CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਪਿੰਜੌਰ ਦੇ ਮਾਲ ’ਚ ਗੋਲੀਬਾਰੀ, ਇੱਕ ਦੀ ਮੌਤ

ਪਿੰਜੌਰ ਦੇ ਮਾਲ ’ਚ ਗੋਲੀਬਾਰੀ, ਇੱਕ ਦੀ ਮੌਤ ਪਿੰਜੌਰ : ਫਿਲਮ ਦੇਖ ਕੇ ਮੁੜ ਰਹੇ ਕੁੱਝ ਨੌਜਵਾਨਾਂ ’ਤੇ ਸਥਾਨਕ ਅਮਰਾਵਤੀ ਮਾਲ ਨੇੜੇ ਗੋਲੀਆਂ ਚਲਾਉਣ ਦੀਆਂ ਖਬਰਾਂ ਮਿਲੀਆਂ ਹਨ। ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾ ਕੇ ਦੋ ਵਿਅਕਤੀਆਂ ’ਤੇ […]

•CNC News
India

ਬਿਹਾਰ ਅਪਰਾਧ ਰਾਜਧਾਨੀ ’ਚ ਬਦਲ ਗਿਐ: ਰਾਹੁਲ ਗਾਂਧੀ

ਬਿਹਾਰ ਅਪਰਾਧ ਰਾਜਧਾਨੀ ’ਚ ਬਦਲ ਗਿਐ: ਰਾਹੁਲ ਗਾਂਧੀ ਨਾਲੰਦਾ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਐੱਨਡੀਏ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਬਿਹਾਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਬਦਤਰ ਹੋ ਚੁੱਕੀ ਹੈ। ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲਾ ਇਹ ਸੂਬਾ ‘ਭਾਰਤ ਦੀ ਅਪਰਾਧ ਰਾਜਧਾਨੀ’ ਵਿੱਚ ਬਦਲ ਗਿਆ ਹੈ। ਨਾਲੰਦਾ ਦੇ ਰਾਜਗੀਰ ਵਿੱਚ […]

•CNC News
Crime

ਇਨਸਾਨੀਅਤ ਹੋਈ ਸ਼ਰਮਸਾਰ

ਇਨਸਾਨੀਅਤ ਹੋਈ ਸ਼ਰਮਸਾਰ ਹੁਸ਼ਿਆਰਪੁਰ : ਹਵਾਨੀਅਤ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਖਬਰ ਹੈ ਕਿ ਹੁਸ਼ਿਆਰਪੁਰ ਦੇ ਇੱਕ ਪਿੰਡ ਵਿੱਚ 11 ਸਾਲਾ ਲੜਕੀ ਨਾਲ ਕਥਿਤ ਤੌਰ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਉਸ ਦੇ ਆਪਣੇ ਹੀ ਪਿਤਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਕੇਰੀਆਂ ਦੇ ਐੱਸਐੱਚਓ ਜੋਗਿੰਦਰ ਸਿੰਘ ਦੇ ਅਨੁਸਾਰ ਇਹ ਮਾਮਲਾ ਲੜਕੀ ਦੀ ਮਾਂ […]

•CNC News
latest News

ਟਰੰਪ ਵੱਲੋਂ ਜਾਰੀ ਹਾਵਰਡ ਸਬੰਧੀ ਹੁਕਮਾਂ ’ਤੇ ਅਮਰੀਕੀ ਕੋਰਟ ਵੱਲੋਂ ਅਸਥਾਈ ਰੋਕ

ਟਰੰਪ ਵੱਲੋਂ ਜਾਰੀ ਹਾਵਰਡ ਸਬੰਧੀ ਹੁਕਮਾਂ ’ਤੇ ਅਮਰੀਕੀ ਕੋਰਟ ਵੱਲੋਂ ਅਸਥਾਈ ਰੋਕ ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਹੁਕਮ ’ਤੇ ਅਮਰੀਕੀ ਕੋਰਟ ਨੇ ਰੋਕ ਲਾ ਦਿੱਤੀ ਹੈ, ਜਿਸ ਵਿੱਚ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿੱਚ ਜਾਣ ਲਈ ਅਮਰੀਕਾ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਗਈ ਸੀ। ‘ਆਈਵੀ ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ […]

•CNC News
latest News

ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਸਮੇਤ ਕਾਬੂ

ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਸਮੇਤ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਮਲਿਆਂ ਦਾ ਪਰਦਾਫਾਸ਼ ਕਰਦਿਆਂ ਇੱਕ ਮਹਿਲਾ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ […]

•CNC News
latest News

ਪਾਕਿਸਤਾਨ ਨਾਲ ਸਿੰਧ ਖ਼ਤਮ ਕਰਕੇ ਪਾਣੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਦਿੱਤਾ ਜਾਵੇਗਾ : ਚੌਹਾਨ

ਪਾਕਿਸਤਾਨ ਨਾਲ ਸਿੰਧ ਖ਼ਤਮ ਕਰਕੇ ਪਾਣੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਦਿੱਤਾ ਜਾਵੇਗਾ : ਚੌਹਾਨ ਪਟਿਆਲਾ :ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਵੱਲੋਂ ਪਾਕਿਸਤਾਨ ਨਾਲ ਸਿੰਧ ਜਲ ਸੰਧੀ ਖ਼ਤਮ ਕਰਕੇ ਦੇਸ਼ ਦੇ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ […]

•CNC News
latest News

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਮੁਕੰਮਲ ਬੰਦ

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਮੁਕੰਮਲ ਬੰਦ ਅੰਮ੍ਰਿਤਸਰ : ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41 ਵਰ੍ਹੇਗੰਢ ਮੌਕੇ ਰੋਸ ਵਜੋਂ ਅੱਜ ਦਲ ਖਾਲਸਾ ਜਥੇਬੰਦੀ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਹਿਰ ਵਿੱਚ ਮੁਕੰਮਲ ਬੰਦ ਰਿਹਾ। ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੀਆਂ ਦੁਕਾਨਾਂ ਤੇ ਹੋਰ ਕਾਰੋਬਾਰ, ਸ਼ਹਿਰ ਵਿੱਚ ਵੱਖ-ਵੱਖ […]

•CNC News
India

ਮੇਹੁਲ ਚੋਕਸੀ ਦੇ ਖਾਤੇ ਕੁਰਕ ਹੋਣਗੇ

ਮੇਹੁਲ ਚੋਕਸੀ ਦੇ ਖਾਤੇ ਕੁਰਕ ਹੋਣਗੇ ਨਵੀਂ ਦਿੱਲੀ : ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਬੈਂਕ ਖਾਤਿਆਂ, ਸ਼ੇਅਰਾਂ ਅਤੇ ਮਿਊਚੁਅਲ ਫੰਡ ਹੋਲਡਿੰਗਜ਼ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਇਹ ਤਾਜ਼ਾ ਕਦਮ 15 ਮਈ ਨੂੰ ਚੋਕਸੀ ਨੂੰ ਜਾਰੀ ਕੀਤੇ ਗਏ ਇੱਕ ਡਿਮਾਂਡ ਨੋਟਿਸ ਤੋਂ ਬਾਅਦ ਆਇਆ ਹੈ। ਨੋਟਿਸ ਵਿੱਚ 15 ਦਿਨਾਂ ਦੇ ਅੰਦਰ ਭੁਗਤਾਨ ਕਰਨ […]

•CNC News
India

ਭਾਰਤ ’ਚ 5000 ਤੋਂ ਵੱਧ ਐਕਟਿਵ ਕਰੋਨਾ ਕੇਸ

ਭਾਰਤ ’ਚ 5000 ਤੋਂ ਵੱਧ ਐਕਟਿਵ ਕਰੋਨਾ ਕੇਸ ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿਚ ਐਕਟਿਵ ਕੋਵਿਡ ਕੇਸਾਂ ਦੀ ਗਿਣਤੀ 5,000 ਦਾ ਅੰਕੜਾ ਪਾਰ ਕਰ ਗਈ ਹੈ। ਇਸ ਵਿੱਚ ਕੇਰਲਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਉਸ ਤੋਂ ਬਾਅਦ ਗੁਜਰਾਤ, ਪੱਛਮੀ ਬੰਗਾਲ ਅਤੇ ਦਿੱਲੀ ਹਨ। ਮਾਮਲਿਆਂ […]

•CNC News
latest News

ਕੈਨੇਡਾ ਵਿਚ ਹੁਣ ਸ਼ਰਨ ਲੈਣਾ ਹੋਵੇਗਾ ਮੁਸ਼ਕਲ

ਕੈਨੇਡਾ ਵਿਚ ਹੁਣ ਸ਼ਰਨ ਲੈਣਾ ਹੋਵੇਗਾ ਮੁਸ਼ਕਲ ਅਧਿਕਾਰੀਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਬਿੱਲ ਸੀ-2 ਪੇਸ਼ ਵਿਨੀਪੈਗ : ਪਿਛਲੇ ਦਿਨੀਂ ਫੈਡਰਲ ਸਰਕਾਰ ਨੇ ਇਕ ਬਿੱਲ ਪੇਸ਼ ਕੀਤਾ ਹੈ ਜਿਹੜਾ ਕੈਨੇਡਾ ਵਿਚ ਸ਼ਰਨਾਰਥੀ ਦਾਅਵਿਆਂ ਨੂੰ ਕਾਫ਼ੀ ਹੱਦ ਤਕ ਸੀਮਤ ਕਰ ਦੇਵੇਗਾ ਅਤੇ ਅਧਿਕਾਰੀਆਂ ਨੂੰ ਸਮੂਹਿਕ ਤੌਰ ’ਤੇ ਪ੍ਰਵਾਸ ਅਰਜ਼ੀਆਂ ਰੱਦ ਕਰਨ ਦੀ ਤਾਕਤ ਦੇਵੇਗਾ। ਬਿੱਲ ਵਿਚ […]

•CNC News
India

ਪ੍ਰਧਾਨ ਮੰਤਰੀ ਮੋਦੀ ਸਭ ਤੋਂ ਉੱਚੇ ‘ਚਨਾਬ ਪੁਲ’ ਦਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਸਭ ਤੋਂ ਉੱਚੇ ‘ਚਨਾਬ ਪੁਲ’ ਦਾ ਉਦਘਾਟਨ ਪਾਕਿਸਤਾਨ ਨੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ: ਮੋਦੀ ਜੰਮੂ “: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਆਰਕ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ। ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਪ੍ਰਧਾਨ ਮੰਤਰੀ ਦਾ ਕੇਂਦਰ ਸ਼ਾਸਿਤ […]

•CNC News
India

ਭਾਰਤੀ ਵਫ਼ਦ ਵੱਲੋ ਅੱਤਵਾਦ ਵਿਰੁੱਧ ਤੁਰੰਤ ਕਾਰਵਾਈ ’ਤੇ ਜ਼ੋਰ‘ਸਿੱਖਸ ਆਫ ਅਮਰੀਕਾ’ ਅਤੇ ਅਮੇਜਿੰਗ ਟੀ.ਵੀ.’ ਨੇ ਵਫਦ ਦਾ ਕੀਤਾ ਹਾਰਦਿਕ ਸਵਾਗਤ

ਭਾਰਤੀ ਵਫ਼ਦ ਵੱਲੋ ਅੱਤਵਾਦ ਵਿਰੁੱਧ ਤੁਰੰਤ ਕਾਰਵਾਈ ’ਤੇ ਜ਼ੋਰ‘ਸਿੱਖਸ ਆਫ ਅਮਰੀਕਾ’ ਅਤੇ ਅਮੇਜਿੰਗ ਟੀ.ਵੀ.’ ਨੇ ਵਫਦ ਦਾ ਕੀਤਾ ਹਾਰਦਿਕ ਸਵਾਗਤ ਵਾਸ਼ਿੰਗਟਨ ਡੀ.ਸੀ. : ਅਪਰੇਸ਼ਨ ਸੰਧੂਰ ਬਾਰੇ ਜਾਣੂ ਕਰਵਾਉਣ ਲਈ ਵਾਸ਼ਿੰਗਟਨ ਡੀ.ਸੀ.ਪੁੱਜੇ ਸਰਬ ਪਾਰਟੀ ਸੰਸਦੀ ਵਫ਼ਦ ਮੈਂਬਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅਮਰੀਕਾ ਦੇ ਸਰਕਾਰੀ ਅਧਿਕਾਰੀਆਂ ਤੇ ਕਾਨੂੰਨਸਾਜ਼ਾਂ ਨਾਲ ਬੈਠਕਾਂ ਦੇ ਦੌਰ ਮਗਰੋਂ […]

•CNC News
latest News

ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ

ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ ਅੰਮ੍ਰਿਤਸਰ “: ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਇਸੇ ਤਰ੍ਹਾਂ ਦਾ ਇੱਕ ਪੱਤਰ ਕਾਂਗਰਸ […]

•CNC News
latest News

15 ਲੱਖ ਤੋਂ ਵੱਧ ਮੁਸਲਮਾਨ ਹੱਜ ਲਈ ਪੁੱਜੇ

15 ਲੱਖ ਤੋਂ ਵੱਧ ਮੁਸਲਮਾਨ ਹੱਜ ਲਈ ਪੁੱਜੇ ਅਰਫ਼ਾਤ (ਸਾਉਦੀ ਅਰਬ) :ਇਸ ਸਾਲ ਹੱਜ ਕਰਨ ਲਈ ਦੁਨੀਆ ਭਰ ਤੋਂ 15 ਲੱਖ ਤੋਂ ਵੱਧ ਯਾਤਰੀ ਸਾਉਦੀ ਅਰਬ ਪਹੁੰਚੇ ਹਨ। ਸਰਕਾਰ ਦੇ ਇਕ ਬੁਲਾਰੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਹੱਜ ਇਸਲਾਮ ਦੇ ਪੰਜ ਸਤੰਭਾਂ ਵਿਚੋਂ ਇੱਕ ਹੈ। ਆਰਥਿਕ ਅਤੇ ਸਰੀਰਕ ਤੌਰ ’ਤੇ ਸਮਰੱਥ ਮੁਸਲਮਾਨ ਲਈ ਇਹ […]

•CNC News
Crime

ਸਾਬਕਾ ਫ਼ੌਜੀ ਦੀਆਂ ਲੱਤਾਂ ਤੋੜਨ ਵਾਲੇ ਗ੍ਰਿਫਤਾਰ

ਸਾਬਕਾ ਫ਼ੌਜੀ ਦੀਆਂ ਲੱਤਾਂ ਤੋੜਨ ਵਾਲੇ ਗ੍ਰਿਫਤਾਰ ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਈ ਬਖ਼ਤੌਰ ’ਚ ਸਾਬਕਾ ਸੈਨਿਕ ਰਣਵੀਰ ਸਿੰਘ ’ਤੇ ਕਥਿਤ ਕਾਤਲਾਨਾ ਹਮਲਾ ਕਰਨ ਦੇ ਮਾਮਲੇ ’ਚ ਨਾਮਜ਼ਦ ਦੋ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਟ ਫੱਤਾ ’ਚ ਇੱਕ ਹੋਰ ਨਵਾਂ ਕੇਸ (ਨੰਬਰ 45) ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਦਰਜ ਕੀਤਾ ਗਿਆ ਹੈ। ਮੁਲਜ਼ਮ ਕੁਲਦੀਪ […]

•CNC News
Send a news tip