CNC coverage
India News
News from across India, including public affairs, education and community developments. Browse current reports and the Cross Nation Chronical archive.

Indiaਬੰਗਲਾਦੇਸ ‘ਚ ਰੇਲ ਹਾਦਸੇ ‘ਚ 13 ਲੋਕਾਂ ਦੀ ਮੌਤ, ਕਈ ਜਖਮੀ ਢਾਕਾ : ਬੰਗਲਾਦੇਸ ਵਿੱਚ ਸੋਮਵਾਰ ਨੂੰ ਇੱਕ ਯਾਤਰੀ ਰੇਲਗੱਡੀ ਦੇ ਇੱਕ ਮਾਲ ਗੱਡੀ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਕਿਸੋਰਗੰਜ ਤੋਂ ਢਾਕਾ ਜਾ ਰਹੀ ਯਾਤਰੀ ਰੇਲਗੱਡੀ ਸਾਮ 4:15 […]

Indiaचंडीगढ़: चंडीगढ़ के सरकारी अस्पतालों को लेकर अहम खबर सामने मिली है। जानकारी के अनुसार कल 24 अक्तूबर को सभी सरकारी अस्पतालो में OPD की सेवाएं बंद रहेंगी। बताया जा रहा है कि चंडीगढ़ दशहरा के अवसर पर सभी सरकारी अस्पतालों में OPD सेवाएं बंद रहेंगी जिनमें PGI, GMSH-16 और GMCH-32 शामिल है। लेकिन तीनों बड़े […]

Indiaਭਾਰਤ ਵਿੱਚ ਸਕਾਈ ਬੱਸ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ। ਭਾਰਤ ਦੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਇੱਛਾ ਹੈ ਕਿ ਦੇਸ਼ ਵਿੱਚ ਜਲਦੀ ਹੀ ਸਕਾਈ ਬੱਸ ਸਿਸਟਮ ਸ਼ੁਰੂ ਹੋ ਜਾਵੇ। ਹਾਲ ਹੀ ‘ਚ ਇਕ ਵੀਡੀਓ ਆਈ ਸੀ, ਜਿਸ ‘ਚ ਉਹ ਸਕਾਈ ਬੱਸ ਪ੍ਰੋਜੈਕਟ ਨੂੰ […]

IndiaChandra Grahan 2023 : ਇੱਕ ਪਾਸੇ ਜਿੱਥੇ ਨਰਾਤਿਆਂ ਦੇ ਪਹਿਲੇ ਸਾਲ ਦਾ ਆਖਰੀ ਸੂਰਜ ਗ੍ਰਹਿਣ ਲੱਗਾ, ਉੱਥੇ ਹੀ ਹੁਣ ਦੁਸਹਿਰੇ ਤੋਂ ਬਾਅਦ ਸਾਲ ਦਾ ਆਖਰੀ ਚੰਦਰ ਗ੍ਰਹਿਣ ਵੀ ਲੱਗਣ ਜਾ ਰਿਹਾ ਹੈ। ਇਹ ਆਖਰੀ ਚੰਦਰ ਗ੍ਰਹਿਣ ਸ਼ਰਦ ਪੂਰਨਿਮਾ ਦੇ ਦਿਨ ਲੱਗੇਗਾ। ਇਸ ਤਰ੍ਹਾਂ ਅਕਤੂਬਰ ਦਾ ਮਹੀਨਾ ਤਿਉਹਾਰਾਂ ਦੇ ਨਾਲ-ਨਾਲ ਗ੍ਰਹਿਣ ਦੇ ਨਜ਼ਰੀਏ ਤੋਂ ਵੀ ਬਹੁਤ […]

Indiaਜਲੰਧਰ – ਦੁਸਹਿਰੇ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਤਿਉਹਾਰ ਵਿਜੇ ਦਸ਼ਮੀ ਬੁਰਾਈ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੁੰਦਾ ਹੈ। ਦੁਸਹਿਰਾ ਬੁਰਾਈ ‘ਤੇ ਭਲਾਈ ਦੀ ਜਿੱਤ, ਝੂਠ ਉਪਰ ਸੱਚ ਦੀ ਜਿੱਤ ‘ਚ ਮਨਾਇਆ ਜਾਣ ਵਾਲਾ ਇਕ ਪ੍ਰੇਰਣਾਦਾਇਕ ਤਿਉਹਾਰ ਹੈ। ਹਰ ਸਾਲ ਦੀ ਤਰ੍ਹਾਂ ਇਹ ਤਿਉਹਾਰ ਇਸ ਸਾਲ ਵੀ ਮਨਾਇਆ ਜਾ ਰਿਹਾ ਹੈ। ਇਸ ਵਾਰ […]

Businessनई दिल्ली: भारतीय रिजर्व बैंक के गवर्नर शक्तिकांत दास ने कहा कि फिलहाल ब्याज दर ऊंची बनी रहने की आशंका है। उन्होंने कहा कि केंद्रीय बैंक पूरी तरह सतर्क है और महंगाई में कमी सुनिश्चित करने के लिये ‘अर्जुन की आंख’ की तरह नजर रखे हुए है। मुद्रास्फीति पर काबू पाने के लिए रिजर्व बैंक ने […]

Indiaਇਸਰੋ ਨੇ ਮਿਸ਼ਨ ਗਗਨਯਾਨ (Mission Gaganyaan) ਦੀ ਪਹਿਲੀ ਟੈਸਟ ਫਲਾਈਟ ਰੋਕ ਦਿੱਤੀ ਹੈ। ਇਸਰੋ ਦੇ ਮੁਖੀ ਐਸ ਸੋਮਨਾਥ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ – ਅਸੀਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕੀ ਸਮੱਸਿਆ ਆਈ ਹੈ। ਇਹ ਮਿਸ਼ਨ ਸ਼ਨੀਵਾਰ (21 ਅਕਤੂਬਰ 2023) ਨੂੰ ਸਵੇਰੇ 8 ਵਜੇ ਲਾਂਚ ਕੀਤਾ ਜਾਣਾ ਸੀ। ਇਸਰੋ ਦੇ […]

Indiaਪਿਛਲੇ ਕਈ ਦਿਨਾਂ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੇ ਦਰਮਿਆਨ ਚੰਡੀਗੜ੍ਹ ਸਥਿਤ ਕੌਂਸਲੇਟ ਜਨਰਲ ਆਫ ਕੈਨੇਡਾ ਦਫਤਰ (Consulate General of Canada Office) ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਹੁਣ ਇਹ ਸੇਵਾ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ। ਦਫ਼ਤਰ ਦੇ ਦਰਵਾਜ਼ੇ ’ਤੇ […]

Crimeਨਵਾਜ ਸ਼ਰੀਫ ਦੇ ਲਾਹੌਰ ਪੁੱਜਣ ਤੋਂ ਪਹਿਲਾਂ ਪੁਲਿਸ ਅਲਰਟ ਲਾਹੌਰ : ਲਹਿੰਦੇ ਪੰਜਾਬ ਵਿੱਚ ਆਪਣੀ ਪਾਰਟੀ ਦੀ ਰੈਲੀ ਨੂੰ ਸ਼ਨਿੱਚਰਵਾਰ ਨੂੰ ਸੰਬੋਧਨ ਕਰਨ ਇੱਥੇ ਆ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੇ ਆਉਣ ਤੋਂ ਪਹਿਲਾਂ ਸੂਬੇ ਦੀ ਪੁਲੀਸ ਅਲਰਟ ’ਤੇ ਹੈ। ਸ਼ਰੀਫ ਚਾਰ ਸਾਲ ਪਹਿਲਾਂ ਦੇਸ਼ ਛੱਡ ਕੇ ਬਰਤਾਨੀਆ ਚਲੇ ਗਏ ਸਨ। ‘ਡਾਨ’ […]

Indiaਆਹਮਣੇ ਸਾਹਮਣੇ ਫਾਇਰਿੰਗ ’ਚ ਸਰਪੰਚ ਤੇ ਪੰਚ ਦੀ ਮੌਤ ਮੋਗਾ : ਇਥੇ ਥਾਣਾ ਕੋਟ ਈਸੇ ਖਾਂ ਅਧੀਨ ਪਿੰਡ ਖੋਸਾ ਕੋਟਲਾ ਵਿੱਚ ਦੋ ਧਿਰਾਂ ਨੇ ਅੱਜ ਸਵੇਰੇ ਫ਼ਿਲਮੀ ਅੰਦਾਜ਼ ਵਿੱਚ ਸਮਾਂ ਤੇ ਸਥਾਨ ਮਿਥ ਕੇ ਆਹਮੋ-ਸਾਹਮਣੇ ਗੋਲੀਬਾਰੀ ਕੀਤੀ। ਇਸ ਵਿਚ ਕਾਂਗਰਸ ਪਾਰਟੀ ਨਾਲ ਸਬੰਧਤ ਮੌਜੂਦਾ ਸਰਪੰਚ ਤੇ ਇੱਕ ਪੰਚ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ […]

India30 ਅਕਤੂਬਰ ਨੂੰ ਦਾ ਦਰਵਾਜਾ ਖੜਕਾਏਗੀ : ਪੰਜਾਬ ਸਰਕਾਰ ਚੰਡੀਗੜ੍ਹ, ਰਾਜਪਾਲ ਦੇ ਇਤਰਾਜਾਂ ਦੇ ਮੱਦੇਨਜਰ ਪੰਜਾਬ ਸਰਕਾਰ ਸੂਬਾਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਵੈਧਤਾ ਬਾਰੇ ਫੈਸਲਾ ਲੈਣ ਸਬੰਧੀ 30 ਅਕਤੂਬਰ ਨੂੰ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਏਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਨਵੰਬਰ ਮਹੀਨੇ […]

Indiaਮੋਦੀ ਵੱਲੋਂ ‘ਨਮੋ ਭਾਰਤ’ ਰੇਲਗੱਡੀ ਨੂੰ ਹਰੀ ਝੰਡੀ ਸਾਹਿਬਾਬਾਦ (ਉੱਤਰ ਪ੍ਰਦੇਸ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਮੇਰਠ ‘ਰਿਜਨਲ ਰੈਪਿਡ ਟਰਾਂਜਿਟ ਸਿਸਟਮ (ਆਰਆਰਟੀਐੱਸ) ਗਲਿਆਰੇ ਦੇ 17 ਕਿਲੋਮੀਟਰ ਲੰਮੇ ਪਹਿਲੇ ਹਿੱਸੇ ’ਤੇ ਚੱਲਣ ਵਾਲੀ ‘ਨਮੋ ਭਾਰਤ’ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ ਅਤੇ ਐਲਾਨ ਕੀਤਾ ਕਿ ਜਲਦੀ ਹੀ ਅਜਿਹੀਆਂ ਸੇਵਾਵਾਂ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਕਈ ਸ਼ਹਿਰਾਂ […]

Indiaਨਵੀਂ ‘ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ’ (RRTS) ਟ੍ਰੇਨਾਂ ਨੂੰ ‘ਨਮੋ ਭਾਰਤ’ ਵਜੋਂ ਜਾਣਿਆ ਜਾਵੇਗਾ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ (20 ਅਕਤੂਬਰ 2023) ਨੂੰ RRTS ਦੇ ਤਰਜੀਹੀ ਸੈਕਸ਼ਨ ਦਾ ਉਦਘਾਟਨ ਕਰਨਗੇ। ਦਿੱਲੀ-ਗਾਜ਼ੀਆਬਾਦ-ਮੇਰਠ RRTS ਕੋਰੀਡੋਰ ਦਾ 17 ਕਿਲੋਮੀਟਰ ਲੰਬਾ ਤਰਜੀਹੀ ਸੈਕਸ਼ਨ ਇਸ ਦੇ ਉਦਘਾਟਨ ਤੋਂ ਇਕ ਦਿਨ […]

Indiaਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਵਿਗੜੇ ਸਬੰਧਾਂ ਵਿਚਾਲੇ ਦੋ ਵੱਡੀਆਂ ਖ਼ਬਰਾਂ ਆ ਰਹੀਆਂ ਹਨ। ਪਹਿਲੀ ਖ਼ਬਰ ਹੈ ਕਿ ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ ਤੇ ਦੂਜੀ ਖ਼ਬਰ ਹੈ ਕਿ ਕੈਨੇਡਾ ਨੇ ਭਾਰਤ ‘ਚੋਂ ਆਪਣੇ ਰਾਜਦੂਤ ਵਾਪਸ ਬੁਲਾ ਲਏ ਹਨ। ਕੈਨੇਡਾ ਦਾ […]

Indiaਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਦਿਹਾੜੀਦਾਰ ਮਜ਼ਦੂਰ ਦੇ ਬੈਂਕ ਖਾਤੇ ਵਿੱਚ ਅਚਾਨਕ ਵੱਡੀ ਰਕਮ ਜਮ੍ਹਾਂ ਹੋ ਗਈ। ਇਹ ਰਕਮ 2-4 ਜਾਂ 10 ਕਰੋੜ ਰੁਪਏ ਨਹੀਂ ਸਗੋਂ 2 ਅਰਬ ਰੁਪਏ ਤੋਂ ਵੱਧ ਸੀ। ਜਿਵੇਂ ਹੀ ਮਜ਼ਦੂਰ ਦੇ ਖਾਤੇ ‘ਚ 2 ਅਰਬ 21 ਕਰੋੜ 30 ਲੱਖ ਰੁਪਏ ਪਹੁੰਚੇ […]