CNC coverage
India News
News from across India, including public affairs, education and community developments. Browse current reports and the Cross Nation Chronical archive.

Electionਚੋਣ ਕਮਿਸ਼ਨ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ: ਕਾਂਗਰਸਨਵੀਂ ਦਿੱਲੀ :ਕਾਂਗਰਸ ਪਾਰਟੀ ਨੇ ਆਪਣੀ ‘ਵੋਟ ਚੋਰੀ’ ਦੀ ਦਲੀਲ ਨੂੰ ਅੱਗੇ ਵਧਾਉਂਦੇ ਹੋਏ ਕਿਹਾ ਕਿ ਵੋਟਰ ਸੂਚੀਆਂ ਦੀ ਐੱਸਆਈਆਰ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ ਵਿਹਾਰ ਬਹੁਤ ਨਿਰਾਸ਼ਾਜਨਕ ਰਿਹਾ ਹੈ ਅਤੇ ਮੰਗ ਕੀਤੀ ਕਿ ਚੋਣ ਸੰਸਥਾ ਤੁਰੰਤ ਸਾਬਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ […]
•CNC News

Delhiਦਿੱਲੀ-ਸ਼ੰਘਾਈ ਲਈ ਮੁੜ ਉਡਾਣਾਂ ਜਲਦਨਵੀਂ ਦਿੱਲੀ :ਏਅਰ ਇੰਡੀਆ 1 ਫਰਵਰੀ 2026 ਤੋਂ ਦਿੱਲੀ ਅਤੇ ਸ਼ੰਘਾਈ ਦਰਮਿਆਨ ਉਡਾਣਾਂ ਮੁੜ ਸ਼ੁਰੂ ਕਰੇਗੀ। ਹੁਣ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰਲਾਈਨ ਨੇ 2020 ਦੇ ਸ਼ੁਰੂ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸ਼ੰਘਾਈ ਲਈ ਸੇਵਾਵਾਂ ਬੰਦ ਕਰ ਦਿੱਤੀਆਂ ਸਨ, ਅਤੇ ਉਸ ਸਮੇਂ ਘਾਟੇ ਵਿੱਚ ਚੱਲ ਰਹੀ ਏਅਰਲਾਈਨ ਸਰਕਾਰ ਦੀ ਮਲਕੀਅਤ ਵਿੱਚ […]
•CNC News

EDUCATIONਫਿਰੋਜ਼ਪੁਰ ਵਿਖੇ ਆਰਐੱਸਐੱਸ ਆਗੂ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆਫ਼ਿਰੋਜ਼ਪੁਰ :ਇੱਥੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਨਿੱਚਰਵਾਰ ਰਾਤੀਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਆਗੂ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਨਵੀਨ ਅਰੋੜਾ ਵਜੋਂ ਹੋਈ ਹੈ। ਨਵੀਨ ਦਾ ਪਿਤਾ ਬਲਦੇਵ ਰਾਜ ਅਰੋੜਾ ਪਿਛਲੇ ਕਈ ਸਾਲਾਂ ਤੋਂ ਆਰ.ਐਸ.ਐਸ. ਨਾਲ ਜੁੜਿਆ […]
•CNC News

EDUCATIONਪੰਜਾਬ ਯੂਨੀਵਰਸਿਟੀ ਦੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੈਕਟਰ 31 ਦੇ ਥਾਣੇ ਵਿੱਚ ਦਰਜ ਐੱਫ ਆਈ ਆਰ ਅਨੁਸਾਰ ਧਾਰਾ 223 (ਬੀ ਐੱਨ ਐੱਸ) ਲੱਗੀ ਹੋਣ […]
•CNC News

Amritsarਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ‘ਨੂਰ ਹੁਸੈਨ’ ਬਣੀਚੰਡੀਗੜ੍ਹ :ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ ਤੋਂ ਗਾਇਬ ਹੋਈ ਸਰਬਜੀਤ ਨੇ ਇਸਲਾਮ ਕਬੂਲ ਕਰਦਿਆਂ ਆਪਣਾ ਨਾਮ ਨੂਰ ਹੁਸੈਨ ਕਰ ਲਿਆ ਹੈ ਅਤੇ ਉਸ ਦਾ ਨਿਕਾਹ ਹੋ ਗਿਆ ਹੈ। ਸ਼ੇਖੂਪੁਰਾ ਦੀ ਇੱਕ ਮਸਜਿਦ ਨੇ […]
•CNC News

Amritsarਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲਅੰਮ੍ਰਿਤਸਰ : ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਦੇ ਖ਼?ਲਾਫ਼ ਕਾਰਵਾਈ ਕਰਨ ਵਿੱਚ ਹੋਈ ਨਾਕਾਮੀ ਦੇ ਚੱਲਦਿਆਂ ਲਈ ਗਈ ਹੈ।ਮੁੱਖ ਮੰਤਰੀ ਨੇ ਸਪੱਸ਼ਟ […]
•CNC News

Crime9.99 ਕਰੋੜ ਰੁਪਏ ਦੇ ਜਾਅਲੀ ਨੋਟ ਜ਼ਬਤਡੇਰਾਬੱਸੀ : ਪੁਲੀਸ ਨੇ ਡੇਰਾਬੱਸੀ ਵਿੱਚ ਅੰਤਰ-ਰਾਜੀ ਜਾਅਲੀ ਕਰੰਸੀ ਗਰੋਹ ਦਾ ਪਰਦਾਫਾਸ਼ ਕਰਦਿਆਂ 9 ਕਰੋੜ 99 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਤੇ ਬੰਦ ਕੀਤੇ ਕਰੰਸੀ ਨੋਟ ਬਰਾਮਦ ਕੀਤੇ ਹਨ। ਐੱਸ ਏ ਐੱਸ ਨਗਰ ਦੇ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲੀਸ ਨੇ ਦੋ ਮੁਲਜ਼ਮਾਂ ਸਚਿਨ […]
•CNC News

Indiaਬਿਹਾਰ ’ਚ ਐੱਨ ਡੀ ਏ ਦੀ ਤੂਫ਼ਾਨੀ ਵਾਪਸੀਪਟਨਾ, :ਬਿਹਾਰ ’ਚ ਹੁਕਮਰਾਨ ਗੱਠਜੋੜ ਐੱਨ ਡੀ ਏ ਨੇ ਵਿਧਾਨ ਸਭਾ ਚੋਣਾਂ ਵਿੱਚ ਮੁੜ ਸ਼ਾਨਦਾਰ ਵਾਪਸੀ ਕਰਦਿਆਂ 243 ’ਚੋਂ 202 ਸੀਟਾਂ ਜਿੱਤ ਕੇ ਵਿਸ਼ਾਲ ਬਹੁਮਤ ਹਾਸਲ ਕੀਤੀ ਹੈ ਜਦਕਿ ਵਿਰੋਧੀ ਮਹਾਗੱਠਜੋੜ ਸਿਰਫ਼ 35 ਸੀਟਾਂ ਜਿੱਤ ਸਕਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਬਿਹਾਰ ’ਚ ਸਰਕਾਰ ਬਣਾਉਣ […]
•CNC News

Electionਬਿਹਾਰ ਚੋਣਾਂ ਵਿੱਚ ਗੜਬੜ ਹੋਈ: ਕਾਂਗਰਸਨਵੀਂ ਦਿੱਲੀ : ਬਿਹਾਰ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਅੱਜ ਕਾਂਗਰਸ ਵੱਲੋਂ ਪਾਰਟੀ ਪ੍ਰਧਾਨ ਮਲਿਕਾਰਜੁਨ ਦੇ ਘਰ ਸਮੀਖਿਆ ਮੀਟਿੰਗ ਕੀਤੀ ਗਈ ਜਿਸ ਵਿਚ ਰਾਹੁਲ ਗਾਂਧੀ, ਕੇ ਸੀ ਵੇਣੂਗੋਪਾਲ ਤੇ ਅਜੈ ਮਾਕਨ ਵੀ ਮੌਜੂਦ ਸਨ। ਇਸ ਮੌਕੇ ਖਾਮੀਆਂ ਬਾਰੇ ਚਰਚਾ ਕੀਤੀ ਗਈ ਤੇ ਭਵਿੱਖ ਦੀਆਂ ਚੋਣਾਂ ਲਈ ਸੁਝਾਅ […]
•CNC News

Chandigarhਪੰਜਾਬ ਯੂਨੀਵਰਸਿਟੀ ਦਾ ਮਸਲਾ ਹੋਰ ਭਖਿਆਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਤੁਰੰਤ ਐਲਾਨ ਦੀ ਮੰਗ ਵਾਲੀ ਪਟੀਸ਼ਨ ਦਾ ਨਿਬੇੜਾ ਕਰਦਿਆਂ ਵਿਦਿਆਰਥੀਆਂ ਨੂੰ ਆਪੋ-ਆਪਣੀਆਂ ਕਲਾਸਾਂ ਵਿੱਚ ਵਾਪਸ ਜਾਣ ਲਈ ਕਿਹਾ। ਅਦਾਲਤ ਨੇ ਉਮੀਦ ਪ੍ਰਗਟਾਈ ਕਿ ਸੈਨੇਟ ਚੋਣਾਂ ਛੇਤੀ ਹੋਣਗੀਆਂ।ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠਲੇ ਬੈਂਚ ਨੇ ਇਹ ਵੀ […]
•CNC News

Crime103 ਕਿਲੋ ਗਾਂਜਾ ਸਮੇਤ 2 ਗ੍ਰਿਫ਼ਤਾਰਲੁਧਿਆਣਾ : ਲੁਧਿਆਣਾ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਇੱਕ ਕਾਰ ਵਿੱਚੋਂ 103 ਕਿਲੋਗ੍ਰਾਮ ਗਾਂਜਾ ਜ਼ਬਤ ਕੀਤਾ ਹੈ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਬਾਜ਼ਾਰ ਵਿਚ ਕੀਮਤ ਲਗਭਗ 31 ਲੱਖ ਦੱਸੀ ਜਾ ਰਹੀ ਹੈ। ਦੋ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜੋ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ […]
•CNC News

Accidentਆਹਮੋ-ਸਾਹਮਣੀ ਟੱਕਰ ਕਾਰਨ 3 ਮੌਤਾਂਨਾਭਾ : ਪਟਿਆਲਾ ਸੜਕ ’ਤੇ ਘਮਰੌਦਾ ਪਿੰਡ ਦੇ ਨਜ਼ਦੀਕ ਦੇਰ ਰਾਤ ਦੋ ਗੱਡੀਆਂ ਦੀ ਟੱਕਰ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਨਾਭਾ ਦੇ ਵਸਨੀਕ ਪ੍ਰਵੀਨ ਮਿੱਤਲ ਗੋਗੀ ਤੇ ਉਨ੍ਹਾਂ ਦੀ ਪਤਨੀ ਕਾਰ ਵਿੱਚ ਪਟਿਆਲਾ ਤੋਂ ਵਾਪਸ ਆ ਰਹੇ ਸੀ। ਦੂਜੇ ਪਾਸੇ ਇੱਕ ਵਿਅਕਤੀ ਔਡੀ ਕਾਰ ਵਿੱਚ ਇੱਕ ਸਵਾਰ ਹੋ […]
•CNC News

Accidentਅਮਰੀਕਾ ਨੇ ਭਾਰਤ ਸਣੇ 32 ਸੰਸਥਾਵਾਂ ਅਤੇ ਵਿਅਕਤੀਆਂ ’ਤੇ ਲਗਾਈ ਪਾਬੰਦੀਵਾਸ਼ਿੰਗਟਨ :ਅਮਰੀਕਾ ਨੇ ਬੁੱਧਵਾਰ ਨੂੰ ਭਾਰਤ, ਚੀਨ ਅਤੇ ਕਈ ਹੋਰ ਦੇਸ਼ਾਂ ਦੀਆਂ 32 ਸੰਸਥਾਵਾਂ ਅਤੇ ਵਿਅਕਤੀਆਂ ਦੇ ਖ਼ਲਾਫ਼, ਈਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਨਾਲ ਜੁੜੇ ਹੋਣ ਦੇ ਦੋਸ਼ ਵਿੱਚ ਪਾਬੰਦੀਆਂ ਲਗਾਈਆਂ ਹਨ।ਅਮਰੀਕੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਲਡ ਟਰੰਪ […]
•CNC News

Bombਉਮਰ ਨਬੀ ਹੀ ਚਲਾ ਰਿਹਾ ਸੀ ਧਮਾਕੇ ਵਾਲੀ ਕਾਰ, ਡੀਐੱਨਏ ਟੈਸਟ ਰਾਹੀਂ ਪੁਸ਼ਟੀਨਵੀਂ ਦਿੱਲੀ : ਲਾਲ ਕਿਲ੍ਹੇ ਨੇੜੇ ਧਮਾਕੇ ਵਾਲੀ ਥਾਂ ਤੋਂ ਇਕੱਤਰ ਕੀਤੇ ਨਮੂਨਿਆਂ ਦੇ ਡੀਐੱਨਏ ਟੈਸਟ ਤੋਂ ਸਾਫ਼ ਹੋ ਗਿਆ ਹੈ ਕਿ ਡਾ.ਉਮਰ ਨਬੀ ਉਸ ਕਾਰ ਨੂੰ ਚਲਾ ਰਿਹਾ ਸੀ, ਜਿਸ ਵਿਚ ਸੋਮਵਾਰ ਸ਼ਾਮ ਨੂੰ ਧਮਾਕਾ ਹੋਇਆ ਸੀ। ਪੁਲੀਸ ਵਿਚਲੇ ਸੂਤਰਾਂ ਨੇ ਦੱਸਿਆ […]
•CNC News

Bombਲੁਧਿਆਣਾ ਵਿੱਚ ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰਲੁਧਿਆਣਾ, ਲੁਧਿਆਣਾ ਪੁਲੀਸ ਦੀ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ ਗਈ ਕਾਰਵਾਈ ਨਾਲ ਗਰਨੇਡ ਹਮਲੇ ਨੂੰ ਰੋਕ ਦਿੱਤਾ ਗਿਆ ਹੈ। ਦਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਵਿਦੇਸ਼-ਅਧਾਰਿਤ ਹੈਂਡਲਰਾਂ, ਜਿਨ੍ਹਾਂ ਦੇ ਪਾਕਿਸਤਾਨ ਨਾਲ ਸੰਭਾਵਤ ਸੰਬੰਧ ਹਨ, ਦੀ ਤਲਾਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗੈਰਕਾਨੂੰਨੀ ਗਤੀਵਿਧੀਆਂ […]
•CNC News