CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਕਾਂਗਰਸ ਅਤੇ ਭਾਜਪਾ ਵਿਚਕਾਰ ਸ਼ਬਦੀ ਜੰਗ ਕਾਂਗਰਸ ਨੁੂੰ ਦੇਸ਼ ਦੀ ਨਿਆਂਇਕ ਪ੍ਰਕੀਰਿਆ ’ਤੇ ਭਰੋਸਾ ਨਹੀਂ: ਭਾਜਪਾ ਨਵੀਂ ਦਿੱਲੀ : ਰੋਬਰਟ ਵਾਡਰਾ ਖ਼ਿਲਾਫ਼ ਕਾਰਵਾਈ ਸਬੰਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਸਰਕਾਰ ਵਿਰੁੱਧ ਦਿੱਤੇ ਬਿਆਨ ਨੂੰ ਲੈ ਕੇ ਭਾਜਪਾ ਨੇ ਉਨ੍ਹਾਂ ਦੀ ਨਿੰਦਾ ਕੀਤੀ ਹੈ। ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਕਾਂਗਰਸ […]
CNC NEWS
Indiaਰੌਬਰਟ ਵਾਡਰਾ ਨੂੰ 10 ਸਾਲਾਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹੈ: ਰਾਹੁਲ ਗਾਂਧੀ ਨਵੀਂ ਦਿੱਲੀ :ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਹਰਿਆਣਾ ਦੇ ਸ਼ਿਕੋਹਪੁਰ ਵਿਚ ਜ਼ਮੀਨ ਸੌਦੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਰੌਬਰਟ ਵਾਡਰਾ ਖਿਲਾਫ਼ ਚਾਰਜਸ਼ੀਟ ਦਾਖਲ ਕੀਤੇ ਜਾਣ ਨੂੰ ਸਿਆਸਤ ਤੋਂ […]

Indiaਰਾਹੁਲ ਦਾ ਭ੍ਰਿਸ਼ਟਾਚਾਰ ਬਾਰੇ ਬੋਲਣਾ, ਚੋਰ ਵੱਲੋਂ ਚੌਕੀਦਾਰੀ ਕਰਨ ਦੇ ਤੁਲ: ਭਾਜਪਾ ਨਵੀਂ ਦਿੱਲੀ : ਅਸਾਮ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੂੰ ਜੇਲ੍ਹ ਭੇਜਣ ਸਬੰਧੀ ਰਾਹੁਲ ਗਾਂਧੀ ਦੇ ਦਾਅਵੇ ਦੀ ਤਿੱਖੀ ਆਲੋਚਨਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਤਰਜਮਾਨ ਸਈਦ ਜ਼ਫ਼ਰ ਇਸਲਾਮ ਨੇ ਅੱਜ […]

Indiaਪੰਜਾਬ ਸਰਕਾਰ ਵੱਲੋਂ 16 ਨਵੇਂ ਸੇਵਾ ਕੇਂਦਰ ਤੇ 28 ਦੁਬਾਰਾ ਹੋਣਗੇ ਸਰਗਰਮ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 16 ਨਵੇਂ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਜਦੋਂਕਿ 28 ਨੂੰ ਮੁੜ ਤੋਂ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਭਵਨ ਵਿੱਚ […]

Indiaਪੁਰਾਣੇ ਹਥਿਆਰਾਂ ਨਾਲ ਆਧੁਨਿਕ ਜੰਗਾਂ ਨਹੀਂ ਜਿੱਤ ਸਕਦੇ: ਜਨਰਲ ਅਨਿਲ ਚੌਹਾਨ ਨਵੀਂ ਦਿੱਲੀ : ਚੀਫ਼ ਆਫ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨੇ ਅੱਜ ਕਿਹਾ ਕਿ ਭਾਰਤ ਪੁਰਾਣੇ ਹਥਿਆਰਾਂ ਨਾਲ ਆਧੁਨਿਕ ਜੰਗਾਂ ਨਹੀਂ ਜਿੱਤ ਸਕਦਾ। ਉਨ੍ਹਾਂ ਭਵਿੱਖੀ ਤਕਨਾਲੋਜੀ, ਜੋ ਖਾਸ ਤੌਰ ’ਤੇ ਦੇਸ਼ ਵਿਚ ਹੀ ਵਿਕਸਤ ਹੋਵੇ, ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਜਨਰਲ ਚੌਹਾਨ […]

latest Newsਵੈਨਕੂਵਰ ਜਾ ਰਹੇ ਜਹਾਜ਼ ਨੂੰ ਰਿਜਾਇਨਾ ਉਤਾਰਨਾ ਪਿਆ ਵੈਨਕੂਵਰ :ਟਰਾਂਟੋਂ ਤੋਂ ਵੈਨਕੂਵਰ ਲਈ ਉਡਾਣ ਭਰਨ ਵਾਲੇ ਪੋਰਟਰ ਏਅਰਲਾਈਨ ਦੇ ਜਹਾਜ਼ ਅੰਦਰ ਧੂੰਆਂ ਫੈਲਣ ਕਰਕੇ ਉਸ ਨੂੰ ਹੰਗਾਮੀ ਹਾਲਤ ਵਿੱਚ ਰਿਜਾਇਨਾ ਦੇ ਹਵਾਈ ਅੱਡੇ ’ਤੇ ਉਤਾਰਿਆ ਗਿਆ। ਐਂਬਰਾਇਰ-195 ਜੈੱਟ ਜਹਾਜ ਵਿੱਚ 95 ਯਾਤਰੀ ਤੇ ਅਮਲੇ ਦੇ 5 ਮੈਂਬਰ ਸਨ। ਉਡਾਣ ਭਰਨ ਤੋਂ ਕਰੀਬ ਦੋ ਘੰਟੇ ਬਾਦ […]

Indiaਪੰਜਾਬੀ ਨੌਜਵਾਨ ਕੈਨੇਡਾ ਦਰਿਆ ਵਿੱਚ ਦਰਿਆ ’ਚ ਰੁੜਿਆ ਓਟਾਵਾ : ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਨੌੌਜਵਾਨ ਦੀ ਕੈਨੇਡਾ ਦੇ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ, ਜਿਸ ਦਾ ਨਾਂਅ ਜਤਿਨ ਗਰਗ ਦੱਸਿਆ ਜਾ ਰਿਹਾ ਹੈ ਜੋ 11 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਵਾਲੀਬਾਲ ਖੇਡਦਿਆਂ ਦਰਿਆ ਵਿੱਚ ਡੁੱਬਣ ਕਾਰਨ ਉਸ ਦੀ […]

Indiaਮਜੀਠੀਆ ਦੇ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ਨੂੰ ਮੁਹਾਲੀ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਅਗਲੀ ਤਰੀਕ ਪਾ ਦਿੱਤੀ ਗਈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ […]

Crimeਅੰਮ੍ਰਿਤਸਰ ਹਵਾਈ ਅੱਡੇ ’ਤੇ 96 ਲੱਖ ਦਾ ਸੋਨਾ ਬਰਾਮਦ ਅੰਮ੍ਰਿਤਸਰ : ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੀਬ 96 ਲੱਖ ਰੁਪਏ ਦੱਸੀ ਜਾਂਦੀ ਹੈ। ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਇਹ […]

Crimeਫ਼ੌਜੀ ਦੀ ਲਾਸ਼ ਕਾਰ ’ਚੋਂ ਮਿਲੀ ਚਮਕੌਰ ਸਾਹਿਬ : ਸੂਚਨਾ ਮਿਲੀ ਹੈ ਕਿ ਚਮਕੌਰ ਸਾਹਿਬ ਦੇ ਨੇੜਲੇ ਪਿੰਡ ਖੋਖਰਾਂ ਦੇ ਸਟੇਡੀਅਮ ’ਚ ਪਾਣੀ ਵਾਲੇ ਟੈਂਕੀ ਨੇੜੇ ਖੜ੍ਹੀ ਕਾਰ ’ਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜੋ ਫ਼ੌਜ ਵਿੱਚ ਨੌਕਰੀ ਕਰਦਾ ਸੀ। ਪੁਲਿਸ ਅਨੁਸਾਰ ਪਿੰਡ ਖੋਖਰਾਂ ਦੇ ਸਟੇਡੀਅਮ ’ਚ ਸਵਿਫਟ ਕਾਰ ਦੀ ਡਰਾਈਵਰ ਸੀਟ ’ਤੇ ਨੌਜਵਾਨ […]

Indiaਭਾਰਤ ’ਚ ਅਕਾਸ਼ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਨਵੀਂ ਦਿੱਲੀ“: ਭਾਰਤ ਨੇ ਅੱਜ ਲੱਦਾਖ ਵਿੱਚ ਆਕਾਸ਼ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਹੈ। ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇਹ ਹਥਿਆਰ ਪ੍ਰਣਾਲੀ 4500 ਮੀਟਰ ਦੀ ਉਚਾਈ ਤੱਕ ਮਾਰ ਕਰਨ ਦੇ ਸਮਰੱਥ ਹੈ। ਮੰਤਰਾਲੇ ਨੇ ਦੱਸਿਆ, ‘‘ਭਾਰਤ ਨੇ 16 ਜੁਲਾਈ ਨੂੰ ਭਾਰਤੀ ਫ਼ੌਜ ਦੀ ਆਕਾਸ਼ ਹਥਿਆਰ ਪ੍ਰਣਾਲੀ […]

Indiaਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਮੁਲਤਵੀ ਕਸ਼ਮੀਰ : ਕਸ਼ਮੀਰ ਵਾਦੀ ਵਿਚ ਪਿਛਲੇ 36 ਘੰਟਿਆਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਵੀਰਵਾਰ ਨੂੰ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਹੋਰ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਯਾਤਰਾ ਮੁਲਤਵੀ ਕਰਨ […]

Businessਟਰੰਪ ਦੇ ਅਲਟੀਮੇਟਮ ਦਾ ਲਾਹਾ ਲੈ ਸਕਦੈ ਰੂਸ ਵਾਸ਼ਿੰਗਟਨ :ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸ ਨੂੰ ਯੂਕਰੇਨ ਨਾਲ 50 ਦਿਨਾਂ ਦੇ ਅੰਦਰ ਸ਼ਾਂਤੀ ਸਮਝੌਤਾ ਕਰਨ ਜਾਂ ਫਿਰ ਊਰਜਾ ਬਰਾਮਦਾਂ ’ਤੇ ਸਖ਼ਤ ਪਾਬੰਦੀਆਂ ਦੇ ਦਿੱਤੇ ਗਏ ਅਲਟੀਮੇਟਮ ਦਰਮਿਆਨ ਮਾਸਕੋ ਵੱਲੋਂ ਯੂਕਰੇਨ ’ਤੇ ਜ਼ੋਰਦਾਰ ਹਮਲੇ ਕੀਤੇ ਜਾ ਸਕਦੇ ਹਨ। ਅਮਰੀਕਾ ਦੀ ਚਿਤਾਵਨੀ ਮਗਰੋਂ ਰੂਸ ਨੂੰ ਇਕ […]

Crimeਮੇਅਰ ਨੂੰ ਧਮਕੀ ਦੇਣ ਕਾਰਨ ਭਾਰਤੀ ਗ੍ਰਿਫ਼ਤਾਰ ਕੈਨੇਡਾ : ਬਰੈਂਪਟਨ ਦੇ ਮੇਅਰ ਪੈਟ੍ਰਿਕ ਬਰਾਊਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਭੇਜਣ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ 29 ਸਾਲਾ ਕੰਵਲਜੋਤ ਸਿੰਘ ਮਨੋਰੀਆ ਵਜੋਂ ਹੋਈ ਹੈ, ਜੋ ਕਿ ਬਰੈਂਪਟਨ ਦਾ ਹੀ ਵਸਨੀਕ ਹੈ। ਦਰਅਸਲ ਕੁਝ ਦਿਨ ਪਹਿਲਾਂ ਹੀ ਮੇਅਰ ਨੂੰ ਈਮੇਲ ਰਾਹੀਂ […]

Crimeਅੰਤਰਰਾਸ਼ਟਰੀ ਗੈਂਗਸਟਰ ਅਮਰੀਕਾ ’ਚ ਗ੍ਰਿਫ਼ਤਾਰ ਓਟਵਾ : ਭਾਰਤੀ-ਕੈਨੇਡਿਆਈ ਗੈਂਗਸਟਰ ਨੂੰ ਆਇਰਿਸ਼ ਗਰੋਹ ਨਾਲ ਮਿਲ ਕੇ ਨਸ਼ਿਆਂ ਦਾ ਕੌਮਾਂਤਰੀ ਪੱਧਰ ’ਤੇ ਧੰਦਾ ਕਰਨ ਦੇ ਦੋਸ਼ ਹੇਠ ਅਮਰੀਕਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗੈਂਗਸਟਰ ਦੀ ਪਛਾਣ ਓਪਿੰਦਰ ਸਿੰਘ ਸਿਆਨ ਵਜੋਂ ਹੋਈ ਹੈ, ਜੋ ਆਇਰਿਸ਼ ਕਿਨਾਹਨ ਗਰੋਹ ਨਾਲ ਮਿਲ ਕੇ ਕੌਮਾਂਤਰੀ ਪੱਧਰ ’ਤੇ ਮੈਥਾਮਫੇਟਾਮਾਈਨ ਅਤੇ ਫੈਂਟੇਨਾਈਲ ਦੀ ਤਸਕਰੀ […]