CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਨਾਲ ਗੱਲਬਾਤ ਕਰਕੇ ਇਰਾਨ ਅਤੇ ਇਜ਼ਰਾਈਲ ਵਿਚਕਾਰ ਤਣਾਅ ਨੂੰ ਸੰਵਾਦ ਅਤੇ ਕੂਟਨੀਤੀ ਰਾਹੀਂ ਘਟਾਉਣ ਦੀ ਅਪੀਲ ਕੀਤੀ। ਦੋਵੇਂ ਆਗੂਆਂ ਵਿਚਕਾਰ ਫੋਨ ’ਤੇ ਇਹ ਗੱਲਬਾਤ ਅਮਰੀਕਾ ਵੱਲੋਂ ਇਰਾਨ ਦੇ ਤਿੰਨ ਪਰਮਾਣੂ ਟਿਕਾਣਿਆਂ ’ਤੇ ਬੰਬਾਰੀ […]
•CNC News

latest Newsਜੀ-7 ਦਾ ਇਸ ਵਾਰ ਦਾ ਸਮਾਗਮ ਕੁਝ ਫਿੱਕਾ ਜਿਹਾ ਰਿਹਾ : ਜਸਦੀਪ ਸਿੰਘ ਜੈਸੀ ਵਾਸ਼ਿੰਗਟਨ :ਪ੍ਰਸਿੱਧ ਸਮਾਜ ਸੇਵੀ ਅਤੇ ‘ਸਿੱਖਸ ਆਫ ਅਮੈਰਿਕਾ’ ਦੇ ਪ੍ਰੈਜੀਡੈਂਟ ਸ. ਜਸਦੀਪ ਸਿੰਘ ਜੈਸੀ ਨਾਲ ਅਮੈਜਿੰਗ ਟੀ.ਵੀ. ਦੇ ਚੀਫ ਐਡੀਟਰ ਸ. ਵਰਿੰਦਰ ਸਿੰਘ ਨੇ ਦੇਸ਼ ਵਿਦੇਸ਼ ਦੇ ਮੁੱੱਦਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ। ਇਸ ਮੌਕੇ ਸ. ਵਰਿੰਦਰ ਸਿੰਘ ਨੇ ਜਸਦੀਪ ਸਿੰਘ ਜੈਸੀ […]
•CNC News

Crimeਮਕਾਨ ਉਸਾਰੀ ਦੌਰਾਨ ਚੱਲੀਆਂ ਗੋਲੀਆਂ ਜਲੰਧਰ : ਇਥੇ ਛੋਟੀ ਬਾਰਾਂਦਰੀ ਦੇ ਪਲਾਟ ਨੰਬਰ ਤਿੰਨ ਦੀ ਉਸਾਰੀ ਦੌਰਾਨ ਦੋ ਧਿਰਾਂ ਵਿੱਚ ਝਗੜਾ ਹੋ ਗਿਆ, ਜਿਸ ਕਾਰਨ ਪਲਾਟ ਨੰਬਰ ਤਿੰਨ ਦੇ ਮਾਲਕ ਹਰਪ੍ਰੀਤ ਸਿੰਘ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਕਾਨ ਨੰਬਰ ਚਾਰ ਛੋਟੀ ਬਾਰਾਂਦਰੀ ਦੇ ਮਾਲਕ ਸਟੀਵਨ […]
•CNC News

latest Newsਆਪਣੇ ਪੁੱਤਰ 17 ਸਾਲ ਦੇ ਪੁੱਤਰ ਦੀ ਮੰਗੇਤਰ ਨਾਲ ਹੀ ਕਰ ਲਿਆ ਵਿਆਹ ਬਠਿੰਡਾ “: ਇੱਥੋਂ ਦੇ ਇੱਕ 55 ਸਾਲਾ ਵਿਅਕਤੀ ਨੇ ਆਪਣੇ ਪੁੱਤਰ ਦੀ ਮੰਗੇਤਰ ਨਾਲ ਹੀ ਵਿਆਹ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਉਸ ਦਾ ਪੂਰਾ ਪਰਿਵਾਰ ਹੈਰਾਨ ਅਤੇ ਸਦਮੇ ਵਿੱਚ ਹੈ। ਵਿਅਕਤੀ ਦਾ ਨਾਮ ਸ਼ਕੀਲ ਦੱਸਿਆ ਗਿਆ ਹੈ। ਉਹ 6 ਬੱਚਿਆਂ […]
•CNC News

India3.50 ਲੱਖ ਦੀ ਸ਼ਰਾਬ ਤੇ 5 ਹਜ਼ਾਰ ਲੁੱਟ ਕੇ ਗਏ ਚੋਰ ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਕੌਮੀ ਮਾਰਗ 54 ’ਤੇ ਪਿੰਡ ਜੌਣੇਕੇ ਵਿਖੇ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰਾਂ ਨੇ ਸ਼ਟਰ ਤੋੜ ਕੇ ਕਰੀਬ ਸਾਢੇ ਤਿੰਨ ਲੱਖ ਰੁਪਏ ਦੀ ਸ਼ਰਾਬ ਅਤੇ ਕਰੀਬ 5000 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ […]
•CNC News

latest News10 ਸਾਲਾ ਬੱਚੇ ਦੀ ਨਹਿਰ ‘ਚ ਡੁੱਬਣ ਨਾਲ ਮੌਤ ਹਰਿਆਣਾ : ਸਥਾਨਕ ਆਰੀਆ ਹਾਈ ਸਕੂਲ ਦੇ ਪਿਛਲੇ ਪਾਸੇ ਰਹਿੰਦੇ ਸੁਨੀਲ ਕੁਮਾਰ ਦੇ 10 ਸਾਲ ਦਾ ਪੁੱਤਰ ਖੁਸ਼ਦੀਪ ਸਿੰਘ ਦੀ ਹਰਿਆਣਾ ਦੇ ਰਤੀਆ?ਵਿਚ ਆਪਣੇ ਨਾਨਕੇ ਘਰ ਗਏ ਦੀ ਘਰ ਦੇ ਨੇੜਿਉਂ ਲੰਘਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬੱਚਾ ਸਕੂਲ ’ਚ ਛੁੱਟੀਆਂ […]
•CNC News

Indiaਮੋਦੀ ਨੇ ਲਾਲੂ ਪ੍ਰਸ਼ਾਦ ਨੂੰ ਘੇਰਿਆ ਬਿਹਾਰ “: ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਜਨਮ ਦਿਨ ਮਨਾਉਂਦੇ ਸਮੇਂ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਟਿੱਪਣੀ ਕੀਤੀ ਹੈ। ਲਾਲੂ ਪ੍ਰਸਾਦ ਵੱਲੋਂ ਅੰਬੇਡਕਰ ਜੀ ਦੀ ਤਸਵੀਰ ਪੈਰਾਂ ਕੋਲ ਲਗਾਉਣ ਵਾਲੀ ਘਟਨਾ ਨੂੰ ਮੁੱਦਾ ਬਣਾਇਆ ਗਿਆ ਹੈ ਤੇ ਲਾਲੂ ਪ੍ਰਸ਼ਾਦਿ ਦੀ […]
•CNC News

latest News24 ਘੰਟਿਆਂ ’ਚ ਕਤਲ ਕੇਸ ਦੀ ਗੁੱਥੀ ਸੁਲਝੀ ਜਲੰਧਰ : ਕਮਿਸ਼ਨਰੇਟ ਪੁਲੀਸ ਜਲੰਧਰ ਨੇ 24 ਘੰਟਿਆਂ ਅੰਦਰ ਕਤਲ ਕੇਸ ਸੁਲਝਾਉਂਦਿਆਂ ਚਾਰ ਵਿਅਕਤੀਆਂ ਨੂੰ ਅਪਰਾਧ ਲਈ ਵਰਤੇ ਵਾਹਨ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਮੁਕੇਸ਼ ਕੁਮਾਰ ਦੇ ਬਿਆਨਾਂ ’ਤੇ 17 ਜੂਨ ਨੂੰ ਥਾਣਾ ਰਾਮਾ ਮੰਡੀ ਵਿਚ ਕੇਸ ਦਰਜ […]
•CNC News

Indiaਕੰਚਨ ਭਾਬੀ ਦੀ ਮੌਤ ਨੂੰ ਸਹੀ ਕਹਿਣ ਵਾਲੇ 106 ਆਨਲਾਈਨ ਅਕਾਊਂਟ ਬੰਦ ਚੰਡੀਗੜ੍ਹ : ਕੰਚਨ ਕੁਮਾਰੀ ਜੋ ਸੋਸ਼ਲ ਮੀਡੀਆ ਉੱਤੇ ਆਪਣੇ ਕੰਨਟੈਂਟ ਕਰਕੇ ਚਰਚਾ ਵਿੱਚ ਰÇੰਹਦੀ ਸੀ ਅਤੇ ਕੁਝ ਅਸ਼ਲੀਲ ਪੋਸਟਾਂ ਸ਼ੇਅਰ ਕਰਦੀ ਸੀ ਉਸ ਨੂੰ ਕਤਲ ਕਰ ਦਿੱਤਾ ਗਿਆ। ਪੰਜਾਬ ਪੁਲੀਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਕਮਲ ਕੌਰ ਭਾਬੀ ਦੇ ਕਤਲ ਅਤੇ ਕਾਤਲਾਂ ਵੱਲੋਂ […]
•CNC News

latest Newsਜੇਲ੍ਹ ਵਿਭਾਗ ਦੀਆਂ 500 ਅਸਾਮੀਆਂ ਭਰੇਗੀ ਪੰਜਾਬ ਸਰਕਾਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਵਲ ਸਕੱਤਰੇਤ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਪਤੀਆਂ ਦੀ ਪਿਛਲੇ ਲੰਬੇ ਸਮੇਂ […]
•CNC News

latest Newsਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਨਿੰਦਣ ਯੋਗ : ਵੜਿੰਗ ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਆਪਣੇ ਸੂਬੇ ਦੇ ਤਿੰਨ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਨਹੀਂ ਵਗਣ ਦੇਣ ਦੇ ਦਿੱਤੇ ਕਥਿਤ ਬਿਆਨ ਦੀ ਆਲੋਚਨਾ ਕੀਤੀ ਹੈ। ਵੜਿੰਗ ਨੇ ਕਿਹਾ, ‘‘ਜੰਮੂ-ਕਸ਼ਮੀਰ ਦੇ […]
•CNC News

Indiaਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ ਚੰਡੀਗੜ੍ਹ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਿੰਧ ਪ੍ਰਣਾਲੀ ਜ਼ਰੀਏ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ ਕੀਤਾ ਹੈ ਜਿਸ ਮਗਰੋਂ ਪੰਜਾਬ ’ਚ ਸਿਆਸੀ ਮਾਹੌਲ ਮੁੜ ਭਖ ਗਿਆ ਹੈ। ਪਾਣੀਆਂ ਨੂੰ ਲੈ ਕੇ ਪੰਜਾਬ ਦਾ ਪਹਿਲਾਂ ਹੀ ਗੁਆਂਢੀ ਸੂਬਿਆਂ ਨਾਲ ਕਿਸੇ […]
•CNC News

latest Newsਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ, ਅੱਠ ਲੋਕਾਂ ਦੀ ਮੌਤ ਸਾਓ ਪਾਓਲੋ : ਇੱਥੋਂ ਦੇ ਦੱਖਣੀ ਰਾਜ ਸਾਂਤਾ ਕੈਟਰੀਨਾ ਵਿੱਚ 21 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਗਰਮ ਹਵਾ ਵਾਲਾ ਗੁਬਾਰਾ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਅੱਗ ਬੁਝਾਊ ਵਿਭਾਗ ਅਨੁਸਾਰ ਅੱਗ ਲੱਗਣ ਤੋਂ ਬਾਅਦ ਸੈਰ-ਸਪਾਟੇ ਲਈ ਗੁਬਾਰੇ […]
•CNC News

India256 ਹੋਰ ਭਾਰਤੀ ਵਿਦਿਆਰਥੀ ਇਰਾਨ ਤੋਂ ਸੁਰੱਖਿਅਤ ਦਿੱਲੀ ਪਹੁੰਚੇ ਨਵੀਂ ਦਿੱਲੀ : ਮੱਧ ਪੂਰਬ ਵਿੱਚ ਵਧ ਰਹੇ ਤਣਾਅ ਦੇ ਵਿਚਕਾਰ, ਇਰਾਨ ਵਿੱਚ ਫਸੇ 256 ਭਾਰਤੀ ਵਿਦਿਆਰਥੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕਸ਼ਮੀਰ ਘਾਟੀ ਤੋਂ ਹਨ, ਨੂੰ ਲੈ ਕੇ ‘ਮਹਾਨ ਏਅਰ’ ਦੀ ਉਡਾਣ ਅੱਜ ਸੁਰੱਖਿਅਤ ਦਿੱਲੀ ਹਵਾਈ ਅੱਡੇ ’ਤੇ ਉਤਰੀ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ […]
•CNC News

latest Newsਪਾਕਿਸਤਾਨ ਦੇਵਾਗਾ ਟਰੰਪ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਇਸਲਾਮਾਬਾਦ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਭਾਰਤ-ਪਾਕਿਸਤਾਨ ਸੰਕਟ ਦੌਰਾਨ ਉਨ੍ਹਾਂ ਦੇ ਫ਼ੈਸਲਾਕੁਨ ਅਗਵਾਈ ਕਰਨ ਦੇ ਸਨਮਾਨ ਵਜੋਂ 2026 ਦਾ ਨੋਬੇਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ-ਪਾਕਿ ਟਕਰਾਅ ਨੂੰ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਹਾਲਾਂਕਿ ਭਾਰਤੀ ਆਗੂਆਂ ਤੇ ਅਧਿਕਾਰੀਆਂ ਨੇ ਇਸ […]
•CNC News