CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਮੋਦੀ ਬ੍ਰਾਜ਼ੀਲ ’ਚ ‘ਗਰੈਂਡ ਕਾਲਰ ਆਫ ਦਿ ਨੈਸ਼ਨਲ ਆਰਡਰ ਆਫ ਦਿ ਸਦਰਨ ਕਰਾਸ’ ਪੁਰਸਕਾਰ ਨਾਲ ਸਨਮਾਨਿਤ ਬ੍ਰਾਜ਼ੀਲ : ਬ੍ਰਾਜ਼ੀਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਸਰਬਉੱਚ ਪੁਰਸਕਾਰ ‘ਗਰੈਂਡ ਕਾਲਰ ਆਫ ਦਿ ਨੈਸ਼ਨਲ ਆਰਡਰ ਆਫ ਦਿ ਸਦਰਨ ਕਰਾਸ’ ਨਾਲ ਸਨਮਾਨਿਤ ਕੀਤਾ ਹੈ। ਇਸ ਤਰ੍ਹਾਂ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਆਲਮੀ ਪੁਰਸਕਾਰਾਂ ਦੀ ਗਿਣਤੀ 26 ਹੋ […]
•CNC News

latest Newsਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ: ਟਰੰਪ ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਕੀਵ ਨੂੰ ਹਥਿਆਰਾਂ ਦੀ ਸਪਲਾਈ ਰੋਕਣ ਸਬੰਧੀ ਹੁਕਮ ਜਾਰੀ ਕਰਨ ਦੇ ਕੁਝ ਦਿਨ ਬਾਅਦ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਵੱਲੋਂ ਯੂਕਰੇਨ ਨੂੰ ਹੋਰ ਹਥਿਆਰ ਭੇਜੇ ਜਾਣਗੇ। ਉਨ੍ਹਾਂ ਦਾ ਇਹ ਬਿਆਨ ਪੈਂਟਾਗਨ ਵੱਲੋਂ ਪਿਛਲੇ ਹਫ਼ਤੇ ਕੀਤੇ ਗਏ ਐਲਾਨ ਤੋਂ ਬਾਅਦ ਉਨ੍ਹਾਂ ਦੇ ਅਚਾਨਕ […]
•CNC News

Indiaਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਨਵੀਂ ਦਿੱਲੀ : ਪੰਜਾਬ ਅਤੇ ਹਰਿਆਣਾ ਵਿਚਕਾਰ ਗੁੰਝਲਦਾਰ ਸਤਲੁਜ ਯਮੁਨਾ ਲਿੰਕਨਹਿਰ ਵਿਵਾਦ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਦੀ 13 ਅਗਸਤ ਦੀ ਸਮਾਂ ਸੀਮਾ ਤੋਂ ਪਹਿਲਾਂ ਬੁੱਧਵਾਰ ਸ਼ਾਮ 4 ਵਜੇ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ। ਮੀਟਿੰਗ […]
•CNC News

Indiaਪੁਰਾਣਾ ਪੁਲ ਢਹਿਣ ਕਾਰਨ 9 ਮੌਤਾਂ ਵਡੋਦਰਾ : ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਚਾਰ ਦਹਾਕੇ ਪੁਰਾਣੇ ਪੁਲ ਦਾ ਇੱਕ ਹਿੱਸਾ ਡਿੱਗਣ ਕਾਰਨ ਇੱਕ ਬੱਚੇ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਰਾਹਤ ਕਾਰਜਾਂ ਦੌਰਾਨ ਨੌਂ ਹੋਰਾਂ ਨੂੰ ਬਚਾ ਲਿਆ ਗਿਆ। ਸੁਪਰਡੈਂਟ ਆਫ ਪੁਲਿਸ (ਵਡੋਦਰਾ ਦਿਹਾਤੀ) ਰੋਹਨ ਆਨੰਦ ਨੇ ਦੱਸਿਆ ਕਿ ਮੱਧ […]
•CNC News

Crimeਬੋਰੀ ਵਿੱਚ ਲਾਸ਼ ਸੁੱਟਣ ਆਏ ਦੋ ਵਿਅਕਤੀ ਮੋਟਰਸਾਈਕਲ ਛੱਡ ਕੇ ਫਰਾਰ ਲੁਧਿਆਣਾ : ਲੁਧਿਆਣਾ ’ਚ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ’ਤੇ ਡਿਵਾਈਡਰ ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇੱਕ ਬੋਰੀ, ਜਿਸ ਵਿੱਚ ਬਾਅਦ ਵਿੱਚ ਇੱਕ ਔਰਤ ਦੀ ਲਾਸ਼ ਮਿਲੀ, ਸੁੱਟਦੇ ਹੋਏ ਦੇਖਿਆ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਵਿਅਕਤੀ ਇੱਕ ਇੱਕ ਬੋਰੀ ਸੁੱਟਣ ਲਈ ਆਏ ਅਤੇ […]
•CNC News

India‘ਬਿਹਾਰ ਬੰਦ’ ਦੇ ਸੱਦੇ ਕਰਕੇ ਰੇਲ ਤੇ ਸੜਕ ਆਵਾਜਾਈ ਪ੍ਰਭਾਵਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਖਿਲਾਫ਼ ਰਾਹੁਲ ਤੇ ਤੇਜਸਵੀ ਸੜਕਾਂ ’ਤੇ ਪਟਨਾ : ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਖਿਲਾਫ਼ ਮਹਾਂਗੱਠਜੋੜ ਨੇ ਬੁੱਧਵਾਰ ਨੂੰ ਪੂਰੇ ਰਾਜ ਵਿਚ ਚੱਕਾ ਜਾਮ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਆਗੂ ਰਾਹੁਲ ਗਾਂਧੀ ਨੇ […]
•CNC News

latest Newsਘਰ ਵਿਚ ਵੜਿਆ ਤੇਂਦੂਆ ਹੁਸ਼ਿਆਰਪੁਰ : ਜਨੌਰੀ ਨੇੜੇ ਦੰਦੋਹ ਪਿੰਡ ਵਿੱਚ ਇੱਕ ਘਰ ’ਚ ਤਿੰਨ ਘੰਟੇ ਚੱਲੇ ਅਪਰੇਸ਼ਨ ਤੋਂ ਬਾਅਦ ਇੱਕ ਤੇਂਦੂਏ ਨੂੰ ਕੱਢਆ ਗਿਆ ਹੈ। ਡਿਵੀਜ਼ਨਲ ਫੋਰੈਸਟ ਅਫਸਰ (ਵਾਈਲਡਲਾਈਫ) ਅਮਨੀਤ ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਮੰਗਲਵਾਰ ਰਾਤ ਨੂੰ ਸੂਚਨਾ ਮਿਲੀ ਸੀ ਕਿ ਦੰਦੋਹ ਦੇ ਇੱਕ ਘਰ ਵਿੱਚ ਇੱਕ ਤੇਂਦੂਆ ਦੇਖਿਆ ਗਿਆ ਹੈ। ਫੋਰੈਸਟ […]
•CNC News

Indiaਰਾਜਸਥਾਨ ਦੇ ਚੁਰੂ ਨੇੜੇ ਭਾਰਤੀ ਹਵਾਈ ਸੈਨਾ ਦਾ ਜੰਗੀ ਜਹਾਜ਼ ਡਿੱਗਿਆ ਜੈਪੁਰ : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਖੇਤਰ ਦੇ ਭਾਨੂਦਾ ਪਿੰਡ ਵਿੱਚ ਬੁੱਧਵਾਰ ਦੁਪਹਿਰੇ ਇੱਕ ਜੈਗੁਆਰ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਭਾਰਤੀ ਹਵਾਈ ਸੈਨਾ (916) ਦਾ ਦੱਸਿਆ ਜਾ ਰਿਹਾ ਹੈ। ਰੱਖਿਆ ਸੂਤਰਾਂ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਦਸੇ ਬਾਰੇ […]
•CNC News

latest Newsਰੂਸ ਵੱਲੋਂ 728 ਡਰੋਨ, 13 ਮਿਜ਼ਾਈਲਾਂ ਰਾਹੀਂ ਯੂਕਰੇਨ ਨੇ ਹਮਲਾ ਕੀਵ : ਯੂਕਰੇਨ ਦੀ ਹਵਾਈ ਸੈਨਾ ਨੇ ਕਿਹਾ ਕਿ ਰੂਸ ਨੇ ਲਗਾਤਾਰ ਯੂਕਰੇਨ ’ਤੇ 728 ਸ਼ਾਹੇਦ ਅਤੇ ਡੀਕੋਏ ਡਰੋਨ ਦੇ ਨਾਲ-ਨਾਲ 13 ਮਿਜ਼ਾਈਲਾਂ ਦਾਗੀਆਂ ਹਨ। ਸੈਨਾ ਨੇ ਬੁੱਧਵਾਰ ਨੂੰ ਦੱਸਿਆ ਕਿ ਹਵਾਈ ਰੱਖਿਆ ਨੇ 296 ਡਰੋਨ ਅਤੇ ਸੱਤ ਮਿਜ਼ਾਈਲਾਂ ਨੂੰ ਡੇਗ ਦਿੱਤਾ, ਜਦੋਂ ਕਿ 415 […]
•CNC News

Crimeਛੁੱਟੀ ’ਤੇ ਆਏ ਫ਼ੌਜੀ ਵੱਲੋਂ ਖ਼ੁਦਕੁਸ਼ੀ ਸੁਨਾਮ ਊਧਮ ਸਿੰਘ ਵਾਲਾ : ਇੱਥੋਂ ਨੇੜਲੇ ਪਿੰਡ ਚੌਵਾਸ ਜਖੇਪਲ ਦੇ ਛੁੱਟੀ ’ਤੇ ਆਏ ਫ਼ੌਜੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਥਾਨਕ ਸਿਵਲ ਹਸਪਤਾਲ ਵਿੱਚ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਚੌਵਾਸ ਜਖੇਪਲ ਦਾ 28 ਵਰ੍ਹ?ਆਂ ਦਾ ਮੇਜਰ ਸਿੰਘ ਪੁੱਤਰ ਦਰਸ਼ਨ ਸਿੰਘ ਫ਼ੌਜ ਵਿੱਚ […]
•CNC News

Indiaਮੋਦੀ ਸਰਕਾਰ ਨੇ ਆਮ ਨਿਵੇਸ਼ਕਾਂ ਨੂੰ ਬਰਬਾਦ ਕੀਤਾ: ਰਾਹੁਲ ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਮਰੀਕੀ ਟ?ਰੇਡਿੰਗ ਕੰਪਨੀ ‘ਜੇਨ ਸਟਰੀਟ’ ਨਾਲ ਜੁੜੇ ਮਾਮਲੇ ’ਚ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਆਮ ਨਿਵੇਸ਼ਕਾਂ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਰਾਹੁਲ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਉਨ੍ਹਾਂ […]
•CNC News

Indiaਆਦਮਪੁਰ ਵਿੱਚ ਘਰ ’ਤੇ ਪੈਟਰੋਲ ਬੰਬ ਸੁੱਟੇ ਜਲੰਧਰ : ਆਦਮਪੁਰ ਸ਼ਹਿਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਐਤਵਾਰ ਰਾਤ ਨੂੰ ਕਰੀਬ 12 ਵਜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇੱਕ ਘਰ ’ਤੇ ਪੈਟਰੋਲ ਬੰਬ ਸੁੱਟੇ। ਇਸ ਘਟਨਾ ਵਿੱਚ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਨੂੰ ਨੁਕਸਾਨ ਪੁੱਜਾ ਹੈ। ਘਰ ਦੇ ਮਾਲਕ ਹੰਸਰਾਜ ਦੀ ਪਤਨੀ ਪਰਮਿੰਦਰ ਕੌਰ ਨੇ […]
•CNC News

Indiaਟਾਈਲਾਂ ਨਾਲ ਲੱਦੀ ਪਿਕਅੱਪ ਵੈਨ ਪਲਟੀ, ਤਿੰਨ ਮਰੇ ਫਗਵਾੜਾ : ਮਾਰਬਲ ਤੇ ਟਾਈਲਾਂ ਨਾਲ ਲੱਦੀ ਪਿਕਅੱਪ ਵੈਨ ਦੇ ਅੱਜ ਸਵੇਰੇ ਫਿਲੌਰ ਹਾਈਵੇਅ ’ਤੇ ਸ਼ਹਿਨਾਈ ਰਿਜ਼ੌਰਟ ਨੇੜੇ ਪਲਟਣ ਕਰਕੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਵਾਪਰਿਆ। ਤੇਜ਼ ਰਫ਼ਤਾਰ ਪਿਕਅੱਪ ਟਰੱਕ ਬੇਕਾਬੂ ਹੋ […]
•CNC News

Crimeਪੁਲੀਸ ਥਾਣੇ ’ਚੋਂ ਕਬੱਡੀ ਖਿਡਾਰੀ ਦੀ ਗਲੀ-ਸੜੀ ਲਾਸ਼ ਬਰਾਮਦ ਸ਼ਾਹਕੋਟ (ਨਕੋਦਰ) : ਸ਼ਾਹਕੋਟ ਪੁਲੀਸ ਥਾਣੇ ਦੇ ਇੱਕ ਕਮਰੇ ਵਿੱਚੋਂ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲਣ ਤੋਂ ਬਾਅਦ ਉੱਥੇ ਹੜਕੰਪ ਮਚ ਗਿਆ। ਥਾਣੇ ਦੇ ਅੰਦਰ ਇੱਕ ਅਣਵਰਤੇ ਪਹਿਲੀ ਮੰਜ਼ਿਲ ਦੇ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਗਲੀ-ਸੜੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 26 ਸਾਲਾ […]
•CNC News

Indiaਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਇਹ ਆਗਾਜ਼ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਦੇ ਸੈਕਟਰ 35 […]
•CNC News