CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਮੋਦੀ ਦਾ ਟਰੰਪ ਨੂੰ ਸਪੱਸ਼ਟ ਜਵਾਬ : ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂ ਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ ਰੋਕਣ ਲਈ ਅਮਰੀਕਾ ਨੇ ਵਪਾਰ ਦਾ ਲਾਲਚ ਦਿੱਤਾ ਸੀ। ਸ੍ਰੀ ਮੋਦੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ […]
•CNC News

latest Newsਗੈਂਗਸਟਰ ਵੱਲੋਂ ਬੱਚਾ ਪੈਦਾ ਕਰਨ ਜੇਲ੍ਹ ’ਚੋਂ ਭੇਜਿਆ ਸਪਰਮ ਨਵੀਂ ਦਿੱਲੀ : ਗੈਂਗਸਟਰ ਸੰਦੀਪ ਉਰਫ਼ ਕਾਲਾ ਜਠੇੜੀ, ਜੋ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ ਨੇ ਪਿਛਲੇ ਸਾਲ ਮਾਰਚ ਵਿੱਚ ਅਨੁਰਾਧਾ ਚੌਧਰੀ ਨਾਲ ਵਿਆਹ ਕੀਤਾ ਸੀ ਜਦ ਉਹ ਤਿਹਾੜ੍ਹ ਜੇਲ੍ਹ ਵਿੱਚ ਬੰਦ ਸੀ। ਅਦਾਲਤ ਨੇ 9 ਜੂਨ ਨੂੰ ਇੱਕ ਹੁਕਮ ਵਿੱਚ ਕਿਹਾ ਕਿ ਜਠੇੜੀ ਨੇ […]
•CNC News

latest Newsਪ੍ਰਾਇਵੇਟ ਬੱਸ ਖੱਡ ’ਚ ਡਿੱਗੀ, 20 ਜ਼ਖਮੀ ਮੰਡੀ :ਹਿਮਾਚਲ ਵਿਚ ਜਾਹੂ ਤੋਂ ਪੱਟੀਘਾਟ-ਕਲਖਰ ਰਾਹੀਂ ਮੰਡੀ ਜਾ ਰਹੀ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਲਗਪਗ 20 ਯਾਤਰੀ ਜ਼ਖਮੀ ਹੋ ਗਏ। ਮੁਢਲੀ ਜਾਣਕਾਰੀ ਅਨੁਸਾਰ ਬੱਸ ਭੇਦਭਰੇ ਹਾਲਾਤਾਂ ਵਿੱਚ ਸੜਕ ਤੋਂ ਹੇਠਾਂ ਉਤਰ ਗਈ। ਹੱਟਲੀ ਪੁਲੀਸ ਥਾਣੇ ਦੇ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਬਚਾਅ […]
•CNC News

Crimeਵੇਂ ਗੁੱਟ ਵੱਢਣ ਵਾਲਾ ਨਿਹੰਗ ਕਾਬੂ ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਪੁਲੀਸ ਨੇ 16 ਜੂਨ ਨੂੰ ਮਾਸਟਰ ਕਲੋਨੀ ਵਿਚ ਨਿਹੰਗ ਬਾਣੇ ਵਾਲੇ ਨੌਜਵਾਨ ਕਰਮਵੀਰ ਸਿੰਘ ਉਰਫ਼ ਲਵਲੀ ਨੂੰ ਆਪਣੇ ਹੀ ਮੁਹੱਲੇ ਦੇ ਨੌਜਵਾਨ ਯਤਿਨ ਵਾਲੀਆ ਪੁੱਤਰ ਸੂਰਜ ਕੁਮਾਰ ਦੇ ਦੋਵੇ ਗੁੱਟ ਵੱਢਣ ਦੇ ਦੋਸ਼ ਹੇਠ 24 ਘੰਟੇ ਵਿਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ […]
•CNC News

Indiaਨਸ਼ੇ ਕਾਰਨ ਤਿੰਨ ਬੱਚਿਆਂ ਦੇ ਬਾਪ ਦੀ ਮੌਤ ਸ੍ਰੀ ਗੋਇੰਦਵਾਲ ਸਾਹਿਬ : ਸਥਾਨਕ ਕਸਬਾ ਫਤਿਆਬਾਦ ਵਿਖੇ ਨਸ਼ੇ ਦਾ ਟੀਕਾ ਲਾਉਣ ਕਾਰਨ ਤਿੰਨ ਬੱਚਿਆਂ ਦੇ ਬਾਪ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਉਸ ਦੇ ਭਰਾ ਜਸਬੀਰ ਸਿੰਘ ਨੇ ਦੱਸਿਆ, ‘‘ਮੇਰਾ ਛੋਟਾ ਭਰਾ ਪ੍ਰਤਾਪ ਸਿੰਘ (40) ਮਾੜੀ ਸੰਗਤ ਕਾਰਨ ਨਸ਼ਿਆਂ ਦਾ […]
•CNC News

Indiaਈਡੀ ਅੱਗੇ ਪੇਸ਼ ਨਾ ਹੋਏ ਵਾਡਰਾ ਨਵੀਂ ਦਿੱਲੀ : ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਨੇ ਯੂਕੇ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਲਗਾਤਾਰ ਦੂਜੀ ਵਾਰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਆਪਣੀ ਤੈਅ ਪੇਸ਼ੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਵਾਡਰਾ […]
•CNC News

Indiaਅਮਰਨਾਥ ਯਾਤਰਾ ਦਾ ਰੂਟ ‘ਨੋ ਫਲਾਇੰਗ ਜ਼ੋਨ’ ਐਲਾਨ ਸ੍ਰੀਨਗਰ : ਜੰਮੂ ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਤੋਂ ਪਹਿਲਾਂ ਤੀਰਥ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ। ਪਾਬੰਦੀ ਦੇ ਇਹ ਹੁਕਮ ਪਹਿਲੀ ਜੁਲਾਈ ਤੋਂ 10 ਅਗਸਤ ਤੱਕ ਅਮਲ ਵਿਚ ਰਹਿਣਗੇ। ਗ੍ਰਹਿ ਵਿਭਾਗ ਵੱਲੋਂ ਜਾਰੀ […]
•CNC News

Indiaਪੰਜਾਬ ਦੇ ਵਿਧਾਇਕਾਂ, ਵਜ਼ੀਰਾਂ, ਪਾਰਟੀ ਪ੍ਰਧਾਨਾਂ ਅਤੇ ਇੰਚਾਰਜਾਂ ਦੀ ਆਮਦਨ ਦੀ ਜਾਂਚ ਕਰਾਈ ਜਾਵੇ : ਜਾਖੜ ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਰਾਜਸੀ ਆਗੂਆਂ ਦੀ ਕਾਲੀ ਕਮਾਈ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਮੁੱਖ […]
•CNC News

Indiaਭਾਰਤ ਨੇ ਤਹਿਰਾਨ ਤੋਂ ਵਿਦਿਆਰਥੀ ਬਾਹਰ ਕੱਢੇ ਨਵੀਂ ਦਿੱਲੀ : ਇਰਾਨ ਦੀ ਰਾਜਧਾਨੀ ਤਹਿਰਾਨ ਵਿਚਲੇ ਭਾਰਤੀ ਵਿਦਿਆਰਥੀਆਂ ਨੂੰ ਇਸ ਸ਼ਹਿਰ ਤੋਂ ਬਾਹਰ ਕੱਢ ਲਿਆ ਗਿਆ ਹੈ। ਇਸ ਤੋਂ ਇਲਾਵਾ ਉਥੇ ਰਹਿ ਰਹੇ ਅਜਿਹੇ ਭਾਰਤੀ, ਜੋ ਸਵੈ-ਨਿਰਭਰ ਹਨ ਅਤੇ ਜਿਨ੍ਹਾਂ ਕੋਲ ਆਪਣੇ ਆਵਾਜਾਈ ਸਾਧਨ ਹਨ, ਨੂੰ ਵੀ ਸ਼ਹਿਰ ਤੋਂ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ। […]
•CNC News

latest Newsਫਿਰੌਤੀ, ਲੁੱਟ, ਚੋਰੀ ਤੇ ਧੋਖਾਧੜੀ ਦੇ ਦੋਸ਼ ’ਚ 16 ਭਾਰਤੀ ਗ੍ਰਿਫ਼ਤਾਰ ਵੈਨਕੂਵਰ : ਪੀਲ ਪੁਲੀਸ ਨੇ ਪ੍ਰੋਜੈਕਟ ਆਊਟਸੋਰਸ ਅਧੀਨ ਲੰਮੀ ਜਾਂਚ ਪੜਤਾਲ ਤੋਂ ਬਾਅਦ ਫਿਰੌਤੀਆਂ, ਲੁੱਟਮਾਰ, ਚੋਰੀਆਂ ਤੇ ਧੋਖਾਧੜੀ ਕਰਨ ਵਾਲੇ ਦੋ ਗਰੋਹਾਂ ਦੇ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ 16 ਭਾਰਤੀ ਮੂਲ ਦੇ ਅਤੇ ਇੱਕ ਔਰਤ ਸ਼ਾਮਲ ਹੈ। ਇਨ੍ਹਾਂ ਤੋਂ ਕਰੀਬ 27 […]
•CNC News

latest Newsਜੀ7 ਸੰਮੇਲਨ ਦੌਰਾਨ ਗਰਮਖਿਆਲੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪ੍ਰਦਰਸ਼ਨ ਵੈਨਕੂਵਰ : ਅਲਬਰਟਾ ਨੇੜਲੇ ਸ਼ਹਿਰ ਕਨਾਨਸਕੀ ਵਿੱਚ ਚੱਲ ਰਹੇ ਤਿੰਨ ਦਿਨਾ ਜੀ 7 ਸੰਮੇਲਨ ਵਿੱਚ ਸ਼ਮੂਲੀਅਤ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਲਗਰੀ ਪਹੁੰਚ ਗਏ ਹਨ। ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਪਰ ਉਨ੍ਹਾਂ ਦੇ ਅਗਲੇ ਪ੍ਰੋਗਰਾਮ ਬਾਰੇ ਸਰਕਾਰੀ ਤੌਰ […]
•CNC News

latest Newsਜੀ7 ਸਿਖਰ ਸੰਮੇਲਨ ਦੇ ਪਹਿਲੇ ਦਿਨ ਚੰਗੇ ਸਮਝੌਤਿਆਂ ਦੀ ਆਸ ਬੱਝੀ ਵੈਨਕੂਵਰ : ਕੈਨੇਡਾ ਦੇ ਅਲਬਰਟਾ ਸੂਬੇ ਦੇ ਪਹਾੜੀ ਨਜ਼ਾਰਿਆਂ ਵਾਲੇ ਸ਼ਹਿਰ ਕਨਾਨਸਿਕ ਵਿੱਚ ਸ਼ੁਰੂ ਹੋਏ ਤਿੰਨ ਰੋਜ਼ਾ ਜੀ7 ਸਮਾਗਮ ਵਿਚ ਅਮਰੀਕਾ ਦੇ ਰਾਸਟਰਪਤੀ ਡੋਨਲਡ ਟਰੰਪ ਸਮੇਤ ਯੂਕੇ, ਇਟਲੀ, ਫਰਾਸ਼, ਜਰਮਨੀ ਤੇ ਜਪਾਨ ਦੇ ਆਗੂ ਸ਼ਾਮਲ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਮਾਗਮ […]
•CNC News

Crime‘ਨੋ ਕਿੰਗਜ਼’ ਰੈਲੀ ਮੌਕੇ ਗੋਲੀ ਲੱਗਣ ਕਾਰਨ ਇੱਕ ਹਲਾ ਸਾਲਟ ਲੇਕ ਸਿਟੀ (ਅਮਰੀਕਾ): ਅਮਰੀਕਾ ਦੀ ਸਾਲਟ ਲੇਕ ਸਿਟੀ ਵਿੱਚ ‘ਨੋ ਕਿੰਗਜ਼’ ਰੈਲੀ ਦੌਰਾਨ ਇੱਕ ਸ਼ਖ਼ਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ’ਤੇ ਗੋਲੀਆਂ ਚਲਾਈਆਂ, ਜੋ ਰਾਹਗੀਰ ਨੂੰ ਲੱਗੀਆਂ। ਇਸ ਘਟਨਾ ਵਿੱਚ ਰਾਹਗੀਰ ਦੀ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ […]
•CNC News

latest Newsਪ੍ਰਦਰਸ਼ਨਕਾਰੀਆਂ ਨੂੰ ਡਿਪੋਰਟ ਕਰਾਂਗੇ : ਟਰੰਪ ਵਾਸ਼ਿੰਗਟਨ : ਲਾਸ ਏਂਜਲਸ ਵਿੱਚ ਪ੍ਰਦਰਸ਼ਨਕਾਰੀ ਨੂੰ ਸੁਰੱਖਿਆ ਬਲਾਂ ਵੱਲੋਂ ਹਿਰਾਸਤ ਵਿੱਚ ਲੈਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਡੈਮੋਕਰੈਟਿਕ ਸ਼ਾਸਨ ਵਾਲੇ ਸੂਬਿਆਂ ’ਚ ਕਾਰਵਾਈ ਵਿੱਚ ਤੇਜ਼ੀ ਲਿਆਉਂਦੀ ਜਾ ਰਹੀ ਹੈ। ਅਮਰੀਕਾ ਦੇ ਲਾਸ ਏਂਜਲਸ ਤੇ ਹੋਰ ਅਹਿਮ ਸ਼ਹਿਰਾਂ ਵਿੱਚ ਪਰਵਾਸ ਨੀਤੀ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰਦਰਸ਼ਨਾਂ ਮਗਰੋਂ ਰਾਸ਼ਟਰਪਤੀ […]
•CNC News

Indiaਯੂ.ਪੀ.ਆਈ. ਲੈਣ-ਦੇਣ ਹੋਰ ਹੋਵੇਗਾ ਬੇਹਤਰ ਨਵੀਂ ਦਿੱਲੀ : ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ ਭੁਗਤਾਨਾਂ ਲਈ ਪ੍ਰਤੀਕਿਰਿਆ ਸਮੇਂ ਨੂੰ 10 ਸਕਿੰਟਾਂ ਤੱਕ ਘਟਾਉਣ ਦੇ ਹੁਕਮ ਦੇ ਨਾਲ ਸੋਮਵਾਰ ਤੋਂ ”P9 ਮੰਚਾਂ ਰਾਹੀਂ ਲੈਣ-ਦੇਣ ਹੋਰ ਤੇਜ਼ ਹੋਣ ਜਾ ਰਹੇ ਹਨ। ਯੂ.ਪੀ.ਆਈ. ਜਾਂ ਯੂਨੀਫਾਈਡ ਪੇਮੈਂਟਸ ਇੰਟਰਫੇਸ ਇੱਕ ਰੀਅਲ-ਟਾਈਮ (ਵੇਲੇ ਸਿਰ ਨਾਲ ਦੀ ਨਾਲ) ਅਦਾਇਗੀ ਪ੍ਰਣਾਲੀ ਹੈ ਜੋ […]
•CNC News