CNC coverage

India News

News from across India, including public affairs, education and community developments. Browse current reports and the Cross Nation Chronical archive.

India

ਪੰਜਾਬ ਕਾਂਗਰਸ ਦੀ ‘ਸਮਰਾਲਾ ਰੈਲੀ’ ਲਈ ਪੱਬਾਂ ਭਾਰ

ਪੰਜਾਬ ਕਾਂਗਰਸ ਦੀ ‘ਸਮਰਾਲਾ ਰੈਲੀ’ ਲਈ ਪੱਬਾਂ ਭਾਰ ਚੰਡੀਗੜ੍ਹ : ਕਾਂਗਰਸ ਪਾਰਟੀ 11 ਫਰਵਰੀ ਨੂੰ ਲੁਧਿਆਣਾ ਦੇ ਸਮਰਾਲਾ ਵਿੱਚ ਲੋਕ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਕਰਨ ਵਾਲੀ ਹੈ ਤੇ ਪੱਬਾਂ ਭਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। […]

•CNC News
India

ਮੁੱਖ ਮੰਤਰੀ ਵੱਲੋਂ ਗੈਰਕਾਨੂੰਨੀ ਖਣਨ ਰੋਕਣ ਲਈ ਵੱਡੀ ਕਾਰਵਾਈ ਹੋਵੇਗੀ

ਮੁੱਖ ਮੰਤਰੀ ਵੱਲੋਂ ਗੈਰਕਾਨੂੰਨੀ ਖਣਨ ਰੋਕਣ ਲਈ ਵੱਡੀ ਕਾਰਵਾਈ ਹੋਵੇਗੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰਕਾਨੂੰਨੀ ਖਣਨ ਨੂੰ ਠੱਲ੍ਹਣ ਲਈ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡੀਸੀ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਜਿਿਲ੍ਹਆਂ ਵਿੱਚ ਕਿਸੇ ਤਰ੍ਹਾਂ ਦਾ ਗੈਰਕਾਨੂੰਨੀ ਖਣਨ ਨਾ ਹੋਵੇ। ਉਨ੍ਹਾਂ ਕਿਹਾ, ‘‘ਮੈਂ ਤੁਹਾਡਾ ਬੌਸ ਹਾਂ […]

•CNC News
India

ਹਜਾਰਾਂ ਕਰੋੜ ਰੁਪਏ ਦਾ ਬਕਾਇਆ ਲੈਣ ਲਈ ਮਮਤਾ ਵੱਲੋਂ ਧਰਨਾ

ਹਜਾਰਾਂ ਕਰੋੜ ਰੁਪਏ ਦਾ ਬਕਾਇਆ ਲੈਣ ਲਈ ਮਮਤਾ ਵੱਲੋਂ ਧਰਨਾ ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਥੇ ਕੇਂਦਰ ਤੋਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਰਾਜ ਦੇ ਬਕਾਇਆ ਦੇ ਭੁਗਤਾਨ ਲਈ ਧਰਨਾ ਸੁਰੂ ਕੀਤਾ। ਬੈਨਰਜੀ ਨੇ ਆਪਣੀ ਪਾਰਟੀ ਤਿ੍ਰਣਮੂਲ ਕਾਂਗਰਸ ਦੇ ਨੇਤਾਵਾਂ ਨਾਲ ਸਹਿਰ ਦੇ ਮੱਧ ‘ਚ ‘ਮੈਦਾਨ’ ਇਲਾਕੇ ‘ਚ ਬੀਆਰ […]

•CNC News
India

ਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

ਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ: ‘ਆਪ’ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ […]

•CNC News
India

ਮਾਲਦੀਵ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਭਾਰਤ ਪ੍ਰਤੀਬੱਧ

ਮਾਲਦੀਵ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਭਾਰਤ ਪ੍ਰਤੀਬੱਧ ਮਾਲੇ : ਭਾਰਤ ਨੇ ਅੱਜ ਕਿਹਾ ਕਿ ਉਹ ਮਾਲੇ ਤੋਂ ਤਿਲਾਫੁਸ਼ੀ ਲਿੰਕ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਕਰਨ ਲਈ ਮਾਲਦੀਵ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਪ੍ਰਤੀਬੱਧ ਹੈ। ਪ੍ਰਾਜੈਕਟ ਦਾ ਮਕਸਦ ਮਾਲਦੀਵ ਦੇ ਸ਼ਹਿਰ ਮਾਲੇ ਅਤੇ ਦੱਖਣੀ ਭਾਰਤ ਦੇ ਸਮੁੰਦਰ ’ਚ ਸਥਿਤ ਟਾਪੂ ਤਿਲਾਫੁਸ਼ੀ […]

•CNC News
India

ਰਾਜ ਸਭਾ ਦੀਆਂ 15 ਰਾਜਾਂ ਵਿਚਲੀਆਂ 56 ਸੀਟਾਂ ਲਈ ਚੋਣਾਂ 27 ਫਰਵਰੀ ਨੂੰ

ਰਾਜ ਸਭਾ ਦੀਆਂ 15 ਰਾਜਾਂ ਵਿਚਲੀਆਂ 56 ਸੀਟਾਂ ਲਈ ਚੋਣਾਂ 27 ਫਰਵਰੀ ਨੂੰ ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ ਨੂੰ ਸੇਵਾਮੁਕਤ ਹੋ ਰਹੇ ਹਨ, […]

•CNC News
Crime

ਈਈ ਦੀ ਤਿਆਰ ਕਰ ਰਹੀ 18 ਸਾਲਾ ਲੜਕੀ ਨੇ ਫਾਹਾ ਲਿਆ

ਈਈ ਦੀ ਤਿਆਰ ਕਰ ਰਹੀ 18 ਸਾਲਾ ਲੜਕੀ ਨੇ ਫਾਹਾ ਲਿਆ ਕੋਟਾ (ਰਾਜਸਥਾਨ) : ਇਥੇ ਜੇਈਈ ਦੀ ਤਿਆਰੀ ਕਰ ਰਹੀ 18 ਸਾਲਾ ਵਿਦਿਆਰਥਣ ਨੇ ਅੱਜ ਆਪਣੇ ਘਰ ਵਿੱਚ ਕਥਿਤ ਤੌਰ ‘ਤੇ ਫਾਹਾ ਲੈ ਲਿਆ। ਉਸ ਨੇ ਆਪਣੇ ਮਾਤਾ-ਪਿਤਾ ਤੋਂ ਮੁਆਫੀ ਮੰਗਣ ਅਤੇ ਆਪਣੇ ਆਪ ਨੂੰ ਹਾਰਨ ਵਾਲੀ ਕਰਾਰ ਦਿੰਦਾ ਖੁ?ਦਕੁਸ਼ੀ ਨੋਟ ਵੀ ਛੱਡਿਆ ਹੈ। ਨਿਹਾਰਿਕਾ […]

•CNC News
India

ਸਾਡੇ ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਤੇ ਟਿਕਟ ਦੀ ਪੇਸ਼ਕਸ਼ ਕੀਤੀ: ਕੇਜਰੀਵਾਲ

ਸਾਡੇ ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਤੇ ਟਿਕਟ ਦੀ ਪੇਸ਼ਕਸ਼ ਕੀਤੀ: ਕੇਜਰੀਵਾਲ ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਦਿੱਲੀ ਦੇ ਉਨ੍ਹਾਂ ਦੇ 7 ਵਿਧਾਇਕਾਂ ਨੂੰ 25-25 ਕਰੋੜ ’ਚ ਖਰੀਦਣ ਦੀ ਪੇਸ਼ਕਸ਼ ਕੀਤੀ ਗਈ ਹੈ। ਸ੍ਰੀ ਕੇਜਰੀਵਾਲ ਵੱਲੋਂ ਸੋਸ਼ਲ […]

•CNC News
India

ਭਾਰਤ, ਫਰਾਂਸ ਤੇ ਯੂਏਈ ਵੱਲੋਂ ਅਰਬ ਸਾਗਰ ’ਚ ਜੰਗੀ ਮਸਕਾਂ

ਭਾਰਤ, ਫਰਾਂਸ ਤੇ ਯੂਏਈ ਵੱਲੋਂ ਅਰਬ ਸਾਗਰ ’ਚ ਜੰਗੀ ਮਸਕਾਂ ਨਵੀਂ ਦਿੱਲੀ: ਭਾਰਤ, ਫਰਾਂਸ ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਅਰਬ ਸਾਗਰ ਦੇ ਉੱਪਰ ਵਿਸ਼ਾਲ ਹਵਾਈ ਜੰਗੀ ਮਸ਼ਕਾਂ ਕੀਤੀਆਂ। ਇਹ ਜੰਗੀ ਮਸ਼ਕਾਂ ਖੇਤਰ ’ਚੋਂ ਲੰਘਦੇ ਰਣਨੀਤਿਕ ਜਲ ਮਾਰਗਾਂ ’ਤੇ ਕਈ ਕਾਰੋਬਾਰੀ ਸਮੁੰਦਰੀ ਜਹਾਜਾਂ ਨੂੰ ਹੂਤੀ ਅਤਿਵਾਦੀਆਂ ਵੱਲੋਂ ਨਿਸ਼ਾਨਾ ਬਣਾਏ ਜਾਣ ਨੂੰ ਲੈ ਕੇ ਵਧ ਰਹੀਆਂ […]

•CNC News
Crime

ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ

ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਲਖਨਊ : ਅਯੁੱਧਿਆ ਵਿਚ ਰਾਮਲੱਲਾ ਦੇ ਦਰਸਨਾਂ ਲਈ ਸਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਬਾਰਾਬੰਕੀ ਪੁਲੀਸ ਨੇ ਅੱਜ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਹੈ। ਲਖਨਊ ਤੋਂ ਲਗਪਗ 30 ਕਿਲੋਮੀਟਰ ਦੂਰ ਬਾਰਾਬੰਕੀ ਤੋਂ ਅਯੁੱਧਿਆ ਵੱਲ ਜਾਣ […]

•CNC News
Crime

ਅਸਾਮ ’ਚ ਰਾਹੁਲ ਗਾਂਧੀ ਵੱਲੋਂ ਭੀੜ ਨੂੰ ਭੜਕਾਉਣ ਲਈ ਕੇਸ ਦਰਜ

ਅਸਾਮ ’ਚ ਰਾਹੁਲ ਗਾਂਧੀ ਵੱਲੋਂ ਭੀੜ ਨੂੰ ਭੜਕਾਉਣ ਲਈ ਕੇਸ ਦਰਜ ਗੁਹਾਟੀ ’ਚ ਦਾਖਲ ਹੋਣ ਤੋਂ ਰੋਕਣ ’ਤੇ ਕਾਂਗਰਸੀ ਵਰਕਰਾਂ ਤੇ ਪੁਲੀਸ ਵਿਚਾਲੇ ਝੜਪ ਗੁਹਾਟੀ : ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਏ ਯਾਤਰਾ’ ਨੂੰ ਗੁਹਾਟੀ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪ੍ਰਦਰਸਨ ਕੀਤਾ ਅਤੇ ਬੈਰੀਕੇਡ ਤੋੜ […]

•CNC News
India

ਐੱਲਕੇ ਅਡਵਾਨੀ ਪ੍ਰਾਣ ਪ੍ਰਤਿਸ਼ਠਾ ਸਮਾਗਮ ’ਚ ਨਹੀਂ ਹੋਏ ਸ਼ਾਮਲ

ਐੱਲਕੇ ਅਡਵਾਨੀ ਪ੍ਰਾਣ ਪ੍ਰਤਿਸ਼ਠਾ ਸਮਾਗਮ ’ਚ ਨਹੀਂ ਹੋਏ ਸ਼ਾਮਲ ਨਵੀਂ ਦਿੱਲੀ : ਅਯੁੱਧਿਆ ‘ਚ ਰਾਮ ਮੰਦਰ ਲਈ ਦੇਸ ਭਰ ‘ਚ ਪ੍ਰਚਾਰ ਕਰਨ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕਿ੍ਰਸ਼ਨ ਅਡਵਾਨੀ ਪ੍ਰਾਣ ਪ੍ਰਤਿਸਠਾ ਸਮਾਰੋਹ ‘ਚ ਸਾਮਲ ਨਹੀਂ ਹੋਏ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ 96 ਸਾਲਾ ਅਡਵਾਨੀ ਦੀ ਸਿਹਤ ਅਤੇ ਅਤਿ ਦੀ ਠੰਢ ਕਾਰਨ ਕੀਤਾ […]

•CNC News
India

ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੌਰਾ

ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੌਰਾਨ ਮੰਦਰ ’ਤੇ ਹੈਲੀਕਾਪਟਰਾਂ ਨੇ ਫੁੱਲ ਦੀ ਵਰਖਾ ਕੀਤੀ ਅਯੁੱਧਿਆ : ਅਯੁੱਧਿਆ ਦੇ ਰਾਮ ਮੰਦਰ ‘ਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ ਪੂਰੀ ਹੋ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਜੁੜੀਆਂ ਰਸਮਾਂ ‘ਚ ਹਿੱਸਾ ਲਿਆ। ਸੁਨਹਿਰੀ ਰੰਗ ਦਾ ਕੁੜਤਾ ਤੇ ਕਰੀਮ […]

•CNC News
India

ਕੀ ਮੋਦੀ ਫੈਸਲਾ ਕਰਨਗੇ ਕੌਣ ਮੰਦਰ ਜਾਵੇਗਾ: ਰਾਹੁਲ ਗਾਂਧੀ

ਕੀ ਮੋਦੀ ਫੈਸਲਾ ਕਰਨਗੇ ਕੌਣ ਮੰਦਰ ਜਾਵੇਗਾ: ਰਾਹੁਲ ਗਾਂਧੀ ਨਗਾਓਂ (ਅਸਾਮ) : ਅਸਾਮ ਵਿਚ ਸ੍ਰੀ ਸ੍ਰੀ ਸੰਕਰ ਦੇਵ ਸਤਰ ਮੰਦਰ ਵਿਚ ਜਾਣ ਦੀ ਇਜਾਜਤ ਨਾ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਫੈਸਲਾ ਕਰਨਗੇ ਕਿ ਕੌਣ ਮੰਦਰ ਵਿਚ ਜਾਵੇਗਾ। ਹੈਬਰਗਾਓਂ ‘ਚ ਅਧਿਕਾਰੀਆਂ ਨੇ ਰਾਹੁਲ ਗਾਂਧੀ […]

•CNC News
India

ਨਕਸਲਵਾਦ ਦੀ ਸਮੱਸਿਆ ਤਿੰਨ ਸਾਲ ਹੋਵੇਗੀ ਖਤਮ: ਸ਼ਾਹ

ਨਕਸਲਵਾਦ ਦੀ ਸਮੱਸਿਆ ਤਿੰਨ ਸਾਲ ਹੋਵੇਗੀ ਖਤਮ: ਸ਼ਾਹ ਅਸਾਮ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਦੇਸ਼ ਅਗਲੇ ਤਿੰਨ ਸਾਲ ਵਿੱਚ ਨਕਸਲਵਾਦ ਦੀ ਸਮੱਸਿਆ ਤੋਂ ਮੁਕਤ ਹੋ ਜਾਵੇਗਾ। ਸ਼ਾਹ ਨੇ ਇੱਥੇ ਸਲੋਨੀਬਾਰੀ ਵਿੱਚ ਸਸ਼ਤਰ ਸੀਮਾ ਬਲ ਦੇ 60ਵੇਂ ਸਥਾਨਾ ਦਿਵਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਵਿੱਚੋਂ ਇੱਕ […]

•CNC News
Send a news tip