CNC coverage

Latest News

The latest published reports from Cross Nation Chronical. Follow news from Punjab, India, the United States and communities around the world.

Crime

ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਡੀਐੱਸਪੀ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਡੀਐੱਸਪੀ ਗ੍ਰਿਫ਼ਤਾਰ ਚੰਡੀਗੜ੍ਹ : ਫਰੀਦਕੋਟ ਵਿਚ ਮਹਿਲਾ ਸੈੱਲ ’ਚ ਤਾਇਨਾਤ ਡੀਐੱਸਪੀ (ਅਪਰਾਧ) ਰਾਜਨਪਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐੱਸਪੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਖਿਲਾਫ ਦਾਇਰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤ ਨੂੰ ਰਫ਼ਾ ਦਫ਼ਾ ਕਰਵਾਉਣ ਲਈ ਐੱਸਐੱਸਪੀ ਦਫ਼ਤਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਦੇਣ ਦੀ […]

•CNC News
Crime

ਅਸਲਾ ਤੇ ਲੱਖਾਂ ਦੀ ਡਰੱਗ ਮਨੀ ਬਰਾਮਦ

ਅਸਲਾ ਤੇ ਲੱਖਾਂ ਦੀ ਡਰੱਗ ਮਨੀ ਬਰਾਮਦ ਅੰਮ੍ਰਿਤਸਰ: ਇੱਕ ਵੱਡੀ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੌਮਾਂਤਰੀ ਨਾਰਕੋ ਤੇ ਹਥਿਆਰ ਤਸਕਰੀ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਪੁਲੀਸ ਨੇ ਦੋ ਕੇਸਾਂ ਵਿਚ 9 ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਕੁੱਲ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੋਕ 9 […]

•CNC News
Crime

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਬਠਿੰਡਾ :ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਰਕਾਰੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਗੁਰਸਾਹਿਬ ਸਿੰਘ ਵਜੋਂ ਹੋਈ ਹੈ, ਜੋ ਕਿ ਖੇਤੀਬਾੜੀ ਦੇ ਕੰਮ ਨਾਲ ਜੁੜਿਆ ਹੋਇਆ ਸੀ। ਮੰਦਭਾਗੀ ਦੁਰਘਟਨਾ ਕਾਰਨ ਸਮੁੱਚੇ ਪਿੰਡ […]

•CNC News
India

ਢੱਡਰੀਆਂ ਵਾਲਾ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ

ਢੱਡਰੀਆਂ ਵਾਲਾ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਪਟਿਆਲਾ: ਇਕ ਕੁੜੀ ਦੀ ਮੌਤ ਦੇ ਮਾਮਲੇ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਖੁਦ ਨੂੰ ਬੇਕਸੂਰ ਦੱਸਿਆ ਹੈ। ਉਹ ਅੱਜ ਪਿੰਡ ਸੁਰਾਜਪੁਰ ਦੇ ਗੁਰਦੁਆਰੇ ਪਹੁੰਚੇ। ਮੀਡੀਆ ਨਾਲ ਗੱਲ ਕਰਦਿਆਂ ਮਾਮਲਾ ਹਾਈ ਕੋਰਟ ਪਹੁੰਚਣ ’ਤੇ ਉਨ੍ਹਾਂ ਕਿਹਾ ਕਿ ਜਿੱਥੇ ਮਰਜ਼ੀ ਜਾਂਚ ਹੋ ਜਾਵੇ, ਉਹ ਬੇਕਸੂਰ ਹੈ। ਜ਼ਿਕਰਯੋਗ […]

•CNC News
India

ਧਾਲੀਵਾਲ ਦੀ ਕੈਬਨਿਟ ’ਚ ਛੁੱਟੀ ਨਾਲ ਸਿਆਸੀ ਚਰਚਾ ਸਿੱਖਰਾਂ ’ਤੇ

ਧਾਲੀਵਾਲ ਦੀ ਕੈਬਨਿਟ ’ਚ ਛੁੱਟੀ ਨਾਲ ਸਿਆਸੀ ਚਰਚਾ ਸਿੱਖਰਾਂ ’ਤੇ ਚੰਡੀਗੜ੍ਹ : ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਕੈਬਨਿਟ ’ਚੋਂ ਬਾਹਰ ਕਰਨ ਨੂੰ ਲੈਕੇ ਸਿਆਸੀ ਚਰਚਾ ਸਿੱਖਰਾਂ ’ਤੇ ਪਹੁੰਚ ਗਈਆਂ ਹਨ। ਧਾਲੀਵਾਲ ਨੂੰ ਕੈਬਨਿਟ ਤੋਂ ਲਾਂਭੇ ਕੀਤੇ ਜਾਣ ਨੂੰ ਅਸਹਿਜ ਤਰੀਕੇ ਨਾਲ ਦੇਖਿਆ ਜਾ ਰਿਹਾ ਹੈ ਕਿਉਂਕਿ ਧਾਲੀਵਾਲ ਕੋਲ ਇਸ ਵੇਲੇ ਸਿਰਫ਼ ਐੱਨ.ਆਰ.ਆਈ ਮੰਤਰਾਲਾ ਹੀ ਸੀ। […]

•CNC News
latest News

ਜੇ ਖਾਲਿਸਤਾਨ ਬਣਾਉਣਾ ਚਾਹੁੰਦੇ ਹੋ ਤਾਂ ਭਾਰਤ ਜਾਓ, ਡੀ.ਸੀ. ਵਿੱਚ ਖਾਲਿਸਤਾਨ ਥੋੜ੍ਹੇ ਬਣਨਾ ਹੈ : ਸਾਜਿਦ ਤਰਾਰ

ਜੇ ਖਾਲਿਸਤਾਨ ਬਣਾਉਣਾ ਚਾਹੁੰਦੇ ਹੋ ਤਾਂ ਭਾਰਤ ਜਾਓ, ਡੀ.ਸੀ. ਵਿੱਚ ਖਾਲਿਸਤਾਨ ਥੋੜ੍ਹੇ ਬਣਨਾ ਹੈ : ਸਾਜਿਦ ਤਰਾਰ ਅਮੇਜਿੰਗ ਟੀ.ਵੀ. ਦੇ ਚੀਫ ਐਡੀਟਪ ਵਰਿੰਦਰ ਸਿੰਘ ਵੱਲੋਂ ਪ੍ਰਸਿੱਧ ਉਦਯੋਗਪਤੀ ਅਤੇ ਸਮਾਜ ਸੇਵਕ ਜਨਾਬ ਸਾਜਿਦ ਤਰਾਰ ਨਾਲ ਅੱਜ ਦੇ ਹਾਲਾਤਾਂ ’ਤੇ ਵਿਸ਼ੇਸ਼ ਗੱਲਬਾਤ ਕੀਤੀ ਗਈ। ਗੱਲਬਾਤ ਦੌਰਾਨ ਜਨਾਬ ਸਾਜਿਦ ਤਰਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਦੁਨੀਆਂ […]

•CNC News
Business

ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ: ਦਿੱਲੀ ਸਰਕਾਰ

ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ: ਦਿੱਲੀ ਸਰਕਾਰ ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਤਕਨੀਕੀ ਚੁਣੌਤੀਆਂ ਅਤੇ ਗੁੰਝਲਦਾਰ ਪ੍ਰਣਾਲੀਆਂ ਕਾਰਨ ਨਿਰਧਾਰਤ ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ ਹੈ। ਦਿੱਲੀ ਦੇ ਵਾਤਾਵਰਨ ਮੰਤਰੀ […]

•CNC News
India

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ; ਕੁਲਦੀਪ ਧਾਲੀਵਾਲ ਨੂੰ ਮਿਲੀ ਨਵੀਂ ਜ਼ੁੰਮੇਵਾਰੀ

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ; ਕੁਲਦੀਪ ਧਾਲੀਵਾਲ ਨੂੰ ਮਿਲੀ ਨਵੀਂ ਜ਼ੁੰਮੇਵਾਰੀ ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੇ ਪੰਜਾਬ ਰਾਜ ਭਵਨ ਵਿਚ […]

•CNC News
India

ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਚੰਡੀਗੜ੍ਹ : ਬਰਸਾਤ ਦੇ ਮੌਸਮ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਅੱਜ ਸਵੇਰੇ 10:30 ਵਜੇ ਖੋਲ੍ਹੇ ਗਏ ਹਨ। ਇਸ ਦੇ ਨਾਲ ਹੀ ਮੁਹਾਲੀ ਪੁਲੀਸ ਨੇ ਵਸਨੀਕਾਂ ਨੂੰ ਘੱਗਰ ਨਦੀ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਸੀ ਪਰ ਬਾਅਦ ਵਿੱਚ ਇਹ ਐਡਾਵਇਜ਼ਰੀ ਰੱਦ ਕਰ ਦਿੱਤੀ ਗਈ। ਸੂਤਰਾਂ ਨੇ ਦੱਸਿਆ […]

•CNC News
India

ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ

ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ 8igh 3ourt to hear 2ikram Majithia’s plea against ’illegal arrest and remand’ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ‘ਵਿਜੀਲੈਂਸ ਵੱਲੋਂ ਆਪਣੀ ਗੈਰਕਾਨੂੰਨੀ ਗ੍ਰਿਫ਼ਤਾਰੀ ਤੇ ਅੱਗੇ ਰਿਮਾਂਡ’ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਇਕ […]

•CNC News
Business

ਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ

ਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ ਜਲੰਧਰ : ਆਦਮਪੁਰ ਸਿਵਲ ਹਵਾਈ ਅੱਡੇ ਤੋਂ ਅੱਜ ਮੁੰਬਈ ਤੱਕ ਘਰੇਲੂ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਜਲੰਧਰ ਪ੍ਰਸ਼ਾਸਨ ਵੱਲ ਐੱਸਡੀਐੱਮ ਆਦਮਪੁਰ ਵਿਵੇਕ ਮੋਦੀ ਨੇ ਅੱਜ ਮੁੰਬਈ ਲਈ ਪਹਿਲੀ ਉਡਾਣ ਦੇ ਮੌਕੇ ’ਤੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਦੌਰਾ ਕੀਤਾ। ਏਅਰਲਾਈਨ ਕੰਪਨੀ ਇੰਡੀਗੋ ਨੇ ਅੱਜ ਆਦਮਪੁਰ ਅਤੇ ਮੁੰਬਈ ਵਿਚਕਾਰ ਸਿੱਧੀ ਉਡਾਣ […]

•CNC News
India

ਆਪ’ ਦਾ ਕਾਂਗਰਸ ਨਾਲ ਹੁਣ ਕੋਈ ਸਬੰਧ ਨਹੀਂ : ਕੇਜਰੀਵਾਲ

‘ਆਪ’ ਦਾ ਕਾਂਗਰਸ ਨਾਲ ਹੁਣ ਕੋਈ ਸਬੰਧ ਨਹੀਂ : ਕੇਜਰੀਵਾਲ ਅਹਿਮਦਾਬਾਦ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਹੁਣ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਹੈ ਅਤੇ ਉਨ੍ਹਾਂ ਨੇ ਕਾਂਗਰਸ ’ਤੇ ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਦੀ ਮਦਦ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ […]

•CNC News
India

ਮਹਾਰਾਸ਼ਟਰ ਵਿਚ ਤਿੰਨ ਮਹੀਨਿਆਂ ’ਚ 767 ਕਿਸਾਨਾਂ ਵੱਲੋਂ ਖ਼ੁਦਕੁਸ਼ੀ, ਸਰਕਾਰ ਕਿਉਂ ਚੁੱਪ: ਰਾਹੁਲ

ਮਹਾਰਾਸ਼ਟਰ ਵਿਚ ਤਿੰਨ ਮਹੀਨਿਆਂ ’ਚ 767 ਕਿਸਾਨਾਂ ਵੱਲੋਂ ਖ਼ੁਦਕੁਸ਼ੀ, ਸਰਕਾਰ ਕਿਉਂ ਚੁੱਪ: ਰਾਹੁਲ ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਚ ਕਿਸਾਨ ਖ਼ੁਦਕੁਸ਼ੀਆਂ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ ਤੇ ਸੂਬਾ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਖ਼ੁਦਕੁਸ਼ੀਆਂ ਬਾਰੇ ਚੁੱਪ ਹੈ ਤੇ ਬੇਰੁਖ਼ੀ ਦੇਖਣ ਨੂੰ ਮਿਲ ਰਹੀ ਹੈ। […]

•CNC News
India

ਜੈਕੁਲਿਨ ਦੀ ਪਟੀਸ਼ਨ ਖਾਰਜ

* ਜੈਕੁਲਿਨ ਦੀ ਪਟੀਸ਼ਨ ਖਾਰਜ ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਅਦਾਕਾਰਾ ਕੋਲੋਂ ਪਹਿਲਾਂ 7.27 ਕਰੋੜ ਰੁਪਏ ਕੁਰਕ ਕੀਤੇ ਸਨ। ਇਸ ਤੋਂ ਪਹਿਲਾਂ […]

•CNC News
Crime

ਅਣਖ਼ ਖਾਤਰ ਭਰਾ ਵੱਲੋਂ ਭੈਣ ਦਾ ਕਤਲ

ਅਣਖ਼ ਖਾਤਰ ਭਰਾ ਵੱਲੋਂ ਭੈਣ ਦਾ ਕਤਲ ਧਰਮਕੋਟ : ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਦੌਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਸ਼ਾਮ ਉਸ ਵੇਲੇ ਵਾਪਰੀ ਜਦੋਂ ਲੜਕੀ ਸਿਮਰਨ ਕੌਰ ਗੁਰਦੁਆਰਾ ਬਾਬਾ ਤੁਲਸੀ ਦਾਸ ਝੁੱਗੀ ਵਾਲਾ ਵਿਖੇ ਚੱਲ ਰਹੇ ਸਮਾਗਮਾਂ ਵਿੱਚ ਲੰਗਰ ਹਾਲ ਵਿੱਚ […]

•CNC News
Send a news tip