CNC coverage

Latest News

The latest published reports from Cross Nation Chronical. Follow news from Punjab, India, the United States and communities around the world.

Crime

14.37 ਕਿੱਲੋ ਅਫੀਮ ਸਮੇਤ ਦੋ ਤਸਕਰ ਕਾਬੂ

14.37 ਕਿੱਲੋ ਅਫੀਮ ਸਮੇਤ ਦੋ ਤਸਕਰ ਕਾਬੂ ਮੋਹਾਲੀ :‘ਯੁੱਧ ਨਸ਼ਿਆ ਵਿੱਰੁਧ’ ਮੁਹਿੰਮ ਤਹਿਤ ਲਾਲੜੂ (ਮੁਹਾਲੀ) ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦਿਆਂ 14 ਕਿਲੋ 370 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਐੱਸਪੀ(ਦਿਹਾਤੀ) ਮਨਪ੍ਰੀਤ ਸਿੰਘ, ਐੱਸਪੀ ਆਪਰੇਸ਼ਨ ਤਲਵਿੰਦਰ ਸਿੰਘ ਗਿੱਲ ਤੇ ਡੀਐੱਸਪੀ ਡੇਰਾਬਸੀ ਨਵੀਨਪਾਲ ਸਿੰਘ ਲਹਿਲ ਨੇ ਦੱਸਿਆ ਕਿ ਮੁੱਖ ਥਾਣਾ ਅਫਸਰ ਲਾਲੜੂ ਇੰਸਪੈਕਟਰ ਸਿਮਰਨ ਸਿੰਘ […]

•CNC News
India

ਅਮਰਨਾਥ ’ਚ ਉਪ ਰਾਜਪਾਲ ਨੇ ਪਵਿੱਤਰ ਗੁਫਾ ਵਿੱਚ ‘ਪ੍ਰਥਮ ਪੂਜਾ’ ਕੀਤੀ

ਅਮਰਨਾਥ ’ਚ ਉਪ ਰਾਜਪਾਲ ਨੇ ਪਵਿੱਤਰ ਗੁਫਾ ਵਿੱਚ ‘ਪ੍ਰਥਮ ਪੂਜਾ’ ਕੀਤੀ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਕਿਹਾ ਕਿ ਸਾਲਾਨਾ ਅਮਰਨਾਥ ਯਾਤਰਾ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿੱਚ ਪਵਿੱਤਰ ਗੁਫਾ ਦੇ ਦਰਸ਼ਨ ਕਰਨ ਲਈ ਆਉਣ ਦੀ ਅਪੀਲ ਕੀਤੀ। ਸਿਨਹਾ ਨੇ ਅੱਜ ਪਵਿੱਤਰ ਗੁਫਾ ਵਿੱਚ […]

•CNC News
latest News

ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਅਖੰਡ ਪਾਠ ਦੇ ਭੋਗ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਅਰਦਾਸ ਭਾਈ ਬਲਵਿੰਦਰ ਸਿੰਘ […]

•CNC News
Crime

ਸਰੀ ’ਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

ਸਰੀ ’ਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਵੈਨਕੂਵਰ : ਕੈਨੇਡਾ ਦੇ ਵੱਡੇ ਸ਼ਹਿਰਾਂ ਵਿੱਚ ਕਤਲਾਂ ਦਾ ਮਾਮਲਾ ਸ਼ਾਂਤ ਨਹੀਂ ਹੋ ਰਿਹਾ। ਚਾਰ ਕੁ ਦਿਨ ਪਹਿਲਾਂ ਸਰੀ ਵਿਚਲੇ ਲਕਸ਼ਮੀ ਨਰਾਇਣ ਮੰਦਰ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਨੂੰ ਫਿਰੌਤੀ ਦੇ ਫੋਨਾਂ ਤੋਂ ਬਾਅਦ ਉਸ ਦੇ ਬੈਂਕੁਏਟ ਹਾਲ ’ਤੇ ਗੋਲੀਆਂ ਚਲਾਈਆਂ ਗਈਆਂ ਸੀ, ਪਰ ਇਸ ਦੌਰਾਨ […]

•CNC News
India

ਨਵੀਂ ਦਿੱਲੀ ’ਚ ਕਰੈਸ਼ ਜਹਾਜ਼ ਸੰਬੰਧੀ ਕੰਟਰੋਲ ਰੂਮ ਕਾਇਮ

ਨਵੀਂ ਦਿੱਲੀ ’ਚ ਕਰੈਸ਼ ਜਹਾਜ਼ ਸੰਬੰਧੀ ਕੰਟਰੋਲ ਰੂਮ ਕਾਇਮ ਨਵੀਂ ਦਿੱਲੀ :ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਪ੍ਰਤੀਕਿਰਿਆ ਉਪਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ। ਇਸ ਸਬੰਧੀ ਵੇਰਵਿਆਂ ਲਈ ਲੋਕ 011-24610843, 9650391859 ‘ਤੇ ਕਾਲ ਕਰ ਸਕਦੇ ਹਨ। ਅਹਿਮਦਾਬਾਦ ਵਿੱਚ ਵੀ ਇੱਕ […]

•CNC News
India

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਉੱਘੀਆਂ ਹਸਤੀਆਂ ਵੱਲੋਂ ਦੁੱਖ ਪ੍ਰਗਟ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਉੱਘੀਆਂ ਹਸਤੀਆਂ ਵੱਲੋਂ ਦੁੱਖ ਪ੍ਰਗਟ ਨਵੀਂ ਦਿੱਲੀ :ਅਹਿਮਦਾਬਾਦ ਦੇ ਜਹਾਜ਼ ਹਾਦਸੇ ਨੂੰ ਦਿਲ-ਕੰਬਾਊ ਤਬਾਹੀ ਦੱਸਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਹੈ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਇਸ ਹਾਦਸੇ ਦੇ ਪੀੜਿਤਾਂ ਨਾਲ ਖੜ੍ਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਹਾਦਸੇ ਦੀ […]

•CNC News
India

ਅਹਿਮਦਾਬਾਦ ’ਚ ਏਅਰ ਇੰਡੀਆ ਦਾ ਜਹਾਜ਼ ਹੋਇਆ ਕਰੈਸ਼

ਅਹਿਮਦਾਬਾਦ ’ਚ ਏਅਰ ਇੰਡੀਆ ਦਾ ਜਹਾਜ਼ ਹੋਇਆ ਕਰੈਸ਼ ਜਹਾਜ਼ ਵਿਚ ਸਟਾਫ ਸਣੇ 242 ਯਾਤਰੀ ਸਵਾਰ ਸਨ ਅਹਿਮਦਾਬਾਦ : ਅਹਿਮਦਾਬਾਦ ਵਿਖੇ ਬਹੁਤ ਹੀ ਮਾੜੀ ਘਟਨਾ ਸਾਹਮਣੇ ਆਈ ਹੈ, ਦੱਸਿਆ ਜਾ ਰਿਹਾ ਹੈ ਕਿ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਥਾਨਕ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ਨੇੜੇ ਮੇਘਾਨੀਨਗਰ ਇਲਾਕੇ ਵਿਚ ਦੁਪਹਿਰੇ ਡੇਢ ਵਜੇ ਪੁਲੀਸ ਕੰਟਰੋਲ ਰੂਮ […]

•CNC News
latest News

ਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਪ੍ਰਦਰਸ਼ਨ ਪੂਰੇ ਅਮਰੀਕਾ ਵਿੱਚ ਫੈਲ ਰਿਹੈ

ਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਪ੍ਰਦਰਸ਼ਨ ਪੂਰੇ ਅਮਰੀਕਾ ਵਿੱਚ ਫੈਲ ਰਿਹੈ ਟਰੰਪ ਦਾ ਫ਼ੌਜੀ ਦਖ਼ਲ ਲੋਕਤੰਤਰ ’ਤੇ ਹਮਲਾ : ਗਵਰਨਰ ਗੈਵਿਨ ਨਿਊਸਮ ਲਾਸ ਏਂਜਲਸ ਸ਼ਹਿਰ ਦੇ ਮੁੱਖ ਖੇਤਰਾਂ ’ਚ ਕਰਫਿਊ ਲਾਸ ਏਂਜਲਸ : ਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਸ਼ੁਰੂ ਹੋਏ ਪ੍ਰਦਰਸ਼ਨਾਂ ਦਾ ਦਾਇਰਾ ਹੁਣ ਪੂਰੇ ਅਮਰੀਕਾ ਵਿੱਚ ਫੈਲ ਰਿਹਾ ਹੈ ਅਤੇ ਇਸ ਹਫ਼ਤੇ ਹੋਰ ਪ੍ਰਦਰਸ਼ਨ ਦੀ ਯੋਜਨਾ ਬਣਾਈ ਗਈ […]

•CNC News
India

ਹਰਿਆਣਾ ਦਾ ਸਾਬਕਾ ਵਿਧਾਇਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ

ਹਰਿਆਣਾ ਦਾ ਸਾਬਕਾ ਵਿਧਾਇਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਰਾਮ ਨਿਵਾਸ ਦੇ ਇੱਕ ਸਾਬਕਾ ਵਿਧਾਇਕ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ (ਐਚਐਸਵੀਪੀ) ਦੇ ਇੱਕ ਸਾਬਕਾ ਅਧਿਕਾਰੀ ਨੂੰ ਰਾਜ ਸਰਕਾਰੀ ਸੰਸਥਾ ਵਿੱਚ ਫੰਡਾਂ ਦੀ ਕਥਿਤ ਦੁਰਵਰਤੋਂ ਨਾਲ ਜੁੜੇ ਇੱਕ ਮਾਮਲੇ ਵਿੱਚ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕੀਤਾ ਹੈ। […]

•CNC News
India

ਸਨਅਤੀ ਵਿਕਾਸ ਲਈ 180 ਕਰੋੜ ਜਾਰੀ

ਸਨਅਤੀ ਵਿਕਾਸ ਲਈ 180 ਕਰੋੜ ਜਾਰੀ ਚੰਡੀਗੜ: ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸ਼ਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ ਵੱਖ-ਵੱਖ ਪ੍ਰਗਤੀਸ਼ੀਲ ਨੀਤੀਆਂ ਤਹਿਤ ਉਦਯੋਗ […]

•CNC News
latest News

ਆਪ’ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ: ਬਾਜਵਾ

‘ਆਪ’ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ: ਬਾਜਵਾ ਚੰਡੀਗੜ੍ਹ :ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਪਰੈਲ ਅਤੇ ਮਈ ਵਿੱਚ 11,200 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਝੂਠਾ ਪ੍ਰਚਾਰ ਰਹੀ ਹੈ ਕਿ ਅਪਰੈਲ ਅਤੇ ਮਈ ਮਹੀਨੇ […]

•CNC News
CNC NEWS
India

ਦਿਗਵਿਜੇ ਸਿੰਘ ਦਾ ਭਰਾ ਕਾਂਗਰਸ ’ਚੋਂ ਮੁਅੱਤਲ

ਦਿਗਵਿਜੇ ਸਿੰਘ ਦਾ ਭਰਾ ਕਾਂਗਰਸ ’ਚੋਂ ਮੁਅੱਤਲ ਨਵੀਂ ਦਿੱਲੀ : ਕਾਂਗਰਸ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਲਕਸ਼ਮਣ ਸਿੰਘ ਸੀਨੀਅਰ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੇ ਭਰਾ ਹਨ। ਕਾਂਗਰਸ ਦੀ ਅਨੁਸ਼ਾਸਨੀ […]

•CNC News
latest News

ਦਰਬਾਰ ਸਾਹਿਬ ਵਿਖੇ ਗਰਮੀ ਤੋਂ ਰਾਹਤ ਦੇਣ ਲਈ ਉਪਰਾਲੇ

ਦਰਬਾਰ ਸਾਹਿਬ ਵਿਖੇ ਗਰਮੀ ਤੋਂ ਰਾਹਤ ਦੇਣ ਲਈ ਉਪਰਾਲੇ ਅੰਮ੍ਰਿਤਸਰ : ਇਸ ਵੇਲੇ ਪਾਰਾ ਜਦੋਂ ਪਾਰਾ 44-45 ਡਿਗਰੀ ਸੈਲਸੀਅਸ ਨੂੰ ਛੋਹ ਰਿਹਾ ਹੈ ਤਾਂ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਪ੍ਰਬੰਧਕਾਂ ਵੱਲੋਂ ਗਰਮੀ ਤੋਂ ਰਾਹਤ ਲਈ ਢੁਕਵੇਂ ਪ੍ਰਬੰਧ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਵੇਲੇ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਵੱਡੀ ਗਿਣਤੀ […]

•CNC News
Crime

ਨੂੰਹ ਨੇ ਪ੍ਰੇਮੀ ਨਾਲ ਮਿਲ ਕੇ ਸਹੁਰੇ ਘਰ ਕਰਵਾਈ ਚੋਰੀ, ਗ੍ਰਿਫਤਾਰ

ਨੂੰਹ ਨੇ ਪ੍ਰੇਮੀ ਨਾਲ ਮਿਲ ਕੇ ਸਹੁਰੇ ਘਰ ਕਰਵਾਈ ਚੋਰੀ, ਗ੍ਰਿਫਤਾਰ ਖੰਨਾ : ਪੁਲੀਸ ਜ਼ਿਲ੍ਹਾ ਖੰਨਾ ਦੀ ਐਸਐਸਪੀ ਡਾ.ਜੋਤੀ ਯਾਦਵ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਕੁਲਾੜ (ਲੁਧਿਆਣਾ) ਨੇ ਪੁਲੀਸ ਕੋਲ ਰਿਪੋਰਟ ਦਰਜ ਕਰਵਾਈ ਕਿ 3 ਜੂਨ ਦੀ ਰਾਤ ਨੂੰ ਕਿਸੇ ਨਾ-ਮਾਲੂਮ ਵਿਅਕਤੀ ਉਨ੍ਹਾਂ ਦੇ ਘਰ ਦੇ ਸਟੋਰ ਵਿਚ ਪਈਆਂ ਪੇਟੀਆਂ ਦੇ ਤਾਲੇ ਤੋੜ ਕੇ […]

•CNC News
India

ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤਰੱਦ

ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤਰੱਦ ਹਿਸਾਰ : ਸਥਾਨਕ ਅਦਾਲਤ ਨੇ ਪਿਛਲੇ ਮਹੀਨੇ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤੀ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਉਸ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਜੁਡੀਸ਼ੀਅਲ ਮੈਜਿਸਟਰੇਟ (ਅੱਵਲ ਦਰਜਾ) ਸੁਨੀਲ ਕੁਮਾਰ ਨੇ ਉਸ ਦੇ ਵਕੀਲ ਕੁਮਾਰ ਮੁਕੇਸ਼ ਰਾਹੀਂ ਕੀਤੀ। ਇਸ ਦੌਰਾਨ ਪੁਲੀਸ ਨੇ ਜ਼ਮਾਨਤ ਅਰਜ਼ੀ ਦਾ […]

•CNC News
Send a news tip