CNC coverage
India News
News from across India, including public affairs, education and community developments. Browse current reports and the Cross Nation Chronical archive.

Indiaਪੰਜਾਬ ਸਰਕਾਰ 200 ਮਨੋਵਿਗਿਆਨੀ ਆਰਜੀ ਤੌਰ ’ਤੇ ਕਰੇਗੀ ਭਰਤੀ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 200 ਮਨੋਵਿਗਿਆਨੀ ਭਰਤੀ ਕੀਤੇ ਜਾਣਗੇ। ਇਹ ਫੈਸਲਾ ਨਸ਼ਿਆਂ ਦੇ ਖਾਤਮੇ ਲਈ ਬਣਾਈ ਕੈਬਨਿਟ ਦੀ ਸਬ-ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]
•CNC News

Indiaਇਮਰਾਨ ਖ਼ਾਨ ਜਲਦ ਹੋ ਸਕਦੇ ਹਨ ਰਿਹਾਅ ਇਸਲਾਮਾਬਾਦ : ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਖ਼ਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ਵਿੱਚ 11 ਜੂਨ ਨੂੰ ਜ਼ਮਾਨਤ ਮਿਲਣ ਦੀ ਸੰਭਾਵਨਾ ਹੈ। ਇਮਰਾਨ ਦੀ ਦੇ ਇੱਕ ਉੱਚ ਆਗੂ ਨੇ ਇਹ ਜਾਣਕਾਰੀ ਦਿੱਤੀ। ਇਸਲਾਮਾਬਾਦ ਹਾਈ ਕੋਰਟ (983) ਨੇ 11 ਜੂਨ ਨੂੰ 190 ਮਿਲੀਅਨ ਪੌਂਡ ਅਲ-ਕਾਦਿਰ ਟਰੱਸਟ ਮਾਮਲੇ […]
•CNC News

Indiaਸੋਨੀਆ ਗਾਂਧੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਹੋਏ ਮੈਡੀਕਲ ਟੈਸਟ ਨਵੀਂ ਦਿੱਲੀ “: ਕਾਂਗਰਸ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸਰ ਗੰਗਾ ਰਾਮ ਹਸਪਤਾਲ (S7R8) ਵਿਚ ਜਾ ਕੇ ਆਪਣੀ ਮੈਡੀਕਲ ਜਾਂਚ ਕਰਵਾਈ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਇਹ ਸਿਹਤ ਜਾਂਚ 78 ਸਾਲਾ ਗਾਂਧੀ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਸ਼ਿਮਲਾ ਦੇ […]
•CNC News

Indiaਰਾਕੇਸ਼ ਸ਼ਰਮਾ ਤੋਂ ਬਾਅਦ 40 ਸਾਲਾਂ ਬਾਅਦ ਪੁਲਾੜ ਮਿਸ਼ਨ ’ਤੇ ਜਾਣਗੇ ਸੁਭਾਸ਼ੂ ਸ਼ੁਕਲਾ ਨਵੀਂ ਦਿੱਲੀ : ਭਾਰਤ 41 ਸਾਲ ਬਾਅਦ ਮੁੜ ਮਨੁੱਖੀ ਪੁਲਾੜ ਉਡਾਣ ਮਿਸ਼ਨ ’ਚ ਆਪਣਾ ਨਾਂ ਦਰਜ ਕਰਵਾਏਗਾ ਜਦੋਂ ਗਰੁੱਪ ਕੈਪਟਨ Shubhanshu Shukla 10 ਜੂਨ ਨੂੰ ਪੁਲਾੜ ਲਈ ਉਡਾਣ ਭਰੇਗਾ। ਸ਼ੁਕਲਾ, ਜਿਸ ਦਾ ਕਾਲ ਸਾਈਨ ‘Shuks’ ਹੈ, ਰਾਕੇਸ਼ ਸ਼ਰਮਾ ਮਗਰੋਂ ਪੁਲਾੜ ਦੀ ਯਾਤਰਾ […]
•CNC News

Crimeਡੀਨੋ ਮੋਰੀਆ ਦੇ ਟਿਕਾਣਿਆਂ ’ਤੇ ਪੁਲਿਸ ਦੇ ਛਾਪੇ ਮੁੰਬਈ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮਿੱਠੀ ਨਦੀ ਡੀਸਿਲਟਿੰਗ ‘ਘੁਪਲੇ’ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ ਵਿੱਚ ਅਦਾਕਾਰ ਡੀਨੋ ਮੋਰੀਆ, ਕੁਝ ਬੀਐੱਮਸੀ ਅਧਿਕਾਰੀਆਂ ਅਤੇ ਠੇਕੇਦਾਰਾਂ ਸਮੇਤ ਹੋਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਮਹਾਰਾਸ਼ਟਰ ਦੇ ਮੁੰਬਈ ਅਤੇ ਕੇਰਲ ਦੇ ਕੋਚੀ ਵਿੱਚ 15 ਤੋਂ ਵੱਧ ਥਾਵਾਂ ’ਤੇ ਇਹ […]
•CNC News

Crimeਗੋਲਡੀ ਬਰਾੜ ਸਮੇਤ 5 ਖ਼ਿਲਾਫ਼ ਚਾਰਜਸ਼ੀਟ ਨਵੀਂ ਦਿੱਲੀ : ਬੰਬ ਹਮਲਿਆਂ ਨਾਲ ਸਬੰਧਤ ਮਾਮਲੇ ਵਿੱਚ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਗੋਲਡੀ ਬਰਾੜ ਸਮੇਤ ਪੰਜ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ 2024 ਵਿੱਚ ਗੁਰੂਗ੍ਰਾਮ ਦੇ ਦੋ ਕਲੱਬਾਂ ‘ਤੇ ਹੋਏ ਹਮਲੇ ਲਈ ਉਨ੍ਹਾਂ ਨੂੰ ਚਾਰਜਸ਼ੀਟ ਕੀਤਾ ਹੈ। ਪੰਚਕੂਲਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਸਤਿੰਦਰਜੀਤ ਸਿੰਘ ਉਰਫ […]
•CNC News

Indiaਈਦ-ਉੱਲ-ਅਜ਼ਹਾ ਦੀ ਨਮਾਜ਼ ਅਦਾ ਲਈ ਇਕੱਠਾ ਹੋਇਆ ਮੁਸਲਿਮ ਭਾਈਚਾਰਾ ਨਵੀਂ ਦਿੱਲੀ : ਈਦ-ਉੱਲ-ਅਜ਼ਹਾ ਮੌਕੇ ਜਾਮਾ ਮਸਜਿਦ ਵਿਖੇ ਰਵਾਇਤੀ ਪਹਿਰਾਵੇ, ਸ਼ਰਧਾ, ਏਕਤਾ ਅਤੇ ਜਸ਼ਨ ਦੀ ਭਾਵਨਾ ਵਿੱਚ ਨਮਾਜ਼ ਅਦਾ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਜਿਵੇਂ ਸਵੇਰ ਦੀ ਸ਼ੁਰੂਆਤ ਹੋਈ ਤਾਂ ਨਮਾਜ਼ ਪੜਨ ਲਈ ਇਕੱਠੇ ਹੋਏ ਭਾਈਚਾਰੇ ਦੇ ਲੋਕਾਂ ਨੇ […]
•CNC News

Indiaਮਹਾਰਾਸ਼ਟਰ ਅਸੈਂਬਲੀ ਚੋਣਾਂ ਧੋਖਾਧੜੀ ਦਾ ਬਲੂਪ੍ਰਿੰਟ: ਰਾਹੁਲ ਗਾਂਧੀ ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਪਿਛਲੇ ਸਾਲ ਨਵੰਬਰ ਵਿਚ ਹੋਈਆਂ ਮਹਾਰਾਸ਼ਟਰ ਅਸੈਂਬਲੀ ਚੋਣਾਂ ’ਚ ‘ਧੋਖਾਧੜੀ’ ਹੋਈ ਸੀ ਤੇ ਇਸ ਸਾਲ ਦੇ ਅਖੀਰ ਵਿਚ ਆਗਾਮੀ ਬਿਹਾਰ ਅਸੈਂਬਲੀ ਚੋਣਾਂ ਵਿਚ ਉਹੀ ਕੁਝ ਦੁਹਰਾਇਆ ਜਾਵੇਗਾ। ਗਾਂਧੀ ਨੇ […]
•CNC News

Indiaਹੁਣ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਜੁੱੜਿਆ ਭਾਰਤ : ਬਿੱਟੂ ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ (ਰੇਲ ਮੰਤਰਾਲਾ ਤੇ ਖਾਦ ਪ੍ਰੋਸੈਸਿੰਗ ਉਦਯੋਗ) ਰਵਨੀਤ ਸਿੰਘ ਬਿੱਟੂ ਨੇ ਅੱਜ ਸ੍ਰੀਨਗਰ ਰੇਲਵੇ ਸਟੇਸ਼ਨ ਤੋਂ ਮਾਤਾ ਵੈਸ਼ਨੋ ਦੇਵੀ ਕੱਟੜਾ ਤੱਕ ‘ਵੰਦੇ ਭਾਰਤ’ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਸ਼ਮੀਰ ਹੁਣ […]
•CNC News

Indiaਦਿੱਲੀ ਦੀ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਨਵੀਂ ਦਿੱਲੀ : ਪੁਲੀਸ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੌਜਵਾਨ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਲੋਕ ਤ੍ਰਿਪਾਠੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਇੱਕ ਧੋਖੇਬਾਜ਼ ਹੈ ਅਤੇ ਅਕਸਰ ਆਪਣੀ ਪਛਾਣ ਬਦਲਦਾ […]
•CNC News

Indiaਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ ਲਈ ਕੈਨੇਡਾ ਜਾਣਗੇ ਨਵੀਂ ਦਿੱਲੀ : ਪਿਛਲੇ ਕੁਝ ਸਮੇਂ ਤੋਂ ਭਾਰਤ ਤੇ ਕੈਨੇਡਾ ਵਿਚ ਬਣੀ ਕੁੜੱਤਣ ਖ਼ਤਮ ਕਰਕੇ ਰਿਸ਼ਤਿਆਂ ਦੀ ਸੁਰਜੀਤੀ ਦਾ ਸੰਕੇਤ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਦੇ ਸੱਦੇ ’ਤੇ ਕੈਨੇਡਾ ਜਾਣਗੇ। ਮੋਦੀ ਕੈਨੇਡਾ ਦੀ ਮੇਜ਼ਬਾਨੀ ਵਿਚ 15 ਤੋਂ 17 ਜੂਨ ਨੂੰ ਹੋਣ […]
•CNC News

Indiaਸੋਨੀਆ ਗਾਂਧੀ ਦੀ ਅਚਾਨਕ ਸਿਹਤ ਵਿਗੜੀ ਸ਼ਿਮਲਾ : ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਸ਼ਨਿੱਚਰਵਾਰ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਸ਼ਿਮਲਾ ਦੇ ਹਸਪਤਾਲ ਵਿਚ ਲਿਜਾਇਆ ਗਿਆ ਹੈ। ਗ਼ੌਰਤਲਬ ਹੈ ਕਿ ਉਹ ਇਨ੍ਹੀਂ ਦਿਨੀਂ ਹਿਮਾਚਲ ਪ੍ਰਦੇਸ਼ ਦੇ ਦੌਰੇ ਉਤੇ ਹਨ। ਉਨ੍ਹਾਂ ਨੂੰ ਬਿਮਾਰ ਮਹਿਸੂਸ ਹੋਣ ’ਤੇ ਇਥੇ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਉਨ੍ਹਾਂ ਦੇ […]
•CNC News

Indiaਪਿੰਜੌਰ ਦੇ ਮਾਲ ’ਚ ਗੋਲੀਬਾਰੀ, ਇੱਕ ਦੀ ਮੌਤ ਪਿੰਜੌਰ : ਫਿਲਮ ਦੇਖ ਕੇ ਮੁੜ ਰਹੇ ਕੁੱਝ ਨੌਜਵਾਨਾਂ ’ਤੇ ਸਥਾਨਕ ਅਮਰਾਵਤੀ ਮਾਲ ਨੇੜੇ ਗੋਲੀਆਂ ਚਲਾਉਣ ਦੀਆਂ ਖਬਰਾਂ ਮਿਲੀਆਂ ਹਨ। ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾ ਕੇ ਦੋ ਵਿਅਕਤੀਆਂ ’ਤੇ […]
•CNC News

Indiaਬਿਹਾਰ ਅਪਰਾਧ ਰਾਜਧਾਨੀ ’ਚ ਬਦਲ ਗਿਐ: ਰਾਹੁਲ ਗਾਂਧੀ ਨਾਲੰਦਾ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਐੱਨਡੀਏ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਬਿਹਾਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਬਦਤਰ ਹੋ ਚੁੱਕੀ ਹੈ। ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲਾ ਇਹ ਸੂਬਾ ‘ਭਾਰਤ ਦੀ ਅਪਰਾਧ ਰਾਜਧਾਨੀ’ ਵਿੱਚ ਬਦਲ ਗਿਆ ਹੈ। ਨਾਲੰਦਾ ਦੇ ਰਾਜਗੀਰ ਵਿੱਚ […]
•CNC News

Indiaਮੇਹੁਲ ਚੋਕਸੀ ਦੇ ਖਾਤੇ ਕੁਰਕ ਹੋਣਗੇ ਨਵੀਂ ਦਿੱਲੀ : ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਬੈਂਕ ਖਾਤਿਆਂ, ਸ਼ੇਅਰਾਂ ਅਤੇ ਮਿਊਚੁਅਲ ਫੰਡ ਹੋਲਡਿੰਗਜ਼ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਇਹ ਤਾਜ਼ਾ ਕਦਮ 15 ਮਈ ਨੂੰ ਚੋਕਸੀ ਨੂੰ ਜਾਰੀ ਕੀਤੇ ਗਏ ਇੱਕ ਡਿਮਾਂਡ ਨੋਟਿਸ ਤੋਂ ਬਾਅਦ ਆਇਆ ਹੈ। ਨੋਟਿਸ ਵਿੱਚ 15 ਦਿਨਾਂ ਦੇ ਅੰਦਰ ਭੁਗਤਾਨ ਕਰਨ […]
•CNC News