CNC coverage
India News
News from across India, including public affairs, education and community developments. Browse current reports and the Cross Nation Chronical archive.

Bollywoodਸਨੀ ਦਿਓਲ ਨੇ ਮੀਡੀਆ ਅੱਗੇ ਜੋੜੇ ਹੱਥ,ਮੁੰਬਈ, :ਅਦਾਕਾਰ ਸੰਨੀ ਦਿਓਲ ਨੇ ਆਪਣੇ ਪਿਤਾ ਅਤੇ ਸੁਪਰਸਟਾਰ ਧਰਮਿੰਦਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਮੀਡੀਆ ਨੂੰ ਨਿਮਰਤਾ ਨਾਲ ਪਰ ਦ੍ਰਿੜ੍ਹਤਾ ਨਾਲ ਤਿੱਤਰ-ਬਿੱਤਰ ਹੋਣ ਅਤੇ ਪਰਿਵਾਰ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕੀਤੀ। ਸੰਨੀ ਨੇ ਹੱਥ ਜੋੜ ਕੇ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਘਰ ਵਾਪਸ […]
•CNC News

Governmentਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚਚੰਡੀਗੜ੍ਹ : ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਬਕਾਇਦਾ ਸਮਰੱਥ ਅਥਾਰਿਟੀ ਤੋਂ ਪ੍ਰਵਾਨਗੀ ਲੈਣੀ ਪਵੇਗੀ। ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ‘ਐਕਸ ਇੰਡੀਆ ਲੀਵ’ […]
•CNC News

Indiaਭਾਰਤੀ ਵਿਦੇਸ਼ ਮੰਤਰੀ ਵੱਲੋਂ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਮੁਲਾਕਾਤਓਟਾਵਾ :ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਨਿਆਗਰਾ ਵਿੱਚ ਜੀ7 ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੇ ਨਾਲ-ਨਾਲ ਆਪਣੇ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਸਾਡੀ ਦੁਵੱਲੀ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੀ ਉਮੀਦ ਕਰਦੇ ਹਨ।ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਜੈਸ਼ੰਕਰ ਨੇ ਕਿਹਾ […]
•CNC News

Delhiਦਿੱਲੀ ਧਮਾਕਾ ‘ਸਰਕਾਰ ਦੀ ਨਾਕਾਮੀ’: ਖੜਗੇਬੰਗਲੂਰੂ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਵਿੱਚ ਹੋਏ ਧਮਾਕੇ ਨੂੰ ‘ਸਰਕਾਰ ਦੀ ਅਸਫਲਤਾ’ ਕਰਾਰ ਦਿੱਤਾ ਅਤੇ ਮੰਗ ਕੀਤੀ ਕਿ ਅਤਿਵਾਦੀ ਕਾਰਵਾਈ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਜਿਹੀ ਘਟਨਾ ਕੌਮੀਂ ਰਾਜਧਾਨੀ ਵਿੱਚ ਵਾਪਰੀ, ਜਿੱਥੇ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰਦੀਆਂ ਚੋਟੀ ਦੀਆਂ […]
•CNC News

Indiaਜਮਾਤ-ਏ-ਇਸਲਾਮੀ ਨਾਲ ਜੁੜੇ 300 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀਸ੍ਰੀਨਗਰ : ਪੁਲੀਸ ਨੇ ਬੁੱਧਵਾਰ ਨੂੰ ਕਸ਼ਮੀਰ ਵਿੱਚ ਅਤਿਵਾਦੀ ਈਕੋਸਿਸਟਮ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਘਾਟੀ ਵਿੱਚ ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ (ਜੇ.ਈ.ਆਈ.) ਨਾਲ ਜੁੜੇ ਵਿਅਕਤੀਆਂ ਦੇ 300 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇਮਾਰੀ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ,ਜੋ ਇਹ ਸੰਕੇਤ ਦਿੰਦੀ […]
•CNC News

Actorsਫਿਲਮ ਸਟਾਰ ਧਰਮਿੰਦਰ ਦੀ ਮੌਤ ਦੀ ਅਫਵਾਹਪਰ ਉਹ ਠੀਕ ਹਾਲਤ ਵਿੱਚ ਹਸਪਤਾਲ ਤੋਂ ਘਰ ਪਹੁੰਚੇਮੁੰਬਈ : ਮੀਡੀਆ ਅਦਾਰਿਆਂ ਨੇ ਆਪਣੀਆਂ ਰਿਪੋਰਟਾਂ ਵਿਚ ਦਾਅਵਾ ਕੀਤਾ ਸੀ ਬਜ਼ੁਰਗ ਅਦਾਕਾਰ ਧਰਮਿੰਦਰ ਹੁਣ ਸਾਡੇ ਵਿਚ ਨਹੀਂ ਰਹੇ। ਹਾਲਾਂਕਿ ਪਰਿਵਾਰ ਨੇ ਇਨ੍ਹਾਂ ਦਾ ਖੰਡਨ ਕੀਤਾ ਅਤੇ ਨਿੱਜਤਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਬਜ਼ੁਰਗ ਬੌਲੀਵੁੱਡ ਅਦਾਕਾਰ ਧਰਮਿੰਦਰ ਨੂੰ ਬ੍ਰੀਚ ਕੈਂਡੀ […]
•CNC News

Chandigarhਡੀ.ਆਈ.ਜੀ. ਨੇ ਜੇਲ੍ਹ ’ਚ ਕੀਤੀ ਬੇਨਤੀ ‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’ਚੰਡੀਗੜ੍ਹ : ਸੀ ਬੀ ਆਈ ਅਦਾਲਤ ’ਚ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ ਕੀਤੀ ਹੈ। ਸੀਬੀਆਈ ਅਦਾਲਤ ਨੇ ਜੇਲ੍ਹ ਮੈਨੂਅਲ ਅਨੁਸਾਰ ਭੁੱਲਰ ਨੂੰ ਗੱਦਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਭੁੱਲਰ […]
•CNC News

Birthdayਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਹਿਮਾਲੀਅਨ ਦੇਸ਼ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੱਕ ਦੇ 70ਵੇਂ ਜਨਮ ਦਿਨ ਦੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਭੂਟਾਨ ਦਾ ਦੌਰਾ ਕਰ ਰਹੇ ਹਨ।ਦੌਰੇ ਦੌਰਾਨ ਮੋਦੀ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੱਕ, ਉਨ੍ਹਾਂ ਦੇ ਪਿਤਾ ਅਤੇ ਪੂਰਵਜ ਚੌਥੇ […]
•CNC News

EDUCATIONਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ-ਫੜੀ ਸ਼ੁਰੂ ਰੁਲਦੂ ਸਿੰਘ ਮਾਨਸਾ ਨੂੰ ਫੜਿਆ ਮਾਨਸਾ :ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਪੱਕੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲੀਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਤੋਂ ਰਵਾਨਾ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ […]
•CNC News

Indiaਵਿਮੈਨ ਕ੍ਰਿਕੇਟ ਕੈਪਟਨ ਹਰਮਨਪ੍ਰੀਤ ਨੂੰ ਐੱਸਪੀ ਵਜੋਂ ਤਰੱਕੀ ਨਹੀਂ 1.5 ਕਰੋੜ ਦਾ ਨਗ਼ਦ ਇਨਾਮ ਹੀ ਮਿਲੇਗਾ ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਸ਼ਾਮਲ ਪੰਜਾਬ ਦੀਆਂ ਤਿੰਨ ਖਿਡਾਰਨਾਂ ਨੂੰ ਨਕਦ ਇਨਾਮ ਦੇਣ ਦੀ ਤਿਆਰੀ ਖਿੱਚ ਲਈ ਹੈ ਪਰ ਟੀਮ ਦੀ ਕਪਤਾਨ ਅਤੇ ਡੀਐੱਸਪੀ ਹਰਮਨਪ੍ਰੀਤ ਕੌਰ ਨੂੰ ਫੌਰੀ ਕੋਈ ਤਰੱਕੀ ਦੇਣ […]
•CNC News

Aiਸਿੱਧੂ ਮੂਸੇਵਾਲ ਦੀ ਮਾਂ ਨੇ ਕੀਤੀ ਬੇਨਤੀ ਛੋਟੇ ‘ਸ਼ੁੱਭ’ ਦੀ ਫੋਟੋ ਅਸਲੇ ਨਾਲ ਨਾ ਪਾਈ ਜਾਵੇ ਮਾਨਸਾ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸਿੱਧੂ ਮੂਸੇਵਾਲਾ ਦੀ ‘ਏ ਆਈ’ ਨਾਲ ਤਿਆਰ ਕੀਤੀ ਪਿਸਤੌਲ ਵਾਲੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਰੋਸ ਜ਼ਾਹਿਰ ਕਰਦੇ […]
•CNC News

Indiaਜਬਰੀ ਵਸੂਲੀ ਤੋਂ ਦੁਖੀ ਕੈਨੇਡਾ ਸਰਕਾਰ ਹੋਈ ਸਖ਼ਤਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾਸਰੀ, ਲੋਅਰ ਮੇਨਲੈਂਡ ਅਤੇ ਫਰੇਜ਼ਰ ਵੈਲੀ ਵਿੱਚ ਕਈ ਛੋਟੇ ਕਾਰੋਬਾਰਾਂ ਸਮੇਤ ਸਰੀ ਦਾ ਕੈਪ’ਜ਼ ਕੈਫੇ ਵੀ ਪੀੜਤਸਰੀ : ਕੈਨੇਡਾ ਵਿਖੇ ਜਬਰੀ ਵਸੂਲੀ ਦਾ ਸੰਕਟ ਤੇਜ਼ੀ ਨਾਲ ਵਧ ਗਿਆ ਸੀ। ਅਪਰਾਧੀ ਕਾਰੋਬਾਰੀਆਂ ਤੋਂ ਕ੍ਰਿਪਟੋਕਰੰਸੀ ਭੁਗਤਾਨ ਦੀ ਮੰਗ […]
•CNC News

Arrestਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ 2 ਵਿਅਕਤੀ ਗ੍ਰਿਫ਼ਤਾਰਚੰਡੀਗੜ੍ਹ,:ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਕਥਿਤ ਤੌਰ ’ਤੇ ਅਤਿਵਾਦੀ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜਿਆ ਹੋਇਆ ਹੈ।ਪੁਲੀਸ ਅਨੁਸਾਰ, ਇਹ ਦੋਵੇਂ ਵਿਅਕਤੀ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਸਨ। ਇਨ੍ਹਾਂ ਨੇ ਪੰਜਾਬ ਵਿੱਚ ਅਪਰਾਧ ਕਰਨ ਲਈ ਸਰਹੱਦ ਪਾਰੋਂ ਨਾਜਾਇਜ਼ ਹਥਿਆਰ […]
•CNC News

Indiaਆਰ.ਐਸ.ਐਸ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਾ ਸਕੇਗੀ: ਗਿਆਨੀ ਹਰਪ੍ਰੀਤ ਸਿੰਘ ਪਟਿਆਲਾ :ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਰ.ਐਸ.ਐਸ ਕਿਸੇ ਵੀ ਸੂਰਤ ’ਚ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਾ ਸਕੇਗੀ ਕਿਉਂਕਿ ਅਤਿ ਸ਼ਕਤੀਸ਼ਾਲੀ ਰਾਜਾ ਹੋਣ ਦੇ ਬਾਵਜੂਦ ਧਰਮ ਪਰਿਵਰਤਨ ਵਰਗੀਆਂ […]
•CNC News

Indiaਐਸਐਸਪੀ ਤਰਨ ਤਾਰਨ ਡਾ. ਰਵਜੋਤ ਕੌਰ ਗਰੇਵਾਲ ਮੁਅੱਤਲਗੁਰਪ੍ਰੀਤ ਸਿੰਘ ਭੁੱਲਰ ਨੂੰ ਸੌਂਪਿਆ ਤਰਨਤਾਰਨ ਦਾ ਵਾਧੂ ਚਾਰਜਚੰਡੀਗੜ੍ਹ :ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਤਿੰਨ ਦਿਨ ਪਹਿਲਾਂ ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਮੁਅੱਤਲ ਦਾ ਕੋਈ ਖਾਸ […]
•CNC News