CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਲਾਲੂ ਮੁੜ ਬਣੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ

ਲਾਲੂ ਮੁੜ ਬਣੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਪਟਨਾ : ਰਾਸ਼ਟਰੀ ਜਨਤਾ ਦਲ (ਆਰਜੇਡੀ) ਵੱਲੋਂ ਪਾਰਟੀ ਦੇ ਸੰਸਥਾਪਕ ਲਾਲੂ ਪ੍ਰਸਾਦ ਨੂੰ ਪਾਰਟੀ ਦਾ ਕੌਮੀ ਪ੍ਰਧਾਨ ਮੁੜ ਚੁਣ ਲਿਆ ਗਿਆ ਹੈ। ਸੰਗਠਨਾਤਮਕ ਚੋਣਾਂ ਲਈ ਪਾਰਟੀ ਦੇ ਚੋਣ ਅਧਿਕਾਰੀ ਰਾਮਚੰਦਰ ਪੁਰਬੇ ਨੇ ਕਿਹਾ ਕਿ ਲਾਲੂ ਇੱਕੋ-ਇੱਕ ਉਮੀਦਵਾਰ ਸਨ, ਜਿਨ੍ਹਾਂ ਨੇ ਬੀਤੇ ਦਿਨੀਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ […]

•CNC News
latest News

26 ਨੂੰ ਹੋਵੇਗੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ’ਕੈਬਨਿਟ ਮੀਟਿੰਗ

26 ਨੂੰ ਹੋਵੇਗੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ’ਕੈਬਨਿਟ ਮੀਟਿੰਗ ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ਉੱਤੇ ਵਿਚਾਰ ਕੀਤਾ ਜਾਣਾ ਹੈ। ਫਿਲਹਾਲ ਮੰਤਰੀ ਮੰਡਲ ਦੀ ਬੈਠਕ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ […]

•CNC News
India

ਅਤਿਵਾਦੀਆਂ ਲਈ ਫੰਡਿੰਗ ਬੰਦ ਹੋਵੇ : ਹਰਦੀਪ ਸਿੰਘ ਪੁਰੀ

ਅਤਿਵਾਦੀਆਂ ਲਈ ਫੰਡਿੰਗ ਬੰਦ ਹੋਵੇ : ਹਰਦੀਪ ਸਿੰਘ ਪੁਰੀ ਡਬਲਿਨ : ਕੇਂਦਰੀ ਗ੍ਰਹਿ ਮੰਤਰੀ ਹਰਦੀਪ ਪੁਰੀ ਨੇ ਏਅਰ ਇੰਡੀਆ ਦੀ ਉਡਾਣ 182 ਕਨਿਸ਼ਕ ਬੰਬ ਧਮਾਕੇ ਦੀ 40ਵੀਂ ਬਰਸੀ ਮੌਕੇ ਇਸ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਇਸ ਮੌਕੇ ਅਤਿਵਾਦੀਆਂ ਤੇ ਵੱਖਵਾਦੀਆਂ ਲਈ ਵਿੱਤੀ ਫੰਡਿੰਗ ਦੇ ਰਾਹ ਬੰਦ ਕਰਨ ਅਤੇ ਆਲਮੀ ਖਤਰੇ ਨਾਲ ਇਕਜੁੱਟ ਹੋ […]

•CNC News
latest News

ਸੰਜੀਵ ਅਰੋੜਾ ਜਲਦ ਪੰਜਾਬ ਕੈਬਨਿਟ ’ਚ ਬਣਨਗੇ ਮੰਤਰੀ

ਸੰਜੀਵ ਅਰੋੜਾ ਜਲਦ ਪੰਜਾਬ ਕੈਬਨਿਟ ’ਚ ਬਣਨਗੇ ਮੰਤਰੀ ਚੰਡੀਗੜ੍ਹ “: ਪੰਜਾਬ ਕੈਬਨਿਟ ਵਿੱਚ ਵਿਸਥਾਰ ਹੁਣ ਕਿਸੇ ਵੇਲੇ ਵੀ ਸੰਭਵ ਹੈ। ਸੰਭਾਵਨਾ ਹੈ ਕਿ ਇਸੇ ਹਫ਼ਤੇ ਦੌਰਾਨ ਹੀ ਕੈਬਨਿਟ ਵਿੱਚ ਫੇਰਬਦਲ ਹੋ ਸਕਦਾ ਹੈ। ਲੁਧਿਆਣਾ ਪੱਛਮੀ ਦੀ ਉਪ ਚੋਣ ’ਚ ਸੰਜੀਵ ਅਰੋੜਾ ਦੀ ਜਿੱਤ ਨਾਲ ‘ਆਪ’ ਨੂੰ ਵੱਡਾ ਹੁਲਾਰਾ ਮਿਲਿਆ ਹੈ। ਕੈਬਨਿਟ ਫੇਰਬਦਲ ’ਚ ਸੰਜੀਵ ਅਰੋੜਾ […]

•CNC News
latest News

ਕਮਲਪ੍ਰੀਤ ਸਿੰਘ ਨੂੰ ਆਸਟਰੇਲੀਅਨ ਏਅਰ ਫੋਰਸ ਦਾ ਵੱਡਾ ਸਨਮਾਨ

ਕਮਲਪ੍ਰੀਤ ਸਿੰਘ ਨੂੰ ਆਸਟਰੇਲੀਅਨ ਏਅਰ ਫੋਰਸ ਦਾ ਵੱਡਾ ਸਨਮਾਨ ਮੈਲਬੋਰਨ : ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਰਹਿਣ ਵਾਲੇ 33 ਸਾਲਾ ਕਮਲਪ੍ਰੀਤ ਸਿੰਘ ਨੇ ਰਾਇਲ ਆਸਟਰੇਲੀਅਨ ਏਅਰ ਫੋਰਸ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਹੋਇਆ ਹੈ। ਉਸ ਨੇ ਕਪੂਰਥਲਾ ਦੇ ਕੇਂਦਰੀ ਵਿਦਿਆਲਿਆ ਅਤੇ ਆਰਮੀ ਪਬਲਿਕ ਸਕੂਲ ਤੋਂ ਆਪਣੀ ਸਕੂਲੀ ਪੜ੍ਹਾਈ ਪੂਰੀ ਕੀਤੀ ਅਤੇ ਉਸ ਤੋਂ ਬਾਅਦ […]

•CNC News
latest News

ਇਰਾਨ ਦਾ ਸਿਖਰਲਾ ਪ੍ਰਮਾਣੂ ਵਿਗਿਆਨੀ ਹਲਾਕ

ਇਰਾਨ ਦਾ ਸਿਖਰਲਾ ਪ੍ਰਮਾਣੂ ਵਿਗਿਆਨੀ ਹਲਾਕ ਤਹਿਰਾਨ : ਦੱਸਿਆ ਜਾ ਰਿਹਾ ਹੈ ਕਿ ਇਰਾਨ ਦਾ ਸਿਖਰਲਾ ਪ੍ਰਮਾਣੂ ਵਿਗਿਆਨੀ ਸਿੱਦਿਕੀ ਸਾਬਰ ਉੱਤਰੀ ਤਹਿਰਾਨ ’ਤੇ ਇਜ਼ਰਾਇਲੀ ਹਮਲਿਆਂ ਵਿਚ ਮਾਰਿਆ ਗਿਆ। ਇਜ਼ਰਾਈਲ ਤੇ ਇਰਾਨ ਵੱਲੋਂ ਜੰਗਬੰਦੀ ਬਾਰੇ ਅਮਰੀਕੀ ਸਦਰ ਡੋਨਲਡ ਟਰੰਪ ਦੀ ਤਜਵੀਜ਼ ਸਵੀਕਾਰ ਕੀਤੇ ਜਾਣ ਤੋਂ ਕੁਝ ਘੰਟੇ ਪਹਿਲਾਂ ਇਜ਼ਰਾਈਲ ਨੇ ਇਹ ਹਮਲਾ ਕੀਤਾ ਸੀ। ਦੋਵਾਂ ਧਿਰਾਂ […]

•CNC News
latest News

ਇਰਾਨ ਅਤੇ ਇਜ਼ਰਾਈਲ ਨੇ ਜੰਗਬੰਦੀ ਦੀ ਉਲੰਘਣਾ ਕੀਤੀ: ਟਰੰਪ

ਇਰਾਨ ਅਤੇ ਇਜ਼ਰਾਈਲ ਨੇ ਜੰਗਬੰਦੀ ਦੀ ਉਲੰਘਣਾ ਕੀਤੀ: ਟਰੰਪ ਵਾਸ਼ਿੰਗਟਨ/ਇਜ਼ਰਾਈਲ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਇਜਰਾਈਲ ਤੇ ਇਰਾਨ ਦੋਵਾਂ ਦੇਸ਼ਾਂ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਟਰੰਪ ਨੇ ਕਿਹਾ ਕਿ ਉਹ ਦੋਵਾਂ ਮੁਲਕਾਂ ਤੋਂ ਨਾਰਾਜ਼ ਹਨ, ਖਾਸ ਕਰਕੇ ਇਜ਼ਰਾਈਲ ਨਾ ਵੱਧ ਗੁੱਸਾ ਹੈ। ਦਿ ਹੇਗ ਵਿੱਚ ਨਾਟੋ ਸੰਮੇਲਨ ਤੋਂ ਬਾਹਰ ਆਉਂਦਿਆਂ ਪੱਤਰਕਾਰਾਂ […]

•CNC News
India

ਜੰਗ ਕਾਰਨ ਭਾਰਤ ਨੇ ਰੂਸ ਤੇ ਅਮਰੀਕਾ ਤੋਂ ਕੱਚੇ ਤੇਲ ਦੀ ਦਰਾਮਦ ਵਧਾਈ

ਜੰਗ ਕਾਰਨ ਭਾਰਤ ਨੇ ਰੂਸ ਤੇ ਅਮਰੀਕਾ ਤੋਂ ਕੱਚੇ ਤੇਲ ਦੀ ਦਰਾਮਦ ਵਧਾਈ ਨਵੀਂ ਦਿੱਲੀ : ਇਜ਼ਰਾਈਲ ਵੱਲੋਂ ਇਰਾਨ ’ਤੇ ਹਮਲੇ ਮਗਰੋਂ ਬਾਜ਼ਾਰ ’ਚ ਆਏ ਉਤਰਾਅ-ਚੜ੍ਹਾਅ ਵਿਚਾਲੇ ਭਾਰਤ ਨੇ ਜੂਨ ਮਹੀਨੇ ਵਿੱਚ ਰੂਸ ਤੇ ਅਮਰੀਕਾ ਤੋਂ ਕੱਚੇ ਤੇਲ ਦੀ ਦਰਾਮਦ ਵਧਾ ਦਿੱਤੀ ਹੈ। ਭਾਰਤ ਦੀ ਜੂਨ ’ਚ ਰੂਸ ਤੋਂ ਕੀਤੀ ਗਈ ਖਰੀਦ ਪੱਛਮੀ ਏਸ਼ੀਆ ਦੇ […]

•CNC News
India

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਨੂੰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਨੂੰ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਜੂਨ ਨੂੰ ਹੋਣਗੀਆਂ। ਇਹ ਜਾਣਕਾਰੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਤੀ। ਉਨ੍ਹਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ […]

•CNC News
Crime

ਪਾਕਿ ਲਈ ਜਾਸੂਸੀ ਕਰਦੇ ਦੋ ਕਾਬੂ

ਪਾਕਿ ਲਈ ਜਾਸੂਸੀ ਕਰਦੇ ਦੋ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (9S9) ਨਾਲ ਸਬੰਧਤ ਜਾਸੂਸੀ ਸਰਗਰਮੀਆਂ ਦੇ ਦੋਸ਼ ਹੇਠ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ। […]

•CNC News
India

ਏਅਰ ਇੰਡੀਆ ਐਕਸਪ੍ਰੈੱਸ ਉਡਾਣ ਜੰਮੂ ਤੋਂ ਵਾਪਸ ਪਰਤੀ

ਏਅਰ ਇੰਡੀਆ ਐਕਸਪ੍ਰੈੱਸ ਉਡਾਣ ਜੰਮੂ ਤੋਂ ਵਾਪਸ ਪਰਤੀ ਜੰਮੂ : ਏਅਰ ਇੰਡੀਆ ਐਕਸਪ੍ਰੈੱਸ ਦੀ ਦਿੱਲੀ ਤੋਂ ਸ੍ਰੀਨਗਰ (ਵਾਇਆ ਜੰਮੂ) ਜਾ ਰਹੀ ਉਡਾਣ ਨੂੰ ਅੱਜ ਬਾਅਦ ਦੁਪਹਿਰ ‘ਜੀਪੀਐੱਸ ਵਿਚ ਬੇਲੋੜੀ ਦਖਲਅੰਦਾਜ਼ੀ’ ਦੇ ਸ਼ੱਕ ਕਰਕੇ ਦਿੱਲੀ ਮੁੜਨਾ ਪਿਆ। ਏਅਰਲਾਈਨ ਦੇ ਤਰਜਮਾਨ ਨੇ ਕਿਹਾ ਕਿ ਉਪਰੋਕਤ ਕਾਰਨ ਕਰਕੇ ਇਹਤਿਆਤ ਵਜੋਂ ਉਡਾਣ ਵਾਪਸ ਦਿੱਲੀ ਮੋੜ ਦਿੱਤੀ ਗਈ ਤੇ ਯਾਤਰੀਆਂ […]

•CNC News
latest News

ਉਮੀਦਵਾਰ ਐਲਾਨਣ ’ਚ ਦੇਰੀ ਭਾਜਪਾ ਦੀ ਹਾਰ ਦਾ ਕਾਰਨ: ਬਿੱਟੂ

ਉਮੀਦਵਾਰ ਐਲਾਨਣ ’ਚ ਦੇਰੀ ਭਾਜਪਾ ਦੀ ਹਾਰ ਦਾ ਕਾਰਨ: ਬਿੱਟੂ ਲੁਧਿਆਣਾ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਮਿਲੀ ਹਾਰ ਦੀ ਜ਼ਿੰਮੇਵਾਰੀ ਲਈ ਹੈ। ਬਿੱਟੂ ਨੇ ਹਾਲਾਂਕਿ ਪਾਰਟੀ ਉਮੀਦਵਾਰ ਜੀਵਨ ਗੁਪਤਾ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਵਧੀਆ ਮੁਕਾਬਲਾ ਦਿੱਤਾ ਅਤੇ 20,000 ਤੋਂ ਵੱਧ ਵੋਟਾਂ ਲਈਆਂ। ਬਿੱਟੂ ਨੇ […]

•CNC News
latest News

ਲੁਧਿਆਣਾ ਜਿਮਨੀ ਚੋਣਾਂ ’ਚ ‘ਆਪ’ ਦੇ ਸੰਜੀਵ ਅਰੋੜਾ ਨੇ ਮਾਰੀ ਬਾਜ਼ੀ

ਲੁਧਿਆਣਾ ਜਿਮਨੀ ਚੋਣਾਂ ’ਚ ‘ਆਪ’ ਦੇ ਸੰਜੀਵ ਅਰੋੜਾ ਨੇ ਮਾਰੀ ਬਾਜ਼ੀ ਲੁਧਿਆਣਾ, 23 ਜੂਨਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ (ਆਪ) ਨੇ ਜਿੱਤ ਹਾਸਲ ਕੀਤੀ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਇਸ ਹਲਕੇ ਵਿੱਚੋਂ 10,637 ਦੀ ਵੱਡੀ ਲੀਡ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ […]

•CNC News
India

ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਭਾਰਤ: ਸ਼ਾਹ

ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਭਾਰਤ: ਸ਼ਾਹ ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ। ਗ੍ਰਹਿ ਮੰਤਰੀ ਦੀ ਇਸ ਟਿੱਪਣੀ ਮਗਰੋਂ ਦੋਵਾਂ ਮੁਲਕਾਂ ’ਚ ਸ਼ਬਦੀ ਜੰਗ ਛਿੜ ਗਈ ਹੈ। ਸ਼ਾਹ ਨੇ ਅੱਜ ਅੰਗਰੇਜ਼ੀ ਅਖਬਾਰ ਨਾਲ ਇੰਟਰਵਿਊ ’ਚ ਕਿਹਾ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ […]

•CNC News
latest News

ਇਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ: ਪੈਂਟਾਗਨ

ਇਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ: ਪੈਂਟਾਗਨ ਵਾਸ਼ਿੰਗਟਨ: ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਐਤਵਾਰ ਨੂੰ ਕਿਹਾ ਕਿ ਅਮਰੀਕਾ, ਇਰਾਨ ਨਾਲ ਜੰਗ ਵਧਾਉਣਾ ਨਹੀਂ ਚਾਹੁੰਦਾ ਹੈ। ਉਧਰ ਉਪ ਰਾਸ਼ਟਰਪਤੀ ਜੇਡੀ ਵਾਂਸ ਨੇ ਕਿਹਾ ਕਿ ਹਮਲਿਆਂ ਮਗਰੋਂ ਇਰਾਨ ਨੂੰ ਅਮਰੀਕਾ ਨਾਲ ਗੱਲਬਾਤ ਦਾ ਨਵਾਂ ਮੌਕਾ ਮਿਲ ਗਿਆ ਹੈ। ਹੇਗਸੇਥ ਨੇ ਜੁਆਇੰਟ ਚੀਫ਼ ਆਫ਼ ਸਟਾਫ਼ ਦੇ […]

•CNC News
Send a news tip