CNC coverage
India News
News from across India, including public affairs, education and community developments. Browse current reports and the Cross Nation Chronical archive.

Indiaਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣਿਆ ਹੋਇਆ ਹੈ। ਪਰ ਇਸ ਦੇ ਨਾਲ ਹੀ ਦੇਸ਼ ‘ਤੇ ਕਰਜ਼ੇ ਦਾ ਬੋਝ ਵੀ ਵਧਦਾ ਜਾ ਰਿਹਾ ਹੈ, ਇਹ ਅਸੀਂ ਨਹੀਂ ਕਹਿ ਰਹੇ ਸਗੋਂ ਅੰਕੜੇ ਦੱਸ ਰਹੇ ਹਨ। ਅੰਤਰਰਾਸ਼ਟਰੀ ਮੁਦਰਾ ਫੰਡ IMF ਦੀ ਇਕ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ ਤਿਮਾਹੀ […]

Indiaਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 2 ਸਾਲ ਦੇ ਕਰੀਬ ਸਮਾਂ ਹੋ ਗਿਆ ਹੈ। ਹੁਣ ਸਰਕਾਰ ‘ਤੇ ਵਿਰੋਧੀ ਸਵਾਲ ਖੜ੍ਹੇ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਬਿਨਾ ਨਾਲ ਲਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਵੈਂਟ ਮੈਨਜਰ ਅਤੇ […]

Indiaਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ ਗਾਂਧੀਨਗਰ: ਵਿਦੇਸ ਮੰਤਰੀ ਐੱਸ. ਜੈਸੰਕਰ ਨੇ ਅਮਰੀਕਾ ਵਿਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ’ਤੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਭਾਰਤ ਤੋਂ ਬਾਹਰ ਕੱਟੜਪੰਥੀਆਂ ਅਤੇ ਵੱਖਵਾਦੀ ਤਾਕਤਾਂ ਨੂੰ ਅਜਿਹੀ ਜਗ੍ਹਾ ਨਹੀਂ ਮਿਲਣੀ ਚਾਹੀਦੀ। ਉਹ ਇੱਥੇ ਰਾਸਟਰੀ ਰਕਸਾ ਯੂਨੀਵਰਸਿਟੀ ਦੀ ਤੀਜੀ ਕਨਵੋਕੇਸਨ ਮੌਕੇ […]

Indiaਰਫੀ ਦੀ ਯਾਦ ’ਚ ਬਣ ਰਿਹੈ 100 ਫੁੱਟ ਉਚਾ ਮੀਨਾਰ ਅੰਮਿ੍ਰਤਸਰ : ਮਹਾਨ ਗਾਇਕ ਮੁਹੰਮਦ ਰਫੀ ਦੀ ਜਨਮ ਸ਼ਤਾਬਦੀ ਮੌਕੇ ਮੁੰਬਈ ‘ਚ ਸਾਨਦਾਰ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਉਨ੍ਹਾਂ ਦੀ ਜਨਮ ਭੂਮੀ ‘ਤੇ 100 ਫੁੱਟ ਉੱਚਾ ‘ਰਫੀ ਮੀਨਾਰ’ ਬਣਾਇਆ ਜਾ ਰਿਹਾ ਹੈ। ਮੁਹੰਮਦ ਰਹੀ ਦਾ ਜਨਮ 24 ਦਸੰਬਰ […]

Crimeਪੰਜਾਬ ਨੂੰ ਇਸ ਵੇਲੇ ਖਾਲਿਸਤਾਨ ਦੀ ਨਹੀਂ ਡਿਵੈਲਪਮੈਂਟ ਦੀ ਲੋੜ ਹੈ : ਜਸਦੀਪ ਸਿੰਘ ਜੈਸੀ ਪੰਜਾਬ ਦੇ ਯੂਥ ਨੂੰ ਇਸ ਵੇਲੇ ਇੰਡਸਟਰੀਜ਼, ਯੂਨੀਵਰਸਿਟੀਆਂ, ਰੋਜ਼ਗਾਰ ਦੀ ਲੋੜ ਹੈ ਤਾਂ ਜੋ ਯੂਥ ਨੂੰ ਉਥੇ ਹੀ ਪੜ੍ਹਾਈ ਦੇ ਨਾਲ ਨਾਲ ਰੋਜ਼ਗਾਰ ਮੁਹੱਈਆ ਹੋ ਸਕੇ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਸ. ਜਸਦੀਪ ਸਿੰਘ ਜੈਸੀ ਨਾਲ ਅਮੇਜਿੰਗ ਟੀ.ਵੀ. ਦੇ ਮੁੱਖ […]

Indiaਪੂਨੀਆ ਨੇ ਪਦਮ ਸ੍ਰੀ ਕੀਤਾ ਵਾਪਸ ਨਵੀਂ ਦਿੱਲੀ: ਓਲੰਪਿਕਸ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਬਿ੍ਰਜ ਭੂਸਨ ਸਰਨ ਸਿੰਘ ਦੇ ਵਿਸਵਾਸਪਾਤਰ ਸੰਜੈ ਸਿੰਘ ਦੇ ਭਾਰਤੀ ਕੁਸਤੀ ਮਹਾਸੰਘ ਦਾ ਪ੍ਰਧਾਨ ਬਣਨ ਤੋਂ ਇਕ ਦਿਨ ਅੱਜ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਿ ਉਹ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰ ਰਿਹਾ […]

Indiaਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਏਗਾ: ਬਾਦਲ ਚਮਕੌਰ ਸਾਹਿਬ:ਸ੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖਤ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਵਿੱਚ ਪੂਰੀ ਸਰਗਰਮੀ ਨਾਲ ਸਮੂਲੀਅਤ ਕਰੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਏਗੀ। ਇਹ ਐਲਾਨ ਸ੍ਰੋਮਣੀ […]

Indiaਇਮਰੋਜ ਨਹੀਂ ਰਹੇ, 98 ਸਾਲ ਦੀ ਉਮਰੇ ਮੁੰਬਈ ’ਚ ਦੇਹਾਂਤ ਨਵੀਂ ਦਿੱਲੀ : ਨਾਗਮਣੀ ਦੇ ਪੰਨਿਆਂ ਨੂੰ ਰੇਖਾ ਚਿੱਤਰਾਂ ਨਾਲ ਸਜਾਉਣ ਵਾਲੇ ਚਿੱਤਰਕਾਰ ਇਮਰੋਜ ਦਾ ਮੁਬੰਈ ਵਿਖੇ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 98ਵੇਂ ਵਰ੍ਹੇ ਵਿੱਚ ਸਨ। ਇਮਰੋਜ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਉਹ ਅੰਮਿ੍ਰਤਾ ਪ੍ਰੀਤਮ ਦੀ ਨੁੰਹ ਅਲਕਾ ਕੋਲ ਕਈ ਸਾਲਾਂ ਤੋਂ ਰਹਿ […]

Indiaਅੰਮਿ੍ਰਤਸਰ ਵਿਚਲੇ ਰਾਮਬਾਗ ਗੇਟ ਅਤੇ ਰਾਮਪਾਰਟਸ ਪ੍ਰਾਜੈਕਟ ਨੂੰ ਯੂਨੈਸਕੋ ਦਾ ਸਰਵਉੱਚ ਸਨਮਾਨ ਨਵੀਂ ਦਿੱਲੀ : ਪੰਜਾਬ ਵਿਚ ਰਾਮਬਾਗ ਗੇਟ ਅਤੇ ਰਾਮਪਾਰਟਸ ਦੇ ਮਜਬੂਤ ਸ਼ਹਿਰੀ ਪੁਨਰ ਨਿਰਮਾਣ, ਹਰਿਆਣਾ ਵਿਚ ‘ਚਰਚ ਆਫ ਏਪੀਫੇਨੀ’ ਨਾਲ ਸਬੰਧਤ ਵਿਰਾਸਤੀ ਸੰਭਾਲ ਪ੍ਰਾਜੈਕਟ ਅਤੇ ਦਿੱਲੀ ਵਿਚ ਬੀਕਾਨੇਰ ਹਾਊਸ ਨੂੰ ਯੂਨੈਸਕੋ ਦੀਆਂ ਵੱਖ-ਵੱਖ ਸ੍ਰੇਣੀਆਂ ਦੇ ਤਹਿਤ ਸਨਮਾਨਿਤ ਕੀਤਾ ਗਿਆ। ਸੱਭਿਆਚਾਰਕ ਵਿਰਾਸਤ ਸੰਭਾਲ ਲਈ […]

Indiaਅਖੌਤੀ ਏਜੰਟਾਂ ਦੀਆਂ ਧੋਖਾਧੜੀਆਂ ਤੋਂ ਪੰਜਾਬ ਦੀ ਜਨਤਾ ਨੂੰ ਬਚਾਇਆ ਜਾਵੇ : ਵਰਿੰਦਰ ਸਿੰਘ ਪੰਜਾਬ ਵਿੱਚ ਇਮੀਗ੍ਰੇਸ਼ਨ ਧੋਖਾਧੜੀ ਅਤੇ ਮਨੁੱਖੀ ਤਸਕਰੀ ਦੀ ਬਹੁਤਾਤ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਦੇਸ਼ ਜਾਣ ਦੀ ਲਾਲਸਾ ਕਾਰਨ ਪੰਜਾਬ ਦੀ ਗਰੀਬ ਜਨਤਾ ਦੀ ਮਿਹਨਤ ਦੀ ਕਮਾਈ ਦਾ ਪੈਸਾ ਅਖੌਤੀ ਇਮੀਗ੍ਰੇਸ਼ਨ ਵਾਲਿਆਂ ਵੱਲੋਂ ਲੁੱਟਿਆ ਜਾ ਰਿਹਾ ਹੈ। ਆਏ […]

Indiaਕੋਰੋਨਾ ਵਾਇਰਸ ਦੇ ਨਵੇਂ JN.1 ਵੇਰੀਐਂਟ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਸਾਬਕਾ ਮੁੱਖ ਵਿਗਿਆਨੀ ਡਾ: ਸੌਮਿਆ ਸਵਾਮੀਨਾਥਨ ਨੇ ਕਿਹਾ ਹੈ ਕਿ ਲੋਕਾਂ ਨੂੰ ਫਿਲਹਾਲ ਘਬਰਾਉਣ ਦੀ ਲੋੜ ਨਹੀਂ ਹੈ। ਸਵਾਮੀਨਾਥਨ ਨੇ ਕਿਹਾ ਕਿ ਨਵੇਂ ਰੂਪ ਨੂੰ ‘ਦਿਲਚਸਪੀ ਦਾ ਰੂਪ’ ਦੱਸਿਆ ਗਿਆ ਹੈ ਨਾ ਕਿ ‘ਚਿੰਤਾ ਦਾ ਰੂਪ’। ਹਾਲਾਂਕਿ, ਇਸ […]

Businessਦੁਨੀਆ ਦੇ 10 ਕੱਚੇ ਹੀਰਿਆਂ ’ਚੋਂ 8 ਦੀ ਪ੍ਰੋਸੈਸਿੰਗ ਗੁਜਰਾਤ ਦੇ ਸੂਰਤ ਕੀਤੀ ਜਾਂਦੀ ਹੈ। ਸੂਬੇ ਦੀ ਅਰਥਵਿਵਸਥਾ ਵਿਚ ਹੀਰਾ ਉਦਯੋਗ ਦਾ ਬਹੁਤ ਵੱਡਾ ਯੋਗਦਾਨ ਹੈ। ਹੁਣ ਵਾਈਬ੍ਰੇਂਟ ਗੁਜਰਾਤ ਸਮਿਟ ਅਤੇ ਨਵੇਂ ਵਿਸ਼ਾਲ ‘ਸੂਰਤ ਡਾਇਮੰਡ ਬੋਰਸ’ ਕੰਪਲੈਕਸ ਨਾਲ ਇਸ ਦੇ ਹੋਰ ਵਧਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਵਿਸ਼ਾਲ ‘ਸੂਰਤ ਡਾਇਮੰਡ […]

Indiaਹੁਣ ਇਹ ਸਪੱਸਟ ਹੋ ਗਿਐ ਟਰੰਪ ਬਾਗੀ ਹੈ : ਬਾਇਡਨ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਇਹ ਹੁਣ ‘ਸਪੱਸਟ’ ਹੋ ਗਿਆ ਹੈ ਕਿ ਸਾਬਕਾ ਰਾਸਟਰਪਤੀ ਡੋਨਾਲਡ ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਆਪਣੀ ਹਾਰ ਤੋਂ ਬਾਅਦ ਨਤੀਜਿਆਂ ਨੂੰ ਉਲਟਾਉਣ ਲਈ ਬਗਾਵਤ ਕੀਤੀ ਸੀ। ਬਾਇਡਨ ਨੇ ਹਾਲਾਂਕਿ ਕੋਲੋਰਾਡੋ ਸੁਪਰੀਮ ਕੋਰਟ ਦੇ […]

Indiaसंसद के शीतकालीन सत्र के दौरान विपक्ष के 141 सांसदों के निलंबन पर कांग्रेस संसदीय दल (सीपीपी) की अध्यक्ष सोनिया गांधी ने प्रधानमंत्री नरेंद्र मोदी के नेतृत्व वाली बीजेपी सरकार पर हमला किया है. सीपीपी की बैठक में सोनिया गांधी ने कहा कि लोकतंत्र का गला घोटा जा रहा है. इससे पहले कभी ऐसा नहीं हुआ. कांग्रेस […]

Indiaमाता वैष्णो देवी जाने वाले श्रद्धालुओं के लिए अच्छी खबर है। दरअसल, सर्दियों की छुट्टियों एवं नव वर्ष के उपलक्ष्य में रेल विभाग माता वैष्णो देवी दरबार जाने वालों के लिए नई दिल्ली से विशेष रेलगाड़ियां चलाने जा रहा है। विभाग द्वारा जारी सूचना के अनुसार 22, 23, 29 और 30 दिसम्बर को नई दिल्ली स्टेशन से […]