CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

5 ਜੁਲਾਈ ਨੂੰ ਰਿਲੀਜ਼ ਹੋਵੇਗੀ ‘ਸਨ ਆਫ ਸਰਦਾਰ 2

5 ਜੁਲਾਈ ਨੂੰ ਰਿਲੀਜ਼ ਹੋਵੇਗੀ ‘ਸਨ ਆਫ ਸਰਦਾਰ 2’ ਮੁੰਬਈ : ਅਜੈ ਦੇਵਗਨ ਅਤੇ ਮ?ਰੁਣਾਲ ਠਾਕੁਰ ਦੀ ‘ਸਨ ਆਫ ਸਰਦਾਰ 2’ 25 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਵਿਜੇ ਕੁਮਾਰ ਅਰੋੜਾ ਦੀ ਇਹ ਫਿਲਮ 2012 ਵਿੱਚ ਰਿਲੀਜ਼ ਹੋਈ ‘ਸਨ ਆਫ ਸਰਦਾਰ’ ਦਾ ਸੀਕੁਅਲ ਹੈ। ਦੇਵਗਨ ਨੇ ਵੀਰਵਾਰ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ […]

•CNC News
India

ਨਾਸਾ ਦਾ ਮਿਸ਼ਨ 6ਵੀਂ ਵਾਰ ਮੁਲਤਵੀ

ਨਾਸਾ ਦਾ ਮਿਸ਼ਨ 6ਵੀਂ ਵਾਰ ਮੁਲਤਵੀ ਨਵੀਂ ਦਿੱਲੀ : ਨਾਸਾ ਨੇ 22 ਜੂਨ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਐਕਸੀਓਮ-4 ਮਿਸ਼ਨ ਦੀ ਲਾਂਚਿੰਗ ਇੱਕ ਵਾਰ ਫੇਰ ਮੁਲਤਵੀ ਕਰ ਦਿੱਤੀ ਹੈ। ਇਸ ਮਿਸ਼ਨ ਵਿੱਚ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਸਮੇਤ ਤਿੰਨ ਹੋਰ ਪੁਲਾੜ ਯਾਤਰੀਆਂ ਨੇ ਜਾਣਾ ਸੀ। ਨਾਸਾ ਨੇ ਕਿਹਾ ਹੈ ਕਿ ਹਾਲ ਹੀ ਵਿੱਚ 9SS ਦੇ […]

•CNC News
Crime

ਬਾਰਡਰ ਫੋਰਸ ਵੱਲੋਂ 7 ਕਿਲੋ ਨਸ਼ੀਲਾ ਪਦਾਰਥ ਜ਼ਬਤ

ਬਾਰਡਰ ਫੋਰਸ ਵੱਲੋਂ 7 ਕਿਲੋ ਨਸ਼ੀਲਾ ਪਦਾਰਥ ਜ਼ਬਤ ਅੰਮ੍ਰਿਤਸਰ : ਬਾਰਡਰ ਫੋਰਸ ਵੱਲੋਂ ਬਾਜ਼ਾਰ ਵਿੱਚ ਕਰੋੜਾਂ ਦੇ ਮੁੱਲ ਦੀ 7.4 ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਜ਼ਬਤ ਕੀਤੀ ਹੈ। ਇਹ ਨਸ਼ੀਲਾ ਪਦਾਰਥ ਪਾਕਿਸਤਾਨ ਤੋਂ ਇੱਕ ਡਰੋਨ ਰਾਹੀਂ ਭੇਜਿਆ ਗਿਆ ਸੀ, ਜਿਸਨੂੰ ਬੀਐੱਸਐੱਫ ਨੇ ਬੇਅਸਰ ਕਰ ਦਿੱਤਾ। ਡਰੋਨ ਸਵੇਰੇ 2.30 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਮੋਡ ਪਿੰਡ […]

•CNC News
latest News

ਬਿਸ਼ਨੋਈ ਗੈਂਗ ਦੇ ਪੰਜ ਮੈਂਬਰ ਗ੍ਰਿਫ਼ਤਾਰ

ਬਿਸ਼ਨੋਈ ਗੈਂਗ ਦੇ ਪੰਜ ਮੈਂਬਰ ਗ੍ਰਿਫ਼ਤਾਰ ਪਟਿਆਲਾ : ਪੁਲੀਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਛੇ ਪਿਸਤੌਲ, ਦੇਸੀ ਕੱਟਾ, ਦਸ ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਅੱਜ ਇੱਥੇ ਪੁਲੀਸ ਲਾਈਨ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ […]

•CNC News
latest News

ਔਰਤ ਵੱਲੋਂ ਬਲੈਕਮੇਲ ਕਰਨ ਕਾਰਨ ਸਾਬਕਾ ਸਰਪੰਚ ਵੱਲੋਂ ਖ਼ੁਦਕੁਸ਼ੀ

ਔਰਤ ਵੱਲੋਂ ਬਲੈਕਮੇਲ ਕਰਨ ਕਾਰਨ ਸਾਬਕਾ ਸਰਪੰਚ ਵੱਲੋਂ ਖ਼ੁਦਕੁਸ਼ੀ ਪਟਿਆਲਾ “: ਕੁਰੂਕਸ਼ੇਤਰ ਦੇ ਪਿੰਡ ਦੇ ਸਾਬਕਾ ਸਰਪੰਚ ਨੇ ਪਟਿਆਲਾ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਜੇਬ ਵਿੱਚੋਂ ਨੌਂ ਪੰਨਿਆਂ ਦਾ ਖ਼ੁਦਕੁਸ਼ੀ ਨੋਟ ਮਿਲਿਆ ਹੈ ਜਿਸ ਵਿੱਚ ਉਸ ਨੇ ਕੈਥਲ ਦੇ ਭਾਣਾ ਦੇ ਰੋਹਤਾਸ ਅਤੇ ਔਰਤ ਕਰਨੈਲੋ ਦੇਵੀ ’ਤੇ ਬਲੈਕਮੇਲ ਦੇ ਦੋਸ਼ ਲਾਏ […]

•CNC News
latest News

ਸੁਖਬੀਰ ਸੱਤਾ ਲਈ ਤਰਲੋਮੱਛੀ: ਢੀਂਡਸਾ

ਸੁਖਬੀਰ ਸੱਤਾ ਲਈ ਤਰਲੋਮੱਛੀ: ਢੀਂਡਸਾ ਲੁਧਿਆਣਾ : ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਣ ਦੀ ਥਾਂ ਮੁੜ ਸੱਤਾ ਪ੍ਰਾਪਤੀ ਲਈ ਤਰਲੋਮੱਛੀ ਹੋ ਰਹੇ ਹਨ ਅਤੇ ਭਾਜਪਾ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਤੋਂ ਬਿਨਾਂ ਭਾਜਪਾ ਨਾਲ ਸਮਝੌਤਾ […]

•CNC News
Crime

ਭੂਆ ਦਾ ਪੁੱਤ ਨਿਕਲਿਆ ਕਾਤਲ

ਭੂਆ ਦਾ ਪੁੱਤ ਨਿਕਲਿਆ ਕਾਤਲ ਗੜ੍ਹਸ਼ੰਕਰ : ਤਹਿਸੀਲ ਗੜ੍ਹਸ਼ੰਕਰ ਦੇ ਨੀਮ ਪਹਾੜੀ ਇਲਾਕੇ ਦੇ ਪਿੰਡ ਸੀਹਵਾਂ ਦੇ ਵਸਨੀਕ ਨੌਜਵਾਨ ਆਰੀਅਨ (20) ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਪੁਲੀਸ ਨੇ ਆਰੀਅਨ ਦਾ ਭੂਆ ਦਾ ਪੁੱਤ ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਨਵੀਨ ਨੇ ਹੀ ਆਪਣੇ ਮਾਤੇ ਦੇ ਪੁੱਤ ਆਰੀਅਨ ਨੂੰ ਗੋਲੀ […]

•CNC News
India

ਹੁਣ ਡਿਪਟੀ ਕਮਿਸ਼ਨਰ ਪ੍ਰਵਾਨਗੀ ਬਗੈਰ ਨਹੀਂ ਕਰਨਗੇ ਮੀਟਿੰਗਾਂ

ਹੁਣ ਡਿਪਟੀ ਕਮਿਸ਼ਨਰ ਪ੍ਰਵਾਨਗੀ ਬਗੈਰ ਨਹੀਂ ਕਰਨਗੇ ਮੀਟਿੰਗਾਂ ਚੰਡੀਗੜ੍ਹ : ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਡਿਪਟੀ ਕਮਿਸ਼ਨਰ ਕਿਸੇ ਵੀ ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਲੈਣ। ਹੁਣ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਦੀ ਕੋਈ ਮੀਟਿੰਗ ਸੂਬੇ ਦੇ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋ ਸਕੇਗੀ। ਪੰਜਾਬ ਦੇ ਪਰਸੋਨਲ ਵਿਭਾਗ ਨੇ ਸਾਰੇ ਵਿਭਾਗਾਂ […]

•CNC News
India

ਭਾਜਪਾ ਨਹੀਂ ਚਾਹੁੰਦੇ ਕਿ ਗਰੀਬ ਬੱਚੇ ਅੰਗਰੇਜ਼ੀ ਸਿੱਖਣ: ਰਾਹੁਲ ਗਾਂਧੀ

ਭਾਜਪਾ ਨਹੀਂ ਚਾਹੁੰਦੇ ਕਿ ਗਰੀਬ ਬੱਚੇ ਅੰਗਰੇਜ਼ੀ ਸਿੱਖਣ: ਰਾਹੁਲ ਗਾਂਧੀ ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਭਾਜਪਾ ਅਤੇ ਆਰਐੱਸਐੱਸ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਨੇਤਾ ਨਹੀਂ ਚਾਹੁੰਦੇ ਕਿ ਭਾਰਤ ਦੇ ਗਰੀਬ ਬੱਚੇ ਅੰਗਰੇਜ਼ੀ ਭਾਸ਼ਾ ਸਿੱਖਣ। ਗਾਂਧੀ ਦੀ ਇਹ ਟਿੱਪਣੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ […]

•CNC News
latest News

ਮਹਿਲਾ ਡਾਕਟਰ ਵੱਲੋਂ ਏਅਰ ਇੰਡੀਆ ਨੂੰ ਧਮਕੀ

ਮਹਿਲਾ ਡਾਕਟਰ ਵੱਲੋਂ ਏਅਰ ਇੰਡੀਆ ਨੂੰ ਧਮਕੀ ‘ਮੈਂ ਜਹਾਜ਼ ਨੂੰ ਕਰੈਸ਼ ਕਰ ਦਿਆਂਗੀ’ ਚੰਡੀਗੜ੍ਹ :‘ਮੈਂ ਜਹਾਜ਼ ਨੂੰ ਕਰੈਸ਼ ਕਰ ਦਿਆਂਗੀ’ ਦੀ ਧਮਕੀ ਦਿੰਦਿਆਂ ਮਹਿਲਾ ਡਾਕਟਰ ਨੇ ਏਅਰ ਇੰਡੀਆ ਸਟਾਫ ਨੂੰ ਡਰਾ ਦਿੱਤਾ। ਇਹ ਘਟਨਾ ਬੰਗਲੂਰੂ ਹਵਾਈ ਅੱਡੇ ਉਤੇ ਉਦੋਂ ਵਾਪਰੀ ਜਦੋਂ ਡਾ. ਵਿਆਸ ਹੀਰਲ ਮੋਹਨਭਾਈ ਨਾਮੀ ਇੱਕ ਮਹਿਲਾ ਡਾਕਟਰ ਨੇ ਏਅਰ ਇੰਡੀਆ ਦੀ ਇਕ ਉਡਾਣ […]

•CNC News
latest News

ਯੂਕਰੇਨ ਰਾਸ਼ਟਰਪਤੀ ਵੱਲੋਂ ਰੂਸ ’ਤੇ ਹੋਰ ਦਬਾਅ ਪਾਉਣ ਦੀ ਅਪੀਲ

ਯੂਕਰੇਨ ਰਾਸ਼ਟਰਪਤੀ ਵੱਲੋਂ ਰੂਸ ’ਤੇ ਹੋਰ ਦਬਾਅ ਪਾਉਣ ਦੀ ਅਪੀਲ ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਕਿਹਾ ਕਿ ਕੀਵ ਦੀ ਨੌਂ ਮੰਜ਼ਿਲਾ ਅਪਾਰਟਮੈਂਟ ਇਮਾਰਤ ’ਤੇ ਰੂਸੀ ਮਿਜ਼ਾਈਲ ਹਮਲਾ ਇਸ ਗੱਲ ਦਾ ਸੰਕੇਤ ਹੈ ਕਿ ਮਾਸਕੋ ’ਤੇ ਜੰਗਬੰਦੀ ਲਈ ਵਧੇਰੇ ਦਬਾਅ ਪਾਇਆ ਜਾਣਾ ਚਾਹੀਦਾ ਹੈ ਕਿਉਂਕਿ ਮਾਸਕੋ ਤਿੰਨ ਸਾਲਾਂ ਤੋਂ ਚੱਲ ਰਹੀ ਜੰਗ […]

•CNC News
Crime

ਬਜ਼ੁਰਗਾਂ ਨੂੰ ਠੱਗਣ ਵਾਲੇ ਦੋ ਭਾਰਤੀ ਵਿਦਿਆਰਥੀ ਗਿ੍ਰਫਤਾਰ

ਬਜ਼ੁਰਗਾਂ ਨੂੰ ਠੱਗਣ ਵਾਲੇ ਦੋ ਭਾਰਤੀ ਵਿਦਿਆਰਥੀ ਗਿ੍ਰਫਤਾਰ ਹਿਊਸਟਨ: ਅਮਰੀਕਾ ਵਿੱਚ ਪੜ੍ਹਾਈ ਕਰਨ ਵਾਲੇ ਦੋ ਭਾਰਤੀ ਵਿਦਿਆਰਥੀਆਂ ਨੂੰ ਬਜ਼ੁਰਗਾਂ ਨਾਲ ਲੱਖਾਂ ਡਾਲਰ ਦੀ ਧੋਖਾਧੜੀ ਕਰਨ ਦੇ ਵੱਖ-ਵੱਖ ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਹੈ। ਵਿਦਿਆਰਥੀ ਵੀਜ਼ਾ ’ਤੇ ਅਮਰੀਕਾ ਵਿੱਚ ਰਹਿ ਰਹੇ ਕਿਸ਼ਨ ਰਾਜੇਸ਼ਕੁਮਾਰ ਪਟੇਲ (20) ਵੱਲੋਂ ਮਨੀ ਲਾਂਡਰਿੰਗ ਦੀ ਸਾਜ਼ਿਸ਼ ਰਚਣ ਦਾ ਅਪਰਾਧ ਕਬੂਲ ਕੀਤੇ ਜਾਣ […]

•CNC News
Crime

ਦੋ ਕਰੋੜ ਦੀ ਸ਼ਰਾਬ ਚੋਰੀ ਕਰਨ ਵਾਲੇ ਗ੍ਰਿਫ਼ਤਾਰ

ਦੋ ਕਰੋੜ ਦੀ ਸ਼ਰਾਬ ਚੋਰੀ ਕਰਨ ਵਾਲੇ ਗ੍ਰਿਫ਼ਤਾਰ ਵੈਨਕੂਵਰ“: ਪੀਲ ਪੁਲੀਸ ਨੇ ਕੁਝ ਮਹੀਨੇ ਪਹਿਲਾਂ ਕੁਝ ਸ਼ਰਾਬ ਠੇਕਿਆਂ ਤੋਂ ਲੁੱਟੀ ਗਈ 3 ਲੱਖ ਡਾਲਰ (ਦੋ ਕਰੋੜ ਰੁਪਏ) ਮੁੱਲ ਦੀ ਮਹਿੰਗੀ ਸ਼ਰਾਬ ਦੇ ਕਈ ਮਾਮਲਿਆਂ ’ਚ ਇੱਕ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਸਿਮਰਪ੍ਰੀਤ ਸਿੰਘ ਤੇ ਅਨੁਜ ਕੁਮਾਰ ਵਜੋਂ ਦੱਸੀ […]

•CNC News
latest News

ਕੈਨੇਡਾ ਦੀ ਟੈਕਸ ਕਟੌਤੀ ਯੋਜਨਾ ਦਾ ਦਾਅਵੇ ਤੋਂ ਬਹੁਤ ਘੱਟ ਫਾਇਦਾ ਹੋਣ ਦੀ ਸੰਭਾਵਨਾ

ਕੈਨੇਡਾ ਦੀ ਟੈਕਸ ਕਟੌਤੀ ਯੋਜਨਾ ਦਾ ਦਾਅਵੇ ਤੋਂ ਬਹੁਤ ਘੱਟ ਫਾਇਦਾ ਹੋਣ ਦੀ ਸੰਭਾਵਨਾ ਵਿਨੀਪੈੱਗ : ਲਿਬਰਲ ਸਰਕਾਰ ਦੇ ਵੱਲੋਂ ਕੀਤੇ ਵਾਅਦੇ ਤੇ ਕੈਨੇਡਾ ਵਾਸੀਆਂ ਦੀਆਂ ਆਸਾਂ ’ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਮੌਜੂਦਾ ਟੈਕਸ ਕਟੌਤੀ ਮਗਰੋਂ ਇਕ ਕੈਨੇਡੀਅਨ ਪਰਿਵਾਰ ਨੂੰ ਸਿਰਫ਼ 280 ਡਾਲਰ ਸਾਲਾਨਾ ਦੀ ਬੱਚਤ ਹੋਵੇਗੀ। ਜਦੋਂ ਕਿ ਪ੍ਰਧਾਨ ਮੰਤਰੀ ਮਾਰਕ […]

•CNC News
latest News

ਅਮਰੀਕਾ ਨੇ ਪਾਕਿ ਨੂੰ ਸਥਿਤੀ ਸਪੱਸ਼ਟ ਕੀਤੀ ਹੋਵੇਗੀ: ਥਰੂਰ

ਅਮਰੀਕਾ ਨੇ ਪਾਕਿ ਨੂੰ ਸਥਿਤੀ ਸਪੱਸ਼ਟ ਕੀਤੀ ਹੋਵੇਗੀ: ਥਰੂਰ ਤਿਰੂਵਨੰਤਪੁਰਮ: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅਮਰੀਕਾ ਨੂੰ ਓਸਾਮਾ ਬਿਨ ਲਾਦੇਨ ਨੂੰ ਬਚਾਉਂਦੇ ਰਹਿਣ ਵਿੱਚ ਪਾਕਿਸਤਾਨ ਦੀ ਭੂਮਿਕਾ ਚੇਤੇ ਕਰਵਾਉਂਦੇ ਹੋਏ ਅੱਜ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਆਸਿਮ ਮੁਨੀਰ ਵਿਚਾਲੇ ਹੋਈ ਗੱਲਬਾਤ […]

•CNC News
Send a news tip