CNC coverage

Latest News

The latest published reports from Cross Nation Chronical. Follow news from Punjab, India, the United States and communities around the world.

latest News

ਇਰਾਕ ਦੇ ਪੰਜ ਮੰਜ਼ਿਲਾ ਮੋਲ ਨੂੰ ਅੱਗ ਲੱਗਣ ਕਾਰਨ 60 ਮੌਤਾਂ

ਇਰਾਕ ਦੇ ਪੰਜ ਮੰਜ਼ਿਲਾ ਮੋਲ ਨੂੰ ਅੱਗ ਲੱਗਣ ਕਾਰਨ 60 ਮੌਤਾਂ ਬਗ਼ਦਾਦ : ਹਾਲ ਹੀ ਇਰਾਕ ਦੇ ਸ਼ਹਿਰ ਅਲ-ਕੁਟ ਵਿਚ ਹਾਈਪਰਮਾਰਕੀਟ (ਮੌਲ) ਵਿਚ ਅੱਗ ਲੱਗਣ ਕਰਕੇ ਘੱਟੋ ਘੱਟ 60 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ। ਸੂਬੇ ਦੇ ਰਾਜਪਾਲ ਦੇ ਹਵਾਲੇ ਨਾਲ ਇਹ ਗੱਲ ਕਹੀ ਗਈ ਹੈ। ਜਾਂਚ ਦੇ ਸ਼ੁਰੂਆਤੀ ਨਤੀਜੇ […]

•CNC News0 views
India

ਲਵਾਰਿਸ ਕੁੱਤਿਆਂ ਨੂੰ ਗਲੀਆਂ-ਬਜ਼ਾਰਾਂ ਦੀ ਬਜਾਏ ਘਰ ਲਿਆ ਕੇ ਰੋਟੀ ਪਾਓ : ਸੁਪਰੀਮ ਕੋਰਟ

ਲਵਾਰਿਸ ਕੁੱਤਿਆਂ ਨੂੰ ਗਲੀਆਂ-ਬਜ਼ਾਰਾਂ ਦੀ ਬਜਾਏ ਘਰ ਲਿਆ ਕੇ ਰੋਟੀ ਪਾਓ : ਸੁਪਰੀਮ ਕੋਰਟ ਨਵੀਂ ਦਿੱਲੀ : ਲਵਾਰਿਸ ਕੁੱਤਿਆਂ ਦੀ ਸਮੱਸਿਆ ਇੰਡੀਆ ਵਿੱਚ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਆਏ ਦਿਨ ਕੁੱਤਿਆਂ ਵੱਲੋਂ ਵੱਢਣ ਦੀਆਂ ਸ਼ਿਕਾਇਤਾਂ ਆਮ ਹੁੰਦੀਆਂ ਜਾ ਰਹੀਆਂ ਹਨ। ਭਾਰਤ ਦੇ ਲੋਕ ਜਿਥੇ ਲਵਾਰਿਸ ਕੁੱਤਿਆਂ ਲਈ ਹਮਦਰਦੀ ਰੱਖਦੇ ਹਨ, ਉਥੇ ਲਵਾਰਿਸ ਕੁੱਤਿਆਂ ਨੂੰ […]

•CNC News0 views
Crime

ਬੰਗਾਲੀ ਬੋਲਦੇ ਲੋਕਾਂ ਖ਼ਿਲਾਫ਼ ਧੱਕੇਸ਼ਾਹੀ: ਮਮਤਾ

ਬੰਗਾਲੀ ਬੋਲਦੇ ਲੋਕਾਂ ਖ਼ਿਲਾਫ਼ ਧੱਕੇਸ਼ਾਹੀ: ਮਮਤਾ ਕੋਲਕਾਤਾ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੇ ਵੱਡੇ ਪੱਧਰ ’ਤੇ ਭਾਜਪਾ-ਸ਼ਾਸਿਤ ਸੂਬਿਆਂ ਵਿੱਚ ਬੰਗਾਲੀ ਭਾਸ਼ਾ ਬੋਲਣ ਵਾਲੇ ਲੋਕਾਂ ਖਿਲਾਫ਼ ਧੱਕੇਸ਼ਾਹੀ ਨੂੰ ਲੈ ਕੇ ਅੱਜ ਨੂੰ ਕੋਲਕਾਤਾ ਵਿਚ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਵਿਚ ਸੀਨੀਅਰ ਆਗੂ, […]

•CNC News0 views
India

ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ

ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਆਖ਼ਰੀ ਦਿਨ ਸਾਲ 1986 ਵਿੱਚ ਵਾਪਰੇ ਨਕੋਦਰ ਕਾਂਡ ਦੇ ਮਾਮਲੇ ’ਚ ਐਕਸ਼ਨ ਟੇਕਨ (ਕਾਰਵਾਈ) ਰਿਪੋਰਟ ਦੀ ਗੁੰਮਸ਼ੁਦਗੀ ਬਾਰੇ ਸਦਨ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ […]

•CNC News0 views
Crime

ਪਤਨੀ ਵੱਲੋਂ ਭਰਾ ਨਾਲ ਮਿਲ ਕੇ ਪਤੀ ਦਾ ਕਤਲ

ਪਤਨੀ ਵੱਲੋਂ ਭਰਾ ਨਾਲ ਮਿਲ ਕੇ ਪਤੀ ਦਾ ਕਤਲ ਬਠਿੰਡਾ “: ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਭਾਗੀ ਬਾਂਦਰ ਵਿਖੇ ਇਲਾਜ ਲਈ ਦਾਨ ਵਜੋਂ ਪੈਸੇ ਦੇ ਲਾਲਚ ਵਿੱਚ ਪਤਨੀ ਨੇ ਆਪਣੇ ਭਰਾ ਅਤੇ ਉਸਦੇ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ, ਮ੍ਰਿਤਕ ਦੇ ਸਾਲੇ, […]

•CNC News0 views
India

ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ

ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ ਚੰਡੀਗੜ੍ਹ : ਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਹੁੱਡਾ 1997 ਬੈਚ ਦੇ ਅਰੁਣਾਚਲ ਪ੍ਰਦੇਸ਼, ਗੋਆ ਮਿਜ਼ੋਰਮ (17M”“) ਕੇਡਰ ਦੇ ਆਈਪੀਐੱਸ ਅਧਿਕਾਰੀ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਮੁਤਾਬਕ ਉਹ ਡੀਜੀਪੀ ਵਜੋਂ ਫੌਰੀ ਅਹੁਦੇ ਦਾ ਚਾਰਜ ਸੰਭਾਲ ਲੈਣਗੇ। ਹੁੱਡਾ […]

•CNC News0 views
India

ਰਾਹੁਲ ਗਾਂਧੀ ਫੌਰਨ ਪਾਲਿਸ ਬਾਰੇ ਕੁਝ ਨਹੀਂ ਜਾਣਦੇ, ਪਰ ਸਵਾਲ ਚੁੱਕਦੇ ਰਹਿੰਦੇ ਹਨ: ਭਾਜਪਾ

ਰਾਹੁਲ ਗਾਂਧੀ ਫੌਰਨ ਪਾਲਿਸ ਬਾਰੇ ਕੁਝ ਨਹੀਂ ਜਾਣਦੇ, ਪਰ ਸਵਾਲ ਚੁੱਕਦੇ ਰਹਿੰਦੇ ਹਨ: ਭਾਜਪਾ ਨਵੀਂ ਦਿੱਲੀ : ਭਾਜਪਾ ਨੇ ਬੁੱਧਵਾਰ ਨੂੰ ਰਾਹੁਲ ਗਾਂਧੀ ’ਤੇ ਹਥਿਆਰਬੰਦ ਸੈਨਾਵਾਂ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਆਦਤਨ ਝੂਠੇ ਅਤੇ ਅਪਰਾਧੀ ਹੋਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਕੌਮੀ ਬੁਲਾਰੇ ਅਜੈ ਅਲੋਕ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਚੀਨੀ ਰਾਸ਼ਟਰਪਤੀ […]

•CNC News0 views
Crime

Tesla ਦੀ ਭਾਰਤ ਵਿਚ ਐਂਟਰੀ

Tesla ਦੀ ਭਾਰਤ ਵਿਚ ਐਂਟਰੀ ਮੁੰਬਈ : ਬਹੁ-ਚਰਚਿਤ TESLA ਦੀ ਭਾਰਤ ਵਿਚ ਐਂਟਰੀ ਹੋ ਗਈ ਹੈ। ਇਲੈਕਟ੍ਰਿਕ ਵਾਹਨ (5V) ਬਣਾਉਣ ਵਾਲੀ ਕੰਪਨੀ ਨੇ ਆਪਣਾ ਪਹਿਲਾ ਸ਼ੋਅਰੂਮ ਮੁੰਬਈ ਵਿਚ ਖੋਲ੍ਹਿਆ ਹੈ। ਸ਼ੋਅਰੂਮ ਦਾ ਉਦਘਾਟਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੀਤਾ। TESLA ਭਾਰਤ ਵਿਚ Model Y ਕਾਰਾਂ ਵੇਚੇਗੀ, ਜਿਸ ਦੀ ਕੀਮਤ 69,770 ਡਾਲਰ ਤੋਂ ਸ਼ੁਰੂ […]

•CNC News0 views
Crime

ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 12 ਗ੍ਰਿਫਤਾਰ

ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 12 ਗ੍ਰਿਫਤਾਰ ਨਵੀਂ ਦਿੱਲੀ : ਨੋਇਡਾ ਪੁਲੀਸ ਨੇ ਅਮਰੀਕਾ ਦੇ ਨਾਗਰਿਕਾਂ ਤੋਂ ਠੱਗੀ ਕਰਨ ਲਈ ਚਲਾਏ ਜਾ ਰਹੇ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕਰਕੇ ਗਿਰੋਹ ਦੇ ਮੁਖੀ ਸਮੇਤ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਕੋਲੋਂ 10 ਲੈਪਟਾਪ, 16 […]

•CNC News0 views
latest News

ਕੈਨੇਡਾ ਦੇ ਰੀਅਲ ਅਸਟੇਟ ਮੋਇਜ਼ ਕੁੰਵਰ ਦੀ ਠੱਗੀ ਦੇ ਲੋਕ ਹੋਏ

ਕੈਨੇਡਾ ਦੇ ਰੀਅਲ ਅਸਟੇਟ ਮੋਇਜ਼ ਕੁੰਵਰ ਦੀ ਠੱਗੀ ਦੇ ਲੋਕ ਹੋਏ ਵੈਨਕੂਵਰ : ਟਰਾਂਟੋ ਖੇਤਰ ਵਿੱਚ ਲੋਕਾਂ ਨੂੰ ਸਸਤੇ ਘਰ ਦੇਣ ਦੇ ਝਾਂਸੇ ਵਿੱਚ ਆ ਕੇ ਕਈ ਵਿਅਕਤੀਅ ਨਾਲ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬਰੈਂਪਟਨ ਵਾਸੀ ਮੋਇਜ਼ ਕੁੰਵਰ ਕਿਸੇ ਹੋਰ ਕੰਪਨੀ ਦੇ ਉਸਾਰੀ ਅਧੀਨ ਘਰ ਵਿਖਾ ਕੇ ਬਿਆਨੇ ਲੈਂਦਾ ਰਿਹਾ। ਉਸ […]

•CNC News0 views
latest News

ਟਰੰਪ ਦੀ ਧਮਕੀ ਗੰਭੀਰ: ਰੂਸ

ਟਰੰਪ ਦੀ ਧਮਕੀ ਗੰਭੀਰ: ਰੂਸ ਮਾਸਕੋ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਵਸਤਾਂ ਦੇ ਖ਼ਰੀਦਦਾਰਾਂ ’ਤੇ ਪਾਬੰਦੀਆਂ ਦੀ ਧਮਕੀ ਅਤੇ ਯੂਕਰੇਨ ਨੂੰ ਹਥਿਆਰ ਦੇਣ ਬਾਰੇ ਬਿਆਨਾਂ ਨੂੰ ਕ੍ਰੈਮਲਿਨ ਨੇ ਗੰਭੀਰ ਕਰਾਰ ਦਿੱਤਾ ਹੈ। ਰੂਸ ਨੇ ਕਿਹਾ ਹੈ ਕਿ ਉਹ ਟਰੰਪ ਦੇ ਬਿਆਨ ਦਾ ਵਿਸ਼ਲੇਸ਼ਣ ਕਰ ਰਿਹਾ ਹੈ। ਉਧਰ ਰੂਸੀ ਉਪ ਵਿਦੇਸ਼ ਮੰਤਰੀ ਸਰਗੇਈ […]

•CNC News0 views
Crime

ਇਜ਼ਰਾਈਲ ਵੱਲੋਂ ਦੱਖਣੀ ਸੀਰੀਆ ’ਚ ਫ਼ੌਜ ਦੇ ਟੈਕਾਂ ’ਤੇ ਹਮਲਾ

ਇਜ਼ਰਾਈਲ ਵੱਲੋਂ ਦੱਖਣੀ ਸੀਰੀਆ ’ਚ ਫ਼ੌਜ ਦੇ ਟੈਕਾਂ ’ਤੇ ਹਮਲਾ ਸੀਰੀਆ”: ਇਜ਼ਰਾਇਲੀ ਫ਼ੌਜ ਨੇ ਦੱਖਣੀ ਸੀਰੀਆ ’ਚ ਮਿਲਟਰੀ ਟੈਕਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਹੈ। ਇਜ਼ਰਾਇਲੀ ਫ਼ੌਜ ਨੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਹਮਲਾ ਉਸ ਜਗ?ਹਾ ’ਤੇ ਕੀਤਾ ਗਿਆ ਜਿੱਥੇ ਸੀਰੀਆ ਦੇ ਸਰਕਾਰੀ ਬਲਾਂ ਅਤੇ ਬੇਦੌਇਨ ਕਬੀਲਿਆਂ ਦੀਆਂ ਦਰੂਜ਼ ਮਿਲੀਸ਼ੀਆ ਨਾਲ ਝੜਪਾਂ […]

•CNC News0 views
India

ਭਾਰਤੀ ਵਿਦੇਸ਼ ਮੰਤਰੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ

ਭਾਰਤੀ ਵਿਦੇਸ਼ ਮੰਤਰੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ ਪੇਈਚਿੰਗ : ਭਾਰਤ ਦੇ ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਨੇ ਅੱਜ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (S3O) ਦੇ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਵਫ਼ਦ ਵਿਚ ਸ਼ਾਮਲ ਸਨ, ਜਿਨ੍ਹਾਂ ਚੀਨੀ ਸਦਰ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਐਕਸ ’ਤੇ ਇਕ ਪੋਸਟ […]

•CNC News0 views
India

ਭਾਰਤ, ਚੀਨ ਤੇ ਬ੍ਰਾਜ਼ੀਲ ਨੂੰ ਚੇਤਾਵਨੀ: ਰੂਸ ਨਾਲ ਕਾਰੋਬਾਰੀ ਸਬੰਧ ਜਾਰੀ ਰਹੇ ਤਾਂ ਸਖ਼ਤ ਪਾਬੰਦੀਆਂ ਲਈ ਤਿਆਰ ਰਹੋ

ਭਾਰਤ, ਚੀਨ ਤੇ ਬ੍ਰਾਜ਼ੀਲ ਨੂੰ ਚੇਤਾਵਨੀ: ਰੂਸ ਨਾਲ ਕਾਰੋਬਾਰੀ ਸਬੰਧ ਜਾਰੀ ਰਹੇ ਤਾਂ ਸਖ਼ਤ ਪਾਬੰਦੀਆਂ ਲਈ ਤਿਆਰ ਰਹੋ ਵਾਸ਼ਿੰਗਟਨ : ਨਾਟੋ ਦੇ ਸਕੱਤਰ ਜਨਰਲ ਮਾਰਕ ਰੂਟੇ ਨੇ ਬੁੱਧਵਾਰ ਨੂੰ ਚੇਤਾਵਨੀ ਦਿੱਤੀ ਕਿ ਭਾਰਤ, ਬ੍ਰਾਜ਼ੀਲ ਤੇ ਚੀਨ ਵਰਗੇ ਮੁਲਕ ਜੇਕਰ ਰੂਸ ਨਾਲ ਕਾਰੋਬਾਰ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਸਖ਼ਤ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ […]

•CNC News0 views
India

ਪ੍ਰਧਾਨ ਮੰਤਰੀ, ਆਰ.ਐਸ.ਐਸ. ਬਾਰੇ ‘ਇਤਰਾਜ਼ਯੋਗ’ ਪੋਸਟਾਂ ਪਾਉਣ ਵਾਲੇ ਕਾਰਟੂਨਿਸਟ ਨੂੰ ਅੰਤਰਿਮ ਰਾਹਤ

ਪ੍ਰਧਾਨ ਮੰਤਰੀ, ਆਰ.ਐਸ.ਐਸ. ਬਾਰੇ ‘ਇਤਰਾਜ਼ਯੋਗ’ ਪੋਸਟਾਂ ਪਾਉਣ ਵਾਲੇ ਕਾਰਟੂਨਿਸਟ ਨੂੰ ਅੰਤਰਿਮ ਰਾਹਤ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ.ਐਸ.ਐਸ., ਵਰਕਰਾਂ ਦੇ ਕਥਿਤ ਇਤਰਾਜ਼ਯੋਗ ਕਾਰਟੂਨ ਸ਼ੇਅਰ ਕਰਨ ਦੇ ਮੁਲਜ਼ਮ ਕਾਰਟੂਨਿਸਟ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦੇ ਦਿੱਤੀ ਹੈ। ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਅਰਵਿੰਦ ਕੁਮਾਰ ਦੇ […]

•CNC News0 views
Send a news tip