CNC coverage
India News
News from across India, including public affairs, education and community developments. Browse current reports and the Cross Nation Chronical archive.

Indiaਸੋਨੀਆ, ਖੜਗੇ ਤੇ ਚੌਧਰੀ ਨੇ ਰਾਮ ਮੰਦਰ ਸਮਾਗਮ ’ਚ ਸ਼ਿਰਕਤ ਕਰਨ ਤੋਂ ਕੀਤਾ ਇਨਕਾਰ ਨਵੀਂ ਦਿੱਲੀ : ਕਾਂਗਰਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਤੇ ਲੋਕ ਸਭਾ ’ਚ ਪਾਰਟੀ ਨੇਤਾ ਅਧੀਰ ਰੰਜਨ ਚੌਧਰੀ ਨੇ ਭਾਜਪਾ ਤੇ ਆਰਐੱਸਐੱਸ ਵੱਲੋਂ ਕਰਵਾਏ ਜਾ ਰਹੇ ਰਾਮ ਮੰਦਰ ਸਮਾਗਮ ’ਚ ਸ਼ਿਰਕਤ ਕਰਨ ਤੋਂ ਸਨਮਾਨ ਸਹਿਤ […]
•CNC News

Indiaਰਾਬੜੀ ਦੇਵੀ ਤੇ ਉਸ ਦੀਆਂ ਦੋ ਧੀਆਂ ਖ਼ਿਲਾਫ ਚਾਰਜਸੀਟ ਦਾਇਰ ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੌਕਰੀ ਬਦਲੇ ਜਮੀਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਉਸ ਦੀ ਸੰਸਦ ਮੈਂਬਰ ਧੀ ਮੀਸਾ ਭਾਰਤੀ ਵਿਰੁੱਧ ਚਾਰਜਸੀਟ ਦਾਇਰ ਕੀਤੀ ਕੀਤੀ ਹੈ। ਚਾਰਜਸੀਟ ਕੁੱਲ 4751 ਪੰਨਿਆਂ ਦੀ ਹੈ। ਈਡੀ ਨੇ ਬਿਹਾਰ ਦੀ ਸਾਬਕਾ […]
•CNC News

Indiaਮੋਦੀ ਨੇ ਐਨ.ਆਰ.ਆਈਜ਼ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਨਵੀਂ ਦਿੱਲੀ, :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪਰਵਾਸੀ ਭਾਰਤੀ ਦਿਵਸ ਮੌਕੇ ਐਨ.ਆਰ.ਆਈਜ਼ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੇਸ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਵਿਸ਼ਵ ਸਬੰਧਾਂ ਨੂੰ ਮਜ਼ਬੂਤ ਕਰਨ ਪ੍ਰਤੀ ਉਨ੍ਹਾਂ ਦਾ ਸਮਰਪਣ ਸਲਾਘਾਯੋਗ ਹੈ। ਪਰਵਾਸੀ ਭਾਰਤੀ ਦਿਵਸ ਹਰ ਸਾਲ 9 ਜਨਵਰੀ ਨੂੰ ਭਾਰਤ ਦੇ ਵਿਕਾਸ ਵਿੱਚ ਐਨ.ਆਰ.ਆਈ. ਭਾਈਚਾਰੇ […]
•CNC News

Indiaਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ ਗਣਤੰਤਰ ਦਿਵਸ ਪਰੇਡ ’ਚੋਂ ਕੱਢੀ ਝਾਕੀ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ’ਚੋਂ ਆਊਟ ਕੀਤੀ ਪੰਜਾਬ ਦੀ ਝਾਕੀ ਆਗਾਮੀ ਲੋਕ ਸਭਾ ਚੋਣਾਂ ਤੱਕ ਸੂਬੇ ਦੇ ਹਰ ਗਲੀ-ਮੁਹੱਲੇ ਵਿੱਚ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਤੋਂ ਕੇਂਦਰੀ […]
•CNC News

Indiaਅਯੁੱਧਿਆ ਵਿਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਮਹਾਉਤਸਵ ਦਾ ਜਸ਼ਨ ਮਨਾਉਣ ਲਈ ਅਮਰੀਕਾ ਵਿਚ ਵੀ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਤਿਹਾਸਕ ਪ੍ਰੋਗਰਾਮ ਦਾ ਜਸ਼ਨ ਮਨਾਉਣ ਲਈ ਅਮਰੀਕਾ ਭਰ ਵਿਚ ਕਾਰ ਰੈਲੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਪਿਛਲੇ ਹਫਤਿਆਂ ਵਿਚ ਵਾਸ਼ਿੰਗਟਨ, ਸ਼ਿਕਾਗੋ ਤੇ ਅਮਰੀਕਾ ਦੇ ਹੋਰ ਸ਼ਹਿਰਾਂ ਵਿਚ ਕਈ ਰੈਲੀਆਂ ਆਯੋਜਿਤ ਕੀਤੀ ਜਾ ਚੁੱਕੀ ਹੈ। […]
•CNC News

Indiaਕੇੇਜਰੀਵਾਲ ਤੇ ਮਾਨ ਨੇ ਗੁਜਰਾਤ ਜੇਲ੍ਹ ’ਚ ਚੈਤਰ ਵਸਾਵਾ ਨਾਲ ਕੀਤੀ ਮੁਲਾਕਾਤ ਗੁਜਰਾਤ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗੁਜ਼ਰਾਤ ਦੀ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਸੱਤਾਧਾਰੀ ਭਾਜਪਾ ਦੇ ‘ਜੁਲਮ ਅਤੇ ਤਾਨਾਸਾਹੀ’ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। […]
•CNC News

Crimeਬਿਲਕੀਸ ਬਾਨੋ ਬਲਾਤਕਾਰ ਤੇ ਹੱਤਿਆ ਕੇਸ ’ਚ 11 ਦੋਸ਼ੀਆਂ ਦੀ ਸਜਾ ਮੁਆਫੀ ਰੱਦ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਗੁਜਰਾਤ ਵਿੱਚ 2002 ਵਿੱਚ ਹੋਏ ਦੰਗਿਆਂ ਦੌਰਾਨ ਬਿਲਕੀਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿੱਚ 11 ਦੋਸ਼ੀਆਂ ਨੂੰ ਛੋਟ ਦੇਣ ਦੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਰੱਦ ਕਰਦਿਆਂ […]
•CNC News

Indiaਸ਼ੇਖ ਹਸੀਨਾ ਨੇ ਚੌਥੀ ਵਾਰ ਵੀ ਜਿੱਤ ਢਾਕਾ : ਬੰਗਲਾਦੇਸ ਦੀ 67 ਸਾਲਾ ਪ੍ਰਧਾਨ ਮੰਤਰੀ ਸੇਖ ਹਸੀਨਾ ਨੇ ਲਗਾਤਾਰ ਚੌਥੀ ਵਾਰ ਆਮ ਚੋਣਾਂ ਜਿੱਤ ਲਈਆਂ ਹਨ। ਮੁੱਖ ਵਿਰੋਧੀ ਧਿਰ ਬੰਗਲਾਦੇਸ ਨੈਸਨਲਿਸਟ ਪਾਰਟੀ (ਬੀਐੱਨਪੀ) ਅਤੇ ਇਸ ਦੇ ਸਹਿਯੋਗੀਆਂ ਵੱਲੋਂ ਚੋਣਾਂ ਦੇ ਬਾਈਕਾਟ ਨੇ ਹਸੀਨਾ ਦੀ ਪਾਰਟੀ ਅਵਾਮੀ ਲੀਗ ਲਈ ਜਿੱਤ ਦਾ ਰਾਹ ਆਸਾਨ ਬਣਾ ਦਿੱਤਾ ਹੈ। […]
•CNC News

Indiaਆਪ ਤੇ ਕਾਂਗਰਸ ਲੋਕ ਸਭਾ ਚੋਣਾਂ ਮਿਲਕੇ ਲੜੇਗੀ ਨਵੀਂ ਦਿੱਲੀ: ਕਾਂਗਰਸ ਨੇਤਾ ਮੁਕੁਲ ਵਾਸਨਿਕ ਨੇਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਬਾਅਦ ਕਿਹਾ ਕਿ ਦੋਵੇਂ ਪਾਰਟੀਆਂ ਸੀਟਾਂ ਦੀ ਵੰਡ ’ਤੇ ਆਖਰੀ ਫੈਸਲਾ ਕਰਨ ਲਈ ਇਕ ਵਾਰ ਫੇਰ ਮੀਟਿੰਗ ਕਰਨਗੀਆਂ। ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਦੋਵੇਂ ਪਾਰਟੀਆਂ ਲੋਕ ਸਭਾ ਚੋਣਾਂ ਰਲ ਕੇ ਲੜਨਗੀਆਂ। ਕਾਂਗਰਸ ਨੇਤਾ […]
•CNC News

Indiaਮਜੀਠੀਆ ਚੰਡੀਗੜ੍ਹ ਦੀ ਅਦਾਲਤ ’ਚ ਪੇਸ਼ ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਇਥੇ ਚੀਫ ਜੁਡੀਸਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ ਵਿੱਚ 2021 ਵਿੱਚ ਧਰਨੇ ਦੌਰਾਨ ਆਪਣੇ ਖਲਿਾਫ ਦਰਜ ਮਾਮਲੇ ਸਬੰਧੀ ਪੇਸ਼ ਹੋਇਆ। ਪੁਲੀਸ ਨੇ 6 ਨਵੰਬਰ 2021 ਨੂੰ ਮਜੀਠੀਆ ਸਮੇਤ 23 ਅਕਾਲੀ ਆਗੂਆਂ ਵਿਰੁੱਧ ਧਾਰਾ 188 (ਡਿਪਟੀ ਕਮਿਸਨਰ ਦੇ ਹੁਕਮਾਂ ਦੀ ਉਲੰਘਣਾ), […]
•CNC News

India‘ਆਪ’ ਤੇ ਕਾਂਗਰਸ ’ਚ ਸਿਆਸੀ ਗੱਠਜੋੜ ਦੇ ਆਸਾਰ ਬਹੁਤ ਮੱਧਮ ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦਰਮਿਆਨ ਪੰਜਾਬ ਵਿਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦਾ ਸਿਆਸੀ ਗੱਠਜੋੜ ਹੋਣ ਦੀ ਸੰਭਾਵਨਾ ਖਟਾਈ ਵਿਚ ਪੈ ਗਈ ਜਾਪਦੀ ਹੈ। ਪੰਜਾਬ ਵਿਚ ਸਿਆਸੀ ਗੱਠਜੋੜ ਬਣਨ ਤੋਂ ਪਹਿਲਾਂ ਹੀ ਦੋਵਾਂ ਧਿਰਾਂ ਦੇ ਰਾਹ ਅੱਡ ਹੋ […]
•CNC News

India22 ਰੇਲਗੱਡੀਆਂ ਸੰਘਣੀ ਧੁੰਦ ਕਾਰਨ ਪੱਛੜੀਆਂ ਨਵੀਂ ਦਿੱਲੀ: ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ ਅਤੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਸਵੇਰੇ ਬਹੁਤ ਸੰਘਣੀ ਧੁੰਦ ਰਹੀ। ਦਿੱਲੀ ‘ਚ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ […]
•CNC News

Indiaਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਤਿਆਰੀਆਂ ਲਈ ਕਰੇਗਾ ਰਾਜਾਂ ਦਾ ਦੌਰਾ ਨਵੀਂ ਦਿੱਲੀ: ਚੋਣ ਕਮਿਸਨ (ਈਸੀ) ਅਗਲੇ ਹਫਤੇ ਆਂਧਰਾ ਪ੍ਰਦੇਸ ਅਤੇ ਤਾਮਿਲਨਾਡੂ ਦੇ ਦੌਰੇ ਨਾਲ ਲੋਕ ਸਭਾ ਚੋਣਾਂ ਲਈ ਰਾਜਾਂ ਦੀਆਂ ਤਿਆਰੀਆਂ ਦੀ ਸਮੀਖਿਆ ਸੁਰੂ ਕਰੇਗਾ। ਮੁੱਖ ਚੋਣ ਕਮਿਸਨਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਕਮਿਸਨ ਦੇ ਅਧਿਕਾਰੀ 7 ਤੋਂ 10 ਜਨਵਰੀ ਦਰਮਿਆਨ ਆਂਧਰਾ ਪ੍ਰਦੇਸ […]
•CNC News

Indiaਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮੁਲਜਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਪਰਿਵਾ t o FCk okcਰ ਦੀ ‘ਕੌਂਸਲਰ ਐਕਸੈਸ’ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਪੰਨੂ ਦੀ ਹੱਤਿਆ ਦੀ ਸਾਜਿਸ਼ ਦੇ ਮੁਲਜਮ […]
•CNC News

Indiaਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਏਜੰਸੀ ਸਾਹਮਣੇ ਪੇਸ ਹੋਣ ਤੋਂ ਇਨਕਾਰ ਕਰਨ ਸਬੰਧੀ ਭੇਜੇ ਗਏ ਜਵਾਬ ਦੀ ਸਮੀਖਿਆ ਕਰ ਰਿਹਾ ਹੈ ਅਤੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਵਿੱਚ ਸਾਮਲ ਹੋਣ ਲਈ ਉਨ੍ਹਾਂ ਨੂੰ […]
•CNC News