CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਅਗਸਤ ਤੋਂ ਭਾਰਤੀ ਡਾਕ ਵਿਭਾਗ ਵੱਲੋਂ ਡਿਜੀਟਲ ਭੁਗਤਾਨ ਸੁਵਿਧਾ ਹੋਵੇਗੀ ਉਪਲੱਬਧ ਨਵੀਂ ਦਿੱਲੀ : ਚਿੱਠੀ, ਪੱਤਰ ਬੰਦ ਹੋਣ ਕਾਰਨ ਡਾਕ ਵਿਭਾਗਕਾਫੀ ਘਾਟੇ ਵਿੱਚ ਜਾ ਰਿਹਾ ਹੈ, ਹੁਣ ਦੇਸ਼ ਭਰ ਦੇ ਡਾਕਖ਼ਾਨੇ ਆਗਾਮੀ ਅਗਸਤ ਤੋਂ ਕਾਊਂਟਰਾਂ ’ਤੇ ਡਿਜੀਟਲ ਭੁਗਤਾਨ ਸਵੀਕਾਰ ਹੋਣਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਡਾਕਘਰ ਡਿਜੀਟਲ ਅਦਾਇਗੀਆਂ ਸਵੀਕਾਰ ਕਰਨ ਵਿੱਚ ਅਸਮਰੱਥ […]
•CNC News

Indiaਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਪੁਲੀਸ ਨੂੰ ਧਮਕਾਉਣ ਦੇ ਵੀ ਲੱਗ ਰਹੇ ਦੋਸ਼ ਮੁਹਾਲੀ : ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ ਖਿਲਾਫ਼ ਇੱਕ ਹੋਰ ਐੱਫਆਈਆਰ ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮਜੀਠੀਆ ਦੇ ਘਰ […]
•CNC News

latest Newsਅਮਰੀਕਾ ਨਾਲ ਗੱਲਬਾਤ ‘ਗੁੰਝਲਦਾਰ’ ਬਣੀ: ਇਰਾਨ ਦੁਬਈ “: ਇਰਾਨ ਦੇ ਮੁੱਖ ਡਿਪਲੋਮੈਟ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਪਰਮਾਣੂ ਪ੍ਰੋਗਰਾਮ ਬਾਰੇ ਸੰਯੁਕਤ ਰਾਜ ਅਮਰੀਕਾ ਨਾਲ ਨਵੀਂ ਗੱਲਬਾਤ ਦੀ ਸੰਭਾਵਨਾ ਨੂੰ ਅਮਰੀਕੀ ਹਮਲੇ ਨੇ ਗੁੰਝਲਦਾਰ ਬਣਾ ਦਿੱਤਾ ਹੈ। ਉਨ੍ਹਾਂ ਨੇ ਮੰਨਿਆ ਕਿ ਹਮਲੇ ਨਾਲ ਗੰਭੀਰ ਨੁਕਸਾਨ ਹੋਇਆ ਹੈ। ਅਮਰੀਕਾ 2015 ਦੇ ਪ੍ਰਮਾਣੂ ਸਮਝੌਤੇ ਦਾ […]
•CNC News

Indiaਭਾਰਤ ਨਾਲ ਇਕ ਵੱਡਾ ਵਪਾਰਕ ਸਮਝੌਤਾ ਕਰਨ ਜਾ ਰਹੇ ਹਾਂ : ਟਰੰਪ ਵਾਸ਼ਿੰਗਟਨ : ਡੋਨਲਡ ਟਰੰਪ ਨੇ ਕੱੱਲ੍ਹ ਵ੍ਹਾਈਟ ਹਾਊਸ ਵਿਚ ‘ਬਿੱਗ ਬਿਊਟੀਫੁਲ ਬਿੱਲ’ ਸਮਾਗਮ ਵਿੱਚ ਸੰਬੋਧਨ ਕਰਦਿਆਂ ਕਿਹਾ ਭਾਰਤ ਨਾਲ ਇੱਕ ‘ਬਹੁਤ ਵੱਡਾ’ ਵਪਾਰ ਸਮਝੌਤਾ ਹੋਣ ਜਾ ਰਿਹਾ ਹੈ ਜਿਸ ਦੀ ਲੰਮੇ ਸਮੇਂ ਤੋਂ ਦੋਵਾਂ ਦੇਸ਼ਾਂ ਨੂੰ ਉਡੀਕ ਸੀ। ਟਰੰਪ ਨੇ ਕਿਹਾ ਕਿ ਅਮਰੀਕਾ […]
•CNC News

Indiaਪ੍ਰਸਿੱਧ ਕ੍ਰਿਕਟਰ ਸ਼ਿਖਰ ਧਵਨ ਵੱਲੋਂ ‘ਦਿ ਵਨ: ਕ੍ਰਿਕਟ, ਮਾਈ ਲਾਈਫ ਐਂਡ ਮੋਰ’ ਦੀ ਚਰਚਾ ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਆਪਣੀਆਂ ਯਾਦਾਂ ਨੂੰ ਕਿਤਾਬੀ ਰੂਪ ਵਿਚ ਲੈ ਕੇ ਆਏ ਹਨ ਜਿਸ ਵਿੱਚ ਉਨ੍ਹਾਂ ਆਪਣੀਆਂ ਬਹੁਤ ਸਾਰੀਆਂ ਯਾਦਾਂ ਨੂੰ ਜੱਗਜ਼ਾਹਰ ਕੀਤਾ ਹੈ – ਆਪਣੇ ਰਿਸ਼ਤਿਆਂ ਤੋਂ ਲੈ ਕੇ ਦੋਸਤੀ ਤੱਕ, […]
•CNC News

Crime‘ਆਪ’ ਦੇ ਦੋ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਨਵੀਂ ਦਿੱਲੀ “: ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਪਿਛਲੀ ‘ਆਪ’ ਸਰਕਾਰ ਦੇ ਸਿਹਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸਾਬਕਾ ਮੰਤਰੀਆਂ ਸੌਰਭ ਭਾਰਦਵਾਜ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਮਾਮਲਾ […]
•CNC News

Indiaਵਿਜੀਲੈਂਸ ਅਤੇ ਸਿਟ ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਅਤੇ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਕਥਿਤ ਤੌਰ ’ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੇ ਪੱਧਰ ’ਤੇ ਲੈਣ-ਦੇਣ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ […]
•CNC News

Indiaਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੱਤ-ਦਿਨਾ ਪੁਲੀਸ ਰਿਮਾਂਡ […]
•CNC News

Indiaਹਰ ਗੱਲ ਦਾ ਹਿਸਾਬ ਲਵਾਂਗੇ: ਸੁਖਬੀਰ ਬਾਦਲ ਨਾਭਾ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕਰਤਾਰ ਇੰਡਸਟਰੀਜ਼ ਦੇ ਮਾਲਕ ਮਨਪ੍ਰੀਤ ਸਿੰਘ ਦੇ ਘਰ ਉਨ੍ਹਾਂ ਦੀ 15 ਸਾਲਾ ਧੀ ਦੇ ਦੇਹਾਂਤ ਦੇ ਸੋਗ ’ਚ ਸ਼ਾਮਲ ਹੋਣ ਲਈ ਭਾਦਸੋਂ ਪਹੁੰਚੇ। ਉਨ੍ਹਾਂ ਇਸ ਦੁੱਖਦਾਈ ਘਟਨਾ ਲਈ ਪਰਿਵਾਰ ਨਾਲ ਦੁੱਖ ਜ਼ਾਹਰ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ […]
•CNC News

Indiaਹੋਰ ਵੱਡੇ ਸਿਆਸਤਦਾਨਾਂ ਆਉਣਗੇ ਸ਼ਿਕੰਜੇ ’ਚ: ਮੁੱਖ ਮੰਤਰੀ ਚੰਡੀਗੜ੍ਹ “: ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਸਹੀ ਦੱਸਦਿਆਂ ਇਸ਼ਾਰਾ ਕੀਤਾ ਹੈ ਕਿ ਆਉਂਦੇ ਦਿਨਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਹੋਰ ਵੱਡੇ ਸਿਆਸਤਦਾਨਾਂ ਅਤੇ ਅਫ਼ਸਰਾਂ ਨੂੰ ਹੱਥ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ […]
•CNC News

Indiaਬਿਕਰਮ ਮਜੀਠੀਆ ਲਈ ਮਿਲਿਆ ਸੱਤ ਦਿਨ ਦਾ ਰਿਮਾਂਡ ਮੁਹਾਲੀ : ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼?ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ ਸੱਤ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਂਜ ਵਿਜੀਲੈਂਸ ਦੀ ਟੀਮ ਨੇ ਕੋਰਟ ਵਿਚ ਬਹਿਸ ਦੌਰਾਨ ਮਜੀਠੀਆ ਦਾ 12 ਦਿਨਾਂ […]
•CNC News

Indiaਅਮਰੀਕਾ ਨੇ ਵੀਜ਼ਾ ਬਿਨੈਕਾਰਾਂ ਤੋਂ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਮੰਗੀ ਨਵੀਂ ਦਿੱਲੀ : ਕੌਮੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਅਮਰੀਕਾ ਨੇ ਵੀਜ਼ਾ ਬਿਨੈਕਾਰਾਂ ਨੂੰ ਪਿਛਲੇ ਪੰਜ ਸਾਲਾਂ ਵਿੱਚ ਵਰਤੇ ਗਏ ਹਰੇਕ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਪਣੇ ਯੂਜ਼ਰਨੇਮ ਜਾਂ ਹੈਂਡਲ ਦਾ ਖੁਲਾਸਾ ਕਰਨ ਲਈ ਕਿਹਾ ਹੈ। ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਵੀਰਵਾਰ ਨੂੰ ਜਾਰੀ ਇੱਕ […]
•CNC News

Crime700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ ਜਲੰਧਰ : ਪੁਲੀਸ ਨੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਅੱਜ ਜਲੰਧਰ ਵਿੱਚ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ […]
•CNC News

Crime3 ਇਜ਼ਰਾਇਲੀ ਜਾਸੂਸਾਂ ਨੂੰ ਦਿੱਤੀ ਫਾਂਸੀ ਦੁਬਈ: ਇਰਾਨ ਨੇ ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਅੱਜ ਤਿੰਨ ਹੋਰ ਕੈਦੀਆਂ ਨੂੰ ਫਾਂਸੀ ਦੇ ਦਿੱਤੀ। ਇਰਾਨ ਦੀ ਸਰਕਾਰੀ ‘ਇਰਨਾ’ ਖ਼ਬਰ ਏਜੰਸੀ ਨੇ ਇਸ ਬਾਰੇ ਖ਼ਬਰ ਦਿੱਤੀ। ਕੈਦੀਆਂ ਨੂੰ ਇਰਾਨ ਦੇ ਪੱਛਮੀ ਅਜ਼ਰਬਾਇਜਾਨ ਪ੍ਰਾਂਤ ਦੀ ਉਮਰੀਆ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ। ਪੱਛਮੀ ਅਜ਼ਰਬਾਇਜਾਨ ਦੇਸ਼ ਦਾ ਸਭ ਤੋਂ […]
•CNC News

latest Newsਇਰਾਨ ਨੇ ਕੀਤਾ ਜਿੱਤ ਦਾ ਦਾਅਵਾ ਦੁਬਈ, ਇਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮਨੇਈ ਨੇ ਇਜ਼ਰਾਈਲ ’ਤੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਲਕ ਨੇ ਅਮਰੀਕਾ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਉਨ੍ਹਾਂ ਦਾ ਇਜ਼ਰਾਈਲ ਅਤੇ ਇਰਾਨ ਵਿਚਾਲੇ ਜੰਗਬੰਦੀ ਦੇ ਐਲਾਨ ਤੋਂ ਬਾਅਦ ਆਇਆ ਪਹਿਲਾ ਬਿਆਨ ਹੈ। ਖਾਮਨੇਈ ਨੇ ਇਰਾਨ ਦੇ ਸਰਕਾਰੀ ਟੈਲੀਵਿਜ਼ਨ […]
•CNC News