CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ : ਸ਼੍ਰੋਮਣੀ ਕਮੇਟੀ

ਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ : ਸ਼੍ਰੋਮਣੀ ਕਮੇਟੀ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਵੰਡ ਅਤੇ ਦੋ ਅਕਾਲੀ ਦਲ ਬਣ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਖਿਆ ਕਿ ਇਸ ਵੇਲੇ ਆਪਸੀ ਵਖਰੇਵੇ ਅਤੇ ਅਹਿਮ (ਹਉਮੈ) ਨੂੰ ਛੱਡ ਕੇ ਇੱਕਜੁੱਟ ਹੋਣ ਦੀ ਲੋੜ ਹੈ। […]

•CNC News0 views
India

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦਿਆਂ ਲੈਂਡ ਪੁਲਿੰਗ ਪਾਲਿਸੀ ਵਾਪਸ ਲਈ: ਹਰਪਾਲ ਚੀਮਾ ਚੰਡੀਗੜ੍ਹ “: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ […]

•CNC News0 views
India

ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਕਿਸਾਨਾਂ ਦੀ ਜਿੱਤ -ਰਾਜੇਵਾਲ

ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਕਿਸਾਨਾਂ ਦੀ ਜਿੱਤ -ਰਾਜੇਵਾਲ ਖੰਨਾ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਏ ਜਾਣ ਦੇ ਵੱਖ ਵੱਖ ਪ੍ਰਤੀਕਰਮ ਸਾਹਮਣੇ ਆਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਏਕੇ ਅਤੇ ਸੰਘਰਸ਼ ਕਾਰਨ ਮਜਬੂਰ […]

•CNC News0 views
India

ਸੁਪਰੀਮ ਕੋਰਟ ਵੱਲੋਂ ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਰਾਹਤ

ਸੁਪਰੀਮ ਕੋਰਟ ਵੱਲੋਂ ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਰਾਹਤ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ-N3R ਵਿੱਚ 10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਵੱਧ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਜ਼ਬਰੀ ਸਜ਼ਾਯੋਗ ਕਾਰਵਾਈ ਤੋਂ ਰਾਹਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਇਸ ਮਾਮਲੇ ਵਿਚ […]

•CNC News0 views
India

ਮਜੀਠੀਆ ਨੂੰ ਅਜੇ ਵੀ ਨਹੀਂ ਮਿਲੀ ਰਾਹਤ

ਮਜੀਠੀਆ ਨੂੰ ਅਜੇ ਵੀ ਨਹੀਂ ਮਿਲੀ ਰਾਹਤ ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਅੱਜ ਵੀ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ। ਇਸ ਮੌਕੇ ਸਰਕਾਰੀ […]

•CNC News0 views
India

ਸਭ ਦੇ ਬੌਸ’ ਨੂੰ ਭਾਰਤ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ: ਰੱਖਿਆ ਮੰਤਰੀ ਭਾਰਤ ਸਰਕਾਰ

ਸਭ ਦੇ ਬੌਸ’ ਨੂੰ ਭਾਰਤ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ: ਰੱਖਿਆ ਮੰਤਰੀ ਭਾਰਤ ਸਰਕਾਰ ਰਾਇਸੇਨ (ਮੱਧ ਪ੍ਰਦੇਸ਼) : ਭਾਰਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ‘ਸਾਰਿਆਂ ਦੇ ਬੌਸ ਤਾਂ ਅਸੀਂ ਹਾਂ’ ਦਾ ਭਰਮ ਪਾਲਣ ਵਾਲੇ ਕੁਝ ਦੇਸ਼ਾਂ ਨੂੰ ਭਾਰਤ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਭਾਰਤ ਦੇ ਅਰਥਚਾਰੇ ਨੂੰ ਦੁਨੀਆ ਦਾ ਸਭ […]

•CNC News0 views
India

ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ

ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ ਨਵੀਂ ਦਿੱਲੀ : ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਆਵੇਗਾ। ਇਹ ਬਿਆਨ ਰਾਜ ਮੰਤਰੀ ਪੰਕਜ ਚੌਧਰੀ ਨੂੰ ਲੋਕ ਸਭਾ ’ਚ ਜਾਰੀ ਕੀਤਾ। ਉਨ੍ਹਾਂ ਕਿਹਾਲਕੀ ਸਰਕਾਰ ਨੇ ਭਾਰਤੀ ਵਸਤੂਆਂ ’ਤੇ ਅਮਰੀਕਾ ਵੱਲੋਂ ਲਗਾਏ ਜਾਣ ਵਾਲੇ […]

•CNC News0 views
India

ਰਾਹੁਲ ਗਾਂਧੀ, ਪ੍ਰਿਯੰਕਾ, ਖੜਗੇ ਤੇ ਹੋਰ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ

ਰਾਹੁਲ ਗਾਂਧੀ, ਪ੍ਰਿਯੰਕਾ, ਖੜਗੇ ਤੇ ਹੋਰ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ ਨਵੀਂ ਦਿੱਲੀ : ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਤੇ ਕਥਿਤ ਵੋਟ ਚੋਰੀ ਖਿਲਾਫ਼ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ […]

•CNC News0 views
India

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸ […]

•CNC News0 views
India

ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼

ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼ ਮੁਹਾਲੀ : ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਅੱਜ ਮਹਿਲਾ ਕਮਿਸ਼ਨ ਦੇ ਦਫ਼ਤਰ ਪੇਸ਼ ਹੋਣ ਲਈ ਕਿਹਾ ਗਿਆ ਸੀ, […]

•CNC News0 views
Crime

ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼

ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼ ਧਰਮਕੋਟ : ਇੱਥੇ ਇੰਦਗੜ੍ਹ ਹਲਕੇ ਦੇ ਪਟਵਾਰੀ ਹਰੀਸ਼ ਕੁਮਾਰ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਵਾਰੀ 8 ਸਾਲ ਤੋਂ ਇੱਥੇ ਤਾਇਨਾਤ ਸੀ ਅਤੇ ਜਲੰਧਰ ਰੋਡ ਉੱਤੇ ਮੁਹੱਲਾ ਨਾਨਕਸਰ ਵਿਖੇ ਰਹਿ ਰਿਹਾ ਸੀ। ਮੂਲ ਰੂਪ ਵਿੱਚ ਉਹ ਫਾਜ਼ਿਲਕਾ ਖੇਤਰ […]

•CNC News0 views
India

ਆਵਾਰਾ ਕੁੱਤਿਆਂ ਨੂੰ ਆਸਰਾ ਕੇਂਦਰਾਂ ’ਚ ਤਬਦੀਲ ਕੀਤਾ ਜਾਵੇ: ਸੁਪਰੀਮ ਕੋਰਟ

ਆਵਾਰਾ ਕੁੱਤਿਆਂ ਨੂੰ ਆਸਰਾ ਕੇਂਦਰਾਂ ’ਚ ਤਬਦੀਲ ਕੀਤਾ ਜਾਵੇ: ਸੁਪਰੀਮ ਕੋਰਟ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਖਤਰੇ ਨੂੰ ‘ਬਹੁਤ ਹੀ ਭਿਆਨਕ’ ਕਰਾਰ ਦਿੰਦੇ ਹੋਏ ਸੋਮਵਾਰ ਨੂੰ ਦਿੱਲੀ ਸਰਕਾਰ ਅਤੇ ਨਗਰ ਨਿਗਮਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਲਦੀ ਤੋਂ ਜਲਦੀ ਸਾਰੇ ਇਲਾਕਿਆਂ ’ਚੋਂ ਆਵਾਰਾ ਕੁੱਤਿਆਂ ਨੂੰ ਚੁੱਕਣਾ ਸ਼ੁਰੂ ਕਰਨ […]

•CNC News0 views
India

ਪਾਕਿ ਦੀਆਂ ਟਿੱਪਣੀਆਂ ਬਾਰੇ ਭਾਰਤ ਦਾ ਜਵਾਬ…

ਪਾਕਿ ਦੀਆਂ ਟਿੱਪਣੀਆਂ ਬਾਰੇ ਭਾਰਤ ਦਾ ਜਵਾਬ… ਪ੍ਰਮਾਣੂ ਬਲੈਕਮੇਲ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨ ਦੇ ਫੌਜ ਮੁਖੀ ਆਸਿਮ ਮੁਨੀਰ ਦੀ ਤਾਜ਼ਾ ਧਮਕੀ ਦੇ ਹਵਾਲੇ ਨਾਲ ਕਿਹਾ ਕਿ ਉਹ ਕਿਸੇ ਵੀ ’ਪ੍ਰਮਾਣੂ ਬਲੈਕਮੇਲ’ ਅੱਗੇ ਨਹੀਂ ਝੁਕੇਗਾ। ਅਮਰੀਕਾ ਦੌਰੇ ’ਤੇ ਗਏ ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਇਸਲਾਮਾਬਾਦ ਦੀ ਪ੍ਰਮਾਣੂ […]

•CNC News0 views
latest News

ਜੇ ਅਸੀਂ ਤਬਾਹ ਹੋਏ ਤਾਂ ਅੱਧੀ ਦੁਨੀਆ ਲੈ ਕੇ ਜਾਵਾਂਗੇ: ਪਾਕਿ ਫੀਲਡ ਮਾਰਸ਼ਲ

ਜੇ ਅਸੀਂ ਤਬਾਹ ਹੋਏ ਤਾਂ ਅੱਧੀ ਦੁਨੀਆ ਲੈ ਕੇ ਜਾਵਾਂਗੇ: ਪਾਕਿ ਫੀਲਡ ਮਾਰਸ਼ਲ ਇਸਲਾਮਾਬਾਦ : ਅਮਰੀਕਾ ਦੇ ਦੌਰੇ ’ਤੇ ਗਏ ਪਾਕਿਸਤਾਨੀ ਫੌਜ ਦੇ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਪਾਕਿਸਤਾਨ ਦੀ ਪਰਮਾਣੂ ਸਮਰੱਥਾ ਦਾ ਹਵਾਲਾ ਦਿੰਦਿਆਂ ਕਿਹਾ, ‘‘ਜੇ ਅਸੀਂ ਤਬਾਹ ਹੋ ਗਏ ਤਾਂ ਅੱਧੀ ਦੁਨੀਆ ਨੂੰ ਵੀ ਨਾਲ ਹੀ ਲੈ ਡੁੱਬਾਂਗੇ।’’ ਮੁਨੀਰ ਨੇ ਅਮਰੀਕਾ ਦੇ […]

•CNC News0 views
latest News

ਟੈਕਸ ਸੰਬੰਧੀ ਭਾਰਤ ਨਾਲ ਕੋਈ ਵਪਾਰਕ ਗੱਲਬਾਤ ਨਹੀਂ ਹੋਵੇਗੀ: ਟਰੰਪ

ਟੈਕਸ ਸੰਬੰਧੀ ਭਾਰਤ ਨਾਲ ਕੋਈ ਵਪਾਰਕ ਗੱਲਬਾਤ ਨਹੀਂ ਹੋਵੇਗੀ: ਟਰੰਪਵਾਸ਼ਿੰਗਟਨ : ਬੁੱਧਵਾਰ ਨੂੰ ਵ੍ਹਾਈਟ ਹਾਊਸ ਨੇ ਇੱਕ ਕਾਰਜਕਾਰੀ ਹੁਕਮ ਜਾਰੀ ਕੀਤਾ ਜਿਸ ਵਿੱਚ ਭਾਰਤੀ ਵਸਤਾਂ ’ਤੇ ਵਾਧੂ 25 ਫੀਸਦੀ ਟੈਕਸ ਲਗਾਇਆ ਗਿਆ, ਜਿਸ ਨਾਲ ਕੁੱਲ ਟੈਕਸ 50 ਫੀਸਦੀ ਹੋ ਜਾਵੇਗਾ। ਇਸ ਦੌਰਾਨ ਪ੍ਰਸ਼ਾਸਨ ਨੇ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ, ਖਾਸ […]

•CNC News0 views
Send a news tip