CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਮੋਦੀ ਪ੍ਰੈਸ ਕਾਨਫਰੰਸਾਂ ਤੋਂ ਭੱਜ ਰਿਹੈ : ਕਾਂਗਰਸ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ‘ਅਣਲਿਖਤ’ ਪ੍ਰੈਸ ਕਾਨਫਰੰਸ ਨਾ ਕਰਨ ਨੂੰ ਲੈ ਕੇ ਕਾਂਗਰਸ ਨੇ ਆਪਣਾ ਹਮਲਾ ਤੇਜ਼ ਕਰ ਦਿੱਤਾ ਅਤੇ ਪੁੱਛਿਆ ਕਿ ਉਹ ਅਜੇ ਵੀ (ਪ੍ਰੈਸ ਕਾਨਫਰੰਸ ਤੋਂ) ‘ਭੱਜ’ ਕਿਉਂ ਰਹੇ ਹਨ। ਪਾਰਟੀ ਨੇ ਪੁੱਛਿਆ ਹੈ ਕਿ ਕੀ ਸਵਾਲ-ਜਵਾਬ ਤਿਆਰ ਕਰਨ ਅਤੇ ਉਨ੍ਹਾਂ […]
•CNC News

Indiaਰਾਕੇਸ਼ ਸ਼ਰਮਾ ਤੋਂ ਬਾਅਦ 40 ਸਾਲਾਂ ਬਾਅਦ ਪੁਲਾੜ ਮਿਸ਼ਨ ’ਤੇ ਜਾਣਗੇ ਸੁਭਾਸ਼ੂ ਸ਼ੁਕਲਾ ਨਵੀਂ ਦਿੱਲੀ : ਭਾਰਤ 41 ਸਾਲ ਬਾਅਦ ਮੁੜ ਮਨੁੱਖੀ ਪੁਲਾੜ ਉਡਾਣ ਮਿਸ਼ਨ ’ਚ ਆਪਣਾ ਨਾਂ ਦਰਜ ਕਰਵਾਏਗਾ ਜਦੋਂ ਗਰੁੱਪ ਕੈਪਟਨ Shubhanshu Shukla 10 ਜੂਨ ਨੂੰ ਪੁਲਾੜ ਲਈ ਉਡਾਣ ਭਰੇਗਾ। ਸ਼ੁਕਲਾ, ਜਿਸ ਦਾ ਕਾਲ ਸਾਈਨ ‘Shuks’ ਹੈ, ਰਾਕੇਸ਼ ਸ਼ਰਮਾ ਮਗਰੋਂ ਪੁਲਾੜ ਦੀ ਯਾਤਰਾ […]
•CNC News

Crimeਬੱਚੀ ਨਾਲ ਅਸ਼ਲੀਲ ਹਰਕਤਾਂ ਕਰਦਾ ਬਜ਼ੁਰਗ ਗ੍ਰਿਫ਼ਤਾਰ ਬਰਨਾਲਾ (ਰਵਿੰਦਰ ਰਵੀ): ਨੇੜਲੇ ਪਿੰਡ ਹਰੀਗੜ੍ਹ ਵਿੱਚ ਕੱਲ੍ਹ ਰਾਤ 75 ਸਾਲ ਦੇ ਬੁਜ਼ੁਰਗ ਵੱਲੋਂ ਸਰਕਾਰੀ ਸਕੂਲ ਵਿੱਚ ਪਾਣੀ ਪੀਣ ਗਈ 9 ਸਾਲ ਦੀ ਬੱਚੀ ਨਾਲ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਇਸ ਸਬੰਧੀ ਧਨੌਲਾ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ […]
•CNC News

Crimeਡੀਨੋ ਮੋਰੀਆ ਦੇ ਟਿਕਾਣਿਆਂ ’ਤੇ ਪੁਲਿਸ ਦੇ ਛਾਪੇ ਮੁੰਬਈ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮਿੱਠੀ ਨਦੀ ਡੀਸਿਲਟਿੰਗ ‘ਘੁਪਲੇ’ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ ਵਿੱਚ ਅਦਾਕਾਰ ਡੀਨੋ ਮੋਰੀਆ, ਕੁਝ ਬੀਐੱਮਸੀ ਅਧਿਕਾਰੀਆਂ ਅਤੇ ਠੇਕੇਦਾਰਾਂ ਸਮੇਤ ਹੋਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਮਹਾਰਾਸ਼ਟਰ ਦੇ ਮੁੰਬਈ ਅਤੇ ਕੇਰਲ ਦੇ ਕੋਚੀ ਵਿੱਚ 15 ਤੋਂ ਵੱਧ ਥਾਵਾਂ ’ਤੇ ਇਹ […]
•CNC News

Crimeਗੋਲਡੀ ਬਰਾੜ ਸਮੇਤ 5 ਖ਼ਿਲਾਫ਼ ਚਾਰਜਸ਼ੀਟ ਨਵੀਂ ਦਿੱਲੀ : ਬੰਬ ਹਮਲਿਆਂ ਨਾਲ ਸਬੰਧਤ ਮਾਮਲੇ ਵਿੱਚ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਗੋਲਡੀ ਬਰਾੜ ਸਮੇਤ ਪੰਜ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ 2024 ਵਿੱਚ ਗੁਰੂਗ੍ਰਾਮ ਦੇ ਦੋ ਕਲੱਬਾਂ ‘ਤੇ ਹੋਏ ਹਮਲੇ ਲਈ ਉਨ੍ਹਾਂ ਨੂੰ ਚਾਰਜਸ਼ੀਟ ਕੀਤਾ ਹੈ। ਪੰਚਕੂਲਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਸਤਿੰਦਰਜੀਤ ਸਿੰਘ ਉਰਫ […]
•CNC News

latest Newsਸਿੰਧ ਜਲ ਸੰਧੀ ਬਾਰੇ ਪਾਕਿਸਤਾਨ ਵੱਲੋਂ ਭਾਰਤ ਨੂੰ ਚਾਰ ਪੱਤਰ ਨਵੀਂ ਦਿੱਲੀ “: ਸਿੰਧ ਜਲ ਸੰਧੀ ਰੋਕੇ ਜਾਣ ਤੋਂ ਔਖੋ ਹੋਏ ਪਾਕਿਸਤਾਨ ਨੇ ਪਿਛਲੇ ਕੁਝ ਹਫ਼ਤਿਆਂ ’ਚ ਭਾਰਤ ਨੂੰ ਚਾਰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਇਸ ਫ਼ੈਸਲੇ ’ਤੇ ਮੁੜ ਤੋਂ ਵਿਚਾਰ ਕਰੇ। ਪਾਕਿਸਤਾਨ ਨੇ ਭਾਰਤ ਦੇ ਦਰਿਆਵਾਂ ਰਾਹੀਂ ਮੁਲਕ ’ਚ ਆਉਣ ਵਾਲੇ ਪਾਣੀਆਂ […]
•CNC News

Indiaਈਦ-ਉੱਲ-ਅਜ਼ਹਾ ਦੀ ਨਮਾਜ਼ ਅਦਾ ਲਈ ਇਕੱਠਾ ਹੋਇਆ ਮੁਸਲਿਮ ਭਾਈਚਾਰਾ ਨਵੀਂ ਦਿੱਲੀ : ਈਦ-ਉੱਲ-ਅਜ਼ਹਾ ਮੌਕੇ ਜਾਮਾ ਮਸਜਿਦ ਵਿਖੇ ਰਵਾਇਤੀ ਪਹਿਰਾਵੇ, ਸ਼ਰਧਾ, ਏਕਤਾ ਅਤੇ ਜਸ਼ਨ ਦੀ ਭਾਵਨਾ ਵਿੱਚ ਨਮਾਜ਼ ਅਦਾ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਜਿਵੇਂ ਸਵੇਰ ਦੀ ਸ਼ੁਰੂਆਤ ਹੋਈ ਤਾਂ ਨਮਾਜ਼ ਪੜਨ ਲਈ ਇਕੱਠੇ ਹੋਏ ਭਾਈਚਾਰੇ ਦੇ ਲੋਕਾਂ ਨੇ […]
•CNC News

Indiaਮਹਾਰਾਸ਼ਟਰ ਅਸੈਂਬਲੀ ਚੋਣਾਂ ਧੋਖਾਧੜੀ ਦਾ ਬਲੂਪ੍ਰਿੰਟ: ਰਾਹੁਲ ਗਾਂਧੀ ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਪਿਛਲੇ ਸਾਲ ਨਵੰਬਰ ਵਿਚ ਹੋਈਆਂ ਮਹਾਰਾਸ਼ਟਰ ਅਸੈਂਬਲੀ ਚੋਣਾਂ ’ਚ ‘ਧੋਖਾਧੜੀ’ ਹੋਈ ਸੀ ਤੇ ਇਸ ਸਾਲ ਦੇ ਅਖੀਰ ਵਿਚ ਆਗਾਮੀ ਬਿਹਾਰ ਅਸੈਂਬਲੀ ਚੋਣਾਂ ਵਿਚ ਉਹੀ ਕੁਝ ਦੁਹਰਾਇਆ ਜਾਵੇਗਾ। ਗਾਂਧੀ ਨੇ […]
•CNC News

Indiaਹੁਣ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਜੁੱੜਿਆ ਭਾਰਤ : ਬਿੱਟੂ ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ (ਰੇਲ ਮੰਤਰਾਲਾ ਤੇ ਖਾਦ ਪ੍ਰੋਸੈਸਿੰਗ ਉਦਯੋਗ) ਰਵਨੀਤ ਸਿੰਘ ਬਿੱਟੂ ਨੇ ਅੱਜ ਸ੍ਰੀਨਗਰ ਰੇਲਵੇ ਸਟੇਸ਼ਨ ਤੋਂ ਮਾਤਾ ਵੈਸ਼ਨੋ ਦੇਵੀ ਕੱਟੜਾ ਤੱਕ ‘ਵੰਦੇ ਭਾਰਤ’ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਸ਼ਮੀਰ ਹੁਣ […]
•CNC News

Indiaਦਿੱਲੀ ਦੀ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਨਵੀਂ ਦਿੱਲੀ : ਪੁਲੀਸ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੌਜਵਾਨ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਲੋਕ ਤ੍ਰਿਪਾਠੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਇੱਕ ਧੋਖੇਬਾਜ਼ ਹੈ ਅਤੇ ਅਕਸਰ ਆਪਣੀ ਪਛਾਣ ਬਦਲਦਾ […]
•CNC News

latest News‘ਕੈਪਟਨ ਸਿੱਖ ਅਮਰੀਕਾ’ ਦੇਸ਼ ਵਾਸੀਆਂ ਨੂੰ ਸਿੱਖੀ ਬਾਰੇ ਕਰ ਰਿਹੈ ਜਾਗਰੂਕ ਵਾਸ਼ਿੰਗਟਨ : ਮੈਨਹਟਨ ਵਿੱਚ ਵਿਸ਼ਵਜੀਤ ਸਿੰਘ ਨੇ ਸਿੱਖੀ ਦੇ ਪ੍ਰਚਾਰ ਲਈ ਨਿਵੇਕਲਾ ਢੰਗ ਅਪਣਾਇਆ ਹੈ। ਉਸ ਨੇ ‘ਕੈਪਟਨ ਸਿੱਖ ਅਮਰੀਕਾ’ ਦਾ ਰੂਪ ਧਾਰ ਕੇ ਸਿੱਖਾਂ ਪ੍ਰਤੀ ਨਫ਼ਰਤ ਵਾਲਾ ਨਜ਼ਰੀਆ ਬਦਲਣ ਦੀ ਜ਼ਿੰਮੇਵਾਰੀ ਚੁੱਕੀ ਹੈ। 11 ਸਤੰਬਰ 2001 ਨੂੰ ਵਿਸਕੌਨਸਿਨ ਦੇ ਓਕ ਕਰੀਕ ਸਥਿਤ ਗੁਰਦੁਆਰੇ […]
•CNC News

latest Newsਕੈਨੇਡਾ ਦੇ ਵਿਦੇਸ਼ ਮੰਤਰਾਲਾ ਵੱਲੋਂ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਵੈਨਕੂਵਰ : ਕੈੇਨੇਡਾ ਅਤੇ ਅਮਰੀਕਾ ਸਰਕਾਰ ਵਿੱਚ ਆਪਸੀ ਦੂਰੀ ਵੱਧਦੀ ਜਾ ਰਹੀ ਹੈ। ਹਾਲ ਹੀ ਵਿੱਚ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨਜ਼ ਨੂੰ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਬੇਸ਼ੱਕ ਮਾਰਚ ਤੋਂ ਬਾਅਦ ਅਮਰੀਕੀ ਸਰਹੱਦ ਤੋਂ ਆਰ-ਪਾਰ ਦੀ ਅਵਾਜਾਈ ਅੱਧੀ […]
•CNC News

Indiaਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ ਲਈ ਕੈਨੇਡਾ ਜਾਣਗੇ ਨਵੀਂ ਦਿੱਲੀ : ਪਿਛਲੇ ਕੁਝ ਸਮੇਂ ਤੋਂ ਭਾਰਤ ਤੇ ਕੈਨੇਡਾ ਵਿਚ ਬਣੀ ਕੁੜੱਤਣ ਖ਼ਤਮ ਕਰਕੇ ਰਿਸ਼ਤਿਆਂ ਦੀ ਸੁਰਜੀਤੀ ਦਾ ਸੰਕੇਤ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਦੇ ਸੱਦੇ ’ਤੇ ਕੈਨੇਡਾ ਜਾਣਗੇ। ਮੋਦੀ ਕੈਨੇਡਾ ਦੀ ਮੇਜ਼ਬਾਨੀ ਵਿਚ 15 ਤੋਂ 17 ਜੂਨ ਨੂੰ ਹੋਣ […]
•CNC News

latest Newsਟਰੰਪ-ਮਸਕ ਵਿਵਾਦ ਦਾ ਐੱਕਸੀਓਮ 4 ਮਿਸ਼ਨ ’ਤੇ ਨਹੀਂ ਪਵੇਗਾ ਅਸਰ ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਸਪੇਸਐੱਕਸ ਦੇ ਮੁਖੀ ਐਲਨ ਮਸਕ ਦੇ ਰਿਸ਼ਤਿਆਂ ’ਚ ਆਈ ਤਰੇੜ ਦੇ ਬਾਵਜੂਦ ਭਾਰਤ ਦੇ ਗਰੁੱਪ ਕੈਪਟਨ ਸੁਭਾਂਸ਼ੂ ਸ਼ੁਕਲਾ ਦੇ ਐਕਸੀਓਮ 4 ਮਿਸ਼ਨ ’ਤੇ ਕੋਈ ਅਸਰ ਨਹੀਂ ਪਵੇਗਾ। ਸੁਭਾਂਸ਼ੂ ਸ਼ੁਕਲਾ ਨੇ 10 ਜੂਨ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਵੱਲ […]
•CNC News

Indiaਸੋਨੀਆ ਗਾਂਧੀ ਦੀ ਅਚਾਨਕ ਸਿਹਤ ਵਿਗੜੀ ਸ਼ਿਮਲਾ : ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਸ਼ਨਿੱਚਰਵਾਰ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਸ਼ਿਮਲਾ ਦੇ ਹਸਪਤਾਲ ਵਿਚ ਲਿਜਾਇਆ ਗਿਆ ਹੈ। ਗ਼ੌਰਤਲਬ ਹੈ ਕਿ ਉਹ ਇਨ੍ਹੀਂ ਦਿਨੀਂ ਹਿਮਾਚਲ ਪ੍ਰਦੇਸ਼ ਦੇ ਦੌਰੇ ਉਤੇ ਹਨ। ਉਨ੍ਹਾਂ ਨੂੰ ਬਿਮਾਰ ਮਹਿਸੂਸ ਹੋਣ ’ਤੇ ਇਥੇ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਉਨ੍ਹਾਂ ਦੇ […]
•CNC News