CNC coverage

India News

News from across India, including public affairs, education and community developments. Browse current reports and the Cross Nation Chronical archive.

India

ਭਾਰਤ ’ਚ 5000 ਤੋਂ ਵੱਧ ਐਕਟਿਵ ਕਰੋਨਾ ਕੇਸ

ਭਾਰਤ ’ਚ 5000 ਤੋਂ ਵੱਧ ਐਕਟਿਵ ਕਰੋਨਾ ਕੇਸ ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿਚ ਐਕਟਿਵ ਕੋਵਿਡ ਕੇਸਾਂ ਦੀ ਗਿਣਤੀ 5,000 ਦਾ ਅੰਕੜਾ ਪਾਰ ਕਰ ਗਈ ਹੈ। ਇਸ ਵਿੱਚ ਕੇਰਲਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਉਸ ਤੋਂ ਬਾਅਦ ਗੁਜਰਾਤ, ਪੱਛਮੀ ਬੰਗਾਲ ਅਤੇ ਦਿੱਲੀ ਹਨ। ਮਾਮਲਿਆਂ […]

•CNC News
India

ਪ੍ਰਧਾਨ ਮੰਤਰੀ ਮੋਦੀ ਸਭ ਤੋਂ ਉੱਚੇ ‘ਚਨਾਬ ਪੁਲ’ ਦਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਸਭ ਤੋਂ ਉੱਚੇ ‘ਚਨਾਬ ਪੁਲ’ ਦਾ ਉਦਘਾਟਨ ਪਾਕਿਸਤਾਨ ਨੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ: ਮੋਦੀ ਜੰਮੂ “: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਆਰਕ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ। ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਪ੍ਰਧਾਨ ਮੰਤਰੀ ਦਾ ਕੇਂਦਰ ਸ਼ਾਸਿਤ […]

•CNC News
India

ਭਾਰਤੀ ਵਫ਼ਦ ਵੱਲੋ ਅੱਤਵਾਦ ਵਿਰੁੱਧ ਤੁਰੰਤ ਕਾਰਵਾਈ ’ਤੇ ਜ਼ੋਰ‘ਸਿੱਖਸ ਆਫ ਅਮਰੀਕਾ’ ਅਤੇ ਅਮੇਜਿੰਗ ਟੀ.ਵੀ.’ ਨੇ ਵਫਦ ਦਾ ਕੀਤਾ ਹਾਰਦਿਕ ਸਵਾਗਤ

ਭਾਰਤੀ ਵਫ਼ਦ ਵੱਲੋ ਅੱਤਵਾਦ ਵਿਰੁੱਧ ਤੁਰੰਤ ਕਾਰਵਾਈ ’ਤੇ ਜ਼ੋਰ‘ਸਿੱਖਸ ਆਫ ਅਮਰੀਕਾ’ ਅਤੇ ਅਮੇਜਿੰਗ ਟੀ.ਵੀ.’ ਨੇ ਵਫਦ ਦਾ ਕੀਤਾ ਹਾਰਦਿਕ ਸਵਾਗਤ ਵਾਸ਼ਿੰਗਟਨ ਡੀ.ਸੀ. : ਅਪਰੇਸ਼ਨ ਸੰਧੂਰ ਬਾਰੇ ਜਾਣੂ ਕਰਵਾਉਣ ਲਈ ਵਾਸ਼ਿੰਗਟਨ ਡੀ.ਸੀ.ਪੁੱਜੇ ਸਰਬ ਪਾਰਟੀ ਸੰਸਦੀ ਵਫ਼ਦ ਮੈਂਬਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅਮਰੀਕਾ ਦੇ ਸਰਕਾਰੀ ਅਧਿਕਾਰੀਆਂ ਤੇ ਕਾਨੂੰਨਸਾਜ਼ਾਂ ਨਾਲ ਬੈਠਕਾਂ ਦੇ ਦੌਰ ਮਗਰੋਂ […]

•CNC News
India

ਜੰਮੂ-ਕਸ਼ਮੀਰ ’ਚ ਮੋਦੀ ਦੇ ਦੋਰੇ ਕਾਰਨ ਸੁਰੱਖਿਆ ਪ੍ਰਬੰਧ ਪੁਖਤਾ

ਜੰਮੂ-ਕਸ਼ਮੀਰ ’ਚ ਮੋਦੀ ਦੇ ਦੋਰੇ ਕਾਰਨ ਸੁਰੱਖਿਆ ਪ੍ਰਬੰਧ ਪੁਖਤਾ ਜੰਮੂ “: ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੌਰੇ ਲਈ ਬਹੁ-ਪੱਧਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ, ਜਿੱਥੇ ਉਹ ਬਹੁਤ ਉਡੀਕੇ ਜਾ ਰਹੇ ਕਸ਼ਮੀਰ ਰੇਲ ਲਿੰਕ ਦਾ ਉਦਘਾਟਨ ਕਰਨਗੇ ਅਤੇ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰਾਜੈਕਟ […]

•CNC News
India

ਆਈਐੱਸਆਈ ਦੇ ਇਸ਼ਾਰੇ ’ਤੇ ਹੋ ਰਹੀ ਹੈ ਬੁੱਤਾਂ ਦੀ ਬੇਅਦਬੀ: ਡੀਜੀਪੀ

ਆਈਐੱਸਆਈ ਦੇ ਇਸ਼ਾਰੇ ’ਤੇ ਹੋ ਰਹੀ ਹੈ ਬੁੱਤਾਂ ਦੀ ਬੇਅਦਬੀ: ਡੀਜੀਪੀ ਜਲੰਧਰ : ਜਲੰਧਰ ਵਿਖੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਦੇ ਬੁੱਤਾਂ ਦੀ ਆਈਐੱਸਆਈ ਦੇ ਏਜੰਡੇ ਤਹਿਤ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਅਜਿਹਾ ਲੋਕਾਂ ਵਿੱਚ ਵੰਡ ਪਾਉਣ ਲਈ ਕੀਤਾ ਜਾ ਰਿਹਾ ਹੈ। ਇੱਥੇ ਪੀਏਪੀ ਕੰਪਲੈਕਸ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ […]

•CNC News
India

ਭਾਰੀ ਬਰਫ਼ਬਾਰੀ ਦੇ ਬਾਵਜੂਦ ਹੁੰਮਕੁੰਟ ਪੁੱਜ ਰਹੇ ਸ਼ਰਧਾਲੂ

ਭਾਰੀ ਬਰਫ਼ਬਾਰੀ ਦੇ ਬਾਵਜੂਦ ਹੁੰਮਕੁੰਟ ਪੁੱਜ ਰਹੇ ਸ਼ਰਧਾਲੂ ਅੰਮ੍ਰਿਤਸਰ : ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਸੰਗਤਾਂ ਵਿੱਚ ਸਲਾਨਾ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ। ਪਿਛਲੇ 8 ਦਿਨਾਂ ਦੌਰਾਨ ਲਗਭਗ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ […]

•CNC News
India

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ 2,000 ਕਰੋੜ ਤੋਂ ਵੱਧ ਦੇ ਘੁਟਾਲੇ ਲਈ ਸੰਮਨ

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ 2,000 ਕਰੋੜ ਤੋਂ ਵੱਧ ਦੇ ਘੁਟਾਲੇ ਲਈ ਸੰਮਨ ਨਵੀਂ ਦਿੱਲੀ : ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ’ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਤਲਬ ਕੀਤਾ ਹੈ। ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਜੈਨ […]

•CNC News
India

ਜੰਗ ’ਚ ਨੁਕਸਾਨ ਨਾਲੋਂ ਨਤੀਜੇ ਵੱਧ ਅਹਿਮ: ਸੀਡੀਐੱਸ

ਜੰਗ ’ਚ ਨੁਕਸਾਨ ਨਾਲੋਂ ਨਤੀਜੇ ਵੱਧ ਅਹਿਮ: ਸੀਡੀਐੱਸ ਪੁਣੇ : ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਅਨਿਲ ਚੌਹਾਨ ਨੇ ਅੱਜ ਕਿਹਾ ਕਿ ਪੇਸ਼ੇਵਰ ਸੈਨਾਵਾਂ ਆਰਜ਼ੀ ਨੁਕਸਾਨ ਨਾਲ ਪ੍ਰਭਾਵਿਤ ਨਹੀਂ ਹੁੰਦੀਆਂ ਕਿਉਂਕਿ ਮੁਕੰਮਲ ਨਤੀਜੇ ਅਜਿਹੇ ਕਿਸੇ ਵੀ ਨੁਕਸਾਨ ਤੋਂ ਕਿਤੇ ਵੱਧ ਅਹਿਮ ਹੁੰਦੇ ਹਨ। ਚੋਟੀ ਦੇ ਫੌਜੀ ਕਮਾਂਡਰ ਨੇ ਕਿਹਾ ਕਿ ਪਾਕਿਸਤਾਨ, ਭਾਰਤ ਨੂੰ ਹਜ਼ਾਰਾਂ ਜ਼ਖ਼ਮ […]

•CNC News
India

ਟਰੰਪ ਦੇ ਫੋਨ ਮਗਰੋਂ ਮੋਦੀ ਨੇ ਗੋਡੇ ਟੇਕੇ: ਰਾਹੁਲ ਗਾਂਧੀ

ਟਰੰਪ ਦੇ ਫੋਨ ਮਗਰੋਂ ਮੋਦੀ ਨੇ ਗੋਡੇ ਟੇਕੇ: ਰਾਹੁਲ ਗਾਂਧੀ ਭੋਪਾਲ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਪਿਛਲੇ ਮਹੀਨੇ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਫੌਜੀ ਟਕਰਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਫੋਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਡੇ ਟੇਕ ਦਿੱਤੇ। ਭੋਪਾਲ ਵਿਚ ਪਾਰਟੀ ਕਨਵੈਨਸ਼ਨ […]

•CNC News
Crime

ਬੀ.ਜੇ.ਪੀ.ਆਗੂ ਦੇ ਪੁੱਤਰ ਦੀਆਂ 130 ਅਸ਼ਲੀਲ ਵੀਡੀਓਜ਼ ਵਾਇਰਲ!

ਬੀ.ਜੇ.ਪੀ.ਆਗੂ ਦੇ ਪੁੱਤਰ ਦੀਆਂ 130 ਅਸ਼ਲੀਲ ਵੀਡੀਓਜ਼ ਵਾਇਰਲ! ਚੰਡੀਗੜ੍ਹ : ਉਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਵਿਚ ਇਕ ਨੌਜਵਾਨ ਦੇ ਕਰੀਬ 130 ਅਸ਼ਲੀਲ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਨਾਲ ਤਰਥੱਲੀ ਮਚ ਗਈ ਹੈ। ਕਿਹਾ ਜਾ ਰਿਹਾ ਹੈ ਕਿ ਉਕਤ ਨੌਜਵਾਨ ਭਾਜਪਾ ਮਹਿਲਾ ਮੋਰਚਾ ਦੀ ਇੱਕ ਮੰਡਲ ਪ੍ਰਧਾਨ ਦਾ ਪੁੱਤਰ ਹੈ। ਉਧਰ ਵਿਰੋਧੀ ਧਿਰ ਇਸ ਮਾਮਲੇ […]

•CNC News
India

ਭਾਰਤ ਵਿੱਚ 2,710 ਕਰੋਨਾ ਕੇਸ ਐਕਟਿਵ

ਭਾਰਤ ਵਿੱਚ 2,710 ਕਰੋਨਾ ਕੇਸ ਐਕਟਿਵ 1,170 ਨੂੰ ਮਿਲੀ ਛੁੱਟੀ, 7 ਮੌਤਾਂ ਦੀ ਖ਼ਬਰ ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ਤੇ ਝਾਤ ਮਾਰੀਏ ਤਾਂ ਕੁੱਲ ਸੱਤ ਮੌਤਾਂ […]

•CNC News
India

ਹੈਦਰਾਬਾਦ ’ਚ ਮਿਸ ਵਰਲਡ 2025 ਦਾ ਗਰੈਂਡ ਫਿਨਾਲੇ

ਹੈਦਰਾਬਾਦ ’ਚ ਮਿਸ ਵਰਲਡ 2025 ਦਾ ਗਰੈਂਡ ਫਿਨਾਲੇ ਹੈਦਰਾਬਾਦ : ਬੇਸਬਰੀ ਨਾਲ ਉਡੀਕਿਆ ਜਾ ਰਿਹਾ 72ਵੇਂ ਮਿਸ ਵਰਲਡ ਮੁਕਾਬਲੇ ਦਾ ਗਰੈਂਡ ਫਿਨਾਲੇ ਸ਼ਨਿੱਚਰਵਾਰ ਨੂੰ ਇੱਥੇ 89“5X 5xhibition 3entre ਵਿੱਚ ਹੋਇਆ। ਲਗਪਗ ਇਕ ਮਹੀਨਾ ਚੱਲੀਆਂ ਗਤੀਵਿਧੀਆਂ ਤੋਂ ਬਾਅਦ ਦੁਨੀਆ ਭਰ ਦੀਆਂ 108 ਪ੍ਰਤੀਯੋਗੀ ਸੁੰਦਰੀਆਂ ਮਿਸ ਵਰਲਡ ਤਾਜ ਲਈ ਮੁਕਾਬਲੇ ਸਨ। ਇੱਕ ਬਿਆਨ ਦੇ ਅਨੁਸਾਰ ਸਟੈਫਨੀ ਡੇਲ […]

•CNC News
India

ਕੇਂਦਰ ਵੱਲੋਂ ਅਮਰਨਾਥ ਯਾਤਰਾ ਲਈ ਵਿਸ਼ੇਸ ਸੁਰੱਖਿਆ ਪ੍ਰਬੰਧ

ਕੇਂਦਰ ਵੱਲੋਂ ਅਮਰਨਾਥ ਯਾਤਰਾ ਲਈ ਵਿਸ਼ੇਸ ਸੁਰੱਖਿਆ ਪ੍ਰਬੰਧ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਵਿੱਚ ਸਾਲਾਨਾ ਅਮਰਨਾਥ ਯਾਤਰਾ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 580 ਕੰਪਨੀਆਂ ਦੀ ਤਾਇਨਾਤੀ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਵਿੱਚ ਲਗਭਗ 42,000 ਜ਼ਮੀਨੀ ਕਰਮਚਾਰੀ ਸ਼ਾਮਲ ਹਨ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਦਿੱਤੀ ਹੈ। ਇਸ ਫ਼ੈਸਲੇ ਤਹਿਤ […]

•CNC News
India

ਮੋਦੀ ‘ਆਪ੍ਰੇਸ਼ਨ ਸਿੰਦੂਰ’ ਦਾ ਸਿਆਸੀਕਰਨ ਕਰ ਰਹੇ: ਮਮਤਾ ਬੈਨਰਜੀ

ਮੋਦੀ ‘ਆਪ੍ਰੇਸ਼ਨ ਸਿੰਦੂਰ’ ਦਾ ਸਿਆਸੀਕਰਨ ਕਰ ਰਹੇ: ਮਮਤਾ ਬੈਨਰਜੀ ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ‘ਆਪ੍ਰੇਸ਼ਨ ਸਿੰਦੂਰ’ ਤੋਂ ਸਿਆਸੀ ਲਾਹਾ ਲੈਣ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਗਾਇਆ। ਗ਼ੌਰਤਲਬ ਹੈ ਕਿ ਭਾਰਤੀ ਫ਼ੌਜ ਨੇ 22 ਅਪਰੈਲ ਨੂੰ ਦਹਿਸ਼ਤਗਰਦਾਂ ਵੱਲੋਂ ਪਹਿਲਗਾਮ ਵਿਚ ਕੀਤੇ ਗਏ ਹਮਲੇ ਦੇ ਜਵਾਬ […]

•CNC News
India

ਇਰਾਨ ’ਚ ਲਾਪਤਾ ਪੰਜਾਬੀਆਂ ਨੂੰ ਲੱਭਣ ਯਤਨਸ਼ੀਲ ਵਿਦੇਸ਼ ਮੰਤਰਾਲਾ

ਇਰਾਨ ’ਚ ਲਾਪਤਾ ਪੰਜਾਬੀਆਂ ਨੂੰ ਲੱਭਣ ਯਤਨਸ਼ੀਲ ਵਿਦੇਸ਼ ਮੰਤਰਾਲਾ ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਇਰਾਨ ਵਿੱਚ ਲਾਪਤਾ ਤਿੰਨ ਭਾਰਤੀ ਨਾਗਰਿਕਾਂ ਦਾ ਪਤਾ ਲਗਾਉਣ ਅਤੇ ਇਰਾਨੀ ਪੱਖ ਤੋਂ ਚੰਗਾ ਸਹਿਯੋਗ ਪ੍ਰਾਪਤ ਕਰਨ ਲਈ ਇਰਾਨੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਵੀਰਵਾਰ ਨੂੰ ਇੱਕ ਪ੍ਰੈਸ ਬ੍ਰੀਫਿੰਗ ਨੂੰ […]

•CNC News
Send a news tip