CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਰਿਲੀਜ਼

‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਰਿਲੀਜ਼ ਨਵੀਂ ਦਿੱਲੀ : ਜੀ-5 ਨੇ ਆਪਣੀ ਆਉਣ ਵਾਲੀ ਫਿਲਮ “ਡਿਟੈਕਟਿਵ ਸ਼ੇਰਦਿਲ”ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇੱਕ ਕਤਲ ਦੇ ਰਹੱਸ ਨਾਲ ਸਬੰਧਤ ਇਸ ਫਿਲਮ ਵਿੱਚ ਦਿਲਜੀਤ ਦੁਸਾਂਝ ਇਕ ਜਾਸੂਸ ਦੀ ਭੂਮਿਕਾ ਨਿਭਾਉਂਦਾ ਨਜ਼ਰ ਆਵੇਗਾ। ਬੁਡਾਪੇਸਟ ਦੀ ਪਿੱਠਭੂਮੀ ’ਤੇ ਬਣੀ ਇਸ ਫਿਲਮ ਦਾ ਨਿਰਦੇਸ਼ਨ ਰਵੀ ਛਾਬੜੀਆ ਕਰ ਰਹੇ ਹਨ, ਜਿਨ੍ਹਾਂ ਨੇ ਪਹਿਲਾਂ […]

•CNC News
latest News

ਨਸ਼ਾ ਤਸਕਰੀ ਦੇ ਦੋਸ਼ ਹੇਠ ਛੇ ਪੰਜਾਬੀਆਂ ਸਣੇ ਨੌਂ ਗ੍ਰਿਫਤਾਰ

ਨਸ਼ਾ ਤਸਕਰੀ ਦੇ ਦੋਸ਼ ਹੇਠ ਛੇ ਪੰਜਾਬੀਆਂ ਸਣੇ ਨੌਂ ਗ੍ਰਿਫਤਾਰ ਵੈਨਕੂਵਰ :ਪੀਲ ਪੁਲੀਸ ਨੇ 479 ਕਿਲੋ ਕੋਕੀਨ ਸਮੇਤ ਛੇ ਪੰਜਾਬੀਆਂ ਨਾਲ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬੀ ਨੌਜਵਾਨ ਬਰੈਂਪਟਨ, ਕੈਲੇਡਨ ਤੇ ਕੈਂਬ੍ਰਿਜ ਦੇ ਵਾਸੀ ਹਨ। ਬਰਾਮਦ ਕੀਤੇ ਨਸ਼ੇ ਦੀ ਬਾਜ਼ਾਰੀ ਕੀਮਤ 5 ਕਰੋੜ ਡਾਲਰ (300 ਕਰੋੜ ਰੁਪਏ) ਹੈ। ਪੁਲੀਸ ਪੁਲੀਸ ਨੇ ਕੈਨੇਡਾ ਸਰਹੱਦੀ ਸੁਰੱਖਿਆ […]

•CNC News
latest News

ਵੈਨਕੁਵਰ ਮੰਦਰ ਕਮੇਟੀ ਪ੍ਰਧਾਨ ’ਤੇ ਚੱਲੀਆਂ ਗੋਲੀਆਂ

ਵੈਨਕੁਵਰ ਮੰਦਰ ਕਮੇਟੀ ਪ੍ਰਧਾਨ ’ਤੇ ਚੱਲੀਆਂ ਗੋਲੀਆਂ ਵੈਨਕੂਵਰ : ਕੈਨੇਡਾ ਦੇ ਸਰੀ ਵਿੱਚ ਫਿਰੌਤੀ ਗਰੋਹ ਮੁੜ ਤੋਂ ਸਰਗਰਮ ਹੋ ਗਿਆ ਹੈ। ਬੀਤੇ ਚਾਰ ਦਿਨਾਂ ’ਚ ਸਰੀ ਦੇ ਕਈ ਕਾਰੋਬਾਰੀਆਂ ਨੂੰ ਫਿਰੌਤੀ ਕਾਲਾਂ ਆਈਆਂ ਹਨ, ਪਰ ਇਨ੍ਹਾਂ ’ਚੋਂ ਕਈ ਚੁੱਪ ਰਹਿਣ ’ਚ ਹੀ ਭਲਾਈ ਸਮਝ ਰਹੇ ਹਨ। ਜਾਣਕਾਰੀ ਅਨੁਸਾਰ ਚਾਰ ਕੁ ਦਿਨ ਪਹਿਲਾਂ ਫਿਰੌਤੀ ਗਰੋਹ ਨੇ […]

•CNC News
India

ਗਰੇਟਾ ਨੂੰ ਇਜ਼ਰਾਇਲ ਨੇ ਕੀਤਾ ਡਿਪੋਰਟ

ਗਰੇਟਾ ਨੂੰ ਇਜ਼ਰਾਇਲ ਨੇ ਕੀਤਾ ਡਿਪੋਰਟ ਯੇਰੂਸ਼ਲਮ : ਸਮਾਜਿਕ ਕਾਰਕੁਨ ਗਰੇਟਾ ਥੁਨਬਰਗ, ਜਿਸ ਜਹਾਜ਼ ’ਤੇ ਸਵਾਰ ਸੀ, ਉਸ ਨੂੰ ਇਜ਼ਰਾਇਲੀ ਸੈਨਾ ਵੱਲੋਂ ਜ਼ਬਤ ਕਰਨ ਤੋਂ ਇੱਕ ਦਿਨ ਬਾਅਦ ਥੁਨਬਰਗ ਨੂੰ ਇਜ਼ਰਾਈਲ ਤੋਂ ਡਿਪੋਰਟ ਕਰ ਦਿੱਤਾ ਗਿਆ ਹੈ। ਇਜ਼ਰਾਇਲੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ‘ਐੱਕਸ’ ’ਤੇ ਜਹਾਜ਼ ’ਚ ਸਵਾਰ ਥੁਨਬਰਗ […]

•CNC News
latest News

ਨਿਊਯਾਰਕ ’ਚ ਗੰਭੀਰ ਬਿਮਾਰਾਂ ਲਈ ਸਵੈ-ਇੱਛੁਕ ਮੌਤ ਬਿੱਲ ਪਾਸ

ਨਿਊਯਾਰਕ ’ਚ ਗੰਭੀਰ ਬਿਮਾਰਾਂ ਲਈ ਸਵੈ-ਇੱਛੁਕ ਮੌਤ ਬਿੱਲ ਪਾਸ ਨਿਊਯਾਰਕ : ਨਿਊਯਾਰਕ ਵਿਧਾਨ ਸਭਾ ਨੇ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਦਵਾਈ ਰਾਹੀਂ ਆਪਣੀ ਜ਼ਿੰਦਗੀ ਖਤਮ ਕਰਨ ਦਾ ਕਾਨੂੰਨੀ ਅਧਿਕਾਰ ਦਿੰਦਾ ਕਾਨੂੰਨ ਪਾਸ ਕਰ ਦਿੱਤਾ ਹੈ। ਇਸ ਬਿੱਲ ਨੂੰ ਹੁਣ ਗਵਰਨਰ ਕੋਲ ਭੇਜਿਆ ਗਿਆ ਹੈ। ਬਿੱਲ ਵਿੱਚ ਕਿਹਾ ਗਿਆ ਹੈ ਕਿ ਲਾਇਲਾਜ ਬਿਮਾਰੀ ਨਾਲ ਜੂਝ […]

•CNC News
India

ਭਾਰਤ ’ਚ ਏ.ਆਈ. ਦੀ 2027 ਤੱਕ ਹੋਵੇਗੀ ਅਰਬਾਂ ਦੀ ਮਾਰਕੀਟ

ਭਾਰਤ ’ਚ ਏ.ਆਈ. ਦੀ 2027 ਤੱਕ ਹੋਵੇਗੀ ਅਰਬਾਂ ਦੀ ਮਾਰਕੀਟ ਨਵੀਂ ਦਿੱਲੀ : ਬੋਸਟਨ ਕੰਸਲਟਿੰਗ ਗਰੁੱਪਦੀ ਇੱਕ ਰਿਪੋਰਟ ਅਨੁਸਾਰ, ਭਾਰਤ ਦਾ ਆਰਟੀਫਿਸ਼ੀਅਲ ਇੰਟੈਲੀਜੈਂਸ (19) ਬਾਜ਼ਾਰ 2027 ਤੱਕ ਤਿੰਨ ਗੁਣਾ ਵਧ ਕੇ 17 ਅਰਬ ਡਾਲਰ ਤੱਕ ਦਾ ਹੋਣ ਵਾਲਾ ਹੈ ਅਤੇ ਇਹ ਤੇਜ਼ੀ ਨਾਲ ਮਹਿਜ਼ ਅਜ਼ਮਾਇਸ਼ੀ ਪੜਾਅ ਤੋਂ ਅਗਾਂਹ ਵਧ ਕੇ ਭਾਰਤੀ ਕਾਰੋਬਾਰਾਂ ਲਈ ਮੁਕਾਬਲੇ ਅਤੇ […]

•CNC News
Crime

ਅਮਰੀਕਾ ’ਚ ਹਥਕੜੀ ਲਾ ਕੇ ਫਰਸ਼ ’ਤੇ ਸੁੱਟਿਆ ਗਿਆ ਭਾਰਤੀ ਹਰਿਆਣਾ ਦਾ

ਅਮਰੀਕਾ ’ਚ ਹਥਕੜੀ ਲਾ ਕੇ ਫਰਸ਼ ’ਤੇ ਸੁੱਟਿਆ ਗਿਆ ਭਾਰਤੀ ਹਰਿਆਣਾ ਦਾ ਨਵੀਂ ਦਿੱਲੀ : ਅਮਰੀਕਾ ਦੇ ਨੇਵਾਰਕ ਹਵਾਈ ਅੱਡੇ ‘ਤੇ ਹੱਥਕੜੀ ਲਗਾ ਕੇ ਫਰਸ਼ ਨਾਲ ਬੰਨ੍ਹੇ ਗਏ ਭਾਰਤੀ ਵਿਅਕਤੀ ਦੀ ਪਛਾਣ ਹਰਿਆਣਾ ਦੇ ਯਮੁਨਾਨਗਰ ਦੇ ਨਿਵਾਸੀ ਵਿਸ਼ਾਲ ਵਜੋਂ ਹੋਈ ਹੈ। ਨਿਊਯਾਰਕ ਵਿੱਚ ਭਾਰਤੀ ਕੌਂਸਲਖ਼ਾਨੇ ਨੇ ਕਿਹਾ ਹੈ ਕਿ ਵਿਸ਼ਾਲ ਬਿਨਾਂ ਵਾਜਬ ਵੀਜ਼ਾ ਦੇ ਗੈਰ-ਕਾਨੂੰਨੀ […]

•CNC News
latest News

ਟਰੰਪ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀਆਂ ਕੁਝ ਪੋਸਟਾਂ ’ਤੇ ਅਫ਼ਸੋਸ : ਐਲਨ ਮਸਕ

ਟਰੰਪ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀਆਂ ਕੁਝ ਪੋਸਟਾਂ ’ਤੇ ਅਫ਼ਸੋਸ : ਐਲਨ ਮਸਕ ਵਾਸ਼ਿੰਗਟਨ : ਅਰਬਪਤੀ ਕਾਰੋਬਾਰੀ ਐਲੋਨ ਮਸਕ ਨੇ ਪਿਛਲੇ ਹਫ਼ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਬਾਰੇ ਕੀਤੀਆਂ ਕੁਝ ਪੋਸਟਾਂ ‘ਤੇ ਅਫ਼ਸੋਸ ਹੈ ਕਿਉਂਕਿ ਇਨ੍ਹਾਂ ਵਿਚ ਉਹ ‘ਬਹੁਤ ਅਗਾਂਹ’ ਲੰਘ ਗਏ ਸਨ। ਟਰੰਪ ਨੇ ਸ਼ਨਿੱਚਰਵਾਰ ਨੂੰ ਕਿਹਾ ਸੀ ਕਿ ਮਸਕ ਨਾਲ ਉਸਦੇ ਰਿਸ਼ਤੇ ਸੋਸ਼ਲ ਮੀਡੀਆ […]

•CNC News
India

ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ’ਤੇ ਪਹਿਰਾ ਦੇਣ ਦੀ ਅਪੀਲ

ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ’ਤੇ ਪਹਿਰਾ ਦੇਣ ਦੀ ਅਪੀਲ ਬਰਨਾਲਾ : ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਕਰਵਾਏ ਸੂਬਾ ਪੱਧਰੀ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦੇ ਅੱਜ ਆਖਰੀ ਦਿਨ ਵਿਦਿਆਰਥੀਆਂ ਨੂੰ ‘ਸ਼ਹੀਦੇ ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ’ ਅਤੇ ‘ਅਖੌਤੀ ਭੂਤ ਪ੍ਰੇਤਾਂ ਦੀ ਕਸਰ ਤੇ ਮਾਨਸਿਕ ਰੋਗ’ ਬਾਰੇ ਜਾਣਕਾਰੀ ਦਿੱਤੀ ਗਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਕੁਇਜ਼ ਵੀ […]

•CNC News
India

ਮਨੀਪੁਰ ’ਚ ਕਰੋੜਾਂ ਦੇ ਨਸ਼ੀਲੇ ਪਦਾਰਥ ਫੜ੍ਹ

ਮਨੀਪੁਰ ’ਚ ਕਰੋੜਾਂ ਦੇ ਨਸ਼ੀਲੇ ਪਦਾਰਥ ਫੜ੍ਹ ਇੰਫਾਲ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਕਸਟਮਜ਼, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲੀਸ ਦੀ ਇੱਕ ਸਾਂਝੀ ਟੀਮ ਨੇ ਚੁਰਾਚਾਂਦਪੁਰ ਜ਼ਿਲ੍ਹੇ ਵਿੱਚ ਇੱਕ ਮੁਹਿੰਮ ਦੌਰਾਨ 55.52 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਹੈ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ, ‘‘ਡੀਆਰਆਈ, ਕਸਟਮਜ਼, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲੀਸ […]

•CNC News
India

ਸੀਜੀਐੱਸਟੀ ਸੁਪਰਡੈਂਟ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਸੀਜੀਐੱਸਟੀ ਸੁਪਰਡੈਂਟ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਨਵੀਂ ਦਿੱਲੀ : ਸੀਬੀਆਈ ਨੇ ਉੱਤਰ ਪ੍ਰਦੇਸ਼ ਵਿੱਚ ਕੇਂਦਰੀ ਵਸਤੂ ਅਤੇ ਸੇਵਾ ਟੈਕਸ (ਸੀਜੀਐੱਸਟੀ) ਦੇ ਸੁਪਰਡੈਂਟ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਇੱਕ ਨਿੱਜੀ ਕੰਪਨੀ ’ਤੇ ਜੁਰਮਾਨਾ ਮੁਆਫ ਕਰਨ ਲਈ ਕਥਿਤ ਤੌਰ ’ਤੇ 1 ਲੱਖ ਰੁਪਏ ਦੀ ਰਿਸ਼ਵਤ ਲੈ ਰਹੇ ਸਨ। ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ […]

•CNC News
India

ਹਰਪਾਲ ਚੀਮਾ ਤੇ ਵੜਿੰਗ ਦੀ ਡੋਪ ਟੈਸਟ ਲੈ ਕੇ ਤਕਰਾਰ

ਹਰਪਾਲ ਚੀਮਾ ਤੇ ਵੜਿੰਗ ਦੀ ਡੋਪ ਟੈਸਟ ਲੈ ਕੇ ਤਕਰਾਰ ਚੰਡੀਗੜ੍ਹ : ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਅਫ਼ੀਮ ਦੀ ਖੇਤੀ’ ਨੂੰ ਲੈ ਕੇ ਆਹਮੋ ਸਾਹਮਣੇ ਹੋ ਗਏ ਹਨ। ਰਾਜਾ ਵੜਿੰਗ ਨੇ ਅਫ਼ੀਮ ਦੀ ਖੇਤੀ ਦੀ ਵਕਾਲਤ ਕਰਦਿਆਂ ਇਸ ’ਤੇ ਚਰਚਾ ਕਰਾਏ ਜਾਣ […]

•CNC News
latest News

ਟਕਸਾਲ ਵੱਲੋਂ ਸੁਖਬੀਰ ਵਿਰੁੱਧ ਧਰਨਾ ਮੁਲਤਵੀ

ਟਕਸਾਲ ਵੱਲੋਂ ਸੁਖਬੀਰ ਵਿਰੁੱਧ ਧਰਨਾ ਮੁਲਤਵੀ ਅੰਮ੍ਰਿਤਸਰ : ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਚਾਲੇ ਅੱਜ ਮੁੜ ਹੋਈ ਮੀਟਿੰਗ ਤੋਂ ਬਾਅਦ ਦਮਦਮੀ ਟਕਸਾਲ ਨੇ 11 ਜੂਨ ਨੂੰ ਪਿੰਡ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ […]

•CNC News
latest News

ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋੋਭਾ ਨਹੀਂ ਦਿੰਦੀ: ਹਰਪ੍ਰੀਤ ਸਿੰਘ

ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋੋਭਾ ਨਹੀਂ ਦਿੰਦੀ: ਹਰਪ੍ਰੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ : ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਤਨਜ ਕੱਸਦਿਆਂ ਬਿਆਨ ਦੇਣਾ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ,‘ਸਾਡੇ ਆਪਸੀ […]

•CNC News
latest News

ਫਾਈਰ ਕਰਕੇ ਭੱਜਿਆ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀ

ਫਾਈਰ ਕਰਕੇ ਭੱਜਿਆ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀ ਅੰਮ੍ਰਿਤਸਰ : ਅਸਲਾ ਰਿਕਵਰੀ ਲਈ ਪਿੰਡ ਭਕਨਾ ਨੇੜੇ ਗੰਦੇ ਨਾਲੇ ਕੋਲ ਲਿਜਾਏ ਗਏ ਇਕ ਮੁਲਜ਼ਮ ਨੇ ਅੱਜ ਭੱਜਣ ਦੀ ਨੀਅਤ ਨਾਲ ਲੁਕਾ ਕੇ ਰੱਖੇ ਹੋਏ ਅਸਲੇ ਨਾਲ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ ਪਰ ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ। ਪੁਲੀਸ ਨੇ ਫ਼ੌਰੀ […]

•CNC News
Send a news tip