CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਵਿਦੇਸ ਮੰਤਰਾਲੇ ਨੇ ਸਨਿੱਚਰਵਾਰ ਨੂੰ ਐਲਾਨ ਕੀਤਾ ਕਿ ਚੀਨ ਦੇ ਵਿਦੇਸ ਮੰਤਰੀ ਵਾਂਗ ਯੀ ਸੋਮਵਾਰ ਤੋਂ ਭਾਰਤ ਦੇ ਦੋ ਦਿਨਾਂ ਦੌਰੇ ’ਤੇ ਆਉਣਗੇ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲਨਾਲ ਸਰਹੱਦੀ ਮਾਮਲਿਆਂ ਬਾਰੇ ਗੱਲਬਾਤ ਕਰਨਗੇ।ਵਾਂਗ ਦੀ ਇਹ ਫੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਘਾਈ ਸਹਿਯੋਗ ਸੰਗਠਨ ਦੇ ਸਾਲਾਨਾ ਸੰਮੇਲਨ ਵਿੱਚ ਸਾਮਲ ਹੋਣ ਲਈ ਚੀਨ ਦੇ ਤੈਅਸ਼ੁਦਾ […]

latest Newsਕੀਵ: ਯੂਕਰੇਨ ਦੇ ਰਾਸਟਰਪਤੀ ਵੋਲੋਦੀਮੀਰ ਜੇਲੇਂਸਕੀ ਨੇ ਕਿਹਾ ਕਿ ਉਹ ਸੋਮਵਾਰ ਨੂੰ ਵਾਸੰਿਗਟਨ ਵਿੱਚ ਅਮਰੀਕੀ ਰਾਸਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਇਹ ਫੈਸਲਾ ਸਾਢੇ ਤਿੰਨ ਸਾਲਾਂ ਤੋਂ ਜਾਰੀ ਯੂਕਰੇਨ-ਰੂਸ ਜੰਗ ਦੇ ਖਾਤਮੇ ਲਈ ਰੂਸੀ ਸਦਰ ਵਲਾਦੀਮੀਰ ਪੂਤਿਨ ਤੇ ਟਰੰਪ ਦਰਮਿਆਨ ਹੋਈ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕੀਤਾ ਹੈ।ਗੌਰਤਲਬ ਹੈ ਕਿ ਬੀਤੇ ਦਿਨ ਰੂਸੀ ਰਾਸਟਰਪਤੀ […]

latest Newsਅਲਾਸਕਾ : ਯੂਕਰੇਨ ਅਤੇ ਰੂਸ ਵਿਚਾਲੇ ਜਾਰੀ ਯੁੱਧ ਨੂੰ ਸਮਾਪਤ ਕਰਵਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਡਲ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਰਮਿਆਨ ਹੋਈ ਗੱਲਬਾਤ ਸਿਰੇ ਨਾ ਚੜ੍ਹ ਸਕੀ ਅਤੇ ਦੋਵਾਂ ਨੇਤਾਵਾਂ ਵਿਚਾਲੇ ਕੁੱਝ ਅਹਿਮ ਮੁੱਦਿਆਂ ’ਤੇ ਸਹਿਮਤੀ ਨਹੀਂ ਬਣ ਸਕੀ। ਹਾਲਾਂਕਿ ਦੋਵਾਂ ਨੇਤਾਵਾਂ ਨੇ ਇਸ ਗੱਲਬਾਤ ਨੂੰ ਸਾਰਥਕ ਦੱਸਿਆ ਹੈ।ਅਲਾਸਕਾ ਵਿੱਚ ਦੋਵਾਂ ਨੇਤਾਵਾਂ […]

Businessਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹ‘ਪੀਣ ਵਾਲਾ ਪਾਣੀ’ ਤੇ ਪਸ਼ੂ ਚਾਰੇ ਨਾਲ ਕੀਤੀ ਮੱਦਦ ਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹਸੁਲਤਾਨਪੁਰ ਲੋਧੀ : ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ ਦੇ ਲਾਗਲੇ ਪਿੰਡਾਂ ਵਿੱਚ ਦਰਿਆ ਬਿਆਸ ਦੇ ਪਾਣੀ ਨੇ ਬਹੁਤ ਕਹਿਰ ਮਚਾਇਆ ਹੋਇਆ ਹੈ। ਲੋਕਾਂ ਦੇ ਘਰ ਅਤੇ ਵਾਹੀ ਯੋਗ ਜ਼ਮੀਨਾਂ ਹੜ੍ਹ […]

Indiaਵਾਸ਼ਿੰਗਟਨ ਡੀ.ਸੀ. : ਭਾਰਤ ਆਪਣੀ ਅਜ਼ਾਦੀ ਦਾ 79ਵਾਂ ਸਵਤੰਤਰਤਾ ਦਿਵਸ ਮਨਾ ਰਿਹਾ ਹੈ। ਅਜ਼ਾਦੀ ਦੇ ਸਮਾਰੋਹ ਜਿਥੇ ਪੂਰੇ ਭਾਰਤ ਵਿੱਚ ਬਹੁਤ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ, ਉਥੇ ‘ਸਿੱਖ ਆਫ ਅਮਰੀਕਾ’ ਵੱਲੋਂ ਵੀ 79ਵਾਂ ਸਵਤੰਤਰਤਾ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਿੱਖ ਆਫ ਅਮਰੀਕਾ ਦੀ ਸਮੁੱਚੀ ਟੀਮ ਪ੍ਰਧਾਨ, ਵਾਈਸ ਪ੍ਰਧਾਨ, […]

latest NewsJanmashtami, one of the most significant festivals in the Hindu calendar, commemorates the birth of Lord Krishna, revered as the eighth avatar of Lord Vishnu and a beloved deity in Hindu mythology. Known also as Krishna Janmotsava, this festival is marked by immense devotion, joy, and cultural festivities across India and among Hindu communities worldwide. […]

BusinessNebraska — In a shocking revelation, federal authorities have charged five Indian-Americans in connection with serious allegations of sex trafficking, labor exploitation, and visa fraud at various hotel establishments in Nebraska. The individuals charged include Kentakumar “Ken” Chaudhari (36), Rashmi Ajit “Falguni” Samani (42), Amit Prahladbhai “Amit” Chaudhari (32), Amit Babubhai “Matt” Chaudhari (33), and […]

latest Newsਜੰਗਬੰਦੀ ਲਈ ਸਹਿਮਤ ਨਾ ਹੋਣ ’ਤੇ ਪੂਤਿਨ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ: ਟਰੰਪਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਜੇਕਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਸ਼ੁੱਕਰਵਾਰ ਨੂੰ ਸਿਖਰ ਸੰਮੇਲਨ ਤੋਂ ਬਾਅਦ ਯੂਕਰੇਨ ਨਾਲ ਜੰਗ ਰੋਕਣ ਲਈ ਸਹਿਮਤ ਨਾ ਹੋਏ ਤਾਂ ਇਸ ਦੇ ਕਾਫੀ ਗੰਭੀਰ ਨਤੀਜੇ ਭੁਗਤਣੇ ਪੈਣਗੇ।ਫਰਾਂਸ ਦੇ ਰਾਸ਼ਟਰਪਤੀ ਇਮੈਨਅਲ ਨੇ ਕਿਹਾ ਕਿ […]

latest Newsਜੈਸ਼ੰਕਰ ਅਗਲੇ ਹਫ਼ਤੇ ਰੂਸ ਦੌਰੇ ’ਤੇਨਵੀਂ ਦਿੱਲੀ, ਵਿਦੇਸ਼ ਮਾਮਲਿਆਂ ਦੇ ਮੰਤਰੀ ਐਸ ਜੈਸ਼ੰਕਰ ਅਗਲੇ ਹਫ਼ਤੇ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰਵ ਨਾਲ ਅਹਿਮ ਗੱਲਬਾਤ ਲਈ ਮਾਸਕੋ ਦਾ ਦੌਰਾ ਕਰਨਗੇ।ਰੂਸ ਤੋਂ ਕੱਚਾ ਤੇਲ ਖ਼ਰੀਦਣ ਕਾਰਨ ਭਾਰਤ ਦੇ ਅਮਰੀਕਾ ਵਿਚਾਲੇ ਚੱਲਦੇ ਤਣਾਅ ਦਰਮਿਆਨ ਇਹ ਫੇਰੀ ਅਹਿਮ ਕਹੀ ਜਾ ਸਕਦੀ ਹੈ।ਜੈਸ਼ੰਕਰ ਦੀ ਇਹ ਯਾਤਰਾ ਕੌਮੀ ਸੱਰਖਿਆ ਸਲਾਹਕਾਰ (1) ਅਜੀਤ […]

Indiaਜੰਮ-ਕਸ਼ਮੀਰ ਵਿਖੇ ਬੱਦਲਣ ਫੱਟਣ ਕਾਰਨ 12 ਮੌਤਾਂਕਸ਼ਮੀਰ : (ਏਜੰਸੀਆਂ) ਵੀਰਵਾਰ ਨੂੰ ਜੰਮੂ ਖੇਤਰ ਦੇ ਪਹਾੜੀ ਜ਼ਿਲ੍ਹੇ ਕਿਸਤਵਾੜ ਦੇ ਪੱਡਰ ਵਿੱਚ ਬੱਦਲ ਫਟਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦੇ ਕਹਿਣਾ ਹੈ ਕਿ ਇਹ ਗਿਣਤੀ ਹੋਰ ਵਧ ਸਕਦੀ ਹੈ। ਰਿਪੋਰਟਾਂ ਮੁਤਾਬਕ ਪ੍ਰਭਾਵਿਤ ਖੇਤਰ ’ਚ 200 ਤੋਂ 300 ਲੋਕਾਂ ਦੇ ਫਸੇ ਹੋਣ ਦਾ ਖਦਸਾ […]

Indiaਦਿੱਲੀ ਐੱਨਸੀਆਰ ’ਚ ਆਵਾਰਾ ਕੁੱਤੇ: ਸੁਪਰੀਮ ਕੋਰਟ ਨੇ 11 ਅਗਸਤ ਦੇ ਹੁਕਮਾਂ ’ਤੇ ਫੈਸਲਾ ਰਾਖਵਾਂ ਰੱਖਿਆਸਰਬਉੱਚ ਕੋਰਟ ਨੇ ਕਿਹਾ ਕਿ ਸਾਰੀ ਸਮੱਸਿਆ ਸਥਾਨਕ ਅਧਿਕਾਰੀਆਂ ਦੀ ਨਾਕਾਮੀ ਕਰਕੇਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ-ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਆਵਾਰਾ ਕੁੱਤਿਆਂ ਨਾਲ ਸਬੰਧਤ ਮਾਮਲੇ ਵਿਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੜਕਾਂ ਤੋਂ ਆਵਾਰਾ ਜਾਨਵਰਾਂ […]

Indiaਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀਚੰਡੀਗੜ੍ਹ (ਵਿਸ਼ਵ ਬਾਣੀ ਬਿੳੂਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਕਿਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। […]

Indiaਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀਅੰਮ੍ਰਿਤਸਰ : ਪੁਲੀਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਉਸ ਨੇ ਭੱਜਣ ਦਾ ਯਤਨ ਕਰਦਿਆ ਇੱਕ ਪੁਲੀਸ ਕਰਮਚਾਰੀ ਦੀ ਰਿਵਾਲਵਰ ਖੋਹੀ ਅਤੇ ਪੁਲੀਸ ਪਾਰਟੀ ’ਤੇ ਗੋਲੀ ਚਲਾਈ। ਪੁਲੀਸ ਵੱਲੋਂ ਜਵਾਬੀ ਗੋਲੀ ਚਲਾਏ ਜਾਣ ’ਤੇ ਮੁਲਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹੁਣ […]

Indiaਵਿਧਾਇਕ ਰਜਿੰਦਰ ਕੌਰ ਛੀਨਾ ਦੀ ਕਾਰ ਡਿਵਾਈਡਰ ਨਾਲ ਟਕਰਾਈਲੁਧਿਆਣਾ : ਦਿੱਲੀ ਤੋਂ ਲੁਧਿਆਣਾ ਆ ਰਹੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਦੀ ਕਾਰ ਅੱਜ ਤੜਕੇ ਖਨੌਰੀ ਬਾਰਡਰ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਈ।ਵਿਧਾਇਕਾ ਆਪਣੀ ਸਰਕਾਰੀ ਇਨੋਵਾ ਕਾਰ ਵਿਚ ਦਿੱਲੀ ਹਵਾਈ ਅੱਡੇ ਤੋਂ ਵਾਪਸ ਆ ਰਹੀ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਡਿਵਾਈਡਰ ਨਾਲ […]

Crimeਜਗਨਨਾਥ ਮੰਦਰ ਨੂੰ ਢਾਹੁਣ ਦੀ ਧਮਕੀਪੁਰੀ : ਉੜੀਸਾ ਦੇ ਪੁਰੀ ਵਿੱਚ 12ਵੀਂ ਸਦੀ ਦੇ ਜਗਨਨਾਥ ਮੰਦਰ ਦੇ ਨੇੜੇ ਇੱਕ ਛੋਟੇ ਮੰਦਰ ਦੀ ਕੰਧ ’ਤੇ ਦੋ ਧਮਕੀ ਭਰੇ ਸੰਦੇਸ਼ ਲਿਖੇ ਮਿਲੇ ਹਨ। ਇਨ੍ਹਾਂ ਵਿੱਚ ‘‘ਅਤਿਵਾਦੀ ਜਗਨਨਾਥ ਮੰਦਰ ਨੂੰ ਢਾਹ ਦੇਣਗੇ’’ ਦੀ ਧਮਕੀ ਦਿੱਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਵਿੱਚ ਰੋਸ ਪੈਦਾ ਹੋ ਗਿਆ ਹੈ। ਇੱਕ ਸੀਨੀਅਰ […]