CNC coverage
India News
News from across India, including public affairs, education and community developments. Browse current reports and the Cross Nation Chronical archive.

Canadaਨਵੰਬਰ 84 ਸਿੱਖ ਨਸਲਕੁਸ਼ੀ ਦੇ ਰੋਸ ਵਜੋਂ 7 ਦਿਨਾਂ ਤੋਂ ਝੁਕੇ ਹਨ ਬਰੈਂਪਟਨ ਸਿਟੀ ਕੌਂਸਲ ਦੇ ਝੰਡੇਵੈਨਕੂਵਰ :ਕੈਨੇਡਾ ਦੇ ਸ਼ਹਿਰ ਬਰੈਂਪਟਨ ਦੀ ਸਿਟੀ ਕੌਂਸਲ (ਮਿਉਂਸਪੈਲਿਟੀ) ਵਲੋਂ ਨਵੰਬਰ 1984 ’ਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ’ਚ ਸਿੱਖ ਨਸਲਕੁਸ਼ੀ ਦੇ ਰੋਸ ਵਜੋਂ ਹਰ ਸਾਲ ਇਹ ਹਫਤਾ ਸਿੱਖ ਨਸਲਕੁਸ਼ੀ ਦੇ ਨਾਂਅ ਹੇਠ ਮਨਾਏ ਜਾਣ ਦਾ ਮਤਾ […]
•CNC News

Indiaਪ੍ਰਤਾਪ ਸਿੰਘ ਬਾਜਵਾ 10 ਨਵੰਬਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਹੋਣਗੇ ਤਲਬਚੰਡੀਗੜ੍ਹ : ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੀ ਜਨਸਭਾ ਵਿੱਚ ਬਾਬਾ ਜੀਵਨ ਸਿੰਘ ਦੀ ਤਸਵੀਰ ਦੀ ਦੁਰਵਰਤੋਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ […]
•CNC News

Attackਮੁਹਾਲੀ ਦੇ ਫੇਜ਼ 7 ਵਿਚ ਫਾਇਰਿੰਗ, 35 ਗੋਲੀਆਂ ਚੱਲੀਆਂ ਮੁਹਾਲੀ :ਦੋ ਬਾਈਕ ਸਵਾਰਾਂ ਨੇ ਸ਼ੁੱਕਰਵਾਰ ਵੱਡੇ ਤੜਕੇ ਇਥੇ ਸੱਤ ਫੇਜ਼ ਵਿਚ ਇਕ ਘਰ ਦੇ ਬਾਹਰ 35 ਰੌਂਦ ਫਾਇਰ ਕੀਤੇ। ਫਾਇਰਿੰਗ ਦੌਰਾਨ ਘਰ ਦੇ ਬਾਹਰ ਖੜ੍ਹੀਆਂ ਤਿੰਨ ਕਾਰਾਂ ਨੁਕਸਾਨੀਆਂ ਗਈਆਂ। ਇਹ ਘਟਨਾ ਫੇਜ਼-7 ਪੁਲੀਸ ਥਾਣੇ ਅਤੇ ਫੇਜ਼-7 ਵਿੱਚ ਐਨਆਰਆਈ ਪੁਲੀਸ ਸਟੇਸ਼ਨ ਦੇ ਪਿਛਲੇ ਪਾਸੇ ਵਾਪਰੀ। ਸ਼ਿਕਾਇਤਕਰਤਾ […]
•CNC News

Bollywoodਕੈਟਰੀਨਾ ਕੈਫ ਨੇ ਦਿੱਤਾ ਪੁੱਤਰ ਨੂੰ ਜਨਮ ਮੁੰਬਈ : ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਨੇ ਸ਼ੁੱਕਰਵਾਰ ਨੂੰ ਆਪਣੇ ਘਰ ਪੁੱਤਰ ਦੇ ਜਨਮ ਦਾ ਐਲਾਨ ਕੀਤਾ ਹੈ। ਇਸ ਜੋੜੇ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟਸ ’ਤੇ ਸਾਂਝੇ ਬਿਆਨ ਵਿੱਚ ਇਹ ਐਲਾਨ ਕੀਤਾ। ਪੋਸਟ ਵਿੱਚ ਲਿਖਿਆ ਗਿਆ ਹੈ, ‘‘ਸਾਡੀ ਖੁਸ਼ੀ ਦਾ ਬੰਡਲ ਆ ਗਿਆ ਹੈ। ਬੇਅੰਤ […]
•CNC News

Crimeਸੀਬੀਆਈ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਪਤਨੀ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜਨਵੀਂ ਦਿੱਲੀ, ਸੀਬੀਆਈ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਤੇ ਹੋਰਨਾਂ ਖਿਲਾਫ਼ ਉਨ੍ਹਾਂ ਦੇ ਪੁੱਤਰ ਅਕੀਲ ਅਖ਼ਤਰ (35) ਦੇ ਕਤਲ ਕੇਸ ਵਿਚ ਐੱਫਆਈਆਰ ਦਰਜ ਕੀਤੀ ਹੈ। ਅਖ਼ਤਰ ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਵਿਚ ਸ਼ੱਕੀ ਹਾਲਾਤ […]
•CNC News

Dropਸੋਨਾ 21 ਦਿਨਾਂ ’ਚ 10 ਹਜ਼ਾਰ ਰੁਪਏ ਸਸਤਾ ਹੋਇਆਨਵੀਂ ਦਿੱਲੀ : ਦੇਸ਼ ਭਰ ਵਿਚ ਦੀਵਾਲੀ ਵਾਲੇ ਦਿਨਾਂ ਵਿਚ ਸੋਨੇ ਦੀਆਂ ਕੀਮਤਾਂ ਵਿਚ ਕਾਫੀ ਤੇਜ਼ੀ ਆਈ ਸੀ ਪਰ ਹੁਣ ਸੋਨੇ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ। ਸੋਨੇ ਦੀ ਕੀਮਤ ਪਿਛਲੇ 21 ਦਿਨਾਂ ਵਿਚ 10,643 ਰੁਪਏ ਘੱਟ ਗਈਆਂ ਹਨ ਤੇ ਸੋਨੇ ਦੀ ਕੀਮਤ ਅੱਜ 1,20,231 ਰੁਪਏ ਪ੍ਰਤੀ […]
•CNC News

Indiaਡਾਬਰ ਚਵਨਪ੍ਰਾਸ਼ ਦਾ ਅਨੌਖਾ ਮੁਆਫ਼ੀਨਾਮਾ ਚਰਚਾ ਦਾ ਵਿਸ਼ਾ ਬਣਿਆਚੰਡੀਗੜ੍ਹ : ਡਾਬਰ ਚਵਨਪ੍ਰਾਸ਼ ਵੱਲੋਂ ਲੋਕਾਂ ਲਈ ਅਨੋਖਾ ‘ਮੁਆਫੀਨਾਮਾ’ ਸੋਸ਼ਲ ਮੀਡੀਆ ਉੱਤੇ ਵਾਇਰਸ ਹੋ ਰਿਹਾ ਹੈ। ਡਾਬਰ ਨੇ ਕਿਹਾ ਕਿ ਲੋਕਾਂ ਨੂੰ ਕੁੱਝ ਸਮੱਸਿਆਵਾਂ ਆ ਰਹੀਆਂ ਹਨ, ਜਿਸ ਕਾਰਨ ਉਹ ਮੁਆਫ਼ੀ ਮੰਗਦੇ ਹਨ। ਇਸ ਸਬੰਧੀ ਡਾਬਰ ਚਵਨਪਾਸ਼ ਨੇ ਆਪਣੇ ਸੋਸ਼ਲ ਮੀਡੀਆ ’ਤੇ ਇੱਕ ਤਸਵੀਰ ਵੀ ਸਾਂਝੀ ਕੀਤੀ […]
•CNC News

Crimeਸਿਰਫ਼ 1,000 ਦੇ ਕਰਜ਼ੇ ਕਾਰਨ ਖੁਦਕਸ਼ੀ ਨੰਗਲ : ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 45 ਸਾਲਾ ਵਿਧਵਾ ਰੰਜਨਾ ਦੇਵੀ ਨੇ ਇੱਕ ਨਿੱਜੀ ਫਾਈਨਾਂਸ ਕੰਪਨੀੇ ਰਿਕਵਰੀ ਏਜੰਟਾਂ ਦੀ ਕਥਿਤ ਤੌਰ ’ਤੇ ਤੰਗ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਬੁੱਧਵਾਰ ਸ਼ਾਮ ਨੂੰ ਇਸ ਮਹਿਲਾ ਨੇ ਨੰਗਲ […]
•CNC News

Indiaਕ੍ਰਿਪਟੋ ਕਰੰਸੀ ਵਿੱਚ ਕਰੋੜਾਂ ਰੁਪਏ ਡੁੱਬੇਮੋਗਾ :ਅਰਬ ਦੇਸ਼ ਦੀ ਕ੍ਰਿਪਟੋ ਕਰੰਸੀ ਵਿੱਚ ਸਥਾਨਕ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਗਏ ਹਨ। ਸ਼ਹਿਰ ਦੇ ਕਈ ਨਾਮੀ ਡਾਕਟਰਾਂ, ਕਾਰੋਬਾਰੀਆਂ ਅਤੇ ਹੋਰ ਸਿਆਸੀ ਆਗੂਆਂ ਨੂੰ ਘੱਟ ਸਮੇਂ ਵਿੱਚ ਵੱਧ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਸੀਨੀਅਰ ਭਾਜਪਾ ਆਗੂ ਰਾਹੀਂ ਯੋਜਨਾਬੱਧ ਤਰੀਕੇ ਨਾਲ ਠੱਗਿਆ ਗਿਆ ਹੈ।ਐੱਸ ਐੱਸ ਪੀ ਅਜੈ ਗਾਂਧੀ […]
•CNC News

Indiaਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆਚੰਡੀਗੜ੍ਹ : ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. […]
•CNC News
CNC NEWS
EDUCATIONਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ ਦੇ ਸੰਦਰਭ ’ਚ ਕਿਹਾ ਕਿ ਜਦੋਂ ਤੱਕ ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲੈਂਦੀ, ਪੰਜਾਬੀ ਉਸ […]
•CNC News

Indiaਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ ਧਰਮਕੋਟ ਦੇ ਮੁੱਖ ਚੌਕ ਵਿਚ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਕਪੂਰਥਲਾ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲੀਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ […]
•CNC News

Haryanaਹਰਿਆਣਾ ’ਚ 25 ਲੱਖ ਜਾਅਲੀ ਵੋਟਾਂ ਭੁਗਤੀਆਂ: ਰਾਹੁਲਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਵੋਟ ਚੋਰੀ’ ਨਾਲ ਸਬੰਧਤ ਇਕ ਹੋਰ ਹਾਈਡਰੋਜਨ ਬੰਬ ਧਮਾਕਾ ਕਰਦਿਆਂ ਅੱਜ ਦੋਸ਼ ਲਾਇਆ ਕਿ ਭਾਜਪਾ ਨੇ 2024 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ 25 ਲੱਖ ਜਾਅਲੀ ਵੋਟਾਂ ਦੇ ਆਧਾਰ ’ਤੇ ਜਿੱਤੀਆਂ ਸਨ। ਉਨ੍ਹਾਂ ਸੂਬੇ ਦੇ ਹਰ ਅੱਠ ਵੋਟਰਾਂ ਵਿੱਚੋਂ ਇੱਕ ਜਾਅਲੀ […]
•CNC News

Americaਭਾਰਤੀ ਪਰਵਾਸੀ ਨੂੰ ਵਾਪਸ ਭੇਜਣ ’ਤੇ ਰੋਕਨਿਊਯਾਰਕ :ਅਮਰੀਕਾ ਦੀਆਂ ਦੋ ਅਦਾਲਤਾਂ ਨੇ ਆਵਾਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਭਾਰਤੀ ਮੂਲ ਦੇ ਸ਼ਖ਼ਸ ਸੁਬਰਾਮਨੀਅਮ ਵੇਦਮ (64) ਨੂੰ ਵਾਪਸ ਨਾ ਭੇਜਣ ਜਿਸ ਨੇ ਹੱਤਿਆ ਦੇ ਮਾਮਲੇ ’ਚ ਦੋਸ਼ੀ ਕਰਾਰ ਦੇਣ ਦਾ ਫ਼ੈਸਲਾ ਪਲਟੇ ਜਾਣ ਤੋਂ ਪਹਿਲਾਂ ਚਾਰ ਦਹਾਕੇ ਜੇਲ੍ਹ ’ਚ ਬਿਤਾਏ ਸਨ। ਉਨ੍ਹਾਂ ਨੂੰ ਫਿਲਹਾਲ ਲੂਸੀਆਨਾ […]
•CNC News

Gurudwaraਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਸਜਾਇਆ ਨਗਰ ਕੀਰਤਨਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਲਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਵੇਈਂ ਨਿਰਮਲ ਕੁਟੀਆ ਤੋਂ ਸ਼ੁਰੂ ਹੋਏ ਚੌਥੇ ਹਰੇ ਨਗਰ ਕੀਰਤਨ ਦੌਰਾਨ ਦੋ ਟਰਾਲੀਆਂ ਬੂਟਿਆਂ ਦੀਆਂ ਪ੍ਰਸ਼ਾਦ ਦੇ ਰੂਪ ਵਿੱਚ ਵੰਡੀਆਂ ਗਈਆਂ। ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ […]
•CNC News