CNC coverage
Latest News
The latest published reports from Cross Nation Chronical. Follow news from Punjab, India, the United States and communities around the world.

India‘ਤੁਹਾਨੂੰ ਕਿਵੇਂ ਪਤਾ ਲੱਗਾ ਕਿ ਚੀਨ ਨੇ 2000 ਵਰਗ ਕਿਲੋਮੀਟਰ ’ਤੇ ਕਬਜ਼ਾ ਕੀਤਾ’ : ਸੁਪਰੀਮ ਕੋਰਟਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ’ ਯਾਤਰਾ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਨਿਰਾਦਰਯੋਗ ਟਿੱਪਣੀਆਂ ਲਈ ਕਾਂਗਰਸ ਆਗੂ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿ ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹਾ ਕੁਝ ਨਹੀਂ ਕਹਿੰਦੇ। ਹਾਲਾਂਕਿ […]

Indiaਨਵੀਂ ਦਿੱਲੀ : ਬਿਹਾਰ ’ਚ ਵੋਟਰ ਸੂਚੀ ਦੀ ਵਿਸ਼ੇਸ਼ ਮੁੜ ਸੁਧਾਈ (ਐੱਸਆਈਆਰ) ’ਤੇ ਜਾਰੀ ਵਿਵਾਦ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਦੋਸ਼ ਲਾਇਆ ਕਿ ਚੋਣ ਕਮਿਸ਼ਨ ਰਾਜਾਂ ਦੇ ਚੁਣਾਵੀ ਚਰਿੱਤਰ ਤੇ ਢੰਗ ਨੂੰ ਬਦਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਚਿਦੰਬਰਮ ਨੇ ਨਾਲ ਹੀ ਕਿਹਾ ਕਿ ਇਨ੍ਹਾਂ ‘ਸ਼ਕਤੀਆਂ ਦੀ ਦੁਰਵਰਤੋਂ’ ਦਾ ਸਿਆਸੀ ਤੇ […]

Indiaਚੰਡੀਗੜ੍ਹ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਵਿਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ’ਤੇ ਵਿਜੀਲੈਂਸ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦਿੱਲੀ ਦੇ ਆਗੂਆਂ ਨੂੰ ਠੇਕੇ ’ਤੇ […]

Businessਭਾਰਤ ਦਾ ਰੂਸ ਤੋਂ ਤੇਲ ਖਰੀਦਣਾ ਸਵੀਕਾਰ ਨਹੀਂ: ਅਮਰੀਕਾਵਾਸ਼ਿੰਗਟਨ : ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਕਿਹਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਰਕੇ ਰੂਸ ਨੂੰ ਯੂਕਰੇਨ ਖਿਲਾਫ਼ ਜੰਗ ਵਿਚ ਵਿੱਤੀ ਮਦਦ ਮਿਲੀ।ਮਿਲਰ ਨੇ ਫੌਕਸ […]

Indiaਪੰਜਾਬ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਗੋਰਾਇਆ ਦੀ ਪੁਲੀਸ ਨੇ ਇੱਕ ਕਥਿਤ ਨਸ਼ਾ ਤਸਕਰ ਦੀ 70,70,150 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ ਦੀ ਧਾਰਾ 68-6 ਤਹਿਤ ਕੀਤੀ ਗਈ ਹੈ। ਜਗੀਰੋ ਪਤਨੀ ਜੈਲਾ ਰਾਮ ਦੀ ਜਾਇਦਾਦ ਦੀ ਪਛਾਣ ਨਸ਼ਾ ਤਸਕਰੀ ਦੀ […]

Indiaਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਉਨ੍ਹਾਂ ਆਪਣੇ ਪਿਤਾ ਸ਼?ਰੀ […]

Indiaਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਅੱਜ ਮਜੀਠੀਆ […]

Businessਜਰਮਨੀ ਵਿੱਚ ਹਰੇਕ ਦੋ ਮਿੰਟ ਵਿੱਚ ਕੋਈ ਨਾ ਕੋਈ ਵਿਅਕਤੀ ਆਪਣੇ ਹੀ ਘਰ ਵਿੱਚ ਹਿੰਸਾ ਦਾ ਸ਼ਿਕਾਰ ਹੁੰਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਸਲ ਮਾਮਲਿਆਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੈ, ਕਿਉਂਕਿ ਬਹੁਤ ਸਾਰੇ ਮਾਮਲੇ ਦਰਜ ਹੀ ਨਹੀਂ ਹੋ ਰਹੇ।ਘਰੇਲੂ ਹਿੰਸਾ ਦੇ ਲਗਪਗ 80 ਫੀਸਦ ਮਾਮਲਿਆਂ ਵਿੱਚ ਪੀੜਤ ਔਰਤਾਂ ਹੁੰਦੀਆਂ ਹਨ। ਜਰਮਨ ਅਖ਼ਬਾਰ […]

latest Newsਇਸਲਾਮਾਬਾਦ :ਪਾਕਿਸਤਾਨ ਨੇ ਅੱਜ ਸ਼ਾਂਤੀਪੂਰਨ ਮਕਸਦ ਲਈ ਪ੍ਰਮਾਣੂ ਸਮੱਰਥਾ ਵਿਕਸਿਤ ਕਰਨ ਦੇ ਇਰਾਨ ਦੇ ਅਧਿਕਾਰ ਦੀ ਹਮਾਇਤ ਕੀਤੀ ਅਤੇ ਦੋਵਾਂ ਧਿਰਾਂ ਨੇ ਵੱਖ ਵੱਖ ਖੇਤਰਾਂ ’ਚ ਸਹਿਯੋਗ ਵਧਾਉਣ ਲਈ ਕਈ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਹਨ। ਬੀਤੇ ਦਿਨ ਇਸਲਾਮਾਬਾਦ ਪੁੱਜੇ ਇਰਾਨੀ ਰਾਸ਼ਟਰਪਤੀ ਮਸੂਦ ਪੈਜੇਸ਼ਕੀਅਨ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨਾਲ ਉਨ੍ਹਾਂ ਦੀ ਅਧਿਕਾਰਤ ਰਿਹਾਇਸ਼ ’ਤੇ ਮੁਲਾਕਾਤ […]

World Newsਕਹਿੰਦੇ ਹਨ ‘ਦੰਦ ਗਏ ਅਤੇ ਸਵਾਦ ਗਿਆ, ਅੱਖਾਂ ਗਈਆਂ ਤਾਂ ਜਹਾਨ ਗਿਆ’। ਦੰਦਾਂ ਦਾ ਮਨੁੱਖ ਦੀ ਜ਼ਿੰਦਗੀ ਵਿੱਚ ਅਹਿਮ ਰੋਲ ਹੈ। ਇੱਕ ਸੁੰਦਰ ਅਤੇ ਸਵੱਸਥ ਦੰਦ ਜਿਥੇ ਮਨੁੱਖ ਦੀ ਸੁੰਦਰਤਾ ਵਿੱਚ ਚਾਰ-ਚੰਨ ਲਾਉਂਦੇ ਹਨ ਉਥੇ ਦੰਦਾਂ ਰਾਹੀਂ ਸਾਰੇ ਸਰੀਰ ਨੂੰ ਖੁਰਾਕ ਮਿਲਦੀ ਹੈ। ਅਮੇਜਿੰਨ ਟੀ.ਵੀ. ਅਕਸਰ ਆਪਣੇ ਦਰਸ਼ਕਾਂ ਵਾਸਤੇ ਹੈਲਥ ਨਾਲ ਸੰਬੰਧਤ ਜਾਣਕਾਰੀ ਮੁਹੱਈਆ ਕਰਵਾਉਂਦਾ […]

Crimeਆਸਟਰੇਲੀਆ ’ਚ ਭਾਰਤੀ ’ਤੇ ਨਸਲੀ ਹਮਲਾ, ਹਾਲਤ ਗੰਭੀਰ ਐਡੀਲੇਡ: ਆਸਟਰੇਲੀਆ ਦੇ ਐਡੀਲੇਡ ਸ਼ਹਿਰ ਦੇ ਕੇਂਦਰੀ ਹਿੱਸੇ ਵਿਚ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ (23) ਨੂੰ ਹਿੰਸਕ ਅਤੇ ਕਥਿਤ ਨਸਲੀ ਹਮਲੇ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ 19 ਜੁਲਾਈ ਦੀ ਦੱਸੀ ਜਾਂਦੀ ਹੈ। ਸਿੰਘ ਦੀ ਪਤਨੀ ਨੇ ਪੂਰੀ ਵਾਰਦਾਤ ਨੂੰ ਕੈਮਰੇ ਵਿਚ ਕੈਦ ਕਰ ਲਿਆ। […]

Businessਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਮੁੜ ਵਿਜ਼ਟਰ ਵੀਜ਼ਾ ਸ਼ੁਰੂ ਬੀਜਿੰਗ : ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ ਹੈ। ਭਾਰਤ ਨੇ 2020 ਵਿੱਚ […]

Indiaਮੋਦੀ ਯੂਕੇ ਤੇ ਮਾਲਦੀਵ ਫੇਰੀ ਲਈ ਰਵਾਨਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕੇ ਤੇ ਮਾਲਦੀਵਜ਼ ਦੀ ਚਾਰ ਰੋਜ਼ਾ ਫੇਰੀ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਦੀ ਯੂਕੇ ਫੇਰੀ ਦੌਰਾਨ ਭਾਰਤ-ਯੂਕੇ ਫ੍ਰੀ ਟਰੇਡ ਐਗਰੀਮੈਂਟ (ਮੁਕਤ ਵਪਾਰ ਸਮਝੌਤੇ) ਉੱਤੇ ਸਹੀ ਪੈਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਇਸ ਫੇਰੀ […]

Crimeਬੱਬਰ ਖਾਲਸਾ ਇੰਟਰਨੈਸ਼ਨਲ ਦਾ ਅਤਿਵਾਦੀ ਗ੍ਰਿਫਤਾਰ ਨਵੀਂ ਦਿੱਲੀ : ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬਟਾਲਾ ਵਿੱਚ ਹੋਏ ਗਰਨੇਡ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ 29 ਸਾਲਾ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਦੀਪ ਉਰਫ਼ […]

Indiaਜਗਦੀਪ ਧਨਖੜ ਦਾ ਅਸਤੀਫਾ ਮਨਜੂਰ ਚੋਣ ਕਮਿਸ਼ਨ ਵੱਲੋਂ ਨਵੇਂ ਅਹੁਦੇਦਾਰੀ ਲਈ ਤਿਆਰੀਆਂ ਨਵੀਂ ਦਿੱਲੀ : ਜਗਦੀਪ ਧਨਖੜ ਦਾ ਅਸਤੀਫਾ ਮੰਨਜੂਰ ਤੋਂ ਹੋਣ ਬਾਅਦ ਚੋਣ ਕਮਿਸ਼ਨ (53) ਜਲਦੀ ਹੀ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣਾਂ ਕਰਵਾਉਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਸੰਵਿਧਾਨ ਮੁਤਾਬਕ ਜੇਕਰ ਕਿਸੇ ਉਪ-ਰਾਸ਼ਟਰਪਤੀ ਦੀ ਆਪਣੇ ਕਾਰਜਕਾਰਲ ਦੌਰਾਨ ਮੌਤ ਹੁੰਦੀ ਹੈ ਜਾਂ […]