CNC coverage

India News

News from across India, including public affairs, education and community developments. Browse current reports and the Cross Nation Chronical archive.

India

ਖੰਨਾ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ

ਖੰਨਾ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ ਖੰਨਾ : ਖੰਨਾ ਨੈਸ਼ਨਲ ਹਾਈਵੇਅ ਬੱਸ ਸਟੈਂਡ ਨੇੜੇ ਪੁੱਲ ਉੱਪਰ ਤੇਲ ਟੈਂਕਰ ਪਲਟਣ ਕਾਰਨ ਉਸ ਵਿੱਚ ਅੱਗ ਲੱਗ ਗਈ। ਇਸ ਨਾਲ ਪੂਰਾ ਨੈਸ਼ਨਲ ਹਾਈਵੇਅ ਜਾਮ ਹੋ ਗਿਆ ਤੇ ਲੋਕ ਸਹਿਮ ਗਏ। ਜਲੰਧਰ ਤੋਂ ਤੇਲ ਦਾ ਭਰਿਆ ਇੰਡੀਅਨ ਆਇਲ ਦਾ ਟੈਂਕਰ ਗੋਬਿੰਦਗੜ੍ਹ ਪੈਟਰੋਲ ਪੰਪ ’ਤੇ ਜਾ ਰਿਹਾ ਸੀ। […]

•CNC News
Crime

ਦਿੱਲੀ ਹਵਾਈ ਅੱਡੇ ’ਤੇ ਬੈਗ ’ਚੋਂ 50 ਕਾਰਤੂਸ ਮਿਲੇ

ਦਿੱਲੀ ਹਵਾਈ ਅੱਡੇ ’ਤੇ ਬੈਗ ’ਚੋਂ 50 ਕਾਰਤੂਸ ਮਿਲੇ ਨਵੀਂ ਦਿੱਲੀ :ਪੰਜਾਬ ਦੇ 45 ਸਾਲਾ ਵਿਅਕਤੀ ਨੂੰ ਰਾਸ਼ਟਰੀ ਰਾਜਧਾਨੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ’ਤੇ ਉਸਦੇ ਸਾਮਾਨ ਵਿੱਚ 50 ਕਾਰਤੂਸ ਮਿਲਣ ਬਾਅਦ ਹਿਰਾਸਤ ਵਿੱਚ ਲਿਆ। ਪੁਲੀਸ ਅਨੁਸਾਰ ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਗਿਆ ਜਦੋਂ […]

•CNC News
India

ਅਡਾਨੀ-ਹਿੰਡਨਬਰਗ ਮਾਮਲੇ ਦੀ ਪੜਤਾਲ ਸਿੱਟ ਜਾਂ ਕਿਸੇ ਹੋਰ ਏਜੰਸੀ ਨੂੰ ਸੌਂਪਣ ਦੀ ਲੋੜ ਨਹੀਂ

ਅਡਾਨੀ-ਹਿੰਡਨਬਰਗ ਮਾਮਲੇ ਦੀ ਪੜਤਾਲ ਸਿੱਟ ਜਾਂ ਕਿਸੇ ਹੋਰ ਏਜੰਸੀ ਨੂੰ ਸੌਂਪਣ ਦੀ ਲੋੜ ਨਹੀਂ ਨਵੀਂ ਦਿੱਲੀ : ਅਡਾਨੀ-ਹਿੰਡਨਬਰਗ ਵਿਵਾਦ ’ਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਪੜਤਾਲ ਵਿਸ਼ੇਸ਼ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਵੇ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਸੇਬੀ ਨੂੰ ਬਾਕੀ […]

•CNC News
India

ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਚੰਡੀਗੜ੍ਹ : ਇਥੋਂ ਦੀ ਦਾਣਾ ਮੰਡੀ ਵਿੱਚ ਉਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ’ਤੇ ਹੋਈ ਮਹਾਰੈਲੀ ਵਿੱਚ ਵੱਡਾ ਇਕੱਠ ਹੋਇਆ ਤੇ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰਕੇ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ ਦਾ […]

•CNC News
India

ਪਤੀ ਦੀ ਜਗ੍ਹਾ ਹੁਣ ਆਪਣੇ ਬੱਚਿਆਂ ਨੂੰ ਪੈਨਸ਼ਨ ਲਈ ਨਾਮਜਦ ਕਰ ਸਕਣਗੀਆਂ: ਕੇਂਦਰ

ਪਤੀ ਦੀ ਜਗ੍ਹਾ ਹੁਣ ਆਪਣੇ ਬੱਚਿਆਂ ਨੂੰ ਪੈਨਸ਼ਨ ਲਈ ਨਾਮਜਦ ਕਰ ਸਕਣਗੀਆਂ: ਕੇਂਦਰ ਨਵੀਂ ਦਿੱਲੀ : ਕੇਂਦਰ ਸਰਕਾਰ ਕਿਹਾ ਹੈ ਕਿ ਵਿਆਹ ਵਿਵਾਦ ਦੇ ਮਾਮਲੇ ਵਿੱਚ ਮਹਿਲਾ ਕਰਮਚਾਰੀ ਆਪਣੇ ਪਤੀ ਦੀ ਬਜਾਏ ਪਰਿਵਾਰਕ ਪੈਨਸਨ ਲਈ ਆਪਣੇ ਬੱਚੇ ਜਾਂ ਬੱਚਿਆਂ ਨੂੰ ਨਾਮਜਦ ਕਰ ਸਕਣਗੀਆਂ। ਕੇਂਦਰੀ ਸਿਵਲ ਸੇਵਾਵਾਂ (ਪੈਨਸਨ) ਨਿਯਮ, 2021 ਦਾ ਨਿਯਮ 50 ਕਿਸੇ ਸਰਕਾਰੀ ਕਰਮਚਾਰੀ […]

•CNC News
India

ਪੰਜ ਨਵੇਂ ਦੇਸ਼ ਬਿ੍ਰਕਸ ਦੇ ਪੂਰਨ ਮੈਂਬਰ ਬਣੇ

ਪੰਜ ਨਵੇਂ ਦੇਸ਼ ਬਿ੍ਰਕਸ ਦੇ ਪੂਰਨ ਮੈਂਬਰ ਬਣੇ ਨਵੀਂ ਦਿੱਲੀ : ਭਾਰਤ, ਰੂਸ ਅਤੇ ਚੀਨ ਸਮੇਤ ਸਿਖਰਲੀਆਂ ਉਭਰਦੀਆਂ ਅਰਥਵਿਵਸਥਾਵਾਂ ਦੇ ਬਿ੍ਰਕਸ ਸਮੂਹ ਨੇ ਵਿਸਵ ਮਾਮਲਿਆਂ ਵਿਚ ਪੱਛਮੀ ਦਬਦਬੇ ਦੇ ਬਾਵਜੂਦ ਆਪਣੀ ਰਣਨੀਤਕ ਸਕਤੀ ਨੂੰ ਵਧਾਉਣ ਦੀ ਕੋਸ਼ਿਸ਼ ਵਿਚ ਪੰਜ ਪੂਰਨ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਜਿਵੇਂ ਹੀ ਰੂਸ ਨੇ ਬਿ੍ਰਕਸ ਦੀ ਪ੍ਰਧਾਨਗੀ […]

•CNC News
India

ਪੰਜਾਬ, ਹਰਿਆਣ ਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਮੀਆਂ ਕਤਾਰਾਂ

ਪੰਜਾਬ, ਹਰਿਆਣ ਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਮੀਆਂ ਕਤਾਰਾਂ ਜਲੰਧਰ ਦੇ ਪੈਟਰੋਲ ਪੰਪ ’ਤੇ ਲੋਕਾਂ ਦੀ ਲੱਗੀ ਭੀੜ ਜਲੰਧਰ : ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਰਹੀ। ਇਨ੍ਹਾਂ ਰਾਜਾਂ ਵਿੱਚ ਅਫਵਾਹ ਹੈ ਕਿ ਹੜਤਾਲ ਕਾਰਨ ਪੈਟਰੋਲ […]

•CNC News
India

ਪੰਜਾਬ ਤੇ ਹਰਿਆਣਾ ’ਚ ਠੰਡ ਦਾ ਪ੍ਰਕੋਪ

ਪੰਜਾਬ ਤੇ ਹਰਿਆਣਾ ’ਚ ਠੰਡ ਦਾ ਪ੍ਰਕੋਪ ਲੁਧਿਆਣਾ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿੱਚ ਸਾਲ 2024 ਦੂਜੇ ਦਿਨ ਵੀ ਸੀਤ ਲਹਿਰ ਨੇ ਜੋਰ ਫੜੀ ਰੱਖਿਆ ਹੈ ਅਤੇ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਦਿਨ ਭਰ ਕੰਬਣੀ ਛੇੜ ਰੱਖੀ। ਪੰਜਾਬ ਤੇ ਹਰਿਆਣਾ ਵਿੱਚ ਸਾਰਾ ਦਿਨ ਸੂਰਜ ਨਹੀਂ ਨਿਕਲਿਆ ਤੇ ਚੱਲ ਰਹੀਆਂ […]

•CNC News
Crime

Ram Temple Threat: राम मंदिर, सीएम योगी और एसटीएफ चीफ को बम से उड़ाने की धमकी

अयोध्या में होने वाले 22 जनवरी 2024 को प्रभु श्रीराम की प्राण प्रतिष्ठा को लेकर भव्य तैयारी चल रही है. इसी बीच एक मेल के जरिए श्रीराम मंदिर, सीएम योगी आदित्यनाथ और एसटीएफ चीफ को बम से उड़ाने की धमकी देने का मामला सामने आया है. इस मेल के मिलते ही पुलिस जांच में जुट गई है. […]

•CNC News
India

PM ਮੋਦੀ ਨੇ ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਸਾਲ ਸਾਰਿਆਂ ਦੀ ਜ਼ਿੰਦਗੀ ਵਿਚ ਖ਼ੁਸ਼ਹਾਲੀ ਲਿਆਵੇ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਸਾਰਿਆਂ ਨੂੰ 2024 ਦੀਆਂ ਹਾਰਦਿਕ ਸ਼ੁੱਭਕਾਮਨਾਵਾਂ! ਇਹ ਸਾਲ ਸਾਰਿਆਂ ਲਈ ਖੁਸ਼ਹਾਲੀ, ਸ਼ਾਂਤੀ […]

•CNC News
India

ISRO ਨੇ ਨਵੇਂ ਸਾਲ ਦੇ ਪਹਿਲੇ ਦਿਨ ਰਚਿਆ ਇਤਿਹਾਸ

ਸ਼੍ਰੀਹਰੀਕੋਟਾ- ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਐਕਸ-ਰੇਅ ਪੋਲਰੀਮੀਟਰ ਸੈਟੇਲਾਈਟ (XPoSAT) ਨੂੰ ਸਫ਼ਲਤਾਪੂਰਵਕ ਲਾਂਚ ਕੀਤਾ। ਨਵੇਂ ਸਾਲ ਯਾਨੀ ਕਿ 2024 ਨੂੰ ਇਸਰੋ ਨੇ ਇਤਿਹਾਸ ਰਚ ਦਿੱਤਾ ਹੈ। ਇਸਰੋ ਨੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸੈਟਰ ਤੋਂ XPoSAT ਸੈਟੇਲਾਈਟ ਦੀ ਲਾਂਚਿੰਗ ਕੀਤੀ ਹੈ। ਇਹ ਸੈਟੇਲਾਈਟ ਪੁਲਾੜ ਵਿਚ ਹੋਣ ਵਾਲੇ ਰੈਡੀਏਸ਼ਨ ਦੀ ਸਟੱਡੀ ਕਰੇਗਾ। ਇਸ ਤੋਂ ਇਲਾਵਾ ਸੈਟੇਲਾਈਟ […]

•CNC News
India

ਨਵੇਂ ਸਾਲ ਦੀ ਸ਼ੁਰੂਆਤ ‘ਤੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਰਹੇ ਲੋਕ

ਨਵੇਂ ਸਾਲ-2024 ਦੀ ਸ਼ੁਰੂਆਤ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਥਾਨ ਗੁਰਦੁਆਰਾ ਕੰਧ ਸਾਹਿਬ ਅਤੇ ਸਿੱਧ ਸ਼ਕਤੀਪੀਠ ਮੰਦਿਰ ਕਾਲੀਦਵਾਰ ਬਟਾਲਾ ਵਿਖੇ ਲੋਕਾਂ ਨੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਉੱਥੇ ਹੀ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਪਹੁੰਚੇ ਲੋਕਾਂ ਦਾ ਕਹਿਣਾ ਸੀ ਕਿ ਉਹ ਇਸ ਸਾਲ ਦੀ ਸ਼ੁਰੂਆਤ ਇੱਥੇ ਗੁਰੂ […]

•CNC News
India

ਦੇਖਦਿਆਂ ਹੀ ਦੇਖਦਿਆਂ ਗੁਜ਼ਰ ਗਿਆ ‘2023’, ‘ਜੀ ਆਇਆਂ ਨੂੰ’ 2024, ਦੁਨੀਆ ਕਹਿ ਰਹੀ Happy New Year!

ਰਾਤੀਂ 12 ਵੱਜਦੇ ਹੀ ਦੇਸ਼ ਭਰ ‘ਚ ਨਵੇਂ ਸਾਲ ਦਾ ਜਸ਼ਨ ਸ਼ੁਰੂ ਹੋ ਗਿਆ। ਸਾਲ 2023 ਅਮਿੱਟ ਯਾਦਾਂ ਛੱਡਦਾ ਅਲਵਿਦਾ ਕਹਿ ਗਿਆ ਅਤੇ ਨਵੇਂ ਸਾਲ 2024 ਨੇ ਦਸਤਕ ਦੇ ਦਿੱਤੀ ਹੈ। ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ‘ਚ ਲੋਕਾਂ ਨੇ ਆਤਿਸ਼ਬਾਜ਼ੀ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ। ਰਾਜਧਾਨੀ ਦਿੱਲੀ ਦੇ ਕਨਾਟ ਪਲੇਸ ‘ਚ ਵੱਡੀ ਗਿਣਤੀ ‘ਚ ਲੋਕ […]

•CNC News
India

ਮੇਰੇ ਸਾਥੀ ਮੈਨੂੰ ਘਰ ਬਿਠਾ ਕੇ ਚੁੱਪ ਕਰਵਾਉਣਾ ਚਾਹੁੰਦੇ ਨੇ: ਨਵਜੋਤ ਸਿੱਧੂ

ਮੇਰੇ ਸਾਥੀ ਮੈਨੂੰ ਘਰ ਬਿਠਾ ਕੇ ਚੁੱਪ ਕਰਵਾਉਣਾ ਚਾਹੁੰਦੇ ਨੇ: ਨਵਜੋਤ ਸਿੱਧੂ ਪਟਿਆਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਸ ਦੇ ਸਾਥੀ ਉਸ ਨੂੰ ਘਰ ਬਿਠਾ ਕੇ ਚੁੱਪ ਕਰਵਾਉਣਾ ਚਾਹੁੰਦੇ ਹਨ ਤਾਂ ਜੋ ਉਹ ਸਰਕਾਰ ਦੀਆਂ ਗਲਤੀਆਂ ਤੋਂ ਪਰਦੇ ਨਾ ਉਠਾ ਸਕੇ। ਉਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। […]

•CNC News
India

ਜਾਮ ਕਾਰਨ ਸੈਲਾਨੀ ਹਿਮਾਚਲ ’ਚ ਆਉਣ ਤੋਂ ਕਤਰਾਉਣ ਲੱਗੇ

ਜਾਮ ਕਾਰਨ ਸੈਲਾਨੀ ਹਿਮਾਚਲ ’ਚ ਆਉਣ ਤੋਂ ਕਤਰਾਉਣ ਲੱਗੇ ਹੋਟਲ ਸਨਅਤ ’ਤੇ ਮਾੜਾ ਅਸਰ ਸ਼ਿਮਲਾ : ਟਰੈਫਿਕ ਵਿੱਚ ਵਿਘਨ ਪੈਣ ਦੀਆਂ ਖਬਰਾਂ ਅਤੇ ਟ੍ਰੈਫਿਕ ਵਿੱਚ ਫਸੇ ਵਾਹਨਾਂ ਦੀਆਂ ਵੀਡੀਓ ਵਾਇਰਲ ਹੋਣ ਕਾਰਨ ਸਮਿਲਾ ਅਤੇ ਮਨਾਲੀ ਵਿੱਚ ਸੈਲਾਨੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਬੀਤੇ ਦਿਨ ਤੱਕ ਸ਼ਿਮਲਾ ‘ਚ ਹੋਟਲ ਬੁਕਿੰਗ 40 ਫੀਸਦੀ ਅਤੇ ਮਨਾਲੀ ‘ਚ 70 […]

•CNC News
Send a news tip