CNC coverage

India News

News from across India, including public affairs, education and community developments. Browse current reports and the Cross Nation Chronical archive.

India

ਨੰਗਲ ਡੈਮ ਦੀ ਸੁਰੱਖਿਆ ਵਧਾਈ :*

*ਨੰਗਲ ਡੈਮ ਦੀ ਸੁਰੱਖਿਆ ਵਧਾਈ :* ਉਧਰ ਪੰਜਾਬ ਸਰਕਾਰ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਦੇ ਪੱਖ ’ਚ ਸੁਣਾਏ ਫੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ । ਪੁਲੀਸ ਨੂੰ ਡੈਮ ਕੋਲ ਤਾਇਨਾਤ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਹੁਣ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ ਆ ਗਏ ਹਨ […]

•CNC News
India

ਤਲਖੀ ਮਗਰੋਂ ਭਾਖੜਾ ਡੈਮ ਦਾ ਡਾਇਰੈਕਟਰ ਅਤੇ ਸਕੱਤਰ ਤਬਦੀਲ

ਤਲਖੀ ਮਗਰੋਂ ਭਾਖੜਾ ਡੈਮ ਦਾ ਡਾਇਰੈਕਟਰ ਅਤੇ ਸਕੱਤਰ ਤਬਦੀਲ ਚੰਡੀਗੜ੍ਹ: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਤਬਦੀਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) […]

•CNC News
India

ਪੰਜਾਬ ਰਾਜ ਧਰਮ ਨਹੀਂ ਨਿਭਾ ਰਿਹਾ: ਮਨੋਹਰ ਲਾਲ ਖੱਟਰ

ਪੰਜਾਬ ਰਾਜ ਧਰਮ ਨਹੀਂ ਨਿਭਾ ਰਿਹਾ: ਮਨੋਹਰ ਲਾਲ ਖੱਟਰ ਚੰਡੀਗੜ੍ਹ :ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਇਨਕਾਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਖੱਟਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਾਧੂ ਪਾਣੀ ਬਾਰੇ ਕਾਰਵਾਈ ਸਹੀ ਨਹੀਂ ਹੈ ਅਤੇ ਪੰਜਾਬ ਸਰਕਾਰ ਰਾਜ […]

•CNC News
India

ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ

ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ ਨੇ ਪਾਕਿਸਤਾਨ ਵੱਲੋਂ ਬਿਨਾਂ ਭੜਕਾਹਟ ਦੇ ਜੰਗਬੰਦੀ ਦੀਆਂ ਉਲੰਘਣਾਵਾਂ ‘ਤੇ ਚਰਚਾ ਕਰਨ ਲਈ ਮੰਗਲਵਾਰ ਨੂੰ ਹੌਟਲਾਈਨ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਫੌਜ ਵੱਲੋਂ ਬਿਨਾਂ ਭੜਕਾਹਟ ਦੇ ਜੰਗਬੰਦੀ ਉਲੰਘਣਾਵਾਂ […]

•CNC News
Crime

ਜਗਨਨਾਥ ਮੰਦਰ ਪੁਰੀ ਗੈਸਟ ਵਿਖੇ ਆਨਲਾਈਨ ਧੋਖਾਧੜੀ ਕਾਰਨ ਗਿ੍ਰਫਤਾਰੀ

ਜਗਨਨਾਥ ਮੰਦਰ ਪੁਰੀ ਗੈਸਟ ਵਿਖੇ ਆਨਲਾਈਨ ਧੋਖਾਧੜੀ ਕਾਰਨ ਗਿ੍ਰਫਤਾਰੀ ਭੁਬਨੇਸ਼ਵਰ, 29 ਅਪਰੈਲ ਉੜੀਸਾ ਪੁਲੀਸ ਦੀ ਅਪਰਾਧ ਸ਼ਾਖਾ ਨੇ ਉੱਤਰ ਪ੍ਰਦੇਸ਼ ਤੋਂ ਦੋ ਵਿਅਕਤੀਆਂ ਨੂੰ ਸ੍ਰੀ ਜਗਨਨਾਥ ਮੰਦਰ ਪੁਰੀ ਦੇ ਗੈਸਟ ਹਾਊਸ ਦੇ ਨਾਮ ’ਤੇ ਇਕ ਜਾਅਲੀ ਵੈੱਬਸਾਈਟ ਬਣਾਉਣ ਅਤੇ ਲੋਕਾਂ ਨਾਲ ਧੋਖਾ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਜਗਨਨਾਥ ਮੰਦਰ ਪ੍ਰਸ਼ਾਸਨ (ਐੱਸਜੇਟੀਏ) ਦੇ […]

•CNC News
India

ਪਾਕਿਸਤਾਨ ਅੱਤਵਾਦ ਨੂੰ ਹਵਾ ਦੇਣ ਵਾਲਾ ਮੁਲਕ : ਭਾਰਤ

ਪਾਕਿਸਤਾਨ ਅੱਤਵਾਦ ਨੂੰ ਹਵਾ ਦੇਣ ਵਾਲਾ ਮੁਲਕ : ਭਾਰਤ ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਮੁੱਦੇ ’ਤੇ ਪਾਕਿਸਤਾਨ ਨੂੰ ਯੂਐੱਨ ’ਚ ਘੇਰਿਆ ਨਵੀਂ ਦਿੱਲੀ : ਭਾਰਤ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਵਿਚ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਪਾਕਿਸਤਾਨ ਨੂੰ ਘੇਰਿਆ। ਇਸ ਹਮਲੇ ਵਿਚ 26 ਸੈਲਾਨੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। […]

•CNC News
India

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਘੀ ਚੋਣਾਂ ਵਿਚ ਮਿਲੀ ਜਿੱਤ ਲਈ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਰਤ-ਕੈਨੇਡਾ ਦੁਵੱਲੇ ਸਬੰਧਾਂ ਨੂੰ ਮਜ਼ਬੂਤ ??ਕਰਨ ਅਤੇ ਦੋਵਾਂ ਦੇਸ਼ਾਂ ਦੇ […]

•CNC News
India

ਪੰਜਾਬੀ ਮੂਲ ਦੇ 60 ਤੋਂ ਵੱਧ ਉਮੀਦਵਾਰਾਂ ਨੇ ਕਿਸਮਤ ਅਜ਼ਮਾਈ

ਪੰਜਾਬੀ ਮੂਲ ਦੇ 60 ਤੋਂ ਵੱਧ ਉਮੀਦਵਾਰਾਂ ਨੇ ਕਿਸਮਤ ਅਜ਼ਮਾਈ ਇਸ ਵਾਰ ਦੀਆਂ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਵੱਲੋਂ 60 ਤੋਂ ਵੀ ਵੱਧ ਪੰਜਾਬੀ ਮੂਲ ਦੇ ਉਮੀਦਵਾਰ ਚੋਣ ਮੈਦਾਨ ਵਿਚ ਸਨ। ਇਨ੍ਹਾਂ ਵਿਚ ਮੁੱਖ ਤੌਰ ‘ਤੇ ਸੁਖ ਧਾਲੀਵਾਲ/ਹਰਜੀਤ ਸਿੰਘ, ਰੂਬੀ ਸਹੋਤਾ/ਅਮਨਦੀਪ ਜਗਦੇ, ਸੋਨੀਆ ਸਿੱਧੂ/ਸੁਖਦੀਪ ਕੰਗ, ਕਮਲ ਖਹਿਰਾ, ਐਡਮੰਟਨ ਤੋਂ ਟਿਮ ਉਪਲ, ਜਗਸ਼ਰਨ ਸਿੰਘ, ਅਮਰਜੀਤ ਸਿੰਘ ਸੋਹੀ, […]

•CNC News
India

ਭਾਰਤ ਸਰਕਾਰ ਨੇ 16 ਪਾਕਿ ਯੂਟਿਊਬ ਚੈਨਲ ਬਲੌਕ ਕੀਤੇ

ਭਾਰਤ ਸਰਕਾਰ ਨੇ 16 ਪਾਕਿ ਯੂਟਿਊਬ ਚੈਨਲ ਬਲੌਕ ਕੀਤੇ ਨਵੀਂ ਦਿੱਲੀ : ਭਾਰਤ ਸਰਕਾਰ ਨੇ ਦੇਸ਼ ਦੀ ਸੁਰੱਖਿਆ ਨੂੰ ਦੇਖਦਿਆਂ 16 ਪਾਕਿਸਤਾਨੀ ਯੂਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ। ਇਹ ਕਾਰਵਾਈ ਪਹਿਲਗਾਮ ਹਮਲੇ ਮਗਰੋਂ ਗ੍ਰਹਿ ਮੰਤਰਾਲੇ ਦੀਆਂ ਸਿਫਾਰਸ਼ਾਂ ’ਤੇ ਕੀਤੀ ਗਈ ਹੈ। ਇਹ ਚੈਨਲ ਭਾਰਤ ਵਿਰੁੱਧ ਪ੍ਰਚਾਰ ਅਤੇ ਦੇਸ਼ ਵਿਰੋਧੀ ਸਮੱਗਰੀ ਪ੍ਰਸਾਰਿਤ ਕਰ ਰਹੇ ਸਨ। […]

•CNC News
India

ਭਾਰਤ ਫਰਾਂਸ ਤੋਂ ਖਰੀਦੇਗਾ 26 ਰਾਫ਼ੇਲ ਜੈੱਟਸ

ਭਾਰਤ ਫਰਾਂਸ ਤੋਂ ਖਰੀਦੇਗਾ 26 ਰਾਫ਼ੇਲ ਜੈੱਟਸ ਨਵੀਂ ਦਿੱਲੀ : ਭਾਰਤ ਅਤੇ ਫਰਾਂਸ ਨੇ ਲਗਭਗ 64,000 ਕਰੋੜ ਰੁਪਏ ਦੀ ਲਾਗਤ ਨਾਲ ਰਾਫ਼ੇਲ ਲੜਾਕੂ ਜਹਾਜ਼ਾਂ ਦੇ 26 ਨੇਵਲ ਰੂਪਾਂ ਨੂੰ ਖਰੀਦਣ ਲਈ ਇਕ ਅੰਤਰ-ਸਰਕਾਰੀ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਇਸ ਸਮਝੌਤੇ ’ਤੇ ਇਕ ਵਰਚੁਅਲ ਸਮਾਗਮ ਵਿਚ ਮੋਹਰ ਲਗਾਈ ਗਈ। ਭਾਰਤ ਜਹਾਜ਼ ਵਾਹਕ ਆਈਐੱਨਐੱਸ ਵਿਕਰਾਂਤ ’ਤੇ ਤਾਇਨਾਤੀ […]

•CNC News
India

ਆਮਿਰ ਖ਼ਾਨ ਦਾ ਸ੍ਰੀ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਹੋਣ ਦਾ ਦਾਅਵਾ

ਆਮਿਰ ਖ਼ਾਨ ਦਾ ਸ੍ਰੀ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਹੋਣ ਦਾ ਦਾਅਵਾ ਨਵੀਂ ਦਿੱਲੀ : ਬੀਤੇ ਦਿਨਾਂ ਤੋਂ ਭਾਰਤੀ ਅਦਾਕਾਰ ਆਮਿਰ ਖ਼ਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੂਪ ਵਿੱਚ ਦਰਸਾਉਂਦਾ ਇੱਕ ਪੋਸਟਰ ਲੋਕਾਂ ਨੂੰ ਸੋਸ਼ਲ ਮੀਡੀਆ ਉੱਤੇ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦਾ ਲੋਕਾਂ ਵਿੱਚ ਰੋਸ ਫੈਲਣਾ ਸ਼ੁਰੂ ਹੋ […]

•CNC News
India

ਪੰਜਾਬ ਦੇ ਵਿਜੀਲੈਂਸ ਚੀਫ਼ ਐਸ.ਪੀ. ਸਿੰਘ ਪਰਮਾਰ ਸਮੇਤ ਦੋ ਹੋਰ ਅਫ਼ਸਰਾਂ ਨੂੰ ਕੀਤਾ ਸਸਪੈਂਡ

ਪੰਜਾਬ ਦੇ ਵਿਜੀਲੈਂਸ ਚੀਫ਼ ਐਸ.ਪੀ. ਸਿੰਘ ਪਰਮਾਰ ਸਮੇਤ ਦੋ ਹੋਰ ਅਫ਼ਸਰਾਂ ਨੂੰ ਕੀਤਾ ਸਸਪੈਂਡ ਪ੍ਰਵੀਨ ਕੁਮਾਰ ਸਿਨਹਾ ਹੋਣਗੇ ਪੰਜਾਬ ਵਿਜੀਲੈਂਸ ਚੀਫ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਸਮੇਤ ਏ.ਆਈ.ਜੀ. ਅਤੇ ਐਸ.ਐਸ.ਪੀ. ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡਰਾਈਵਿੰਗ ਲਾਈਸੈਂਸ ਘੁਟਾਲੇ ਵਿੱਚ ਹੋਈ ਹੈ। ਸਵਰਨਦੀਪ ਸਿੰਘ […]

•CNC News
India

ਦੌਲੇਵਾਲਾ ’ਚ ਪੁਲੀਸ ਦੀ ਵੱਡੀ ਕਾਰਵਾਈ, ਚਾਰ ਨਸ਼ਾ ਤਸਕਰਾਂ ਦੇ ਘਰਾਂ ’ਤੇ ਚਲਾਇਆ ਪੀਲਾ ਪੰਜਾ

ਦੌਲੇਵਾਲਾ ’ਚ ਪੁਲੀਸ ਦੀ ਵੱਡੀ ਕਾਰਵਾਈ, ਚਾਰ ਨਸ਼ਾ ਤਸਕਰਾਂ ਦੇ ਘਰਾਂ ’ਤੇ ਚਲਾਇਆ ਪੀਲਾ ਪੰਜਾ ਧਰਮਕੋਟ : ਮੋਗਾ ਪੁਲੀਸ ਨੇ ਅੱਜ ਨਸ਼ਾ ਤੱਸਕਰੀ ਲਈ ਬਦਨਾਮ ਪਿੰਡ ਦੌਲੇਵਾਲਾ ਵਿਚ ਵੱਡੀ ਕਾਰਵਾਈ ਕਰਦਿਆਂ ਇਸ ਧੰਦੇ ’ਚ ਕਥਿਤ ਤੌਰ ’ਤੇ ਸ਼ਾਮਲ ਚਾਰ ਨਸ਼ਾ ਤਸਕਰਾਂ ਦੇ ਘਰਾਂ ਉੱਤੇ ਪੀਲਾ ਪੰਜਾ ਚਲਾਇਆ ਅਤੇ ਨਸ਼ਿਆਂ ਦੇ ਕਾਰੋਬਾਰ ਤੋਂ ਬਣਾਏ ਆਲੀਸ਼ਾਨ ਘਰਾਂ […]

•CNC News
India

ਪਹਿਲਗਾਮ ਹਮਲੇ ਪਿੱਛੋਂ ਪੰਜਾਬ ਤੋਂ ਕਸ਼ਮੀਰ ਲਈ 12 ਹਜ਼ਾਰ ਟੈਕਸੀ ਬੁਕਿੰਗਜ਼ ਰੱਦ

ਪਹਿਲਗਾਮ ਹਮਲੇ ਪਿੱਛੋਂ ਪੰਜਾਬ ਤੋਂ ਕਸ਼ਮੀਰ ਲਈ 12 ਹਜ਼ਾਰ ਟੈਕਸੀ ਬੁਕਿੰਗਜ਼ ਰੱਦ ਜਲੰਧਰ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਦੇ ਖਿਲਾਫ ਜਲੰਧਰ ਵਿੱਚ ਟੈਕਸੀ ਯੂਨੀਅਨ ਵੱਲੋਂ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨਾਂ ਦਾ ਕਹਿਣਾ ਹੈ ਕਿ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੇਸ਼ ਦੇ […]

•CNC News
India

ਸਿੰਧ ਦਰਿਆ ਸਾਡਾ ਹੈ ਤੇ ਸਾਡਾ ਹੀ ਰਹੇਗਾ – ਜਾਂ ਤਾਂ ਸਾਡਾ ਪਾਣੀ ਇਸ ’ਚੋਂ ਵਹੇਗਾ, ਜਾਂ ਉਨ੍ਹਾਂ ਦਾ ਖ਼ੂਨ’ : ਬਿਲਾਵਲ ਭੁੱਟੋ

‘ਸਿੰਧ ਦਰਿਆ ਸਾਡਾ ਹੈ ਤੇ ਸਾਡਾ ਹੀ ਰਹੇਗਾ – ਜਾਂ ਤਾਂ ਸਾਡਾ ਪਾਣੀ ਇਸ ’ਚੋਂ ਵਹੇਗਾ, ਜਾਂ ਉਨ੍ਹਾਂ ਦਾ ਖ਼ੂਨ’ : ਬਿਲਾਵਲ ਭੁੱਟੋ ਇਸਲਾਮਾਬਾਦ : ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਸਿੰਧ ਜਲ ਸੰਧੀ (ਆਈਡਬਲਯੂਟੀ) ਨੂੰ ਮੁਅੱਤਲ ਕਰਨ ਦੇ ਫੈਸਲੇ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ ਨੇ ਧਮਕੀ […]

•CNC News
Send a news tip