CNC coverage

Latest News

The latest published reports from Cross Nation Chronical. Follow news from Punjab, India, the United States and communities around the world.

latest News

ਗੁਲਾਮੀ ਕਰਨ ਨਾਲੋਂ ਜੇਲ੍ਹ ’ਚ ਰਹਿਣਾ ਚੰਗਾ: ਇਮਰਾਨ ਖ਼ਾਨ

ਗੁਲਾਮੀ ਕਰਨ ਨਾਲੋਂ ਜੇਲ੍ਹ ’ਚ ਰਹਿਣਾ ਚੰਗਾ: ਇਮਰਾਨ ਖ਼ਾਨ ਲਾਹੌਰ : ਪਾਕਿਸਤਾਨ ਦੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਹ ਗੁਲਾਮੀ ਮਨਜ਼ੂਰ ਕਰਨ ਦੀ ਬਜਾਏ ਜੇਲ੍ਹ ਦੀ ਹਨੇਰੀ ਕੋਠੜੀ ਵਿੱਚ ਰਹਿਣ ਨੂੰ ਤਰਜੀਹ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਹਾਈਬ੍ਰਿਡ ਸ਼ਾਸਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਵੀ […]

•CNC News
latest News

ਟਰੰਪ ਨਾਲ ਗੱਲਬਾਤ ਕਰਨਗੇ ਰੂਸ ਰਾਸ਼ਟਰਪਤੀ

ਟਰੰਪ ਨਾਲ ਗੱਲਬਾਤ ਕਰਨਗੇ ਰੂਸ ਰਾਸ਼ਟਰਪਤੀ ਮਾਸਕੋ :ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ […]

•CNC News
Crime

ਸ਼ਿਕਾਗੋ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ; 4 ਹਲਾਕ, 14 ਜ਼ਖਮੀ

ਸ਼ਿਕਾਗੋ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ; 4 ਹਲਾਕ, 14 ਜ਼ਖਮੀ ਸ਼ਿਕਾਗੋ : ਸ਼ਿਕਾਗੋ ਦੇ ਰਿਵਰ ਨੌਰਥ ਨੇਬਰਹੁੱਡ ਵਿੱਚ ਇਕ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ ਵਿੱਚ ਘੱਟੋ ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸੀਬੀਐਸ ਨਿਊਜ਼ ਨੇ ਸਥਾਨਕ ਪੁਲੀਸ ਦੇ ਹਵਾਲੇ ਨਾਲ ਦਿੱਤੀ ਹੈ। ਸੀਬੀਐਸ ਨਿਊਜ਼ ਅਨੁਸਾਰ ਪੱਛਮੀ […]

•CNC News
India

ਵਿਨੇਸ਼ ਫੋਗਾਟ ਬਣੀ ਮਾਂ

ਚੰਡੀਗੜ੍ਹ: ਹਰਿਆਣਾ ਦੀ ਪਹਿਲਵਾਨ ਤੇ ਜੁਲਾਨਾ ਤੋਂ ਕਾਂਗਰਸ ਵਿਧਾਇਕਾ ਵਿਨੇਸ਼ ਫੋਗਾਟ ਮਾਂ ਬਣ ਗਈ ਹੈ। ਉਸ ਨੇ ਅੱਜ ਸਵੇਰੇ ਲਗਪਗ ਨੌਂ ਵਜੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਲੜਕੇ ਨੂੰ ਜਨਮ ਦਿੱਤਾ। ਉਸ ਨੂੰ ਇੱਕ ਦਿਨ ਪਹਿਲਾਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਡਿਲਿਵਰੀ ਅਪਰੇਸ਼ਨ ਰਾਹੀਂ ਹੋਈ। ਜ਼ੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ। ਵਿਨੇਸ਼ ਨੇ ਆਪਣੇ […]

•CNC News
India

ਪੰਜਾਬ ਵਿੱਚ 157 ਕਰੋੜ ਰੁਪਏ ਦਾ ਜੀਐੱਸਟੀ ਘਪਲੇ ਦੀ ਸੰਭਾਵਨਾ

ਪੰਜਾਬ ਵਿੱਚ 157 ਕਰੋੜ ਰੁਪਏ ਦਾ ਜੀਐੱਸਟੀ ਘਪਲੇ ਦੀ ਸੰਭਾਵਨਾ ਚੰਡੀਗੜ੍ਹ : ਲੁਧਿਆਣਾ ਦੇ ਲੇਖਾਕਾਰ ਸਰਬਜੀਤ ਸਿੰਘ ਵੱਲੋਂ ਫਰਜ਼ੀ ਫਰਮਾਂ ਰਾਹੀਂ ਜੀਐੱਸਟੀ ਨੰਬਰ ਹਾਸਲ ਕਰਕੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਰਬਜੀਤ ਸਿੰਘ ਹਾਲੇ ਫਰਾਰ ਚੱਲ ਰਿਹਾ ਹੈ। ਉਸ ਵੱਲੋਂ ਇਹ ਫਰਜ਼ੀਵਾੜਾ ਲਗਪਗ ਤਿੰਨ ਸਾਲ ਤੋਂ ਚਲਾਇਆ ਜਾ ਰਿਹਾ […]

•CNC News
India

ਅਮਰਨਾਥ ਯਾਤਰਾ ਲਈ 5892 ਸ਼ਰਧਾਲੂ ਰਵਾਨਾ

ਅਮਰਨਾਥ ਯਾਤਰਾ ਲਈ 5892 ਸ਼ਰਧਾਲੂ ਰਵਾਨਾ ਜੰਮੂ : ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅਮਰਨਾਥ ਯਾਤਰਾ ਲਈ ਪਹਿਲੇ ਜਥੇ ਨੂੰ ਰਵਾਨਾ ਕੀਤਾ। ਇਸ ਜਥੇ ਵਿਚ 5880 ਤੋਂ ਵੱਧ ਸ਼ਰਧਾਲੂ ਸ਼ਾਮਲ ਹਨ। ਜਥਾ ਸਖ਼ਤ ਸੁਰੱਖਿਆ ਪਹਿਰੇ ਹੇਠ ਸਾਲਾਨਾ ਯਾਤਰਾ ਲਈ ਰਵਾਨਾ ਹੋਇਆ। 3,880 ਮੀਟਰ ਉੱਚੇ ਇਸ ਧਾਰਮਿਕ ਸਥਾਨ ਦੀ 38 ਦਿਨਾ ਯਾਤਰਾ 3 ਜੁਲਾਈ […]

•CNC News
India

ਉੱਤਰਾਧਿਕਾਰੀ ਦੀ ਚੋਣ ’ਚ ਚੀਨ ਦੀ ਕੋਈ ਭੂਮਿਕਾ ਨਹੀਂ ਹੋਵੇਗੀ : ਦਲਾਈ ਲਾਮਾ

ਉੱਤਰਾਧਿਕਾਰੀ ਦੀ ਚੋਣ ’ਚ ਚੀਨ ਦੀ ਕੋਈ ਭੂਮਿਕਾ ਨਹੀਂ ਹੋਵੇਗੀ : ਦਲਾਈ ਲਾਮਾ ਨਵੀਂ ਦਿੱਲੀ : ਤਿੱਬਤੀ ਭਾਈਚਾਰੇ ਲਈ ਇਕ ਵੱਡੀ ਖ਼ਬਰ ਵਿਚ 14ਵੇਂ ਦਲਾਈ ਲਾਮਾ ਤੈਨਜਿਨ ਗਿਆਤਸੋ ਨੇ ਨੂੰ ਐਲਾਨ ਕੀਤਾ ਕਿ ‘ਦਲਾਈ ਲਾਮਾ ਦੀ ਰਵਾਇਤ (ਸੰਸਥਾ) ਜਾਰੀ ਰਹੇਗੀ।’ ਉਨ੍ਹਾਂ ਆਪਣੇ ਉੱਤਰਾਧਿਕਾਰੀ ਭਾਵ ਨਵੇਂ ਦਲਾਈ ਲਾਮਾ ਦੀ ਚੋਣ ਦੇ ਅਮਲ ਵਿਚ ਚੀਨ ਦੀ ਕਿਸੇ […]

•CNC News
India

ਮਜੀਠੀਆ ਦੇ ਹੱਕ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਵਰਕਰ ਹਿਰਾਸਤ ’ਚ ਲਏ

ਮਜੀਠੀਆ ਦੇ ਹੱਕ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਵਰਕਰ ਹਿਰਾਸਤ ’ਚ ਲਏ ਬਠਿੰਡਾ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ਵਿਚ ਪੇਸ਼ੀ ਮੌਕੇ ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ ’ਤੇ ਮੁਹਾਲੀ ਜਾ ਰਹੇ ਅਕਾਲੀ […]

•CNC News
India

ਮਜੀਠੀਆ ਦੇ ਰਿਮਾਂਡ ’ਚ ਚਾਰ ਦਿਨ ਦਾ ਵਾਧਾ

ਮਜੀਠੀਆ ਦੇ ਰਿਮਾਂਡ ’ਚ ਚਾਰ ਦਿਨ ਦਾ ਵਾਧਾ ਮੁਹਾਲੀ : ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ […]

•CNC News
latest News

ਸੋਮਾਲੀਆ ’ਚ ਜਹਾਜ਼ ਹਾਦਸਾਗ੍ਰਸਤ

ਸੋਮਾਲੀਆ ’ਚ ਜਹਾਜ਼ ਹਾਦਸਾਗ੍ਰਸਤ ਮੋਮਾਲੀਆ : ਅਫਰੀਕੀ ਯੂਨੀਅਨ ਸ਼ਾਂਤੀ ਮਿਸ਼ਨ ਦੀ ਸੇਵਾ ਕਰ ਰਿਹਾ ਇੱਕ ਛੋਟਾ ਫੌਜੀ ਜਹਾਜ਼ ਬੁੱਧਵਾਰ ਨੂੰ ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਹਵਾਈ ਅੱਡੇ ’ਤੇ ਹਾਦਸਾਗ੍ਰਸਤ ਹੋ ਗਿਆ। ਸੋਮਾਲੀ ਨੈਸ਼ਨਲ ਨਿਊਜ਼ ਏਜੰਸੀ ਦੇ ਅਨੁਸਾਰ ਅਦਨ ਐਡੇ ਹਵਾਈ ਅੱਡੇ ’ਤੇ ਉਤਰਦੇ ਸਮੇਂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਅੱਗ ਲੱਗ ਗਈ। ਭਾਵੇਂ ਕਿ ਅੱਗ […]

•CNC News
India

ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾ

ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਸਣੇ ਪੰਜ ਮੁਲਕਾਂ ਦੀ ਫੇਰੀ ਲਈ ਅੱਜ ਰਵਾਨਾ ਹੋ ਗਏ। ਆਪਣੀ ਅੱਠ ਰੋਜ਼ਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਬ੍ਰਾਜ਼ੀਲ ਵਿਚ ‘ਬ੍ਰਿਕਸ’ ਸੰਮੇਲਨ ਵਿਚ ਵੀ ਸ਼ਾਮਲ ਹੋਣਗੇ। ਸ੍ਰੀ ਮੋਦੀ ਨੇ ਕਿਹਾ ਕਿ ‘ਬ੍ਰਿਕਸ’ ਉੱਭਰਦੇ ਅਰਥਚਾਰਿਆਂ ਦਰਮਿਆਨ ਸਹਿਯੋਗ ਲਈ ਅਹਿਮ ਮੰਚ ਹੈ […]

•CNC News
India

ضلع بانڈی پورہ کے ڈی سی کی جانب سے امرناتھ یاترا کے پہلے قافلے کا شاندار خیرمقدم

ضلع بانڈی پورہ کے ڈی سی کی جانب سے امرناتھ یاترا کے پہلے قافلے کا شاندار خیرمقدم لون سلیمان بانڈی پورہ، 2 جولائی:شری امرناتھ جی یاترا کے پہلے قافلے کا شادپورہ ٹرانزٹ کیمپ، بانڈی پورہ میں پُر جوش استقبال کیا گیا۔ ڈپٹی کمشنر بانڈی پورہ، منظور احمد قادری نے ذاتی طور پر یاتریوں کا خیرمقدم […]

•CNC News
India

ਭਾਰਤੀ ਕ੍ਰਿਕਟਰਾਂ ਹੋਟਲ ਅੰਦਰ ਹੀ ਰਹਿਣ ਦੀ ਸਲਾਹ

ਭਾਰਤੀ ਕ੍ਰਿਕਟਰਾਂ ਹੋਟਲ ਅੰਦਰ ਹੀ ਰਹਿਣ ਦੀ ਸਲਾਹ ਬਰਮਿੰਘਮ : ਬਰਮਿੰਘਮ ਵਿੱਚ ਦੂਜੇ ਕ੍ਰਿਕਟ ਟੈਸਟ ਮੈਚ ਦੀ ਪੂਰਬਲੀ ਸੰਧਿਆ ਨੇੜਲੇ ਸੈਂਟੇਨਰੀ ਚੌਕ ’ਤੇ ਸ਼ੱਕੀ ਪੈਕੇਟ ਮਿਲਣ ਮਗਰੋਂ ਭਾਰਤੀ ਟੀਮ ਨੂੰ ਹੋਟਲ ਅੰਦਰ ਰਹਿਣ ਦੀ ਸਲਾਹ ਜਾਰੀ ਕੀਤੀ ਗਈ। ਬੀਸੀਸੀਆਈ ਦੇ ਇੱਕ ਸੂਤਰ ਨੇ ਪੀਟੀਆਈ ਨੂੰ ਪੁਸ਼ਟੀ ਕੀਤੀ ਕਿ ਬਰਮਿੰਘਮ ਸਿਟੀ ਸੈਂਟਰ ਪੁਲੀਸ ਵੱਲੋਂ ਇੱਕ ਸੋਸ਼ਲ […]

•CNC News
Business

ਮਮਦਾਨੀ ਨੇ ਜੇ ਇਮੀਗ੍ਰੇਸ਼ਨ ਕਾਰਜਾਂ ’ਚ ਰੁਕਾਵਟ ਪਾਈ ਤਾਂ ਨਾਗਰਿਕਤਾ ਰੱਦ ਕਰਾਂਗਾ : ‘ਟਰੰਪ ਜ਼ੋਹਰਾਨ ਮਮਦਾਨੀ ਨੇ ਦਿੱਤਾ ਜਵਾਬ ‘‘ਡਰਨ ਵਾਲਾ ਨਹੀਂ ਹਾਂ’’

ਮਮਦਾਨੀ ਨੇ ਜੇ ਇਮੀਗ੍ਰੇਸ਼ਨ ਕਾਰਜਾਂ ’ਚ ਰੁਕਾਵਟ ਪਾਈ ਤਾਂ ਨਾਗਰਿਕਤਾ ਰੱਦ ਕਰਾਂਗਾ : ‘ਟਰੰਪ ਜ਼ੋਹਰਾਨ ਮਮਦਾਨੀ ਨੇ ਦਿੱਤਾ ਜਵਾਬ ‘‘ਡਰਨ ਵਾਲਾ ਨਹੀਂ ਹਾਂ’’ ਚੰਡੀਗੜ੍ਹ : ਜ਼ੋਹਰਾਨ ਮਮਦਾਨੀ ਭਾਰਤੀ ਮੂਲ ਦੇ ਅਮਰੀਕੀ ਨੇਤਾ ਹਨ, ਜੋ ਨਿਊਯਾਰਕ ਸਿਟੀ ਵਿੱਚ ਡੈਮੋਕ੍ਰੇਟਿਕ ਸੋਸ਼ਲਿਸਟ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ 7 ਸਾਲ ਪਹਿਲਾਂ ਅਮਰੀਕੀ ਨਾਗਰਿਕਤਾ ਪ੍ਰਾਪਤ ਕੀਤੀ ਸੀ ਅਤੇ […]

•CNC News
latest News

‘ਸਿੱਖ ਆਫ ਅਮੈਰਿਕਾ’ ਅਮਰੀਕਾ ਨੈਸ਼ਨਲ ਇੰਡੀਪੈਂਡਸ ਡੇ ਪਰੇਡ ’ਚ 11ਵੀਂ ਵਾਰ ਪੂਰੀ ਜਾਹੋ-ਜਲਾਲ ਨਾਲ ਸ਼ਿਰਕਤ ਕਰੇਗੀ

‘ਸਿੱਖ ਆਫ ਅਮੈਰਿਕਾ’ ਅਮਰੀਕਾ ਨੈਸ਼ਨਲ ਇੰਡੀਪੈਂਡਸ ਡੇ ਪਰੇਡ ’ਚ 11ਵੀਂ ਵਾਰ ਪੂਰੀ ਜਾਹੋ-ਜਲਾਲ ਨਾਲ ਸ਼ਿਰਕਤ ਕਰੇਗੀ ਵਾਸ਼ਿੰਗਟਨ : ਸਿੱਖਾਂ ਦੇ ਹਿੱਤਾਂ ਦੀ ਪਹਿਰੇਦਾਰ ਅਮਰੀਕੀ ਸੰਸਥਾ ‘ਸਿੱਖਸ ਆਫ ਅਮਰੀਕਾ’ ਇਸ ਸਾਲ ਵੀ ਵਾਸ਼ਿੰਗਟਨ ਡੀ.ਸੀ. ਵਿਖੇ ਆਯੋਜਿਤ ਹੋ ਰਹੇ ਰਾਸ਼ਟਰੀ ਸੁਤੰਤਰਤਾ ਦਿਵਸ ਪਰੇਡ ’ਚ 4 ਜੁਲਾਈ 2025 ਨੂੰ ਪੂਰੀ ਜਾਹੋ-ਜਲਾਲ ਨਾਲ ਸ਼ਾਮਲ ਹੋਣ ਜਾ ਰਹੀ ਹੈ। ਸਿੱਖਾਂ […]

•CNC News
Send a news tip