CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਪੰਜਾਬ ਸਰਕਾਰ ਵੱਲੋਂ ਪੰਜਾਬ ਉਦਯੋਗ ਕ੍ਰਾਂਤੀ ਦੀ ਸ਼ੁਰੂਆਤ ਸਨਅਤਾਂ ਲਾਉਣੀਆਂ ਸੌਖੀਆਂ ਹੋਣਗੀਆਂ ਮੁਹਾਲੀ : ਪੰਜਾਬ ਸਰਕਾਰ ਨੇ ਸਿੱਖੀਆ ਕ੍ਰਾਂਤੀ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਉਦਯੋਗ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਦੇਸ਼ ਵਿੱਚ ਪਹਿਲੀ ਅਤੇ ਉਦਯੋਗਿਕ ਕ੍ਰਾਂਤੀ ਵਜੋਂ ਜਾਣੀ ਜਾਂਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਸਨਅਤਾਂ ਸਥਾਪਤ ਕਰਨ ਲਈ ਲੋੜੀਂਦੀਆਂ ਕਾਨੂੰਨੀ ਪ੍ਰਕਿਰਿਆਵਾਂ ਨੂੰ ਸੌਖਾ ਬਣਾਉਣਾ, […]
•CNC News

Indiaਓ.ਬੀ.ਸੀ. ਦਰਜਾ ਤੈਅ ਕਰਨ ਲਈ ਧਰਮ ਨਹੀਂ, ਪਛੜਾਪਣ ਹੀ ਇੱਕੋ ਇੱਕ ਪੈਮਾਨਾ: ਮਮਤਾ ਬੈਨਰਜੀ ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਸੂਬਾਈ ਵਿਧਾਨ ਸਭਾ ਨੂੰ ਦੱਸਿਆ ਕਿ ਸਬੰਧਤ ਲੋਕਾਂ ਦੇ ਓ.ਬੀ.ਸੀ. ਦਰਜੇ ਦਾ ਫੈਸਲਾ ਕਰਨ ਲਈ ਪਛੜਾਪਨ ਹੀ ਇੱਕੋ ਇੱਕ ਮਾਪਦੰਡ ਹੈ। ਉਨ੍ਹਾਂ ਕਿਹਾ ਕਿ ਕੁਝ ਵਰਗਾਂ ਵੱਲੋਂ ਸੋਸ਼ਲ ਮੀਡੀਆ […]
•CNC News

Indiaਇਰਾਨ ਨੇ ਆਈ.ਐਸ.ਆਈ. ਦੇ 9 ਅੱਤਵਾਦੀ ਦਿੱਤੀ ਫਾਂਸੀ ਦੁਬਈ “: ਇਰਾਨ ਨੇ ਐਲਾਨ ਕੀਤਾ ਹੈ ਕਿ ਉਸ ਨੇ ਮੁਲਕ ਦੀਆਂ ਜੇਲ੍ਹਾਂ ਵਿਚ 2018 ਤੋਂ ਬੰਦ ਦਹਿਸ਼ਤਗਰਦ ਜਥੇਬੰਦੀ ਇਸਲਾਮੀ ਸਟੇਟ ਦੇ 9 ਅਤਿਵਾਦੀਆਂ ਨੂੰ ਫਾਂਸੀ ਲਾ ਦਿੱਤਾ ਹੈ। ਨਿਆਂਪਾਲਿਕਾ ਦੀ ਮਿਜ਼ਾਨ ਖ਼ਬਰ ਏਜੰਸੀ ਵੱਲੋਂ ਇਸ ਗੱਲ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਆਈਐਸਆਈਐਸ ਦੇ ਇਹ ਦਹਿਸ਼ਤਗਰਦ […]
•CNC News

Indiaਗਾਈਡ ਨੇ ਰਘੂਵੰਸ਼ੀ ਜੋੜੇ ਨਾਲ ਆਏ ਨੂੰ ਪਛਾਣਿਆ ਮੇਘਾਲਿਆ : ਇੱਕ ਸਥਾਨਕ ਟੂਰਿਸਟ ਗਾਈਡ, ਜਿਸ ਨੇ ਪੁਲੀਸ ਨੂੰ ਸੱਜ-ਵਿਆਹੇ ਜੋੜੇ ਰਾਜਾ ਅਤੇ ਸੋਨਮ ਰਘੂਵੰਸ਼ੀ ਦੇ ਲਾਪਤਾ ਹੋਣ ਵਾਲੇ ਦਿਨ ਤਿੰਨ ਆਦਮੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦਿੱਤੀ ਸੀ, ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਉਸ ਨੇ ਕੁਝ ਫੋਟੋਆਂ ਦੇਖਣ ਤੋਂ ਬਾਅਦ ਸ਼ੱਕੀਆਂ ਵਿੱਚੋਂ ਇੱਕ ਦੀ ਪਛਾਣ […]
•CNC News

India‘ਸਿੱਖਸ ਆਫ਼ ਅਮਰੀਕਾ’ ਵੱਲੋਂ ਗਰੀਬ ਧੀ ਦੇ ਵਿਆਹ ਲਈ ਕੀਤੀ ਵਿੱਤੀ ਮੱਦਦ ‘ਸਿੱਖਸ ਆਫ਼ ਅਮਰੀਕਾ’ ਪੰਜਾਬ ਵਿੱਚ ਸੇਵਾ ਦੇ ਕਾਰਜ ਲਈ ਅੱਗੇ ਵੱਧ ਕੇ ਹਰ ਸੰਭਵ ਯਤਨ ਕਰਦਾ ਹੈ, ਭਾਵੇਂ ਮੈਡੀਕਲ ਕੈਂਪ ਲਗਾਉਣਾ ਹੋਵੇ, ਦਵਾਈਆਂ ਦਾ ਲੰਗਰ ਲਗਾਉਣਾ ਹੋਵੇ, ਸਰਦੀਆਂ ’ਚ ਝੁੱਗੀਆਂ-ਝੌਂਪੜੀਆਂ ਵਿੱਚ ਕੰਬਲ ਅਤੇ ਗਰਮ ਕੱਪੜੇ ਵੰਡਣਾ ਹੋਵੇ ਤਾਂ ਸਮਾਜ ਭਲਾਈ ਦਾ ਕੋਈ ਵੀ […]
•CNC News

Indiaਨਵਜੋਤ ਸਿੱਧੂ ਮੁੜ ਦੀ ਕਪਿਲ ਦੇ ਸ਼ੋਅ ’ਚ ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਕਪਿਲ ਦੇ ਸ਼ੋਅ ਵਿੱਚ ਮੁੜ ਐਂਟਰੀ ਕਰ ਲਈ ਹੈ। ਹੁਣ ਅਰਚਨਾ ਪੂਰਨ ਸਿੰਘ ਨੂੰ ਆਪਣੀ ਕੁਰਸੀ ਦੀ ਚਿੰਤਾ ਹੋਣ ਲੱਗੀ ਹੈ। ਹਾਲ ਹੀ ਵਿੱਚ ਨੈੱਟਫਲਿਕਸ ਵੱਲੋਂ ਜਾਰੀ ਕੀਤੇ ਗਏ ਪ੍ਰੀਮੀਅਰ ਵਿਚ ‘‘ਸਿੱਧੂ ਵਾਪਿਸ ਆ ਗਏ ਓਏ’’ ਦੀ ਤਸਵੀਰ ਸਾਂਝੀ ਕੀਤੀ ਗਈ […]
•CNC News

Indiaਆਖਿਰ ਜੱਸੀ ਨੂੰ ਕਦੋਂ ਮਿਲੇਗਾ ਇੰਨਸਾਫ਼ ਚੰਡੀਗੜ੍ਹ : ਜਸਵਿੰਦਰ ਕੌਰ ਜੱਸੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਨੂੰ 25 ਸਾਲ ਹੋ ਚੁੱਕੇ ਹਨ ਪਰ ਹਾਲੇ ਵੀ ਨਿਆਂ ਦੀ ਪ੍ਰਾਪਤੀ ਲਈ ਜੰਗ ਜਾਰੀ ਹੈ। ਕੈਨੇਡਾ ਵਿੱਚ ਪੰਜਾਬੀ ਮਾਪਿਆਂ ਦੇ ਘਰ ਜੰਮੀ ਜੱਸੀ 25 ਸਾਲਾਂ ਦੀ ਸੀ, ਜਦੋਂ ਰਵਾਇਤਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਕਰ ਕੇ ਉਸ ਦੀ ਜ਼ਿੰਦਗੀ […]
•CNC News

latest Newsਅਕਾਲੀ ਧੜੇ ਇਕਜੁੱਟ ਹੋਣ: ਜਾਖੜ ਚੰਡੀਗੜ੍ਹ: ਸੰਗਰੂਰ ਜ਼ਿਲ੍ਹੇ ਵਿਚ ਸ. ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਰੇ ਅਕਾਲੀ ਧੜਿਆਂ ਨੂੰ ਆਪਣੀ ‘ਹਊਮੈ’ ਤੇ ਵੱਖਰੇਵੇਂ ਪਾਸੇ ਰੱਖ ਕੇ ਇਕਜੁੱਟ ਹੋਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਮਜ਼ਬੂਤ ਪੰਥਕ ਪਾਰਟੀ ਦੀ ਲੋੜ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਨੂੰ ਵੀ […]
•CNC News

latest Newsਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਸ੍ਰੀ ਮੁਕਤਸਰ ਸਾਹਿਬ : ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋ ਗਿਆ ਹੈ। ਗੁਰਪੰਥ ਮਾਨ ਨ ਐਸਏਐਸ ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਆਖ਼ਰੀ ਸਾਹ ਲਿਆ। ਗਿੱਦੜਬਾਹਾ ਸ਼ਹਿਰ ਦੇ ਵਸਨੀਕ 68 ਸਾਲਾ ਗੁਰਪੰਥ ਇੱਕ […]
•CNC News

latest Newsਪੰਜਾਬ ਸਰਕਾਰ ਵੱਲੋਂ ਡੀਐੱਸਪੀ ਮੁਅੱਤਲ ਬਠਿੰਡਾ : ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਡੀਐੱਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਲ੍ਹੇ ਦੇ ਵੱਡੇ ਪੁਲੀਸ ਅਧਿਕਾਰੀ ਭਾਵੇਂ ਇਸ ਅਹਿਮ ਕਾਰਵਾਈ ਦੀ ਭਾਫ਼ ਬਾਹਰ ਕੱਢਣ ਤੋਂ ਕੰਨੀ ਕਤਰਾ ਰਹੇ ਹਨ, ਪਰ ਭਰੋਸੇਯੋਗ ਸੂਤਰਾਂ ਅਨੁਸਾਰ ਡੀਐਸਪੀ ਦੀ ਮੁਅੱਤਲੀ ਪਿੱਛੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਵੱਲੋਂ ਵਿੱਢੀ ਗਈ ਆਰ-ਪਾਰ ਦੀ […]
•CNC News

Indiaਪੰਜਾਬ ਸਰਕਾਰ 200 ਮਨੋਵਿਗਿਆਨੀ ਆਰਜੀ ਤੌਰ ’ਤੇ ਕਰੇਗੀ ਭਰਤੀ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 200 ਮਨੋਵਿਗਿਆਨੀ ਭਰਤੀ ਕੀਤੇ ਜਾਣਗੇ। ਇਹ ਫੈਸਲਾ ਨਸ਼ਿਆਂ ਦੇ ਖਾਤਮੇ ਲਈ ਬਣਾਈ ਕੈਬਨਿਟ ਦੀ ਸਬ-ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]
•CNC News

latest Newsਜਪਾਨ ਵਿਚ ਅਮਰੀਕੀ ਏਅਰ ਬੇਸ ’ਤੇ ਧਮਾਕਾ, ਟੋਕੀਓ: ਦੱਖਣੀ ਜਪਾਨ ਵਿਚ ਓਕੀਨਾਵਾ ਟਾਪੂ ’ਤੇ ਅਮਰੀਕੀ ਫੌਜੀ ਬੇਸ ਉੱਤੇ ਹੋਏ ਧਮਾਕੇ ਵਿਚ ਚਾਰ ਜਪਾਨੀ ਫੌਜੀ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਲੱਗੀਆਂ ਸੱਟਾਂ ਜਾਨਲੇਵਾ ਨਹੀਂ ਹਨ। ਸੈਲਫ ਡਿਫੈਂਸ ਫੋਰਸ (S46) ਜੁਆਇੰਟ ਸਟਾਫ ਨੇ ਕਿਹਾ ਕਿ ਕਾਡੇਨਾ ਏਅਰਬੇਸ ’ਤੇ ਧਮਾਕੇ ਦੀ ਰਿਪੋਰਟ ਮਿਲੀ […]
•CNC News

Indiaਇਮਰਾਨ ਖ਼ਾਨ ਜਲਦ ਹੋ ਸਕਦੇ ਹਨ ਰਿਹਾਅ ਇਸਲਾਮਾਬਾਦ : ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਖ਼ਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ਵਿੱਚ 11 ਜੂਨ ਨੂੰ ਜ਼ਮਾਨਤ ਮਿਲਣ ਦੀ ਸੰਭਾਵਨਾ ਹੈ। ਇਮਰਾਨ ਦੀ ਦੇ ਇੱਕ ਉੱਚ ਆਗੂ ਨੇ ਇਹ ਜਾਣਕਾਰੀ ਦਿੱਤੀ। ਇਸਲਾਮਾਬਾਦ ਹਾਈ ਕੋਰਟ (983) ਨੇ 11 ਜੂਨ ਨੂੰ 190 ਮਿਲੀਅਨ ਪੌਂਡ ਅਲ-ਕਾਦਿਰ ਟਰੱਸਟ ਮਾਮਲੇ […]
•CNC News

latest Newsਨੈਸ਼ਨਲ ਗਾਰਡਜ਼ ਦੀ ਤਾਇਨਾਤੀ ਮਗਰੋਂ ਵਿਰੋਧ ਪ੍ਰਦਰਸ਼ਨ ਤੇਜ਼ ਲਾਸ ਏਂਜਲਸ “: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਸ ਏਂਜਲਸ ਵਿਚ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਦੇ ਵਿਰੋਧ ਵਿਚ ਐਤਵਾਰ ਨੂੰ ਤਣਾਅ ਹੋਰ ਵੱਧ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉੱਤਰ ਆਏ ਤੇ ਉਨ੍ਹਾਂ ਇਕ ਪ੍ਰਮੁੱਖ ਸ਼ਾਹਰਾਹ ਜਾਮ ਕਰ ਦਿੱਤਾ। ਪੁਲੀਸ ਨੇ ਹਜੂਮ ਨੂੰ ਕਾਬੂ ਕਰਨ ਲਈ ਅੱਥਰੂ […]
•CNC News

Indiaਸੋਨੀਆ ਗਾਂਧੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਹੋਏ ਮੈਡੀਕਲ ਟੈਸਟ ਨਵੀਂ ਦਿੱਲੀ “: ਕਾਂਗਰਸ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸਰ ਗੰਗਾ ਰਾਮ ਹਸਪਤਾਲ (S7R8) ਵਿਚ ਜਾ ਕੇ ਆਪਣੀ ਮੈਡੀਕਲ ਜਾਂਚ ਕਰਵਾਈ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਇਹ ਸਿਹਤ ਜਾਂਚ 78 ਸਾਲਾ ਗਾਂਧੀ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਸ਼ਿਮਲਾ ਦੇ […]
•CNC News