CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਇਰਾਨ ’ਤੇ ਸਿੱਧੇ ਹਮਲੇ ਲਈ ਦੋ ਹਫ਼ਤਿਆਂ ’ਚ ਫੈਸਲਾ ਲਵਾਂਗੇ: ਟਰੰਪ ਇਜ਼ਰਾਈਲ: ਡੋਨਲਡ ਟਰੰਪ ਨੇ ਇਜ਼ਰਾਈਲ ਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਵਿਚ ਅਮਰੀਕੀ ਫੌਜ ਦੀ ਸਿੱਧੀ ਸ਼ਮੂਲੀਅਤ ਸਬੰਧੀ ਅਗਲੇ ਦੋ ਹਫ਼ਤਿਆਂ ਵਿਚ ਫੈਸਲਾ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਤਹਿਰਾਨ ਦੇ ਪ੍ਰਮਾਣੂ ਪ੍ਰੋਗਰਾਮ ਬਾਰੇ ਨਵੇਂ ਸਿਰੇ ਤੋਂ ਗੱਲਬਾਤ ਲਈ ‘ਬਹੁਤ ਸਾਰੇ ਮੌਕੇ’ […]
•CNC News

latest Newsਵੈਨਕੂਵਰ ਵਿਖੇ ਸਵਾਰੀਆਂ ਤੋਂ ਤਿੰਨ ਕਰੋੜ ਠੱਗਣ ਵਾਲੇ 5 ਭਾਰਤੀਆਂ ਸਣੇ 11 ਕਾਬੂ ਸੈਂਕੜੇ ਏ.ਟੀ.ਐਮ. ਕਾਰਡ ਤੇ ਮਸ਼ੀਨਾ ਬਰਾਮਦ ਵੈਨਕੂਵਰ : ਟੋਰਾਂਟੋ ਪੁਲੀਸ ਨੇ ਪੰਜ ਭਾਰਤੀਆਂ ਸਮੇਤ 11 ਵਿਅਕਤੀਆਂ ਨੂੰ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਆਪਣੀ ਟੈਕਸੀ ਵਿੱਚ ਸਫਰ ਕਰ ਰਹੀ ਸਵਾਰੀ ਤੋਂ ਕਿਰਾਇਆ ਲੈਂਦੇ ਸਮੇਂ ਉਸ ਦਾ ਏਟੀਐੱਮ ਕਾਰਡ ਬਦਲ […]
•CNC News

Crime20 ਸਾਲਾ ਨੌਜਵਾਨ ਦੀ ਹੱਤਿਆ ਗੜ੍ਹਸ਼ੰਕਰ : ਗੜ੍ਹਸ਼ੰਕਰ-ਨੰਗਲ ਸੜਕ ‘ਤੇ ਬੁੱਧਵਾਰ ਰਾਤ ਮੋਟਰਸਾਈਕਲ ਸਵਾਰ ਤਿੰਨ ਹਥਿਆਰਬੰਦ ਵਿਅਕਤੀਆਂ ਨੇ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਸੀਹਵਾਂ ਪਿੰਡ ਦਾ ਆਰੀਅਨ ਬੀਤੀ ਰਾਤ 11.30 ਵਜੇ ਦੇ ਕਰੀਬ ਆਪਣੀ ਨਵੀਂ ਰੇਡੀਮੇਡ ਕੱਪੜਿਆਂ ਦੀ ਦੁਕਾਨ ਲਈ ਸਾਮਾਨ ਖਰੀਦ ਕੇ ਲੁਧਿਆਣਾ ਤੋਂ ਸਵਿਫਟ ਕਾਰ ਵਿੱਚ […]
•CNC News

Crimeਵਿਆਹੁਤਾ ਵੱਲੋਂ ਖੁਦਕੁਸ਼ੀ ਮਾਛੀਵਾੜਾ : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਰੌੜ ਦੀ ਵਾਸੀ ਪਿੰਕੀ ਕੌਰ (29) ਜੋ ਨੇੜਲੇ ਪਿੰਡ ਢੋਲਣਵਾਲ ਵਿਖੇ ਵਿਆਹੀ ਹੋਈ ਸੀ, ਨੇ ਆਪਣੇ ਆਪ ਨੂੰ ਜ਼ਿੰਦਾ ਜਲਾ ਲਿਆ। ਮ੍ਰਿਤਕਾ ਦੇ ਭਰਾ ਫ਼ਤਹਿ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਡੇਢ ਸਾਲ ਪਹਿਲਾਂ ਪਿੰਡ ਢੋਲਣਵਾਲ ਦੇ ਅੰਗਰੇਜ਼ ਸਿੰਘ ਨਾਲ ਹੋਇਆ ਸੀ। […]
•CNC News

latest Newsਭਾਰਤ ਦੀ ਪਹਿਲੀ ਸਵਦੇਸ਼ੀ ਪਣਡੁੱਬੀ ਤਿਆਰ ਵਿਸ਼ਾਖਾਪਟਨਮ “: ਭਾਰਤ ਦੀਆਂ ਸਾਹਿਲੀ ਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਦੇ ਹੋਏ ਨੇਵਲ ਡੌਕਯਾਰਡ ਵਿਖੇ ਆਈਐੱਨਐੱਸ ਅਰਨਾਲਾ ਨੂੰ ਅਧਿਕਾਰਤ ਤੌਰ ਭਾਰਤੀ ਜਲ ਸੈਨਾ ਨੇ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਭਾਰਤ ਦਾ ਪਹਿਲਾ ਸਵਦੇਸ਼ੀ ਤੌਰ ’ਤੇ ਤਿਆਰ ਕੀਤਾ ਪਣਡੁੱਬੀ-ਤੋੜੂ ਜੰਗੀ ਸ਼ੈਲੋ ਵਾਟਰ ਕਰਾਫਟ ਹੈ। ਇਹ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼, […]
•CNC News

Indiaਫਾਸਟਟੈਗ ’ਚ ਮਿਲੇਗੀ ਰਾਹਤ ਨਵੀਂ ਦਿੱਲੀ “: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਪ੍ਰੇਸ਼ਾਨੀ ਰਹਿਤ ਹਾਈਵੇ ਸਫ਼ਰ ਦੀ ਸਹੂਲਤ ਮੁਹੱਈਆ ਕਰਾਉਣ ਵੱਲ ਇੱਕ ਕਦਮ ਵਜੋਂ ਆਗਾਮੀ ਆਜ਼ਾਦੀ ਦਿਹਾੜੇ 15 ਅਗਸਤ ਤੋਂ ਨਿੱਜੀ ਵਾਹਨਾਂ ਲਈ 3,000 ਰੁਪਏ ਦੀ ਕੀਮਤ ਵਾਲਾ 61S“ag-ਅਧਾਰਤ ਸਾਲਾਨਾ ਪਾਸ ਦੀ ਸਕੀਮ ਜਾਰੀ ਕਰੇਗੀ। ਗਡਕਰੀ ਨੇ ਕਿਹਾ ਕਿ […]
•CNC News

Indiaਓਪੀਨੀਅਨ ਪੋਲ ਕਰ ਰਹੇ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਕਾਰਵਾਈ ਚੰਡੀਗੜ੍ਹ : ਲੁਧਿਆਣਾ ਪੱਛਮੀ ਉਪ ਚੋਣ ਦੇ ਸਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐੱਨਐੱਸ 2023 ਦੀ ਧਾਰਾ 223 ਦੇ ਤਹਿਤ ਕੁਝ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਹੈ। ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ […]
•CNC News

latest Newsਜ਼ਿਮਨੀ ਚੋਣ ਲੁਧਿਆਣਾ ਲਈ ਪ੍ਰਚਾਰ ਸਮਾਪਤ ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸਮਾਪਤ ਹੋ ਗਿਆ ਹੈ। 14 ਉਮੀਦਵਾਰ ਚੋਣ ਮੈਦਾਨ ’ਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ 19 ਜੂਨ ਨੂੰ ਹੋਵੇਗਾ। ਸਿਆਸੀ ਪਾਰਟੀਆਂ ਨੇ ਅੱਜ ਸਟਾਰ ਪ੍ਰਚਾਰਕਾਂ ਦੀ ਅਗਵਾਈ ਹੇਠ ਰੋਡ ਸ਼ੋਅ ਕਰ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ […]
•CNC News

Indiaਅਮਰਨਾਥ ਯਾਤਰਾ ਲਈ ਹੈਲੀਕਾਪਟਰ ਸੇਵਾ ਨਹੀਂ ਹੋਈ ਬਹਾਲ ਸ੍ਰੀਨਗਰ : ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ। ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨੇ ਜਾਣ ਤੋਂ ਇਕ ਦਿਨ ਮਗਰੋਂ ਅਮਰਨਾਥ ਸ਼ਰਾਈਨ ਬੋਰਡ ਨੇ ਕਿਹਾ ਕਿ ਇਸ ਸਾਲ ਤੀਰਥ ਯਾਤਰਾ ਲਈ ਹੈਲੀਕਾਪਟਰ ਸੇਵਾ ਵੀ ਉਪਲਬਧ ਨਹੀਂ ਹੋਵੇਗੀ। ਸ਼ਰਾਈਨ ਬੋਰਡ ਹਰ ਸਾਲ ਯਾਤਰਾ […]
•CNC News

Indiaਏਅਰ ਇੰਡੀਆ ਵੱਲੋਂ ਇੰਜਣ ’ਚ ਨੁਕਸ ਕਾਰਨ ਸਾਂ ਫਰਾਂਸਿਸਕੋ-ਮੁੰਬਈ ਜਹਾਜ਼ ਨੂੰ ਕੋਲਕਾਤਾ ’ਚ ਰੋਕਿਆ ਨਵੀਂ ਦਿੱਲੀ : ਏਅਰ ਇੰਡੀਆ ਨੇ ਵੱਖ-ਵੱਖ ਕਾਰਨਾਂ ਅਤੇ ਡਰੀਮਲਾਈਨਰ ਬੇੜੇ ਦੀ ਵਧਦੀ ਹੋਈ ਜਾਂਚ ਦੇ ਮੱਦੇਨਜ਼ਰ ਲੰਡਨ-ਅੰਮ੍ਰਿਤਸਰ ਅਤੇ ਦਿੱਲੀ-ਦੁਬਈ ਸਮੇਤ ਸੱਤ ਕੌਮਾਂਤਰੀ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਉਡਾਣਾਂ ਦੇ ਜਹਾਜ਼ਾਂ ਵਿੱਚ ਛੇ ਬੋਇੰਗ 787-8 ਡਰੀਮਲਾਈਨਰ ਸ਼ਾਮਲ ਸਨ। ਅਹਿਮਦਾਬਾਦ ਵਿੱਚ […]
•CNC News

latest Newsਵਟਸਐਪ ’ਤੇ ਹੁਣ ਨਜ਼ਰ ਆਉਣਗੇ ਇਸ਼ਤਿਹਾਰ ਕੈਲੀਫੋਰਨੀਆ: ਮਸ਼ਹੂਰ ਮੈਸੇਜਿੰਗ ਐਪ ਵਟਸਐਪ ਨੇ ਅੱਜ ਕਿਹਾ ਕਿ ਵਰਤੋਂਕਾਰਾਂ (ਯੂਜਰਜ਼) ਨੂੰ ਹੁਣ ਐਪ ਦੇ ਕੁਝ ਹਿੱਸਿਆਂ ਵਿੱਚ ਇਸ਼ਤਿਹਾਰ ਦਿਖਾਈ ਦੇਣਗੇ। ਇਹ ਇਸ਼ਤਿਹਾਰ ਵਰਤੋਂਕਾਰ ਦੇ ਦੇਸ਼, ਸ਼ਹਿਰ, ਉਮਰ ਤੇ ਭਾਸ਼ਾ ਦੇ ਆਧਾਰ ’ਤੇ ਦਿਖਾਏ ਜਾਣਗੇ। ਇਸੇ ਤਰ੍ਹਾਂ ਚੈਨਲ ਹੁਣ ਵਿਸ਼ੇਸ਼ ਜਾਣਕਾਰੀ ਲਈ ਵਰਤੋਂਕਾਰਾਂ ਤੋਂ ਮਹੀਨਾਵਾਰ ਫੀਸ ਵੀ ਲੈ ਸਕਣਗੇ […]
•CNC News

latest Newsਕਿਸੇ ਵੀ ਹਾਲਤ ’ਚ ਗੋਡੇ ਨਹੀਂ ਟੇਕਾਂਗੇ…: ਇਰਾਨ ਦੁਬਈ/ਯੇਰੂਸ਼ਲਮ : ਇਰਾਨ ਦੇ ਸਿਖਰਲੇ ਆਗੂ ਅਯਾਤੁੱਲਾ ਅਲੀ ਖਮੇਨੀ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਨਾਂ ਸ਼ਰਤ ਹਥਿਆਰ ਸੁੱਟਣ ਦੇ ਸੱਦੇ ਨੂੰ ਸਵੀਕਾਰ ਨਹੀਂ ਕਰੇਗਾ। ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੀ ਬੰਬਾਰੀ ਮਗਰੋਂ ਸਰਕਾਰੀ ਮੀਡੀਆ ਨੂੰ ਆਪਣੇ ਸੰਬੋਧਨ ਵਿਚ ਖਮੇਨੀ ਨੇ ਕਿਹਾ ਕਿ […]
•CNC News

latest Newsਪ੍ਰਧਾਨ ਮੰਤਰੀ ਮੋਦੀ ਕਰੋਏਸ਼ੀਆ ਪਹੁੰਚੇ ਜ਼ਗਰੇਬ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ-ਮੁਲਕੀ ਦੌਰੇ ਦੇ ਆਖ਼ਰੀ ਪੜਾਅ ’ਤੇ ਬੁੱਧਵਾਰ ਨੂੰ ਯੂਰਪੀ ਮੁਲਕ ਕਰੋਏਸ਼ੀਆ ਪਹੁੰਚ ਗਏ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪਹਿਲਾ ਕਰੋਏਸ਼ੀਆ ਦੌਰਾ ਹੈ, ਜਿਸ ਦੌਰਾਨ ਉਹ ਆਪਸੀ ਹਿੱਤ ਦੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ??ਕਰਨ ਲਈ ਮੇਜ਼ਬਾਨ ਮੁਲਕ ਦੀ ਸਿਖਰਲੀ ਲੀਡਰਸ਼ਿਪ […]
•CNC News

latest Newsਓਂਟਾਰੀਓ ਦੇ ਮੁੱਖ ਮੰਤਰੀ ਦੀ ਕਾਰ ਚੋਰੀ ਕਰਦੇ ਚਾਰ ਕਾਬੂ ਵੈਨਕੂਵਰ:ਓਂਟਾਰੀਓ ਦੇ ਪ੍ਰੀਮੀਅਰ (ਮੁੱਖ ਮੰਤਰੀ) ਡੱਗ ਫੋਰਡ ਦੀ ਈਟੋਬੀਕੇ ਸਥਿਤ ਰਿਹਾਇਸ਼ ’ਤੇ ਖੜ੍ਹੀ ਕਾਰ ਚੋਰੀ ਕਰਨ ਦੇ ਦੋਸ਼ ਵਿਚ ਪੁਲੀਸ ਨੇ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਦੇ ਕਬਜ਼ੇ ’ਚੋਂ ਕਾਰਾਂ ਦੀਆਂ ਡਿਜੀਟਲ ਨਕਲੀ ਚਾਬੀਆਂ ਵਾਲਾ ਪ੍ਰੋਗਰਾਮਰ ਅਤੇ ਕੁਝ ਚਾਬੀਆਂ […]
•CNC News

India
ਭਾਰਤ-ਕੈਨੇਡਾ ਦੋਵਾਂ ਮੁਲਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦੈ: ਮੋਦੀ ਕੈਨੇਡਾ (‘ਟੋਰਾਂਟੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਤੇ ਕੈਨੇਡਾ ਦਰਮਿਆਨ ਰਿਸ਼ਤੇ ‘ਬੇਹੱਦ ਅਹਿਮ’ ਹਨ ਤੇ ਦੋਵਾਂ ਦੇਸ਼ਾਂ ਨੂੰ ਵੱਖ ਵੱਖ ਸੈਕਟਰਾਂ ਵਿਚ ਟੀਚਿਆਂ ਦੀ ਪ੍ਰਾਪਤੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਜੀ7 ਸਿਖਰ ਵਾਰਤਾ ਤੋਂ ਇਕਪਾਸੇ ਹੋਈ ਇਹ ਮੀਟਿੰਗ ਕਾਰਨੀ ਵੱਲੋਂ […]
•CNC News