ਕਦਮ ਵਜੋਂ ਆਗਾਮੀ ਆਜ਼ਾਦੀ ਦਿਹਾੜੇ 15 ਅਗਸਤ ਤੋਂ ਨਿੱਜੀ ਵਾਹਨਾਂ ਲਈ 3,000 ਰੁਪਏ ਦੀ ਕੀਮਤ ਵਾਲਾ 61S“ag-ਅਧਾਰਤ ਸਾਲਾਨਾ ਪਾਸ ਦੀ ਸਕੀਮ ਜਾਰੀ ਕਰੇਗੀ। ਗਡਕਰੀ ਨੇ ਕਿਹਾ ਕਿ […]

•CNC News
India

ਓਪੀਨੀਅਨ ਪੋਲ ਕਰ ਰਹੇ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਕਾਰਵਾਈ

ਓਪੀਨੀਅਨ ਪੋਲ ਕਰ ਰਹੇ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਕਾਰਵਾਈ ਚੰਡੀਗੜ੍ਹ : ਲੁਧਿਆਣਾ ਪੱਛਮੀ ਉਪ ਚੋਣ ਦੇ ਸਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐੱਨਐੱਸ 2023 ਦੀ ਧਾਰਾ 223 ਦੇ ਤਹਿਤ ਕੁਝ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਹੈ। ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ […]

•CNC News
India

ਅਮਰਨਾਥ ਯਾਤਰਾ ਲਈ ਹੈਲੀਕਾਪਟਰ ਸੇਵਾ ਨਹੀਂ ਹੋਈ ਬਹਾਲ

ਅਮਰਨਾਥ ਯਾਤਰਾ ਲਈ ਹੈਲੀਕਾਪਟਰ ਸੇਵਾ ਨਹੀਂ ਹੋਈ ਬਹਾਲ ਸ੍ਰੀਨਗਰ : ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ। ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨੇ ਜਾਣ ਤੋਂ ਇਕ ਦਿਨ ਮਗਰੋਂ ਅਮਰਨਾਥ ਸ਼ਰਾਈਨ ਬੋਰਡ ਨੇ ਕਿਹਾ ਕਿ ਇਸ ਸਾਲ ਤੀਰਥ ਯਾਤਰਾ ਲਈ ਹੈਲੀਕਾਪਟਰ ਸੇਵਾ ਵੀ ਉਪਲਬਧ ਨਹੀਂ ਹੋਵੇਗੀ। ਸ਼ਰਾਈਨ ਬੋਰਡ ਹਰ ਸਾਲ ਯਾਤਰਾ […]

•CNC News
India

ਏਅਰ ਇੰਡੀਆ ਵੱਲੋਂ ਇੰਜਣ ’ਚ ਨੁਕਸ ਕਾਰਨ ਸਾਂ ਫਰਾਂਸਿਸਕੋ-ਮੁੰਬਈ ਜਹਾਜ਼ ਨੂੰ ਕੋਲਕਾਤਾ ’ਚ ਰੋਕਿਆ

ਏਅਰ ਇੰਡੀਆ ਵੱਲੋਂ ਇੰਜਣ ’ਚ ਨੁਕਸ ਕਾਰਨ ਸਾਂ ਫਰਾਂਸਿਸਕੋ-ਮੁੰਬਈ ਜਹਾਜ਼ ਨੂੰ ਕੋਲਕਾਤਾ ’ਚ ਰੋਕਿਆ ਨਵੀਂ ਦਿੱਲੀ : ਏਅਰ ਇੰਡੀਆ ਨੇ ਵੱਖ-ਵੱਖ ਕਾਰਨਾਂ ਅਤੇ ਡਰੀਮਲਾਈਨਰ ਬੇੜੇ ਦੀ ਵਧਦੀ ਹੋਈ ਜਾਂਚ ਦੇ ਮੱਦੇਨਜ਼ਰ ਲੰਡਨ-ਅੰਮ੍ਰਿਤਸਰ ਅਤੇ ਦਿੱਲੀ-ਦੁਬਈ ਸਮੇਤ ਸੱਤ ਕੌਮਾਂਤਰੀ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਉਡਾਣਾਂ ਦੇ ਜਹਾਜ਼ਾਂ ਵਿੱਚ ਛੇ ਬੋਇੰਗ 787-8 ਡਰੀਮਲਾਈਨਰ ਸ਼ਾਮਲ ਸਨ। ਅਹਿਮਦਾਬਾਦ ਵਿੱਚ […]

•CNC News
India

ਭਾਰਤ-ਕੈਨੇਡਾ ਦੋਵਾਂ ਮੁਲਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦੈ: ਮੋਦੀ ਕੈਨੇਡਾ (‘ਟੋਰਾਂਟੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਤੇ ਕੈਨੇਡਾ ਦਰਮਿਆਨ ਰਿਸ਼ਤੇ ‘ਬੇਹੱਦ ਅਹਿਮ’ ਹਨ ਤੇ ਦੋਵਾਂ ਦੇਸ਼ਾਂ ਨੂੰ ਵੱਖ ਵੱਖ ਸੈਕਟਰਾਂ ਵਿਚ ਟੀਚਿਆਂ ਦੀ ਪ੍ਰਾਪਤੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਜੀ7 ਸਿਖਰ ਵਾਰਤਾ ਤੋਂ ਇਕਪਾਸੇ ਹੋਈ ਇਹ ਮੀਟਿੰਗ ਕਾਰਨੀ ਵੱਲੋਂ […]

•CNC News
India

ਮੋਦੀ ਦਾ ਟਰੰਪ ਨੂੰ ਸਪੱਸ਼ਟ ਜਵਾਬ : ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂ

ਮੋਦੀ ਦਾ ਟਰੰਪ ਨੂੰ ਸਪੱਸ਼ਟ ਜਵਾਬ : ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂ ਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ ਰੋਕਣ ਲਈ ਅਮਰੀਕਾ ਨੇ ਵਪਾਰ ਦਾ ਲਾਲਚ ਦਿੱਤਾ ਸੀ। ਸ੍ਰੀ ਮੋਦੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ […]

•CNC News
India

ਨਸ਼ੇ ਕਾਰਨ ਤਿੰਨ ਬੱਚਿਆਂ ਦੇ ਬਾਪ ਦੀ ਮੌਤ

ਨਸ਼ੇ ਕਾਰਨ ਤਿੰਨ ਬੱਚਿਆਂ ਦੇ ਬਾਪ ਦੀ ਮੌਤ ਸ੍ਰੀ ਗੋਇੰਦਵਾਲ ਸਾਹਿਬ : ਸਥਾਨਕ ਕਸਬਾ ਫਤਿਆਬਾਦ ਵਿਖੇ ਨਸ਼ੇ ਦਾ ਟੀਕਾ ਲਾਉਣ ਕਾਰਨ ਤਿੰਨ ਬੱਚਿਆਂ ਦੇ ਬਾਪ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਉਸ ਦੇ ਭਰਾ ਜਸਬੀਰ ਸਿੰਘ ਨੇ ਦੱਸਿਆ, ‘‘ਮੇਰਾ ਛੋਟਾ ਭਰਾ ਪ੍ਰਤਾਪ ਸਿੰਘ (40) ਮਾੜੀ ਸੰਗਤ ਕਾਰਨ ਨਸ਼ਿਆਂ ਦਾ […]

•CNC News
India

ਈਡੀ ਅੱਗੇ ਪੇਸ਼ ਨਾ ਹੋਏ ਵਾਡਰਾ

ਈਡੀ ਅੱਗੇ ਪੇਸ਼ ਨਾ ਹੋਏ ਵਾਡਰਾ ਨਵੀਂ ਦਿੱਲੀ : ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਨੇ ਯੂਕੇ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਲਗਾਤਾਰ ਦੂਜੀ ਵਾਰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਆਪਣੀ ਤੈਅ ਪੇਸ਼ੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਵਾਡਰਾ […]

•CNC News
India

ਅਮਰਨਾਥ ਯਾਤਰਾ ਦਾ ਰੂਟ ‘ਨੋ ਫਲਾਇੰਗ ਜ਼ੋਨ’ ਐਲਾਨ

ਅਮਰਨਾਥ ਯਾਤਰਾ ਦਾ ਰੂਟ ‘ਨੋ ਫਲਾਇੰਗ ਜ਼ੋਨ’ ਐਲਾਨ ਸ੍ਰੀਨਗਰ : ਜੰਮੂ ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਤੋਂ ਪਹਿਲਾਂ ਤੀਰਥ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ। ਪਾਬੰਦੀ ਦੇ ਇਹ ਹੁਕਮ ਪਹਿਲੀ ਜੁਲਾਈ ਤੋਂ 10 ਅਗਸਤ ਤੱਕ ਅਮਲ ਵਿਚ ਰਹਿਣਗੇ। ਗ੍ਰਹਿ ਵਿਭਾਗ ਵੱਲੋਂ ਜਾਰੀ […]

•CNC News
India

ਪੰਜਾਬ ਦੇ ਵਿਧਾਇਕਾਂ, ਵਜ਼ੀਰਾਂ, ਪਾਰਟੀ ਪ੍ਰਧਾਨਾਂ ਅਤੇ ਇੰਚਾਰਜਾਂ ਦੀ ਆਮਦਨ ਦੀ ਜਾਂਚ ਕਰਾਈ ਜਾਵੇ : ਜਾਖੜ

ਪੰਜਾਬ ਦੇ ਵਿਧਾਇਕਾਂ, ਵਜ਼ੀਰਾਂ, ਪਾਰਟੀ ਪ੍ਰਧਾਨਾਂ ਅਤੇ ਇੰਚਾਰਜਾਂ ਦੀ ਆਮਦਨ ਦੀ ਜਾਂਚ ਕਰਾਈ ਜਾਵੇ : ਜਾਖੜ ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਰਾਜਸੀ ਆਗੂਆਂ ਦੀ ਕਾਲੀ ਕਮਾਈ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਮੁੱਖ […]

•CNC News
India

ਭਾਰਤ ਨੇ ਤਹਿਰਾਨ ਤੋਂ ਵਿਦਿਆਰਥੀ ਬਾਹਰ ਕੱਢੇ

ਭਾਰਤ ਨੇ ਤਹਿਰਾਨ ਤੋਂ ਵਿਦਿਆਰਥੀ ਬਾਹਰ ਕੱਢੇ ਨਵੀਂ ਦਿੱਲੀ : ਇਰਾਨ ਦੀ ਰਾਜਧਾਨੀ ਤਹਿਰਾਨ ਵਿਚਲੇ ਭਾਰਤੀ ਵਿਦਿਆਰਥੀਆਂ ਨੂੰ ਇਸ ਸ਼ਹਿਰ ਤੋਂ ਬਾਹਰ ਕੱਢ ਲਿਆ ਗਿਆ ਹੈ। ਇਸ ਤੋਂ ਇਲਾਵਾ ਉਥੇ ਰਹਿ ਰਹੇ ਅਜਿਹੇ ਭਾਰਤੀ, ਜੋ ਸਵੈ-ਨਿਰਭਰ ਹਨ ਅਤੇ ਜਿਨ੍ਹਾਂ ਕੋਲ ਆਪਣੇ ਆਵਾਜਾਈ ਸਾਧਨ ਹਨ, ਨੂੰ ਵੀ ਸ਼ਹਿਰ ਤੋਂ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ। […]

•CNC News
Send a news tip