CNC coverage
India News
News from across India, including public affairs, education and community developments. Browse current reports and the Cross Nation Chronical archive.

Chief ministerਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ: ਜਥੇਦਾਰ ਧਨੌਲਾ ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਦਿੱਤੇ ਬਿਆਨ ਨੂੰ ਵਿਵਾਦਿਤ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਆਪਣੇ ਸਬੋਧਨ […]
•CNC News

Celebrationਪਾਕਿ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਕਰਤਾਰਪੁਰ ਲਾਂਘਾ ਕਿਉਂ ਨਹੀਂ ਖੋਲ੍ਹ ਸਕਦੇ: ਮਾਨਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਪਾਕਿਸਤਾਨ ਨਾਲ ਕ੍ਰਿਕਟ ਖੇਡ ਸਕਦੇ ਹਾਂ […]
•CNC News

Crimeਅਗਵਾ ਹੋਏ ਹਮਦਰਦ ਟੀਵੀ ਰਿਪੋਰਟਰ ਨੂੰ ਕੋਟਕਪੂਰਾ ਤੋਂ ਛੁਡਾਇਆਕੋਟਕਪੂਰਾ, :ਹਮਦਰਦ ਟੀਵੀ ਦੇ ਰਿਪੋਰਟਰ ਗੁਰਪਿਆਰ ਸਿੰਘ, ਜਿਸ ਨੂੰ ਕਥਿਤ ਤੌਰ ’ਤੇ ਇੱਕ ਦਿਨ ਪਹਿਲਾਂ ਮੋਹਾਲੀ ਤੋਂ ਅਗਵਾ ਕੀਤਾ ਗਿਆ ਸੀ, ਨੂੰ ਫਰੀਦਕੋਟ ਪੁਲੀਸ ਨੇ ਬੁੱਧਵਾਰ ਤੜਕੇ ਕੋਟਕਪੂਰਾ ਤੋਂ ਬਚਾ ਲਿਆ। ਹਾਲਾਂਕਿ, ਅਗਵਾਕਾਰ ਪੁਲੀਸ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਭੱਜਣ ਵਿੱਚ ਕਾਮਯਾਬ ਹੋ ਗਏ।ਸੂਤਰਾਂ ਅਨੁਸਾਰ […]
•CNC News

Amritsarਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ […]
•CNC News

Arrestਕਰਤਾਰਪੁਰ ਪੁਲੀਸ ਵੱਲੋਂ ਲਗਾਏ ਨਾਕੇ ’ਤੇ ਫਾਇਰਿੰਗਕਰਤਾਰਪੁਰ : ਜਲੰਧਰ ਦਿਹਾਤੀ ਦੇ ਥਾਣਾ ਕਰਤਾਰਪੁਰ ਦੀ ਪੁਲੀਸ ਵੱਲੋਂ ਰਾਤ ਗਸ਼ਤ ਦੌਰਾਨ ਲਾਏ ਨਾਕੇ ’ਤੇ ਥਾਰ ਸਵਾਰ ਦੋ ਵਿਅਕਤੀ ਫਾਈਰਿੰਗ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ।ਪੁਲੀਸ ’ਤੇ ਫਾਇਰਿੰਗ ਕਰਨ ਵਾਲੇ ਦੋ ਵਿਅਕਤੀਆਂ ਵਿੱਚੋਂ ਥਾਰ ਅਤੇ ਵਿਦੇਸ਼ੀ ਹਥਿਆਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਜਦੋਂਕਿ ਦੂਸਰਾ ਮੌਕੇ […]
•CNC News

Haryana84 ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਵੇਗੀ ਹਰਿਆਣਾ ਸਰਕਾਰ ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਲਈ ਹਰਿਆਣਾ ਸਰਕਾਰ ਨੇ ਠੇਕੇ ’ਤੇ ਨੌਕਰੀ ਦੇਣ ਵਾਲੀ ਨੀਤੀ-2022 ਵਿੱਚ […]
•CNC News

Delhiਦਿੱਲੀ ਅਕਤੂਬਰ ਵਿੱਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰਨਵੀਂ ਦਿੱਲੀ : ਅਕਤੂਬਰ ਵਿੱਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਜੋ ਆਪਣੇ ਨਾਲ ਦੇ ਸ਼ਹਿਰਾਂ ਗਾਜ਼ੀਆਬਾਦ ਅਤੇ ਨੋਇਡਾ ਨੂੰ ਵੀ ਪਿੱਛੇ ਛੱਡ ਗਿਆ ਹੈ।ਸੈਂਟਰ ਫਾਰ ਰਿਸਰਚ ਆਨ ਐਨਰਜੀ ਐਂਡ ਕਲੀਨ ਏਅਰ (ਸੀ ਆਰ ਈ ਏ) ਵਲੋਂ ਅੱਜ ਜਾਰੀ ਕੀਤੀ […]
•CNC News

Canadaਕੈਨੇਡਾ ਦੀ ਸਖਤੀ ਕਾਰਨ 74 ਫੀਸਦ ਵਿਦਿਆਰਥੀ ਵੀਜ਼ਾ ਅਰਜ਼ੀਆਂ ਰੱਦ ਟੋਰਾਂਟੋ : ਕੈਨੇਡਾ ਵੱਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਕੀਤੀ ਸਖ਼ਤੀ ਨੇ ਭਾਰਤੀ ਵਿਦਿਆਰਥੀਆਂ ’ਤੇ ਸਭ ਤੋਂ ਵੱਧ ਅਸਰ ਪਾਇਆ ਹੈ। ਇਮੀਗ੍ਰੇਸ਼ਨ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਸਤ 2025 ਵਿੱਚ ਕੈਨੇਡੀਅਨ ਸੰਸਥਾਵਾਂ ਵਿੱਚ ਪੜ੍ਹਨ ਲਈ ਭਾਰਤੀ ਵਿਦਿਆਰਥੀਆਂ ਦੀਆਂ ਤਕਰੀਬਨ 74 ਫੀਸਦ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ; ਅਗਸਤ 2023 […]
•CNC News

Indiaਮੋਗੇ ਦੀਆਂ ਧੀਆਂ ਨੇ ਚਮਕਾਇਆ ਭਾਰਤ ਦਾ ਨਾਮਚੰਡੀਗੜ੍ਹ :ਪੰਜਾਬ ਦੇ ਮਾਲਵਾ ਖੇਤਰ ਵਿੱਚ ਸਥਿਤ ਛੋਟੇ ਜਿਹੇ ਸ਼ਹਿਰ ਮੋਗਾ ਦੀਆਂ ਦੋ ਧੀਆਂ, ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਨਵੀਂ ਸੰਗੀਤ ਸਨਸਨੀ ਪਰਮਜੀਤ ਕੌਰ “hat 7irl’ ਨੇ ਆਪਣੇ ਖਾਸ ਪ੍ਰਦਰਸ਼ਨ ਨਾਲ ਨਾ ਸਿਰਫ਼ ਪੰਜਾਬ ਸਗੋਂ ਸਮੁੱਚੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ ਦਿਵਾਇਆ ਹੈ। ਭਾਵੇਂ […]
•CNC News

Indiaਹਰਮਨਪ੍ਰੀਤ ਦੇ ਜੱਦੀ ਸ਼ਹਿਰ ਮੋਗਾ ’ਚ ਵੀ ਜਸ਼ਨ ਦਾ ਮਾਹੌਲਮੋਗਾ :ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ਵਿੱਚ ਖੁਸ਼ੀ ਦਾ ਮਾਹੌਲ ਹੈ। ਬਹੁਤ ਸਾਰੇ ਕ੍ਰਿਕਟ ਪ੍ਰੇਮੀ ਤਿਰੰਗਾ ਲਹਿਰਾਉਂਦੇ, ਪਟਾਕੇ ਚਲਾਉਂਦੇ ਅਤੇ ਹਰਮਨ ਦੇ ਨਾਮ ਦਾ ਜਾਪ ਕਰਦੇ ਹੋਏ ਮੋਗਾ ਦੇ ਗੁਰੂ ਨਾਨਕ ਕਾਲਜ ਦੇ ਮੈਦਾਨ ਵਿੱਚ ਪਹੁੰਚੇ ਜਿੱਥੇ ਹਰਮਨਪ੍ਰੀਤ ਕੌਰ […]
•CNC News

Chief minister
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰਚੰਡੀਗੜ੍ਹ “ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ।ਸ੍ਰੀ […]
•CNC News

Indiaਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਚੰਡੀਗੜ੍ਹ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਨੋਟਿਸ ਲਿਆ ਗਿਆ ਹੈ। […]
•CNC News

Amritsarਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ ( ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 […]
•CNC News

EDUCATIONਕੇਂਦਰ ਦੀ ਪੰਜਾਬ ਯੂਨੀਵਰਸਿਟੀ ’ਤੇ ਕੰਟਰੋਲ ਕਾਇਮ ਕਰਨ ਦੀ ਕੋਸ਼ਿਸ਼ : ਹਰਸਿਮਰਤ ਬਾਦਲਬਠਿੰਡਾ :ਬਠਿੰਡਾ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਨੇ ਸਿੰਡੀਕੇਟ ਅਤੇ ਸੈਨੇਟ ਨੂੰ ਨਾਮਜ਼ਦ ਬਾਡੀ ਬਣਾਉਣ ਦੇ […]
•CNC News

Indiaਪਾਵਰਕੌਮ ਦੇ ਨਵੇਂ ਚੇਅਰਮੈਨ ਉੱਤੇ ਲੱਗੇ ਦੋਸ਼ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਾਵਰਕੌਮ ’ਚੋਂ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਸੀਨੀਅਰ ਆਈ ਏ ਐੱਸ ਅਧਿਕਾਰੀ ਏ ਕੇ ਸਿਨਹਾ ਨੂੰ ਹਵਾ ’ਚ ਲਟਕਾ ਦਿੱਤਾ ਹੈ; ਉਨ੍ਹਾਂ ਦੀ ਥਾਂ ਪਾਵਰਕੌਮ ’ਚ ਤਾਇਨਾਤ ਕੀਤੇ ਆਈ ਏ ਐੱਸ ਅਫਸਰ ਬਸੰਤ ਗਰਗ ਨੂੰ ਸੀ ਐੱਮ ਡੀ ਦਾ ਵਾਧੂ ਚਾਰਜ […]
•CNC News