CNC coverage

India News

News from across India, including public affairs, education and community developments. Browse current reports and the Cross Nation Chronical archive.

Crime

ਨਿਖਿਲ ਕੀਤਾ ਜਾ ਸਕਦਾ ਹੈ ਅਮਰੀਕਾ ਹਵਾਲੇ

ਨਿਖਿਲ ਕੀਤਾ ਜਾ ਸਕਦਾ ਹੈ ਅਮਰੀਕਾ ਹਵਾਲੇ ਨਵੀਂ ਦਿੱਲੀ : ਚੈੱਕ ਗਣਰਾਜ ਦੀ ਇੱਕ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਦੇਸ਼ 52 ਸਾਲਾ ਭਾਰਤੀ ਵਿਅਕਤੀ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕਰ ਸਕਦਾ ਹੈ। ਅਮਰੀਕਾ ਨੇ ਨਿਖਿਲ ’ਤੇ ਵੱਖਵਾਦੀ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਕੋਸ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। […]

•CNC News
India

ਕੇਜਰੀਵਾਲ ਦੇ ਘਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ

ਕੇਜਰੀਵਾਲ ਦੇ ਘਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਕੁਝ ਉਮੀਦਵਾਰਾਂ ਨਾਵਾਂ ਬਾਰੇ ਚਰਚਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਪਾਰਟੀ ਦੇ ਕੌਮੀ ਕਨਵੀਨਰ […]

•CNC News
India

ਮੈਂ ਅਯੁੱਧਿਆ ਜਰੂਰ ਜਾਵਾਂਗਾ: ਕਿ੍ਰਕੇਟਰ ਹਰਭਜਨ ਸਿੰਘ

ਮੈਂ ਅਯੁੱਧਿਆ ਜਰੂਰ ਜਾਵਾਂਗਾ: ਕਿ੍ਰਕੇਟਰ ਹਰਭਜਨ ਸਿੰਘ ਜਲੰਧਰ : ਸਾਬਕਾ ਕਿ੍ਰਕਟਰ ਅਤੇ ‘ਆਪ’ ਦੇ ਰਾਜ ਸਭਾ ਸੰਸਦ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਉਹ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਯੁੱਧਿਆ ਜਾਣਗੇ। ਵਿਰੋਧੀ ਧਿਰਾਂ ਵੱਲੋਂ ਸਮਾਗਮ ਦੇ ਸੱਦੇ ਨੂੰ ਠੁਕਰਾਏ ਜਾਣ ’ਤੇ ਹਰਭਜਨ ਸਿੰਘ ਨੇ ਇਸ ਖਬਰ ਏਜੰਸੀ ਨੂੰ ਕਿਹਾ, ‘‘ਇਹ […]

•CNC News
India

ਪ੍ਰਨੀਤ ਕੌਰ ਦੇ ਜਲਦ ਹੋ ਸਕਦੀ ਹੈ ਭਾਜਪਾ ’ਚ ਸ਼ਾਮਲ

ਪ੍ਰਨੀਤ ਕੌਰ ਦੇ ਜਲਦ ਹੋ ਸਕਦੀ ਹੈ ਭਾਜਪਾ ’ਚ ਸ਼ਾਮਲ ਪਟਿਆਲਾ : ਲੋਕ ਸਭਾ ਮੈਂਬਰ ਪ੍ਰਨੀਤ ਕੌਰ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੀ ਚਰਚਾ ਦੀ ਖਬਰ ਉਨ੍ਹਾਂ ਦੇ ਮਹਿਲਾਂ ਤੋਂ ਪ੍ਰਾਪਤ ਹੋ ਰਹੀ ਹੈ। ਪ੍ਰਨੀਤ ਕੌਰ ਨੂੰ ਹਾਲ ਦੀ ਘੜੀ ਕਾਂਗਰਸ ਵੱਲੋਂ ਮੁਅੱਤਲ ਕੀਤਾ ਹੋਇਆ ਹੈ। ਪ੍ਰਨੀਤ ਕੌਰ ਨੂੰ ਕਾਂਗਰਸ ਵਿੱਚੋਂ […]

•CNC News
India

28 ਸਾਲ ਬਾਅਦ ਮੁੜ ਭਾਰਤ ’ਚ ਹੋਵੇਗਾ ਮਿਸ ਵਰਲਡ ਮੁਕਾਬਲਾ

28 ਸਾਲ ਬਾਅਦ ਮੁੜ ਭਾਰਤ ’ਚ ਹੋਵੇਗਾ ਮਿਸ ਵਰਲਡ ਮੁਕਾਬਲਾ ਨਵੀਂ ਦਿੱਲੀ : ਭਾਰਤ 28 ਸਾਲਾਂ ਦੇ ਵਕਫੇ ਤੋਂ ਬਾਅਦ 71ਵੇਂ ਮਿਸ ਵਰਲਡ ਮੁਕਾਬਲੇ ਦੀ ਮੇਜਬਾਨੀ ਕਰਨ ਲਈ ਤਿਆਰ ਹੈ। 1996 ਵਿੱਚ ਭਾਰਤ ਨੇ ਆਖਰੀ ਵਾਰ ਇਸ ਮੁਕਾਬਲੇ ਦੀ ਮੇਜਬਾਨੀ ਕੀਤੀ ਸੀ। ਰੀਟਾ ਫਰੀਆ ਪਾਵੇਲ ਸਾਲ 1966 ਵਿੱਚ ਮਿਸ ਵਰਲਡ ਦਾ ਤਾਜ ਜਿੱਤਣ ਵਾਲੀ ਪਹਿਲੀ […]

•CNC News
India

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ ਓਟਵਾ : ਕੈਨੇਡਾ ਵਿੱਚ ਸਿੱਖ ਵੱਖਵਾਦੀ ਆਗੂ ਦੇ ਕਤਲ ਤੋਂ ਬਾਅਦ ਪੈਦਾ ਹੋਏ ਕੂਟਨੀਤਕ ਵਿਵਾਦ ਕਾਰਨ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਤੋਂ ਬਾਅਦ ਪਿਛਲੇ ਸਾਲ ਦੇ ਅਖੀਰ ਵਿੱਚ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਸਟੱਡੀ ਪਰਮਿਟਾਂ ਦੀ ਗਿਣਤੀ ਵਿੱਚ ਤੇਜੀ ਨਾਲ ਕਮੀ ਆਈ […]

•CNC News
India

ਸਾਬਕਾ ਮੁੱਖ ਮੰਤਰੀ ਹੁੱਡਾ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਨਵੀਂ ਦਿੱਲੀ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਤੋਂ 2004-07 ਦੌਰਾਨ ਮਾਨੇਸਰ ਵਿਖੇ ਜਮੀਨ ਐਕਵਾਇਰ ਵਿੱਚ ਕਥਿਤ ਬੇਨਿਯਮੀਆਂ ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪੁੱਛ ਪੜਤਾਲ ਕੀਤੀ। ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੀਆਂ ਧਾਰਾਵਾਂ ਤਹਿਤ 76 ਸਾਲਾ ਹੁੱਡਾ ਦਾ ਬਿਆਨ ਦਰਜ ਕੀਤਾ ਹੈ। ਈਡੀ ਦੀ ਜਾਂਚ 2004 ਤੋਂ 2007 ਦਰਮਿਆਨ ਹਰਿਆਣਾ ਦੇ ਮਾਨੇਸਰ ਵਿੱਚ ਸੀਨੀਅਰ ਸਰਕਾਰੀ ਅਧਿਕਾਰੀਆਂ ਅਤੇ ਨੌਕਰਸਾਹਾਂ ਦੀ ਕਥਿਤ ਮਿਲੀਭੁਗਤ ਨਾਲ ਜਮੀਨ ਨੂੰ ਗੈਰ-ਕਾਨੂੰਨੀ ਢੰਗ ਨਾਲ ਐਕਵਾਇਰ ਕਰਨ ਨਾਲ ਸਬੰਧਤ ਹੈ। ਕਈ ਕਿਸਾਨਾਂ ਅਤੇ ਜਮੀਨ ਮਾਲਕਾਂ ਨੇ ਦੋਸ ਲਾਇਆ ਸੀ ਕਿ ਇਸ ਜਮੀਨ ਗ੍ਰਹਿਣ ਮਾਮਲੇ ਵਿੱਚ ਉਨ੍ਹਾਂ ਨਾਲ ਕਰੀਬ 1500 ਕਰੋੜ ਰੁਪਏ ਦੀ ਠੱਗੀ ਮਾਰੀ ਗਈ ਹੈ। ਏਜੰਸੀ ਨੇ ਹਰਿਆਣਾ ਪੁਲੀਸ ਦੀ ਐੱਫਆਈਆਰ ਦੇ ਅਧਾਰ ‘ਤੇ ਸਤੰਬਰ 2016 ਵਿੱਚ ਕਥਿਤ ਜਮੀਨ ਘਪਲੇ ਸੌਦੇ ਵਿੱਚ ਪੀਐੱਮਐੱਲਏ ਕੇਸ ਦਰਜ ਕੀਤਾ ਸੀ। ਸੀਬੀਆਈ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਾਬਕਾ ਮੁੱਖ ਮੰਤਰੀ ਹੁੱਡਾ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਨਵੀਂ ਦਿੱਲੀ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਤੋਂ 2004-07 ਦੌਰਾਨ ਮਾਨੇਸਰ ਵਿਖੇ ਜਮੀਨ ਐਕਵਾਇਰ ਵਿੱਚ ਕਥਿਤ ਬੇਨਿਯਮੀਆਂ ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪੁੱਛ ਪੜਤਾਲ ਕੀਤੀ। ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੀਆਂ ਧਾਰਾਵਾਂ […]

•CNC News
India

ਸਮੁੱਚਾ ਉੱਤਰੀ ਭਾਰਤ ਠੰਢ ਤੇ ਸੰਘਣੀ ਧੁੰਦ ਦੀ ਬੁੱਕਲ ’ਚ

ਸਮੁੱਚਾ ਉੱਤਰੀ ਭਾਰਤ ਠੰਢ ਤੇ ਸੰਘਣੀ ਧੁੰਦ ਦੀ ਬੁੱਕਲ ’ਚ ਸੜਕ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ ਚੰਡੀਗੜ੍ਹ ਛ ਉੱਤਰੀ ਭਾਰਤ ‘ਚ ਗੰਗਾ ਦੇ ਮੈਦਾਨਾਂ ’ਚ ਸੰਘਣੀ ਧੁੰਦ ਛਾਈ ਰਹੀ ਤੇ ਠੰਢ ਦਾ ਜੋਰ ਜਾਰੀ ਹੈ। ਸੰਘਣੀ ਧੁੰਦ ਨੇ ਸੜਕ, ਹਵਾਈ ਅਤੇ ਰੇਲ ਆਵਾਜਾਈ ਨੂੰ ਪ੍ਰਭਾਵਿਤ ਕੀਤਾ। ਸੈਟੇਲਾਈਟ ਚਿੱਤਰਾਂ ਮੁਤਾਬਕ ਪੰਜਾਬ ਤੋਂ ਉੱਤਰ-ਪੂਰਬੀ ਭਾਰਤ ਤੱਕ ਦੇ […]

•CNC News
Crime

ਯਾਤਰੀ ਨੇ ਪਾਇਲਟ ’ਤੇ ਹਮਲਾ ਕੀਤਾ

ਯਾਤਰੀ ਨੇ ਪਾਇਲਟ ’ਤੇ ਹਮਲਾ ਕੀਤਾ ਨਵੀਂ ਦਿੱਲੀ: ਦਿੱਲੀ ਹਵਾਈ ਅੱਡੇ ‘ਤੇ ਉਡਾਣ ’ਚ ਦੇਰ ਹੋਣ ਦਾ ਐਲਾਨ ਕਰ ਰਹੇ ਇੰਡੀਗੋ ਦੇ ਪਾਇਲਟ ‘ਤੇ ਯਾਤਰੀ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਕਥਿਤ ਵੀਡੀਓ ਸੋਸਲ ਮੀਡੀਆ ‘ਤੇ ਸਾਹਮਣੇ ਆਈ ਹੈ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਕਿਹਾ, ‘ਸਾਨੂੰ ਇਸ ਬਾਰੇ ਸ਼ਿਕਾਇਤ ਮਿਲੀ ਹੈ ਅਤੇ ਅਸੀਂ ਢੁਕਵੀਂ […]

•CNC News
India

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਲੋਕਾਂ ਨਾਲ ਮਨਾਇਆ ਲੋਹੜੀ ਦੀ ਤਿਉਹਾਰ

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਲੋਕਾਂ ਨਾਲ ਮਨਾਇਆ ਲੋਹੜੀ ਦੀ ਤਿਉਹਾਰ ਸਾਹਨੇਵਾਲ : ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਜੋ ਕਿ ਹਲਕੇ ਦੇ ਹਰਮਨ ਪਿਆਰੇ ਆਗੂ ਹਨ ਨੇ ਲੋਕਾਂ ਦੇ ਨਾਲ ਲੋਹੜੀ ਦਾ ਤਿਓਹਾਰ ਮਨਾਇਆ ਤੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਦਿੱਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਭਾਈਚਾਰਕ ਭਾਵਨਾ ’ਤੇ ਜ਼ੋਰ ਦਿੰਦੇ ਹੋਏ ਇਸ […]

•CNC News
India

ਮੋਦੀ ਵੱਲੋਂ ਮੁੰਬਈ ’ਚ ਦੇਸ਼ ਦੇ ਸਭ ਤੋਂ ਲੰਮੇ ਪੁਲ ਦਾ ਉਦਘਾਟਨ

ਮੋਦੀ ਵੱਲੋਂ ਮੁੰਬਈ ’ਚ ਦੇਸ਼ ਦੇ ਸਭ ਤੋਂ ਲੰਮੇ ਪੁਲ ਦਾ ਉਦਘਾਟਨ ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਰਾਸਟਰੀ ਯੁਵਕ ਮੇਲੇ ਦਾ ਉਦਘਾਟਨ ਕਰਨ ਬਾਅਦ 30,500 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸੁਰੂਆਤ ਕੀਤੀ। ਇਸ ਦੌਰਾਨ ਸ੍ਰੀ ਮੋਦੀ ਮੁੰਬਈ ਟਰਾਂਸ-ਹਾਰਬਰ ਲਿੰਕ ਦਾ ਉਦਘਾਟਨ ਕੀਤਾ, ਜਿਸ ਨੂੰ ਹੁਣ […]

•CNC News
India

ਹਜ਼ਾਰਾਂ ਕਿਸਾਨ ਕੇਂਦਰ ਖ਼ਿਲਾਫ ਟਰੈਕਟਰ ਪਰੇਡ ’ਚ ਸ਼ਾਮਲ ਹੋਣਗੇ

ਹਜ਼ਾਰਾਂ ਕਿਸਾਨ ਕੇਂਦਰ ਖ਼ਿਲਾਫ ਟਰੈਕਟਰ ਪਰੇਡ ’ਚ ਸ਼ਾਮਲ ਹੋਣਗੇ ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖਲਿਾਫ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਯੂਨੀਅਨ ਦੇ ਹਜਾਰਾਂ ਵਰਕਰ ਸਾਮਲ ਹੋਣਗੇ ਅਤੇ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ […]

•CNC News
Crime

ਐੱਨਆਈਏ ਵੱਲੋਂ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇ

ਐੱਨਆਈਏ ਵੱਲੋਂ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇ ਨਵੀਂ ਦਿੱਲੀ : ਭਾਰਤ ਵਿੱਚ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਨੂੰ ਖਤਮ ਕਰਨ ਦੇ ਮਕਸਦ ਨਾਲ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਚੰਡੀਗੜ੍ਹ ਵਿਚ 32 ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਸਵੇਰੇ ਸ਼ੁਰੂ ਹੋਈ ਅਤੇ ਅੱਤਵਾਦ ਵਿਰੋਧੀ ਏਜੰਸੀ ਦੀਆਂ ਕਈ ਟੀਮਾਂ […]

•CNC News
India

ਹਿਮਾਚਲ ਦੀ ਠੰਡ ਪੰਜਾਬ-ਹਰਿਆਣਾ ਵਿੱਚ ਆਈ

ਹਿਮਾਚਲ ਦੀ ਠੰਡ ਪੰਜਾਬ-ਹਰਿਆਣਾ ਵਿੱਚ ਆਈ ਕਸ਼ਮੀਰ ’ਚ ਬਰਫਬਾਰੀ ਨਾ ਹੋਣ ਕਾਰਨ ਸੈਲਾਨੀ ਮਾਯੂਸ ਸ੍ਰੀਨਗਰ : ਬਰਫ ਨਾਲ ਢਕੇ ਰਹਿਣ ਵਾਲੇ ਗੁਲਮਰਗ ਦੀ ਤਾਜਾ ਤਸਵੀਰ ਦੇਖੀ ਜਾਵੇ ਤਾਂ ਸਹਿਜੇ ਪਤਾ ਲਗਾ ਜਾਂਦਾ ਹੈ ਕਿ ਇਥੇ ਬਰਫਬਾਰੀ ਨਾ ਹੋਣ ਕਾਰਨ ਸੈਲਾਨੀਆਂ ਦਾ ਆਉਣਾ ਘੱਟ ਗਿਆ ਹੈ। ਇਸ ਵਾਰ ਬਰਫਬਾਰੀ ਦਾ ਆਨੰਦ ਲਏ ਬਿਨਾਂ ਵੱਡੀ ਗਿਣਤੀ ਸੈਲਾਨੀ […]

•CNC News
Send a news tip