CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਪਾਕਿਸਤਾਨ ਵਿਖੇ ਹਮਲਾਵਰਾਂ ਵੱਲੋਂ ਨੌਂ ਯਾਤਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਾਚੀ : ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਬਲੋਚ ਅਤਿਵਾਦੀਆਂ ਨੇ ਇੱਕ ਬੱਸ ਵਿੱਚੋਂ ਉਤਾਰ ਕੇ ਪੰਜਾਬ ਦੇ ਨੌਂ ਯਾਤਰੀਆਂ ਨੂੰ ਗੋਲੀ ਮਾਰ ਦਿੱਤੀ। ਸੂਬੇ ਦੇ ਝੋਬ ਇਲਾਕੇ ਦੇ ਸਹਾਇਕ ਕਮਿਸ਼ਨਰ ਨਵੀਦ ਆਲਮ ਨੇ ਦੱਸਿਆ ਕਿ ਇਹ ਘਟਨਾ ਝੋਬ ਇਲਾਕੇ ਵਿੱਚ ਕੌਮੀ ਰਾਜਮਾਰਗ ’ਤੇ […]
•CNC News

Crimeਕਪਿਲ ਸ਼ਰਮਾ ਦੇ ਨਵੇਂ ਕੈਫੇ ’ਤੇ ਹੋਈ ਗੋਲੀਬਾਰੀ
•CNC News

Businessਕੈਨੇਡੀਅਨ ਵਸਤਾਂ ’ਤੇ ਟਰੰਪ ਵੱਲੋਂ 35 ਫੀਸਦੀ ਟੈਕਸ ਲਗਾਉਣ ਦੀ ਯੋਜਨਾ ਵਾਸ਼ਿੰਗਟਨ : ਦੋ ਉੱਤਰੀ ਅਮਰੀਕੀ ਦੇਸ਼ਾਂ ਵਿਚਾਲੇ ਤਣਾਅ ਹੋਰ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਵੀਰਵਾਰ ਦੇ ਪੱਤਰ ਵਿੱਚ ਟਰੰਪ ਨੇ ਦੱਸਿਆ ਹੈ ਕਿ ਉਹ ਕੈਨੇਡੀਅਨ ਦਰਾਮਦ ਕੀਤੀਆਂ ਵਸਤਾਂ ’ਤੇ ਟੈਕਸ 35 ਫੀਸਦੀ ਤੱਕ ਵਧਾਉਣਗੇ। ਫਰਵਰੀ ਵਿੱਚ […]
•CNC News

Indiaਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰ ਬਣਨਗੇ ਮਿਊਜ਼ੀਅਮ ਪੇਸ਼ਾਵਰ “: ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖ਼ਵਾ ਸੂਬਾਈ ਸਰਕਾਰ ਨੇ ਬੀਤੇ ਦਿਨ ਬੁੱਧਵਾਰ ਨੂੰ ਇੱਥੇ ਭਾਰਤ ਦੇ ਨਾਮੀ ਫਿਲਮ ਸਿਤਾਰਿਆਂ ਦਲੀਪ ਕੁਮਾਰ ਅਤੇ ਰਾਜ ਕਪੂਰ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਬਹਾਲੀ ਅਤੇ ਸੰਭਾਲ ਲਈ 3.38 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ। ਸੂਬੇ ਮੁੱਖ ਮੰਤਰੀ ਅਲੀ […]
•CNC News

latest Newsਦਿੱਲੀ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ: ਦਿੱਲੀ ਐੱਨਸੀਆਰ ਨਾਲ ਲੱਗਦੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ 9:04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਹੈ। ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਹਾਲ ਦੀ ਘੜੀ ਕੋਈ ਰਿਪੋਰਟ […]
•CNC News

Crimeਵਿਦਿਆਰਥੀਆਂ ਵੱਲੋਂ ਸਕੂਲ ਡਾਇਰੈਕਟਰ ਦਾ ਕਤਲ ਹਿਸਾਰ : ਹਿਸਾਰ ਜ਼ਿਲ੍ਹੇ ਦੇ ਨਾਰਨੌਂਦ ਉਪ-ਮੰਡਲ ਦੇ ਬਾਸ ਪਿੰਡ ਵਿੱਚ ਵੀਰਵਾਰ ਨੂੰ ਇੱਕ ਪ੍ਰਾਈਵੇਟ ਸਕੂਲ ਦੇ ਡਾਇਰੈਕਟਰ ਦਾ ਦੋ ਵਿਦਿਆਰਥੀਆਂ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਸਕੂਲ ਡਾਇਰੈਕਟਰ ਜਗਬੀਰ ਪੰਨੂ ਨੂੰ ਹਿਸਾਰ ਦੇ ਇੱਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ […]
•CNC News

Indiaਚੋਣ ਕਮਿਸ਼ਨ ‘ਭਾਜਪਾ ਦੇ ਸੈੱਲ ਵਾਂਗ’ ਕੰਮ ਕਰ ਰਿਹੈ: ਤੇਜਸਵੀ ਯਾਦਵ ਪਟਨਾ : ਇਕ ਪਾਸੇ ਜਿਥੇ ਅੱਜ ਸੁਪਰੀਮ ਕੋਰਟ ਚੋਣ ਕਮਿਸ਼ਨ ਦੇ ਚੋਣ ਵਾਲੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਖ਼ਾਸ ਜ਼ੋਰਦਾਰ ਸੋਧ ਕਰਨ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ, ਉਥੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਚੋਣ […]
•CNC News

Indiaਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਹਵਾਲੇ ਕਿਉਂ ਨਹੀਂ ਕੀਤਾ?: ਚੀਮਾ ਚੰਡੀਗੜ੍ਹ : ਵਿਧਾਨ ਸਭਾ ਦੇ ਸੈਸ਼ਨ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਬੋਹਰ ਵਿੱਚ ਵਪਾਰੀ ਦਾ ਹੋਇਆ ਕਤਲ ਲਾਰੈਂਸ ਬੁਸ਼ਨੋਈ ਵਲੋਂ ਕਰਵਾਇਆ ਗਿਆ ਹੈ, ਜੋ ਗੁਜਰਾਤ ਜੇਲ੍ਹ ਵਿੱਚ ਹੈ। ਉਨ੍ਹਾਂ ਕਿਹਾ, ‘‘ਬਹੁਤ ਦੁੱਖ ਦੀ ਗੱਲ ਹੈ ਕਿ ਉਹ ਗੁਜਰਾਤ ਵਿੱਚ ਬੈਠਾ ਪੰਜਾਬ ਨੂੰ […]
•CNC News

Crimeਮਲੇਸ਼ੀਆਈ ਮਾਡਲ ਵੱਲੋਂ ਭਾਰਤੀ ਪੁਜਾਰੀ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਚੰਡੀਗੜ੍ਹ : ਮਲੇਸ਼ੀਅਨ ਅਧਿਕਾਰੀਆਂ ਨੇ ਪਿਛਲੇ ਮਹੀਨੇ ਸੇਪਾਂਗ ਸਥਿਤ ਇੱਕ ਮੰਦਰ ਦੀ ਫੇਰੀ ਦੌਰਾਨ ਭਾਰਤੀ ਮੂਲ ਦੀ ਅਦਾਕਾਰਾ, ਮਾਡਲ ਤੇ ਟੈਲੀਵਿਜ਼ਨ ਮੇਜ਼ਬਾਨ ਲਿਸ਼ਾਲਿਨੀ ਕਨਾਰਨ ਨਾਲ ਛੇੜਛਾੜ ਕਰਨ ਦੇ ਦੋਸ਼ੀ ਭਾਰਤੀ ਪੁਜਾਰੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਸ ਗ੍ਰੈਂਡ ਮਲੇਸ਼ੀਆ 2021 ਦਾ ਖਿਤਾਬ ਜਿੱਤਣ ਵਾਲੀ […]
•CNC News

Crimeਗੋਲੀ ਕਾਂਡ ’ਚ ਅਸਲਾ ਮੁੱਹਈਆ ਕਰਵਾਉਣ ਵਾਲਾ ਕਾਬੂ ਧਰਮਕੋਟ : ਕੋਟ ਈਸੇ ਖਾਂ ਦੇ ਨਾਮੀ ਡਾਕਟਰ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਦੇ ਮਾਮਲੇ ਵਿੱਚ ਅੱਜ ਪੁਲੀਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲੀਸ ਕਪਤਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਗੋਲੀ ਕਾਂਡ ਵਿੱਚ ਦੋਸ਼ੀਆਂ ਨੂੰ ਹਥਿਆਰ […]
•CNC News

Indiaਪੰਜਾਬ ਤੇ ਹਰਿਆਣਾ ’ਚ ‘ਡੰਕੀ ਰੂਟ’ ਲਵਾਉਣ ਵਾਲੇ ਏਮੀਗ੍ਰੇਸ਼ਨ ਸੈਂਟਰਾਂ ’ਤੇ ਛਾਪੇ ਜਲੰਧਰ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਵਰ੍ਹੇ ਅਮਰੀਕਾ ਵੱਲੋਂ ਵਾਪਸ ਭੇਜੇ ਗਏ ਗ਼ੈਰਕਾਨੂੰਨੀ ਪਰਵਾਸੀਆਂ ਨਾਲ ਜੁੜੇ ‘ਡੰਕੀ ਰੂਟ’ ਮਾਮਲੇ ਦੀ ਮਨੀ ਲਾਂਡਰਿੰਗ ਜਾਂਚ ਤਹਿਤ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ’ਚ ਛਾਪੇ ਮਾਰੇ ਹਨ। ਸੂਤਰਾਂ ਨੇ ਦੱਸਿਆ ਕਿ ਦੋਵਾਂ ਸੂਬਿਆਂ ਵਿੱਚ ਕੁੱਲ […]
•CNC News

Indiaਭਾਰਤੀ ਟੀਮ ਵਪਾਰਕ ਗੱਲਬਾਤ ਲਈ ਵਾਸ਼ਿੰਗਟਨ ਆਵੇਗੀ ਨਵੀਂ ਦਿੱਲੀ : ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਵਣਜ ਮੰਤਰਾਲੇ ਦੀ ਟੀਮ ਪ੍ਰਸਤਾਵਿਤ ਵਪਾਰ ਸਮਝੌਤੇ ਲਈ ਅਮਰੀਕਾ ਨਾਲ ਗੱਲਬਾਤ ਦੇ ਇੱਕ ਹੋਰ ਦੌਰ ਲਈ ਜਲਦ ਹੀ ਵਾਸ਼ਿੰਗਟਨ ਦਾ ਦੌਰਾ ਕਰੇਗੀ। ਅਧਿਕਾਰੀ ਨੇ ਕਿਹਾ ਕਿ ਇਸ ਦੌਰੇ ਦੌਰਾਨ ਅੰਤਰਿਮ ਅਤੇ ਦੁਵੱਲੇ ਵਪਾਰ ਸਮਝੌਤੇ (2“1) ਦੇ ਪਹਿਲੇ ਪੜਾਅ […]
•CNC News

Crimeਕੈਨੇਡਾ ’ਚ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ ਓਟਵਾ : ਟੋਰਾਂਟੋ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਅਨੁਸਾਰ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਦੋ ਜਹਾਜ਼ ਟਕਰਾਉਣ ਕਾਰਨ ਇੱਕ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ ਦੋ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਗਲਵਾਰ ਦੀ ਦੱਸੀ ਜਾਂਦੀ ਹੈ। ਭਾਰਤੀ ਪਾਇਲਟ, ਜਿਸ ਦੀ ਪਛਾਣ ਸ੍ਰੀਹਰੀ ਸੁਕੇਸ਼ ਵਜੋਂ ਹੋਈ ਹੈ, […]
•CNC News

Crimeਕੈਨੇਡਾ ’ਚ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ ਵੈਨਕੂਵਰ : ਪੀਲ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ’ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ’ਤੇ ਸੱਦ ਕੇ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਲ ਹਨ। […]
•CNC News

latest Newsਲਾਸ ਏਂਜਲਸ ਪੁਲਿਸ ਨੇ ਸੁਰੰਗ ’ਚੋਂ 31 ਮਜ਼ਦੂਰ ਸੁਰੱਖਿਅਤ ਬਾਹਰ ਕੱਢੇ ਲਾਸ ਏਂਜਲਸ : ਲਾਸ ਏਂਜਲਸ ਫਾਇਰ ਵਿਭਾਗ ਨੇ ਦੱਸਿਆ ਕਿ ਲਾਸ ਏਂਜਲਸ ਵਿੱਚ ਬਣ ਰਹੀ ਇੱਕ ਉਦਯੋਗਿਕ ਸੁਰੰਗ ਦਾ ਇੱਕ ਹਿੱਸਾ ਬੁੱਧਵਾਰ ਨੂੰ ਢਹਿ ਜਾਣ ਤੋਂ ਬਾਅਦ 31 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਹ ਸੁਰੰਗ ਦੇ ਇੱਕ ਮੁੱਖ ਦੁਆਰ ਤੋਂ 8 […]
•CNC News